ਪੜਚੋਲ ਕਰੋ

Pollywood News: ਪੰਜਾਬੀ ਇੰਡਸਟਰੀ ਦਾ ਸਟਾਰ ਗਾਇਕ ਹੈ ਇਹ ਛੋਟਾ ਬੱਚਾ, ਸਿੱਧੂ ਮੂਸੇਵਾਲਾ ਨਾਲ ਸੀ ਡੂੰਘੀ ਦੋਸਤੀ, ਕੀ ਤੁਸੀਂ ਪਛਾਣਿਆ?

Punjabi Singer: ਇਸ ਗਾਇਕ ਦੀ ਸਿੱਧੂ ਮੂਸੇਵਾਲਾ (SIdhu Moose Wala) ਨਾਲ ਡੂੰਘੀ ਦੋਸਤੀ ਸੀ। ਮੂਸੇਵਾਲਾ ਨੇ ਇਸ ਗਾਇਕ ਨਾਲ ਇੱਕ ਅਜਿਹਾ ਗੀਤ ਵੀ ਗਾਇਆ ਸੀ, ਜੋ ਕਾਫੀ ਵਿਵਾਦਾਂ 'ਚ ਵੀ ਰਿਹਾ ਸੀ।

ਅਮੈਲੀਆ ਪੰਜਾਬੀ ਦੀ ਰਿਪੋਰਟ

Pehchaan Kaun: ਇਸ ਤਸਵੀਰ 'ਚ ਜੋ ਛੋਟਾ ਬੱਚਾ ਤੁਸੀਂ ਹੁਣੇ ਦੇਖਿਆ, ਇਹ ਅੱਜ ਪੰਜਾਬੀ ਇੰਡਸਟਰੀ ਦਾ ਸਟਾਰ ਗਾਇਕ (Punjabi Singer) ਹੈ। ਉਸ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਇਸ ਗਾਇਕ ਦੇ ਗਾਏ ਗੀਤਾਂ ਨੂੰ ਮਿਲੀਅਨਜ਼ ਦੇ ਵਿੱਚ ਵਿਊਜ਼ ਮਿਲਦੇ ਹਨ। ਇਸ ਗਾਇਕ ਦੀ ਸਿੱਧੂ ਮੂਸੇਵਾਲਾ (SIdhu Moose Wala) ਨਾਲ ਡੂੰਘੀ ਦੋਸਤੀ ਸੀ। ਮੂਸੇਵਾਲਾ ਨੇ ਇਸ ਗਾਇਕ ਨਾਲ ਇੱਕ ਅਜਿਹਾ ਗੀਤ ਵੀ ਗਾਇਆ ਸੀ, ਜੋ ਕਾਫੀ ਵਿਵਾਦਾਂ 'ਚ ਵੀ ਰਿਹਾ ਸੀ।  

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਤੇ ਫੁੱਟਬਾਲਰ ਲੀਓਨਲ ਮੈਸੀ ਨੂੰ ਨੋਟਿਸ ਜਾਰੀ, ਜਾਣਾ ਪੈ ਸਕਦਾ ਹੈ ਜੇਲ੍ਹ, ਜਾਣੋ ਕੀ ਹੈ ਪੂਰਾ ਮਾਮਲਾ

ਹੁਣ ਤੱਕ ਤਾਂ ਤੁਹਾਨੂੰ ਪਤਾ ਲੱਗ ਹੀ ਗਿਆ ਹੋਣਾ ਕਿ ਅਸੀਂ ਕਿਸ ਦੀ ਗੱਲ ਕਰ ਰਹੇ ਹਾਂ। ਅਸੀਂ ਗੱਲ ਕਰ ਰਹੇ ਹਾਂ ਪੰਜਾਬੀ ਗਾਇਕ ਤੇ ਗੀਤਕਾਰ ਅੰਮ੍ਰਿਤ ਮਾਨ (Amrit Maan) ਦੀ। ਜੀ ਹਾਂ, ਅੰਮ੍ਰਿਤ ਮਾਨ ਨੇ ਆਪਣੇ ਬਚਪਨ ਦੀ ਇਸ ਤਸਵੀਰ ਨੂੰ ਖੁਦ ਆਪਣੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ। ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਉਸ ਨੇ ਕੈਪਸ਼ਨ ਲਿਖੀ, 'ਭੋਲੇ ਭਾਲੇ ਦਿਨ ਬਚਪਨ ਦੇ।' ਗਾਇਕ ਦੀ ਇਸ ਤਸਵੀਰ 'ਤੇ ਫੈਨਜ਼ ਕਮੈਂਟ ਕਰ ਪਿਆਰ ਦੀ ਖੂਬ ਬਰਸਾਤ ਕਰ ਰਹੇ ਹਨ। ਦੇਖੋ ਇਹ ਪੋਸਟ:

View this post on Instagram
 
A post shared by Amrit Maan ( ਗੋਨਿਆਣੇ ਆਲਾ ) (@amritmaan106)

ਕਾਬਿਲੇਗ਼ੌਰ ਹੈ ਕਿ ਅੰਮ੍ਰਿਤ ਮਾਨ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਦਿੱਤੇ ਹਨ। ਇਸ ਦੇ ਨਾਲ ਨਾਲ ਉਸ ਨੇ ਕਈ ਗਾਇਕਾਂ ਦੇ ਲਈ ਗੀਤ ਵੀ ਲਿਖੇ, ਜੋ ਕਿ ਕਾਫੀ ਸੁਪਰਹਿੱਟ ਹੋਏ। ਵਰਕਫਰੰਟ ਦੀ ਗੱਲ ਕਰੀਏ ਤਾਂ ਅੰਮ੍ਰਿਤ ਮਾਨ ਨੇ ਹਾਲ ਹੀ 'ਚ ਆਪਣੀ ਈਪੀ 'ਐਲੀਟ' ਦਾ ਐਲਾਨ ਕੀਤਾ ਹੈ। ਮਾਨ ਨੇ ਦੱਸਿਅ ਸੀ ਕਿ ਇਹ ਐਲਬਮ ਉਹ ਜਨਵਰੀ 'ਚ ਰਿਲੀਜ਼ ਕਰੇਗਾ। ਫੈਨਜ਼ ਉਸ ਦੀ ਈਪੀ ਰਿਲੀਜ਼ ਹੋਣ ਦਾ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਹਨ।   

ਇਹ ਵੀ ਪੜ੍ਹੋ: ਦੁਬਈ 'ਚ ਸੀਕਰੇਟ ਗਰਲਫਰੈਂਡ ਨਾਲ ਛੁੱਟੀਆਂ ਮਨਾ ਰਿਹਾ ਗਾਇਕ ਕਾਕਾ? ਲੇਡੀ ਲਵ ਦੀ ਇੱਕ ਹੋਰ ਤਸਵੀਰ ਕੀਤੀ ਸ਼ੇਅਰ

ਟਾਪ ਹੈਡਲਾਈਨ

E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget