ਪੜਚੋਲ ਕਰੋ

Anmol Kwatra: ਸਮਾਜਸੇਵੀ ਅਨਮੋਲ ਕਵਾਤਰਾ ਨੇ ਕਰਵਾ ਲਈ ਮੰਗਣੀ? ਨਵੀਂ ਤਸਵੀਰ 'ਚ ਅੰਗੂਠੀ ਫਲੌਂਟ ਕਰਦਾ ਆਇਆ ਨਜ਼ਰ, ਦੇਖੋ ਤਸਵੀਰ

Anmol Kwatra Got Engaged: ਅਨਮੋਲ ਕਵਾਤਰਾ ਨੇ ਇੱਕ ਤਸਵੀਰ ਆਪਣੇ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ 'ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਉਸ ਨੇ ਆਪਣੇ ਹੱਥ ਦੀ ਰਿੰਗ ਫਿੰਗਰ 'ਚ ਇੱਕ ਅੰਗੂਠੀ ਪਹਿਨੀ ਹੋਈ ਹੈ।

Anmol Kwatra Got Engaged: ਅਨਮੋਲ ਕਵਾਤਰਾ ਉਹ ਨਾਮ ਹੈ, ਜੋ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਉਸ ਨੇ ਸਮਾਜਸੇਵਾ ਕਰਨ ਦੇ ਲਈ ਆਪਣਾ ਗਾਇਕੀ ਦਾ ਕਰੀਅਰ ਛੱਡਿਆ ਹੈ। ਉਹ ਪੂਰੀ ਤਨਦੇਹੀ ਨਾਲ ਲੋਕ ਭਲਾਈ ਦੇ ਕੰਮ ਕਰ ਰਿਹਾ ਹੈ, ਪਰ ਹੁਣ ਅਨਮੋਲ ਕਵਾਤਰਾ ਆਪਣੀ ਪਰਸਨਲ ਲਾਈਫ ਨੂੰ ਲੈਕੇ ਸੁਰਖੀਆਂ 'ਚ ਆ ਗਿਆ ਹੈ। 

ਇਹ ਵੀ ਪੜ੍ਹੋ: ਪੰਜਾਬੀ ਕਿਉਂ ਕਹਿੰਦੇ ਹਨ 'ਚੱਕ ਦੇ ਫੱਟੇ'? ਕੀ ਹੁੰਦਾ ਹੈ ਇਸ ਦਾ ਮਤਲਬ, ਵੀਡੀਓ 'ਚ ਨਵਜੋਤ ਸਿੱਧੂ ਤੋਂ ਸੁਣੋ

ਦਰਅਸਲ, ਅਨਮੋਲ ਕਵਾਤਰਾ ਨੇ ਇੱਕ ਤਸਵੀਰ ਆਪਣੇ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ 'ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਉਸ ਨੇ ਆਪਣੇ ਹੱਥ ਦੀ ਰਿੰਗ ਫਿੰਗਰ 'ਚ ਇੱਕ ਅੰਗੂਠੀ ਪਹਿਨੀ ਹੋਈ ਹੈ। ਉਹ ਖੁਦ ਆਪਣੀ ਇਸ ਅੰਗੂਠੀ ਨੂੰ ਫਲੌਂਟ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਇੰਝ ਲੱਗ ਰਿਹਾ ਹੈ ਕਿ ਉਹ ਤਸਵੀਰ ਰਾਹੀਂ ਆਪਣੀ ਅੰਗੂਠੀ ਹੀ ਦਿਖਾਉਣਾ ਚਾਹੁੰਦਾ ਹੈ। ਕਿਉਂਕਿ ਉਸ ਨੇ ਆਪਣੀ ਅੰਗੂਠੀ ਦੇ ਆਲੇ ਦੁਆਲੇ ਸਰਕਲ ਵੀ ਬਣਾਇਆ ਹੋਇਆ ਹੈ। ਉਸ ਨੇ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਹੋਰ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ। ਇਸ ਲਈ ਅਸੀਂ ਆਪਣੇ ਵੱਲੋਂ ਇਹ ਪੁਸ਼ਟੀ ਨਹੀਂ ਕਰ ਸਕਦੇ ਕਿ ਅਨਮੋਲ ਕਵਾਤਰਾ ਨੇ ਸਚਮੁੱਚ ਮੰਗਣੀ ਕਰਵਾ ਲਈ ਹੈ। ਪਰ ਉਸ ਦੀ ਇਹ ਤਸਵੀਰ ਚਰਚਾ ਦਾ ਵਿਸ਼ਾ ਜ਼ਰੂਰ ਬਣੀ ਹੋਈ ਹੈ। ਤੁਸੀਂ ਵੀ ਦੇਖੋ ਇਹ ਫੋਟੋ: 

Anmol Kwatra: ਸਮਾਜਸੇਵੀ ਅਨਮੋਲ ਕਵਾਤਰਾ ਨੇ ਕਰਵਾ ਲਈ ਮੰਗਣੀ? ਨਵੀਂ ਤਸਵੀਰ 'ਚ ਅੰਗੂਠੀ ਫਲੌਂਟ ਕਰਦਾ ਆਇਆ ਨਜ਼ਰ, ਦੇਖੋ ਤਸਵੀਰ

ਕਾਬਿਲੇਗ਼ੌਰ ਹੈ ਕਿ ਅਨਮੋਲ ਕਵਾਤਰਾ ਆਪਣੀ ਐਨਜੀਓ 'ਏਕ ਜ਼ਰੀਆ' ਰਾਹੀਂ ਸਮਾਜ ਸੇਵਾ ਦਾ ਕੰਮ ਕਰ ਰਿਹਾ ਹੈ। ਉਹ ਲੁਧਿਆਣਾ ਦੇ ਮਾਡਲ ਟਾਊਨ ਵਿਖੇ ਹਰ ਰੋਜ਼ ਸ਼ਾਮੀਂ ਲੋਕਾਂ ਨੂੰ ਮਿਲਦਾ ਹੈ ਤੇ ਲੋੜਵੰਦਾਂ ਦੀ ਹਰ ਮਦਦ ਕਰਦਾ ਹੈ। ਉਸ ਦੀ ਵੀਡੀਓਜ਼ ਵੀ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਹਾਲ ਹੀ 'ਚ ਅਨਮੋਲ ਕਵਾਤਰਾ ਨੇ ਲੋਕ ਸਭਾ ਚੋਣਾਂ ਲੜਨ ਦਾ ਐਲਾਨ ਵੀ ਕੀਤਾ ਸੀ, ਪਰ ਉਸ ਨੇ ਬਾਅਦ 'ਚ ਚੋਣਾਂ ਨਹੀਂ ਲੜੀਆਂ, ਪਰ ਉਹ ਅਕਸਰ ਹੀ ਆਪਣੇ ਵੀਡੀਓਜ਼ 'ਚ ਸਰਕਾਰਾਂ ਦੀ ਮਾੜੀ ਕਾਰਗੁਜ਼ਾਰੀ 'ਤੇ ਸਵਾਲ ਉਠਾਉਂਦਾ ਰਹਿੰਦਾ ਹੈ। 

View this post on Instagram
 
A post shared by Ek Zaria (@officialekzaria)

ਇਹ ਵੀ ਪੜ੍ਹੋ: ਬਾਲੀਵੁੱਡ ਗਾਇਕ ਅਰਿਜੀਤ ਸਿੰਘ ਨੇ ਕਿਉਂ ਮੰਗੀ ਇਸ ਪਾਕਿਸਤਾਨੀ ਅਭਿਨੇਤਰੀ ਤੋਂ ਮੁਆਫੀ, ਵਜ੍ਹਾ ਕਰੇਗੀ ਹੈਰਾਨ

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget