ਪੜਚੋਲ ਕਰੋ

Pollywood News: ਇਹ ਛੋਟੀ ਬੱਚੀ ਅੱਜ ਹੈ ਟੌਪ ਪੰਜਾਬੀ ਅਭਿਨੇਤਰੀ, ਕਰੋੜਾਂ ਦੀ ਜਾਇਦਾਦ ਦੀ ਮਾਲਕਣ, ਕੀ ਤੁਸੀਂ ਪਛਾਣਿਆ?

Punjabi Actress: ਉਸ ਨੇ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਦਿਲਜੀਤ ਦੋਸਾਂਝ ਦੇ ਨਾਲ ਕੀਤੀ ਸੀ। ਉੱਥੇ ਛੋਟਾ ਜਿਹਾ ਕਿਰਦਾਰ ਨਿਭਾ ਕੇ ਹੀ ਉਹ ਰਾਤੋ ਰਾਤ ਸਟਾਰ ਬਣ ਗਈ।

ਅਮੈਲੀਆ ਪੰਜਾਬੀ ਦੀ ਰਿਪੋਰਟ

Pehchaan Kaun: ਤਸਵੀਰ 'ਚ ਤੁਸੀਂ ਇਹ ਜੋ ਛੋਟੀ ਜਿਹੀ ਬੱਚੀ ਦੇਖ ਰਹੇ ਹੋ, ਇਹ ਅੱਜ ਕਿਸੇ ਜਾਣ ਪਛਾਣ ਦੀ ਮੋਹਤਾਜ ਨਹੀਂ ਹੈ। ਉਸ ਨੇ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਦਿਲਜੀਤ ਦੋਸਾਂਝ ਦੇ ਨਾਲ ਕੀਤੀ ਸੀ। ਉੱਥੇ ਛੋਟਾ ਜਿਹਾ ਕਿਰਦਾਰ ਨਿਭਾ ਕੇ ਹੀ ਉਹ ਰਾਤੋ ਰਾਤ ਸਟਾਰ ਬਣ ਗਈ ਅਤੇ ਅੱਜ ਉਹ ਪੂਰੀ ਦੁਨੀਆ 'ਤੇ ਛਾਈ ਹੋਈ ਹੈ। ਉਹ ਪੰਜਾਬੀ ਇੰਡਸਟਰੀ ਦੀ ਸਭ ਤੋਂ ਖੂਬਸੂਰਤ ਤੇ ਸਭ ਤੋਂ ਮਹਿੰਗੀ ਅਭਿਨੇਤਰੀ ਹੈ। ਹਾਲ ਹੀ 'ਚ ਇਸ ਅਭਿਨੇਤਰੀ ਦੀ ਫਿਲਮ ਨੇ 100 ਕਰੋੜ ਦੀ ਕਮਾਈ ਕੀਤੀ ਸੀ। ਹੁਣ ਤੱਕ ਤਾਂ ਤੁਸੀਂ ਪਛਾਣ ਗਏ ਹੋਵੋਗੇ ਕਿ ਅਸੀਂ ਕਿਸ ਅਭਿਨੇਤਰੀ ਦੀ ਗੱਲ ਕਰ ਰਹੇ ਹਾਂ। ਅਸੀਂ ਗੱਲ ਕਰ ਰਹੇ ਹਾਂ ਸੋਨਮ ਬਾਜਵਾ ਦੀ।

ਇਹ ਵੀ ਪੜ੍ਹੋ: ਜਦੋਂ ਵਿਦੇਸ਼ੀ ਮੁੰਡੇ ਨੇ ਸਰਗੁਣ ਮਹਿਤਾ ਨੂੰ ਪਛਾਨਣ ਤੋਂ ਕੀਤਾ ਸੀ ਇਨਕਾਰ, ਫਿਰ ਅਦਾਕਾਰਾ ਨੇ ਲਿਆਂ ਸਿੱਧੂ ਮੂਸੇਵਾਲਾ ਦਾ ਨਾਂ, ਇਸ ਤੋਂ ਬਾਅਦ ਜੋ ਹੋਇਆ....

