ਪੜਚੋਲ ਕਰੋ

Dilip Kumar: ਮਰਹੂਮ ਐਕਟਰ ਦਿਲੀਪ ਕੁਮਾਰ ਦੀ ਭੈਣ ਸਈਦਾ ਖਾਨ ਦਾ ਲੰਬੀ ਬੀਮਾਰੀ ਤੋਂ ਬਾਅਦ ਦੇਹਾਂਤ, ਗਮ 'ਚ ਡੁੱਬਿਆ ਪਰਿਵਾਰ

Dilip Kumar Sister Saeeda Died: ਦਿਲੀਪ ਕੁਮਾਰ ਦੀ ਭੈਣ ਸਈਦਾ, ਜਿਸ ਦਾ ਵਿਆਹ ਫਿਲਮ ਮੇਕਰ ਇਕਬਾਲ ਖਾਨ ਨਾਲ ਹੋਇਆ ਸੀ, ਦਾ ਦਿਹਾਂਤ ਹੋ ਗਿਆ ਹੈ। ਇਕਬਾਲ ਮਹਿਬੂਬ ਸਟੂਡੀਓ ਦੇ ਟਰੱਸਟੀ ਸਨ ਜਿਨ੍ਹਾਂ ਦੀ 2018 ਵਿੱਚ ਮੌਤ ਹੋ ਗਈ ਸੀ।

Dilip Kumar Sister Saeeda Died: ਹਿੰਦੀ ਫਿਲਮ ਇੰਡਸਟਰੀ ਦੇ ਮਹਾਨ ਅਦਾਕਾਰ ਦਿਲੀਪ ਕੁਮਾਰ ਦਾ ਦੋ ਸਾਲ ਪਹਿਲਾਂ ਦਿਹਾਂਤ ਹੋ ਗਿਆ ਸੀ ਅਤੇ ਹੁਣ ਉਨ੍ਹਾਂ ਦੀ ਭੈਣ ਵੀ ਇਸ ਦੁਨੀਆ ਨੂੰ ਅਲਵਿਦਾ ਕਹਿ ਗਈ ਹੈ। ਫਿਲਮ ਮੇਕਰ ਮਹਿਬੂਬ ਖਾਨ ਦੇ ਬੇਟੇ ਇਕਬਾਲ ਖਾਨ ਨਾਲ ਵਿਆਹੀ ਦਿਲੀਪ ਕੁਮਾਰ ਦੀ ਭੈਣ ਸਈਦਾ ਦਾ ਦਿਹਾਂਤ ਹੋ ਗਿਆ ਹੈ। ਮਹਿਬੂਬ ਖਾਨ ਨੇ ਮਦਰ ਇੰਡੀਆ ਅਤੇ ਅੰਦਾਜ਼ ਵਰਗੀਆਂ ਫਿਲਮਾਂ ਦਾ ਨਿਰਦੇਸ਼ਨ ਕੀਤਾ ਸੀ।

ਇਹ ਵੀ ਪੜ੍ਹੋ; 'ਔਰਤਾਂ ਅੱਜ ਵੀ ਕਿਉਂ ਹੁੰਦੀਆਂ ਘਰੇਲੂ ਹਿੰਸਾ ਦਾ ਸ਼ਿਕਾਰ', ਦੇਖੋ ਨੀਰੂ ਬਾਜਵਾ ਦੇ ਸਵਾਲ 'ਤੇ ਨਿਰਮਲ ਰਿਸ਼ੀ ਦਾ ਜਵਾਬ

ਸਈਦਾ ਦਾ ਪਤੀ ਇਕਬਾਲ ਮਹਿਬੂਬ ਸਟੂਡੀਓ ਦਾ ਟਰੱਸਟੀ ਅਤੇ ਮਸ਼ਹੂਰ ਫਿਲਮ ਮੇਕਰ ਸੀ। ਹਾਲਾਂਕਿ, ਪਰਿਵਾਰ ਦੇ ਇੱਕ ਨਜ਼ਦੀਕੀ ਸੂਤਰ ਨੇ ETimes ਨੂੰ ਦੱਸਿਆ ਕਿ ਉਸਦੀ ਵੀ 2018 ਵਿੱਚ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਸਈਦਾ ਦੀ ਧੀ ਇਲਹਾਮ ਅਤੇ ਪੁੱਤਰ ਸਾਕਿਬ ਉਸਦੀ ਦੇਖਭਾਲ ਕਰਦੇ ਸਨ। ਉਨ੍ਹਾਂ ਦਾ ਬੇਟਾ ਸਾਕਿਬ ਵੀ ਆਪਣੇ ਪਿਤਾ ਵਾਂਗ ਫਿਲਮ ਮੇਕਰ ਹੈ। ਉਸਦੀ ਧੀ ਇਲਹਾਮ ਇੱਕ ਲੇਖਿਕਾ ਹੈ।

ਭਾਬੀ ਸਾਇਰਾ ਨੇ ਨਹੀਂ ਦਿੱਤੀ ਕੋਈ ਪ੍ਰਤੀਕਿਰਿਆ
ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਦਲੀਪ ਕੁਮਾਰ ਦੀ ਭੈਣ ਸਈਦਾ ਲੰਬੇ ਸਮੇਂ ਤੋਂ ਬਿਮਾਰ ਸੀ। ਲੰਬੇ ਸਮੇਂ ਤੋਂ ਬੀਮਾਰੀ ਨਾਲ ਜੂਝਣ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਸਈਦਾ ਦੇ ਬਾਰੇ 'ਚ ਕਿਹਾ ਜਾਂਦਾ ਹੈ ਕਿ ਉਹ ਆਪਣੇ ਭਰਾ ਦਿਲੀਪ ਦੇ ਕਾਫੀ ਕਰੀਬ ਸੀ। ਦੂਜੇ ਪਾਸੇ, ਸਈਦਾ ਦੇ ਦੇਹਾਂਤ 'ਤੇ ਸਈਦਾ ਦੀ ਭਾਬੀ ਅਤੇ ਦਲੀਪ ਕੁਮਾਰ ਦੀ ਪਤਨੀ ਸਾਇਰਾ ਬਾਨੋ ਵੱਲੋਂ ਅਜੇ ਤੱਕ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ। ਉਹ ਅਕਸਰ ਸੋਸ਼ਲ ਮੀਡੀਆ 'ਤੇ ਪੁਰਾਣੀਆਂ ਤਸਵੀਰਾਂ ਪੋਸਟ ਕਰਦੀ ਰਹਿੰਦੀ ਹੈ, ਹਾਲਾਂਕਿ ਉਨ੍ਹਾਂ ਨੇ ਆਪਣੀ ਭਾਬੀ ਦੀ ਮੌਤ 'ਤੇ ਕੋਈ ਪੋਸਟ ਸ਼ੇਅਰ ਨਹੀਂ ਕੀਤੀ ਹੈ।

ਸਈਦਾ ਨੇ 10 ਲੱਖ ਰੁਪਏ ਕੀਤੇ ਸਨ ਦਾਨ
ਸਈਦਾ ਬਹੁਤ ਨਰਮ ਦਿਲ ਦੀ ਇਨਸਾਨ ਸੀ। ਇੱਕ ਪੁਰਾਣੀ ਰਿਪੋਰਟ ਅਨੁਸਾਰ 2014 ਵਿੱਚ ਉਨ੍ਹਾਂ ਦੇ ਜੀਜਾ ਸ਼ੌਕਤ ਖਾਨ ਨੇ ਮਹਿਬੂਬ ਸਟੂਡੀਓ ਦੇ ਵਰਕਰਾਂ ਦੀ ਭਲਾਈ ਲਈ ਫੈਡਰੇਸ਼ਨ ਆਫ ਵੈਸਟਰਨ ਇੰਡੀਆ ਸਿਨੇ ਇੰਪਲਾਈਜ਼ ਨੂੰ 10 ਲੱਖ ਰੁਪਏ ਦਾ ਚੈੱਕ ਦਿੱਤਾ ਸੀ। ਇਸ ਦੌਰਾਨ ਫੈਡਰੇਸ਼ਨ ਦੇ ਟਰੱਸਟੀ ਅਤੇ ਫਿਲਮ ਮੇਕਰ ਸਾਜਿਦ ਨਾਡਿਆਡਵਾਲਾ ਵੀ ਮੌਜੂਦ ਸਨ। 

ਇਹ ਵੀ ਪੜ੍ਹੋ; ਗੁਰਪ੍ਰੀਤ ਘੁੱਗੀ ਦੀ ਵਿਗੜੀ ਸਿਹਤ! ਹਸਪਤਾਲ ਤੋਂ ਸਾਹਮਣੇ ਆਈ ਵੀਡੀਓ, ਜਾਣੋ ਕੀ ਹੈ ਇਸ ਦੇ ਪਿੱਛੇ ਸੱਚਾਈ

ਟਾਪ ਹੈਡਲਾਈਨ

Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget