ਪੜਚੋਲ ਕਰੋ

Dil Bechara: ਅਦਾਕਾਰ ਸਵਾਸਤੀਕਾ ਮੁਖਰਜੀ ਜਾਨ ਤੋਂ ਮਾਰਨ, ਐਸਿਡ ਅਟੈਕ ਤੇ ਰੇਪ ਦੀ ਧਮਕੀ, ਪੁਲਿਸ ਨੇ ਕੀਤਾ ਗਿਰਫ਼ਤਾਰ 

ਸੁਸ਼ਾਂਤ ਸਿੰਘ ਰਾਜਪੂਤ ਦੀ ਆਖਰੀ ਫਿਲਮ 'ਦਿਲ ਬੇਚਾਰਾ' ਦੀ ਸਵਾਸਤੀਕਾ ਮੁਖਰਜੀ ਨੂੰ ਸੋਸ਼ਲ ਮੀਡੀਆ 'ਤੇ ਐਸਿਡ ਅਟੈਕ ਅਤੇ ਰੇਪ ਦੀਆਂ ਧਮਕੀਆਂ ਮਿਲ ਰਹੀਆਂ ਹਨ। ਅਦਾਕਾਰਾ ਸਵਾਸਤੀਕਾ ਨੇ ਇਸ ਹਰਕਤ ਲਈ ਆਵਾਜ਼ ਉਠਾਈ ਹੈ।

ਸੁਸ਼ਾਂਤ ਸਿੰਘ ਰਾਜਪੂਤ ਦੀ ਆਖਰੀ ਫਿਲਮ 'ਦਿਲ ਬੇਚਾਰਾ' ਦੀ ਸਵਾਸਤੀਕਾ ਮੁਖਰਜੀ ਨੂੰ ਸੋਸ਼ਲ ਮੀਡੀਆ 'ਤੇ ਐਸਿਡ ਅਟੈਕ ਅਤੇ ਰੇਪ ਦੀਆਂ ਧਮਕੀਆਂ ਮਿਲ ਰਹੀਆਂ ਹਨ। ਅਦਾਕਾਰਾ ਸਵਾਸਤੀਕਾ ਨੇ ਇਸ ਹਰਕਤ ਲਈ ਆਵਾਜ਼ ਉਠਾਈ ਹੈ। ਆਪਣੀ ਇੰਸਟਾਗ੍ਰਾਮ ਪੋਸਟ ਦੇ ਜ਼ਰੀਏ ਉਸ ਨੇ ਦੱਸਿਆ ਕਿ ਸੁਸ਼ਾਂਤ ਸਿੰਘ ਰਾਜਪੂਤ ਦੀ ਖੁਦਕੁਸ਼ੀ ਨਾਲ ਜੁੜੇ ਮਾਮਲੇ ਵਿੱਚ ਉਸ ਖਿਲਾਫ ਝੂਠੀ ਖ਼ਬਰਾਂ ਕਾਰਨ ਲੋਕ ਉਸ ਨੂੰ ਜਾਨ ਤੋਂ ਮਾਰਨ ਅਤੇ ਰੇਪ ਦੀਆਂ ਧਮਕੀਆਂ ਦੇ ਰਹੇ ਹਨ। ਉਸ ਨੇ ਇਸ ਦੇ ਸਕਰੀਨ ਸ਼ਾਟ ਵੀ ਸ਼ੇਅਰ ਕੀਤੇ ਹਨ। ਸਵਾਸਤੀਕਾ ਮੁਖਰਜੀ ਨੇ ਲਿਖਿਆ, ਕਿ ਮੇਰੀ ਆਉਣ ਵਾਲੀ ਫਿਲਮ ਦਿਲ ਬੇਚਾਰਾ ਦੇ ਕੋ-ਸਟਾਰ ਸੁਸ਼ਾਂਤ ਰਾਜਪੂਤ ਦੀ ਖ਼ੁਦਕੁਸ਼ੀ ਤੋਂ ਬਾਅਦ ਇੱਕ ਝੂਠੀ ਰਿਪੋਰਟ ਨੇ ਮੇਰੇ ਹਵਾਲੇ ਤੋਂ ਕਿਹਾ ਕਿ ਹੁਣ ਖੁਦਕੁਸ਼ੀ ਕਰਨਾ ਫੈਸ਼ਨ ਬਣ ਗਿਆ ਹੈ, ਇਸ ਤੋਂ ਬਾਅਦ ਹੀ ਮੈਨੂੰ ਜਾਨ ਤੋਂ ਮਾਰਨ ਦੀ ਤੇ ਰੇਪ ਕਰਨ ਦੀਆਂ ਆਨਲਾਈਨ ਧਮਕੀਆਂ ਆਉਣ ਲੱਗ ਗਈਆ ਹਨ। ਸਵਾਸਤੀਕਾ ਮੁਤਾਬਿਕ ਉਸ ਖਿਲਾਫ ਝੂਠੀ ਖ਼ਬਰ ਲਿਖਣ ਵਾਲੇ ਵਿਅਕਤੀ ਨੂੰ ਕੋਲਕਾਤਾ ਸਾਈਬਰ ਕ੍ਰਾਈਮ ਵਿਭਾਗ ਨੇ ਗ੍ਰਿਫਤਾਰ ਕਰ ਲਿਆ ਹੈ। Birthday Special: ਆਊਟਸਾਈਡਰ ਹੋਣ ਦੇ ਬਾਵਜੂਦ ਕਈ ਐਕਟਰੈਸ ਨੂੰ ਟੱਕਰ ਦਿੰਦੀ ਹੈ ਭੂਮੀ ਪੇਡਨੇਕਰ, ਸੋਸ਼ਲ ਕੋਜ਼ ਲਈ ਵੀ ਕਰਦੀ ਹੈ ਕੰਮ
ਐਸ਼ਵਰਿਆ ਰਾਏ ਦਾ ਬੁਖਾਰ ਹੋਇਆ ਘੱਟ, ਬੱਚਨ ਪਰਿਵਾਰ ਦੀ ਹਾਲਤ 'ਚ ਸੁਧਾਰ ਸਵਸਥਿਕਾ ਮੁਖਰਜੀ ਨੇ ਅੱਗੇ ਲਿਖਿਆ, "ਜਾਅਲੀ ਖ਼ਬਰਾਂ ਦੇ ਅਧਾਰ 'ਤੇ ਜਿਸ ਵਿਅਕਤੀ ਨੇ ਮੈਨੂੰ ਐਸਿਡ ਹਮਲੇ ਦੀ ਧਮਕੀ ਦਿੱਤੀ ਅਤੇ ਮੇਰੇ ਨਾਲ ਰੇਪ ਕਰਨ ਦੀ ਧਮਕੀ ਦਿਤੀ ਉਸ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਦੋਵਾਂ ਨੇ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ । ਆਪਣੀ ਪੋਸਟ ਤੋਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ  ਸੋਸ਼ਲ ਮੀਡਿਆ ਤੋਂ ਮਿਲਦੀਆਂ ਗਾਲ੍ਹਾਂ ਤੇ ਜਾਨੋ ਮਾਰਨ ਦੀਆ ਗੱਲਾਂ ਤੇ ਚੁੱਪ ਨਾ ਬੈਠੋ ਸਾਈਬਰ ਕ੍ਰਾਈਮ ਖਿਲਾਫ ਬੋਲੋ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget