ਪੜਚੋਲ ਕਰੋ

ਜੌਨ ਅਬ੍ਰਾਹਮ ਨੇ ਉਡਾਇਆ ਸਲਮਾਨ ਦਾ ਮਜ਼ਾਕ, ਜਾਣੋ ਕਾਰਨ

ਮੁੰਬਈ: ਬਾਲੀਵੁੱਡ ਐਕਟਰ ਜੌਨ ਅਬ੍ਰਾਹਮ ਆਪਣੀਆਂ ਫ਼ਿਲਮਾਂ ਤੇ ਵਧੀਆ ਕੰਟੈਂਟ ਨਾਲ ਲੋਕਾਂ ਦੇ ਦਿਲਾਂ ‘ਚ ਰਾਜ ਕਰ ਰਹੇ ਹਨ। ਸਾਲ 2108 ‘ਚ ਉਨ੍ਹਾਂ ਨੇ ਬਾਕਸਆਫਿਸ ‘ਤੇ ‘ਸਤਿਆਮੇਵ ਜਯਤੇ’ ਫ਼ਿਲਮ ਨਾਲ ਔਡੀਅੰਸ ਦਾ ਦਿਲ ਜਿੱਤਿਆ ਸੀ। ਹੁਣ ਉਹ ਆਪਣੀਆਂ ਅਗਲੀਆਂ ਫ਼ਿਲਮਾਂ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ। ਹਾਲ ਹੀ ‘ਚ ‘ਬਾਟਲਾ ਹਾਊਸ’ ਦੀ ਸ਼ੂਟਿੰਗ ‘ਚ ਬਿਜ਼ੀ ਜੌਨ ਨੇ ਇੰਟਰਵਿਊ ‘ਚ ਸੋਸ਼ਲ ਮੀਡੀਆ ‘ਤੇ ਟ੍ਰੋਲ ਕੀਤੇ ਜਾਣ ਤੇ ਹਾਈਪੇਡ ਐਕਟਰ ਦੀ ਲਿਸਟ ਵਿੱਚ ਸ਼ਾਮਲ ਹੋਣ ਦੀ ਦੌੜ ‘ਤੇ ਸਵਾਲ ਕੀਤੇ। ਇਸ ਦੇ ਜਵਾਬ ‘ਚ ਉਨ੍ਹਾਂ ਕਿਹਾ, “ਮੈਨੂੰ ਸਮਝ ਨਹੀਂ ਆਉਂਦੀ ਕਿ ਕਿਉਂ ਸਟਾਰਸ ਸਭ ਤੋਂ ਜ਼ਿਆਦਾ ਕਮਾਈ ਕਰਨ ਵਾਲੇ ਲੋਕਾਂ ਦੀ ਲਿਸਟ ‘ਚ ਸ਼ਾਮਲ ਹੋਣਾ ਚਾਹੁੰਦੇ ਹਨ। ਸਾਡੀ ਪਛਾਣ ਕੰਮ ਹੈ। ਕਈ ਅਜਿਹੇ ਸਟਾਰ ਵੀ ਹਨ ਜੋ ਸਭ ਤੋਂ ਜ਼ਿਆਦਾ ਫੀਸ ਲੈ ਕੇ ਇਸ ਲਿਸਟ ‘ਚ ਤਿੰਨ ਸਾਲ ਤੋਂ ਹਨ ਪਰ ਉਨ੍ਹਾਂ ਦੀਆਂ ਫ਼ਿਲਮਾਂ ਬੁਰੀ ਤਰ੍ਹਾਂ ਫਲੌਪ ਹੋ ਰਹੀਆਂ ਹਨ।" ਜੌਨ ਨੇ ਅੱਗੇ ਕਿਹਾ 2108 ਦੀ ਲਿਸਟ ਹੀ ਦੇਖ ਲਓ, ਜਿਸ ‘ਚ ਸਲਮਾਨ ਦਾ ਨਾਂ ਸਭ ਤੋਂ ਉੱਤੇ ਹੈ। ਉਨ੍ਹਾਂ ਦੀ ਫ਼ਿਲਮ 'ਰੇਸ-3' ਬੁਰੀ ਤਰ੍ਹਾਂ ਫਲੌਪ ਹੋਈ। ਜੌਨ ਨੇ ਕਿਹਾ, "ਕਈ ਸਟਾਰਸ ਏਅਰਪੋਰਟ ‘ਤੇ ਫੰਨੀ ਆਊਟਫਿੱਟ ਪਾ ਕੇ ਜਾਂਦੇ ਹਨ ਤੇ ਉਨ੍ਹਾਂ ਨੂੰ ਟ੍ਰੋਲ ਕੀਤਾ ਜਾਂਦਾ ਹੈ। ਮੈਂ ਵਿਆਹਾਂ ‘ਚ ਪੈਸੇ ਲੈ ਕੇ ਡਾਂਸ ਨਹੀਂ ਕਰ ਸਕਦਾ। ਮੈਂ ਇਹ ਨਹੀਂ ਕਹਿ ਰਿਹਾ ਕਿ ਇਹ ਗਲਤ ਹੈ ਪਰ ਮੈਂ ਅਜਿਹਾ ਨਹੀਂ ਕਰ ਸਕਦਾ।"

ਟਾਪ ਹੈਡਲਾਈਨ

ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੂਨ 2026

 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੂਨ 2026
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...
LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ

Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

Embed widget