ਜੀ ਹਾਂ, ਸੋਨਮ ਬਾਜਵਾ ਪੰਜਾਬੀ ਇੰਡਸਟਰੀ ਦੀ ਟੌਪ ਅਦਾਕਾਰਾ ਹੈ। ਉਹ ਇੱਕ ਫਿਲਮ ਕਰਨ ਦੇ 2-3 ਕਰੋੜ ਰੁਪਏ ਫੀਸ ਚਾਰਜ ਕਰਦੀ ਹੈ। ਹਾਲ ਹੀ 'ਚ ਸੋਨਮ ਬਾਜਵਾ ਦੀ ਫਿਲਮ ਕੈਰੀ ਆਨ ਜੱਟਾ 3 ਨੇ ਇਤਿਹਾਸ ਰਚਿਆ ਸੀ। ਉਸ ਦੀ ਫਿਲਮ ਪੰਜਾਬੀ ਸਿਨੇਮਾ ਦੀ 100 ਕਰੋੜ ਕਮਾਈ ਵਾਲੀ ਪਹਿਲੀ ਫਿਲਮ ਬਣੀ। ਇੱਥੇ ਇਹ ਵੀ ਦੱਸ ਦਈਏ ਕਿ ਸੋਨਮ ਬਾਜਵਾ ਦੇ ਲਈ ਸਾਲ 2023 ਬਹੁਤ ਹੀ ਖੁਸ਼ਕਿਸਮਤ ਰਿਹਾ ਹੈ। ਅਦਾਕਾਰਾ ਦੀਆਂ ਪਿਛਲੇ ਸਾਲ 2 ਫਿਲਮਾਂ ਰਿਲੀਜ਼ ਹੋਈਆਂ ਸੀ ਤੇ ਦੋਵੇਂ ਹੀ ਫਿਲਮਾਂ ਜ਼ਬਰਦਸਤ ਹਿੱਟ ਰਹੀਆਂ ਸੀ। 

View this post on Instagram
 
A post shared by Sonam Bajwa (@sonambajwa)

ਇੰਨੀਂ ਦਿਨੀਂ ਸੋਨਮ ਬਾਜਵਾ ਆਪਣੀ ਆਉਣ ਵਾਲੀ ਫਿਲਮ 'ਕੁੜੀ ਹਰਿਆਣੇ ਵੱਲ ਦੀ' ਦੀ ਸ਼ੂਟਿੰਗ ਕਰ ਰਹੀ ਹੈ। ਇਸ ਫਿਲਮ 'ਚ ਉਹ ਐਮੀ ਵਿਰਕ ਦੇ ਨਾਲ ਰੋਮਾਂਸ ਕਰਦੀ ਨਜ਼ਰ ਆਉਣ ਵਾਲੀ ਹੈ। ਇਹ ਫਿਲਮ ਇਸੇ ਸਾਲ ਜੁਲਾਈ ਮਹੀਨੇ 'ਚ ਰਿਲੀਜ਼ ਹੋਵੇਗੀ। ਇਸ ਤੋਂ ਇਲਾਵਾ ਸੋਨਮ ਬਾਜਵਾ ਦਿਲਜੀਤ ਦੋਸਾਂਝ ਤੇ ਸ਼ਹਿਨਾਜ਼ ਗਿੱਲ ਦੇ ਨਾਲ ਫਿਲਮ 'ਰੰਨਾ 'ਚ ਧੰਨਾ' ਵਿੱਚ ਵੀ ਸਕ੍ਰੀਨ ਸ਼ੇਅਰ ਕਰੇਗੀ। ਇਹ ਫਿਲਮ 2 ਅਕਤੂਬਰ 2024 ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਸੋਨਮ ਬਾਜਵਾ ਦੀ ਨੈੱਟ ਵਰਥ ਯਾਨਿ ਉਸ ਦੀ ਜਾਇਦਾਦ ਦੀ ਗੱਲ ਕਰੀਏ ਤਾਂ ਇੱਕ ਰਿਪੋਰਟ ਦੇ ਮੁਤਾਬਕ ਸੋਨਮ ਬਾਜਵਾ 5 ਮਿਲੀਅਨ ਯਾਨਿ 41 ਕਰੋੜ ਜਾਇਦਾਦ ਦੀ ਮਾਲਕਣ ਹੈ। ਉਹ ਇੱਕ ਫਿਲਮ ਕਰਨ ਲਈ 2-3 ਕਰੋੜ ਫੀਸ ਲੈਂਦੀ ਹੈ। ਇਸ ਤੋਂ ਇਲਾਵਾ ਉਹ ਬਰਾਂਡ ਐਂਡੋਰਸਮੈਂਟ ਲਈ ਵੀ ਮੋਟੀ ਰਕਮ ਵਸੂਲਦੀ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ਪੋਸਟਾਂ ਤੋਂ ਵੀ ਸੋਨਮ ਵਧਾਈ ਕਮਾਈ ਕਰਦੀ ਹੈ।

ਇਹ ਵੀ ਪੜ੍ਹੋ: ਪੰਜਾਬੀ ਗਾਇਕ ਅੰਮ੍ਰਿਤ ਮਾਨ ਨੇ ਨਵੀਂ ਐਲਬਮ 'ਐਲੀਟ' ਦਾ ਕੀਤਾ ਐਲਾਨ, ਜਾਣੋ ਕਿਸ ਦਿਨ ਹੋਵੇਗੀ ਰਿਲੀਜ਼

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget