ਪੜਚੋਲ ਕਰੋ

Heart Attack: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਨੂੰ ਆਇਆ ਹਾਰਟ ਅਟੈਕ; ਪਤਨੀ ਅਤੇ ਦੋ ਬੱਚੇ ਪਿੱਛੇ ਛੱਡ ਗਏ; ਪ੍ਰਸ਼ੰਸਕਾਂ ਦੀਆਂ ਅੱਖਾਂ ਨਮ... 

Heart Attack: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਫਿਲਮ ਜਗਤ ਅਤੇ ਪ੍ਰਸ਼ੰਸਕਾਂ ਵਿਚਾਲੇ ਸੋਗ ਦਾ ਮਾਹੌਲ ਹੈ। ਦੱਸ ਦੇਈਏ ਕਿ ਸਾਊਥ ਫਿਲਮ ਇੰਡਸਟਰੀ ਵਿੱਚ ਸੋਗ ਦਾ ਮਾਹੌਲ ਹੈ। ਕੰਨੜ ਸਿਨੇਮਾ...

Show Quick Read
Key points generated by AI, verified by newsroom
  • ਕੰਨੜ ਫਿਲਮ ਅਦਾਕਾਰ ਦਿਲੀਪ ਰਾਜ ਦਾ 47 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।
  • ਦਿਲੀਪ ਰਾਜ ਨੂੰ ਗੋਆ ਯਾਤਰਾ ਦੌਰਾਨ ਅਚਾਨਕ ਦਿਲ ਦਾ ਦੌਰਾ ਪਿਆ।
  • ਉਨ੍ਹਾਂ ਨੇ 20 ਸਾਲਾਂ ਤੋਂ ਵੱਧ ਸਮੇਂ ਤੱਕ ਸਿਨੇਮਾ ਜਗਤ ਵਿੱਚ ਕੰਮ ਕੀਤਾ।
  • ਦਿਲੀਪ ਰਾਜ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਏ ਹਨ।

Heart Attack: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਫਿਲਮ ਜਗਤ ਅਤੇ ਪ੍ਰਸ਼ੰਸਕਾਂ ਵਿਚਾਲੇ ਸੋਗ ਦਾ ਮਾਹੌਲ ਹੈ। ਦੱਸ ਦੇਈਏ ਕਿ ਸਾਊਥ ਫਿਲਮ ਇੰਡਸਟਰੀ ਵਿੱਚ ਸੋਗ ਦਾ ਮਾਹੌਲ ਹੈ। ਕੰਨੜ ਸਿਨੇਮਾ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ, ਮਸ਼ਹੂਰ ਅਦਾਕਾਰ ਅਤੇ ਨਿਰਮਾਤਾ ਦਿਲੀਪ ਰਾਜ ਦਾ 13 ਮਈ, 2026 ਨੂੰ 47 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਪਰਿਵਾਰਕ ਮੈਂਬਰਾਂ ਦੇ ਅਨੁਸਾਰ, ਦਿਲੀਪ ਰਾਜ ਨੂੰ ਅਚਾਨਕ ਦਿਲ ਦਾ ਦੌਰਾ ਪਿਆ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਉਨ੍ਹਾਂ ਨੂੰ ਮੁੜ ਸੁਰਜੀਤ ਕਰਨ ਦੀ ਕੋਸ਼ਿਸ਼ ਕੀਤੀ, ਪਰ ਅਦਾਕਾਰ ਨੇ ਦਮ ਤੋੜ ਦਿੱਤਾ।

ਟ੍ਰਿਪ ਦੌਰਾਨ ਛਾਤੀ ਵਿੱਚ ਦਰਦ ਹੋਇਆ

ਇੰਡੀਆ ਟੂਡੇ ਦੀ ਇੱਕ ਰਿਪੋਰਟ ਦੇ ਅਨੁਸਾਰ, ਅਦਾਕਾਰ ਕੁਝ ਦਿਨ ਪਹਿਲਾਂ ਗੋਆ ਗਿਆ ਸੀ। ਯਾਤਰਾ ਦੌਰਾਨ ਉਨ੍ਹਾਂ ਨੂੰ ਵਾਰ-ਵਾਰ ਛਾਤੀ ਵਿੱਚ ਦਰਦ ਹੋਣ ਲੱਗਾ। ਦੱਸਿਆ ਜਾ ਰਿਹਾ ਹੈ ਕਿ ਉਹ ਚੈੱਕਅਪ ਲਈ ਬੈਂਗਲੁਰੂ ਵਾਪਸ ਜਾਣ ਵਾਲੇ ਸਨ। ਪਰ ਇਸ ਤੋਂ ਪਹਿਲਾਂ ਹੀ ਦਿਲੀਪ ਰਾਜ ਦਾ ਦੇਹਾਂਤ ਹੋ ਗਿਆ। ਦਿਲੀਪ ਰਾਜ ਦੀ ਮੌਤ ਨੇ ਕੰਨੜ ਸਿਨੇਮਾ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਉਨ੍ਹਾਂ ਦੇ ਕਰੀਬੀ ਦੋਸਤ ਅਤੇ ਪ੍ਰਸ਼ੰਸਕ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by Dileep Raj (@dileepraj_.official)

ਫਿਲਮੀ ਕਰੀਅਰ

ਜਾਣਕਾਰੀ ਲਈ ਦੱਸ ਦੇਈਏ ਕਿ ਉਹ 2 ਦਹਾਕਿਆਂ ਤੋਂ ਵੱਧ ਸਮੇਂ ਤੋਂ ਕੰਨੜ ਮਨੋਰੰਜਨ ਉਦਯੋਗ ਦਾ ਹਿੱਸਾ ਰਹੇ। ਦਿਲੀਪ ਰਾਜ ਟੈਲੀਵਿਜ਼ਨ ਅਤੇ ਸਿਨੇਮਾ ਦੋਵਾਂ ਵਿੱਚ ਆਪਣੀ ਐਕਟਿੰਗ ਲਈ ਜਾਣੇ ਜਾਂਦੇ ਸਨ। ਉਹ ਹਾਲ ਹੀ ਵਿੱਚ ਕੰਨੜ ਫਿਲਮ "ਲਵ ਮੌਕਟੇਲ 3" ਵਿੱਚ ਇੱਕ ਵਕੀਲ ਦੀ ਭੂਮਿਕਾ ਨਿਭਾਉਂਦੇ ਹੋਏ ਦਿਖਾਈ ਦਿੱਤੇ ਸਨ।

ਪਤਨੀ ਅਤੇ ਦੋ ਬੱਚੇ ਛੱਡ ਗਏ

ਅਦਾਕਾਰ ਨੂੰ 2005 ਦੀ ਫਿਲਮ ਮਿਲਾਨਾ ਵਿੱਚ ਮਰਹੂਮ ਅਦਾਕਾਰ ਪੁਨੀਤ ਰਾਜਕੁਮਾਰ ਦੇ ਉਲਟ ਵਿਲਨ ਦੀ ਭੂਮਿਕਾ ਨਿਭਾਉਣ ਕਰਕੇ ਜ਼ਿਆਦਾ ਪ੍ਰਸਿੱਧੀ ਮਿਲੀ ਸੀ। ਟੈਲੀਵਿਜ਼ਨ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕਰਦੇ ਹੋਏ, ਰਾਜ ਨੇ ਫਿਲਮ "ਬੁਆਏਫ੍ਰੈਂਡ" ਨਾਲ ਆਪਣਾ ਸਿਲਵਰ ਸਕ੍ਰੀਨ ਡੈਬਿਊ ਕੀਤਾ ਅਤੇ ਬਾਅਦ ਵਿੱਚ ਟੈਲੀਵਿਜ਼ਨ ਪ੍ਰੋਡਕਸ਼ਨ ਵਿੱਚ ਵੀ ਕੰਮ ਕੀਤਾ। ਪਿਛਲੇ ਸਾਲਾਂ ਵਿੱਚ, ਉਨ੍ਹਾਂ ਨੇ ਟੋਨੀ, ਆਰਕੈਸਟਰਾ ਮੈਸੂਰ, ਯੂ ਟਰਨ ਅਤੇ ਨਿੰਮਾ ਵਸਤੂਗਲੀਗੇ ਨੀਵੇ ਜਾਵਾਬਦਾਰਰੂ ਸਮੇਤ ਕਈ ਕੰਨੜ ਫਿਲਮਾਂ ਵਿੱਚ ਕੰਮ ਕੀਤਾ। ਉਹ ਕੰਨੜ ਟੈਲੀਵਿਜ਼ਨ 'ਤੇ ਇੱਕ ਜਾਣਿਆ-ਪਛਾਣਿਆ ਚਿਹਰਾ ਸਨ। ਰਾਜ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਏ ਹਨ।

Frequently Asked Questions

ਦਿਲੀਪ ਰਾਜ ਦਾ ਦੇਹਾਂਤ ਕਿਸ ਕਾਰਨ ਹੋਇਆ?

ਦਿਲੀਪ ਰਾਜ ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਸੀ ਪਰ ਡਾਕਟਰ ਉਨ੍ਹਾਂ ਨੂੰ ਬਚਾ ਨਹੀਂ ਸਕੇ।

ਦਿਲੀਪ ਰਾਜ ਦੀ ਮੌਤ ਕਿੰਨੀ ਕੁ ਉਮਰ ਵਿੱਚ ਹੋਈ?

ਦਿਲੀਪ ਰਾਜ ਦਾ 13 ਮਈ, 2026 ਨੂੰ 47 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਇਹ ਘਟਨਾ ਵਾਪਰੀ।

ਦਿਲੀਪ ਰਾਜ ਨੇ ਕਿਹੜੀਆਂ ਮਸ਼ਹੂਰ ਫਿਲਮਾਂ ਵਿੱਚ ਕੰਮ ਕੀਤਾ?

ਦਿਲੀਪ ਰਾਜ ਨੇ 'ਮਿਲਾਨਾ' ਵਿੱਚ ਵਿਲਨ ਦੀ ਭੂਮਿਕਾ ਨਿਭਾਈ ਸੀ, ਜਿਸ ਨਾਲ ਉਨ੍ਹਾਂ ਨੂੰ ਪ੍ਰਸਿੱਧੀ ਮਿਲੀ। ਉਨ੍ਹਾਂ ਨੇ 'ਲਵ ਮੌਕਟੇਲ 3', 'ਟੋਨੀ', 'ਆਰਕੈਸਟਰਾ ਮੈਸੂਰ' ਅਤੇ 'ਯੂ ਟਰਨ' ਵਰਗੀਆਂ ਕਈ ਹੋਰ ਫਿਲਮਾਂ ਵਿੱਚ ਵੀ ਕੰਮ ਕੀਤਾ।

ਕੀ ਦਿਲੀਪ ਰਾਜ ਸਿਰਫ ਫਿਲਮਾਂ ਵਿੱਚ ਕੰਮ ਕਰਦੇ ਸਨ?

ਨਹੀਂ, ਦਿਲੀਪ ਰਾਜ 2 ਦਹਾਕਿਆਂ ਤੋਂ ਵੱਧ ਸਮੇਂ ਤੋਂ ਕੰਨੜ ਮਨੋਰੰਜਨ ਉਦਯੋਗ ਦਾ ਹਿੱਸਾ ਸਨ। ਉਹ ਟੈਲੀਵਿਜ਼ਨ ਅਤੇ ਸਿਨੇਮਾ ਦੋਵਾਂ ਵਿੱਚ ਆਪਣੀ ਅਦਾਕਾਰੀ ਲਈ ਜਾਣੇ ਜਾਂਦੇ ਸਨ।

Advertisement

ਟਾਪ ਹੈਡਲਾਈਨ

Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget