ਪੜਚੋਲ ਕਰੋ

Neeru Bajwa: ਨੀਰੂ ਬਾਜਵਾ ਨੇ ਕੀਤਾ 'ਕਲੀ ਜੋਟਾ 2' ਦਾ ਐਲਾਨ? ਜਾਣੋ ਕਿਸ ਦਿਨ ਰਿਲੀਜ਼ ਹੋ ਰਹੀ ਫਿਲਮ

Neeru Bajwa New Movie: ਨੀਰੂ ਬਾਜਵਾ ਨੇ ਇੱਕ ਬੇਨਾਮ ਫਿਲਮ ਦਾ ਐਲਾਨ ਕੀਤਾ ਹੈ। ਇਹ ਫਿਲਮ 2 ਫਰਵਰੀ 2024 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫਿਲਹਾਲ ਨੀਰੂ ਨੇ ਇਸ ਫਿਲਮ ਦੀ ਸਟਾਰ ਕਾਸਟ ਦਾ ਐਲਾਨ ਨਹੀਂ ਕੀਤਾ ਹੈ।

Neeri Bajwa New Film: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ ;ਚ ਬਣੀ ਹੋਈ ਹੈ। ਉਨ੍ਹਾਂ ਦੀਆਂ ਦੋ ਫਿਲਮਾਂ 'ਕਲੀ ਜੋਟਾ' ਤੇ 'ਚੱਲ ਜਿੰਦੀਏ' ਰਿਲੀਜ਼ ਹੋਈਆਂ ਸੀ ਅਤੇ ਇਨ੍ਹਾਂ ਦੋਵੇਂ ਹੀ ਫਿਲਮਾਂ ਨੇ ਦਰਸ਼ਕਾਂ ਦਾ ਨਾ ਸਿਰਫ ਦਿਲ ਜਿੱਤਿਆ, ਬਲਕਿ ਬਾਕਸ ਆਫਿਸ 'ਤੇ ਜ਼ਬਰਦਸਤ ਕਮਾਈ ਵੀ ਕੀਤੀ।

ਇਹ ਵੀ ਪੜ੍ਹੋ: ਪਰਮੀਸ਼ ਵਰਮਾ ਨੇ ਧੀ ਸਦਾ ਲਈ ਲਿਖਿਆ ਖਾਸ ਗਾਣਾ, ਕੁੜੀਆਂ ਨੂੰ ਸਿਖਾ ਰਹੇ ਜਿਉਣ ਦੀ ਕਲਾ, ਜਾਣੋ ਰਿਲੀਜ਼ ਡੇਟ

ਹੁਣ ਨੀਰੂ ਬਾਜਵਾ ਨੇ ਇੱਕ ਬੇਨਾਮ ਫਿਲਮ ਦਾ ਐਲਾਨ ਕੀਤਾ ਹੈ। ਇਹ ਫਿਲਮ 2 ਫਰਵਰੀ 2024 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫਿਲਹਾਲ ਨੀਰੂ ਨੇ ਇਸ ਫਿਲਮ ਦੀ ਸਟਾਰ ਕਾਸਟ ਦਾ ਐਲਾਨ ਨਹੀਂ ਕੀਤਾ ਹੈ। ਪਰ ਇਸ ਬੇਨਾਮੀ ਫਿਲਮ ਦੀ ਰਿਲੀਜ਼ ਡੇਟ ਜ਼ਰੂਰ ਸਾਹਮਣੇ ਆਈ ਹੈ। ਇਹ ਫਿਲਮ ਨੀਰੂ ਬਾਜਵਾ ਐਂਟਰਟੇਨਮੈਂਟ ਤੇ ਯੂ ਐਂਡ ਆਈ ਐਂਟਰਟੇਨਮੈਂਟ ਦੇ ਬੈਨਰ ਹੇਠ ਰਿਲੀਜ਼ ਹੋਣੀ ਹੈ। ਫਿਲਮ ਨੂੰ ਉਦੈ ਪ੍ਰਤਾਪ ਸਿੰਘ ਡਾਇਰੈਕਟਰ ਕਰ ਰਹੇ ਹਨ ਅਤੇ ਇਸ ਦੀ ਕਹਾਣੀ ਜਗਦੀਪ ਵੜਿੰਗ ਨੇ ਲਿਖੀ ਹੈ। ਇਹ ਤਾਂ ਜ਼ਾਹਰ ਹੈ ਕਿ ਨੀਰੂ ਬਾਜਵਾ ਇਸ ਫਿਲਮ 'ਚ ਐਕਟਿੰਗ ਕਰਦੀ ਨਜ਼ਰ ਆਉਣ ਵਾਲੀ ਹੈ, ਪਰ ਹਾਲੇ ਤੱਕ ਹੀਰੋ ਦੇ ਨਾਮ ਦਾ ਐਲਾਨ ਨਹੀਂ ਹੋਇਆ ਹੈ। ਦੇਖੋ ਨੀਰੂ ਦੀ ਇਹ ਪੋਸਟ:

View this post on Instagram
 
A post shared by Neeru Bajwa (@neerubajwa)

ਕਾਬਿਲੇਗ਼ੌਰ ਹੈ ਕਿ ਕਲੀ ਜੋਟਾ 3 ਫਰਵਰੀ 2023 ਨੂੰ ਰਿਲੀਜ਼ ਹੋਈ ਸੀ। ਪੰਜਾਬੀ ਸਿਨੇਮਾ ਦੀ ਇਹ 2023 ਦੀ ਪਹਿਲੀ ਫਿਲਮ ਤੇ ਇਸ ਸਾਲ ਦੀ ਸਭ ਤੋਂ ਵੱਡੀ ਹਿੱਟ ਫਿਲਮ ਰਹੀ ਸੀ। ਇਸ ਫਿਲਮ 'ਚ ਨੀਰੂ ਬਾਜਵਾ, ਸਤਿੰਦਰ ਸਰਤਾਜ ਤੇ ਵਾਮਿਕਾ ਗੱਬੀ ਮੁੱਖ ਕਿਰਦਾਰਾਂ 'ਚ ਨਜ਼ਰ ਆਏ ਸੀ। ਇਸ ਫਿਲਮ ਦੀ ਕਹਾਣੀ 80-90 ਦੇ ਦਹਾਕਿਆਂ ਦੇ ਆਲੇ ਦੁਆਲੇ ਘੁੰਮਦੀ ਹੈ, ਜਦੋਂ ਔਰਤਾਂ ਨੂੰ ਸਮਾਜ 'ਚ ਬਰਾਬਰ ਦੇ ਅਧਿਕਾਰ ਨਹੀਂ ਮਿਲਦੇ ਸੀ। ਨੀਰੂ ਬਾਜਵਾ ਨੇ 2 ਫਰਵਰੀ ਨੂੰ ਹੀ ਆਪਣੀ ਇਸ ਬੇਨਾਮੀ ਫਿਲਮ ਦੀ ਰਿਲੀਜ਼ ਡੇਟ ਐਲਾਨੀ ਹੈ, ਜਿਸ ਤੋਂ ਬਾਅਦ ਇਹੀ ਕਿਆਸ ਲਗਾਏ ਜਾ ਰਹੇ ਹਨ ਕਿ ਇਹ ਫਿਲਮ ਕੋਈ ਹੋਰ ਨਹੀਂ, ਸਗੋਂ ਕਲੀ ਜੋਟਾ 2 ਹੀ ਹੈ।

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget