ਪੜਚੋਲ ਕਰੋ

Pollywood Update: ਇਹ ਹੈ ਮਸ਼ਹੂਰ ਪੰਜਾਬੀ ਗਾਇਕਾ ਦੇ ਬਚਪਨ ਦੀ ਤਸਵੀਰ, ਇਸ ਗਾਇਕਾ ਨੂੰ ਕਿਸੇ ਸਮੇਂ ਗੀਤਾਂ ਦੀ ਮਸ਼ੀਨ ਕਿਹਾ ਜਾਂਦਾ ਸੀ, ਕੀ ਤੁਸੀਂ ਪਛਾਣਿਆ?

Pollywood News: ਇਸ ਸਿੰਗਰ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੱਕ ਤੋਂ ਵਧ ਕੇ ਇੱਕ ਹਿੱਟ ਗਾਣਾ ਤੇ ਐਲਬਮ ਦਿੱਤੀ। ਉਹ 90 ਦੇ ਦਹਾਕੇ ਦੇ ਅਖੀਰ 'ਚ ਇੰਡਸਟਰੀ 'ਚ ਆਈ ਅਤੇ ਸਟਾਰ ਬਣ ਗਈ।

Who Is This Punjabi Celebrity: ਪੰਜਾਬੀ ਮਿਊਜ਼ਿਕ ਦੀ ਪੂਰੀ ਦੁਨੀਆ 'ਚ ਦੀਵਾਨਗੀ ਹੈ। ਜਿਸ ਤਰ੍ਹਾਂ ਪੰਜਾਬੀ ਮਿਊਜ਼ਿਕ ਤੇ ਫਿਲਮ ਇੰਡਸਟਰੀ ਨੇ ਪਿਛਲੇ ਕੁੱਝ ਸਮੇਂ 'ਚ ਤਰੱਕੀ ਕੀਤੀ ਹੈ, ਉਹ ਕਾਬਿਲੇ ਤਾਰੀਫ ਹੈ। ਪੰਜਾਬੀ ਇੰਡਸਟਰੀ 'ਚ ਕਈ ਅਜਿਹੇ ਵੀ ਦਿੱਗਜ ਗਾਇਕ ਹਨ, ਜਿਨ੍ਹਾਂ ਦੇ ਅੰਦਰ ਅਜਿਹਾ ਟੈਲੇਂਟ ਸੀ ਕਿ ਉਨ੍ਹਾਂ ਨੇ ਆਪਣੇ ਟੈਲੇਂਟ ਰਾਹੀਂ ਪੂਰੀ ਦੁਨੀਆ 'ਤੇ ਰਾਜ ਕੀਤਾ। ਅੱਜ ਅਸੀਂ ਤੁਹਾਨੂੰ ਇੱਕ ਅਜਿਹੀ ਹੀ ਫੀਮੇਲ ਸਿੰਗਰ ਬਾਰੇ ਪੁੱਛਣ ਜਾ ਰਹੇ ਹਾਂ। 

ਇਹ ਵੀ ਪੜ੍ਹੋ: ਸਰਗੁਣ ਮਹਿਤਾ ਨੇ ਕੀਤਾ ਸ਼ੁਭ ਦਾ ਸਮਰਥਨ, ਬੋਲੀ- 'ਸ਼ੁਭ ਦੇ ਗਾਣੇ ਮੈਨੂੰ ਪ੍ਰੇਰਿਤ ਕਰਦੇ', ਭੜਕੇ ਲੋਕ ਬੋਲੇ- 'ਇਹ ਵੀ ਖਾਲਿਸਤਾਨੀ ਨਿਕਲੀ'

