ਪੜਚੋਲ ਕਰੋ

Dharmendra Shabana Azmi: ਕੀ ਤੁਸੀਂ ਦੇਖਿਆ ਧਰਮਿੰਦਰ ਤੇ ਸ਼ਬਾਨਾ ਆਜ਼ਮੀ ਦਾ ਕਿਸ ਸੀਨ, ਸੋਸ਼ਲ ਮੀਡੀਆ 'ਤੇ ਅੱਗ ਵਾਂਗ ਵਾਇਰਲ ਹੋ ਰਿਹਾ ਵੀਡੀਓ

Dharmendra Shaban Azmi Kiss: ਸੋਸ਼ਲ ਮੀਡੀਆ 'ਤੇ ਇਸ ਸੀਨ ਦਾ ਵੀਡੀਓ ਕਲਿੱਪ ਅੱਗ ਵਾਂਗ ਵਾਇਰਲ ਹੋ ਰਿਹਾ ਹੈ। ਇਸ ਸੀਨ ਨੂੰ ਕਈ ਲੋਕਾਂ ਨੇ ਖੂਬ ਪਸੰਦ ਕੀਤਾ ਹੈ, ਜਦਕਿ ਕੁੱਝ ਲੋਕ ਇਸ ਦੀ ਪੁਰਜ਼ੋਰ ਨਿੰਦਾ ਕਰ ਰਹੇ ਹਨ।

Dharmendra Shabana Azmi Kissing Scene: ਆਲੀਆ ਭੱਟ-ਰਣਵੀਰ ਸਿੰਘ ਦੀ ਫਿਲਮ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' ਆਖਰਕਾਰ 28 ਜੁਲਾਈ ਨੂੰ ਰਿਲੀਜ਼ ਹੋ ਗਈ ਹੈ। ਫਿਲਮ ਦਰਸ਼ਕਾਂ ਦਾ ਦਿਲ ਜਿੱਤ ਰਹੀ ਹੈ। ਪਰ ਫਿਲਮ 'ਚ ਸਾਰੀ ਲਾਈਮਲਾਈਟ ਧਰਮਿੰਦਰ ਤੇ ਸ਼ਬਾਨਾ ਆਜ਼ਮੀ ਦਾ ਕਿਿਸੰਗ ਸੀਨ ਲੁੱਟ ਕੇ ਲੈ ਗਿਆ। ਦੇਸ਼ ਭਰ ਵਿੱਚ ਧਰਮਿੰਦਰ-ਸ਼ਬਾਨਾ ਦੇ ਇਸ ਸੀਨ ਦੀ ਜ਼ਬਰਦਸਤ ਚਰਚਾ ਹੈ। 

ਸੋਸ਼ਲ ਮੀਡੀਆ 'ਤੇ ਇਸ ਸੀਨ ਦਾ ਵੀਡੀਓ ਕਲਿੱਪ ਅੱਗ ਵਾਂਗ ਵਾਇਰਲ ਹੋ ਰਿਹਾ ਹੈ। ਇਸ ਸੀਨ ਨੂੰ ਕਈ ਲੋਕਾਂ ਨੇ ਖੂਬ ਪਸੰਦ ਕੀਤਾ ਹੈ, ਜਦਕਿ ਕੁੱਝ ਲੋਕ ਇਸ ਦੀ ਪੁਰਜ਼ੋਰ ਨਿੰਦਾ ਕਰ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ 87 ਦੀ ਉਮਰ ;ਚ ਧਰਮਿੰਦਰ ਨੂੰ ਸਕ੍ਰੀਨ 'ਤੇ ਥੋੜਾ ਸਭਿੱਅਕ ਨਜ਼ਰ ਆਉਣਾ ਚਾਹੀਦਾ ਸੀ। ਜਦਕਿ ਕੁੱਝ ਲੋਕਾਂ ਦਾ ਕਹਿਣਾ ਹੈ ਕਿ ਪਿਆਰ ਦੀ ਕੋਈ ਉਮਰ ਨਹੀਂ ਹੁੰਦੀ। 

ਇਸ ਫਿਲਮ 'ਚ ਧਰਮਿੰਦਰ-ਸ਼ਬਾਨਾ ਦਾ ਇਹ ਕਿਸ ਸੀਨ 2-3 ਸਕਿੰਟ ਦਾ ਹੈ। ਫਿਲਮ 'ਚ ਧਰਮਿੰਦਰ ਰਣਵੀਰ ਦੇ ਦਾਦਾ ਜੀ ਦੀ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਦੀ ਯਾਦਦਾਸ਼ਤ ਖੋਹ ਚੁੱਕੀ ਹੈ ਅਤੇ ਉਨ੍ਹਾਂ ਨੂੰ ਬੱਸ ਸਿਰਫ ਆਪਣੀ ਪ੍ਰੇਮਿਕਾ ਸ਼ਬਾਨਾ ਆਜ਼ਮੀ ਦਾ ਨਾਮ ਹੀ ਯਾਦ ਹੈ। ਆਖਰ ਆਲੀਆ ਤੇ ਰਣਵੀਰ ਦੀ ਕੋਸ਼ਿਸ਼ਾਂ ਨਾਲ ਜਦੋਂ ਧਰਮਿੰਦਰ-ਸ਼ਬਾਨਾ ਮਿਲਦੇ ਹਨ ਤਾਂ ਇੱਕ ਦੂਜੇ ਲਈ ਆਪਣੀਆਂ ਭਾਵਨਾਵਾਂ ਨੂੰ ਲੁਕਾ ਨਹੀਂ ਪਾਉਂਦੇ ਅਤੇ ਕਿਸ ਕਰ ਬੈਠਦੇ ਹਨ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਅੱਗ ਵਾਂਗ ਵਾਇਰਲ ਹੋ ਰਿਹਾ ਹੈ। ਤੁਸੀਂ ਵੀ ਦੇਖੋ ਇਹ ਵੀਡੀਓ:

View this post on Instagram
 
A post shared by Kusum Nirmaan (@nirmaankusum)

ਕਾਬਿਲੇਗ਼ੌਰ ਹੈ ਕਿ 'ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ' 28 ਜੁਲਾਈ ਨੂੰ ਰਿਲੀਜ਼ ਹੋਈ ਸੀ। ਫਿਲਮ ਕਮਾਈ ਦੇ ਮਾਮਲੇ 'ਚ ਹੌਲੀ ਰਫਤਾਰ ਨਾਲ ਚੱਲ ਰਹੀ ਹੈ। ਹਾਲਾਂਕਿ ਫਿਲਮ ਦੀ ਕਹਾਣੀ ਕਾਫੀ ਵਧੀਆ ਹੈ, ਪਰ ਫਿਰ ਵੀ ਦਰਸ਼ਕ ਉਤਸ਼ਾਹ ਨਾਲ ਫਿਲਮ ਦੇਖਣ ਲਈ ਸਿਨੇਮਾਘਰਾਂ ਦਾ ਰੁਖ ਨਹੀਂ ਕਰ ਰਹੇ ਹਨ। ਫਿਲਮ ਦੀ ਕਮਾਈ 70 ਕਰੋੜ ਤੋਂ ਪਾਰ ਹੋ ਚੁੱਕੀ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਫਿਲਮ 100 ਕਰੋੜ ਦੀ ਕਮਾਈ ਵੀ ਕਰ ਲਵੇਗੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
Embed widget