ਪੜਚੋਲ ਕਰੋ
Dilip Kumar death: ਬਾਲੀਵੁੱਡ ਦੇ ਦਿੱਗਜ ਅਦਾਕਾਰ ਦਿਲੀਪ ਕੁਮਾਰ ਦਾ ਦੇਹਾਂਤ
ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦਿਲੀਪ ਕੁਮਾਰ ਦਾ ਦਿਹਾਂਤ ਹੋ ਗਿਆ ਹੈ। ਉਹ 98 ਸਾਲਾਂ ਦਾ ਸੀ। ਉਨ੍ਹਾਂ ਅੱਜ ਸਵੇਰੇ 7.30 ਵਜੇ ਆਖਰੀ ਸਾਹ ਲਿਆ।

dilip
Dilip Kumar Death: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦਿਲੀਪ ਕੁਮਾਰ ਦਾ ਦਿਹਾਂਤ ਹੋ ਗਿਆ ਹੈ। ਉਹ 98 ਸਾਲਾਂ ਦਾ ਸੀ। ਉਨ੍ਹਾਂ ਅੱਜ ਸਵੇਰੇ 7.30 ਵਜੇ ਆਖਰੀ ਸਾਹ ਲਿਆ। ਦਿਲੀਪ ਕੁਮਾਰ ਨੂੰ ਇੱਕ ਵਾਰ ਫਿਰ 29 ਜੂਨ ਨੂੰ ਸਾਹ ਲੈਣ ਵਿੱਚ ਮੁਸ਼ਕਲ ਹੋਣ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
ਦਿਲੀਪ ਕੁਮਾਰ ਲੰਬੇ ਸਮੇਂ ਤੋਂ ਬਿਮਾਰ ਸੀ। ਦਿਲੀਪ ਕੁਮਾਰ ਦੇ ਪਰਿਵਾਰਕ ਦੋਸਤ ਫੈਜ਼ਲ ਫਾਰੂਕੀ ਨੇ ਅੱਜ ਟਵਿੱਟਰ 'ਤੇ ਅਦਾਕਾਰ ਦੀ ਮੌਤ ਦੀ ਜਾਣਕਾਰੀ ਦਿੱਤੀ। ਉਸਨੇ ਲਿਖਿਆ - ਇਹ ਭਾਰੀ ਦਿਲ ਨਾਲ ਕਹਿਣਾ ਪਏਗਾ ਕਿ ਦਿਲੀਪ ਸਾਬ ਸਾਡੇ ਨਾਲ ਨਹੀਂ ਹਨ।
ਇਹ ਖ਼ਬਰ ਮਿਲਦਿਆਂ ਹੀ ਇੰਡਸਟਰੀ ਵਿੱਚ ਸੋਗ ਦੀ ਲਹਿਰ ਹੈ। ਸਾਰੇ ਸਿਤਾਰੇ ਉਨ੍ਹਾਂ ਦੇ ਦੇਹਾਂਤ ‘ਤੇ ਸੋਗ ਜ਼ਾਹਰ ਕਰ ਰਹੇ ਹਨ।
Before You Go
CM Mann's order? No NOC! — Majithia's big claim
ਟ੍ਰੈਂਡਿੰਗ ਟੌਪਿਕ




