ਇਸ ਸਿੰਗਰ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੱਕ ਤੋਂ ਵਧ ਕੇ ਇੱਕ ਹਿੱਟ ਗਾਣਾ ਤੇ ਐਲਬਮ ਦਿੱਤੀ। ਉਹ 90 ਦੇ ਦਹਾਕੇ ਦੇ ਅਖੀਰ 'ਚ ਇੰਡਸਟਰੀ 'ਚ ਆਈ ਅਤੇ ਸਟਾਰ ਬਣ ਗਈ। ਉਸ ਸਮੇਂ ਦਾ ਹਰ ਗਾਇਕ ਉਸ ਦੇ ਨਾਲ ਕੰਮ ਕਰਨ ਨੂੰ ਤਰਸਦਾ ਸੀ। ਇਹੀ ਨਹੀਂ ਇਹ ਗਾਇਕਾ ਜਿਸ ਕਿਸੇ ਦੇ ਨਾਲ ਵੀ ਗਾਣਾ ਗਾ ਦਿੰਦੀ ਸੀ, ਉਹ ਹਿੱਟ ਹੋ ਜਾਂਦਾ ਸੀ। ਉਸਸ ਨੂੰ ਪੰਜਾਬੀ ਇੰਡਸਟਰੀ 'ਚ ਗੀਤਾਂ ਦੀ ਮਸ਼ੀਨ ਕਿਹਾ ਜਾਂਦਾ ਸੀ। ਕੀ ਤੁਸੀਂ ਪਛਾਣਿਆ??? 

ਜੇ ਨਹੀਂ ਪਛਾਣਿਆ ਤਾਂ ਚੱਲੋ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਇਹ ਗਾਇਕਾ ਕੌਣ ਹੈ। ਦਰਅਸਲ, ਇਹ ਬਚਪਨ ਦੀ ਤਸਵੀਰ ਹੋਰ ਕਿਸੇ ਦੀ ਨਹੀਂ ਬਲਕਿ ਆਪਣੇ ਸਮੇਂ ਦੀ ਸੁਪਰਹਿੱਟ ਗਾਇਕਾ ਮਿਸ ਪੂਜਾ ਦੀ ਹੈ। ਜੀ ਹਾਂ, ਮਿਸ ਪੂਜਾ ਨੇ ਖੁਦ ਇਹ ਤਸਵੀਰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀ ਹੈ। ਇਸ ਤਸਵੀਰ 'ਚ ਪੂਜਾ ਦੇ ਨਾਲ ਉਸ ਦੀ ਛੋਟੀ ਭੈਣ ਨਜ਼ਰ ਆ ਰਹੀ ਹੈ। ਦੇਖੋ ਮਿਸ ਪੂਜਾ ਦੀ ਇਹ ਪੋਸਟ:

View this post on Instagram
 
A post shared by Miss Pooja (@misspooja)

ਕਾਬਿਲੇਗ਼ੌਰ ਹੈ ਕਿ ਮਿਸ ਪੂਜਾ ਨੇ ਆਪਣੇ ਕਰੀਅਰ ਦੇ ਸਿਖਰ 'ਤੇ ਵਿਆਹ ਕਰ ਲਿਆ ਸੀ ਅਤੇ ਕੈਨੇਡਾ ਸੈਟਲ ਹੋ ਗਈ ਸੀ। ਉਹ ਹਾਲੇ ਵੀ ਮਿਊਜ਼ਿਕ ਇੰਡਸਟਰੀ 'ਚ ਐਕਟਿਵ ਹੈ। ਮਿਸ ਪੂਜਾ ਦਾ ਗਾਣਾ 'ਫਾਲੋ ਕਰਦਾ' ਹਾਲ ਹੀ 'ਚ ਰਿਲੀਜ਼ ਹੋਇਆ ਸੀ, ਜਿਸ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ: ਅਜੇ-ਸ਼ਾਹਰੁਖ ਨਾਲ ਫਿਰ ਪਾਨ ਮਸਾਲੇ ਦੇ ਇਸ਼ਤਿਹਾਰ 'ਚ ਨਜ਼ਰ ਆਏ ਅਕਸ਼ੈ ਕੁਮਾਰ, ਲੋਕਾਂ ਨੇ ਸੋਸ਼ਲ ਮੀਡੀਆ 'ਤੇ ਰੱਜ ਕੇ ਲਾਈ ਕਲਾਸ

ਟਾਪ ਹੈਡਲਾਈਨ

Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget