ਪੜਚੋਲ ਕਰੋ

ਪਤਨੀ ਤੇ ਪੁੱਤ ਤੋਂ ਕਿਉਂ ਦੂਰ ਰਹਿੰਦੇ ਦਿਲਜੀਤ ਦੁਸਾਂਝ? ਆਪਣੇ ਜਹਾਜ਼ ਦਾ ਕੀ ਹੈ ਸੱਚ?

ਚੰਡੀਗੜ੍ਹ: ਬਾਲੀਵੁੱਡ ਤੇ ਪੰਜਾਬੀ ਫਿਲਮ ਅਦਾਕਾਰ ਤੇ ਗਾਇਕ ਦਿਲਜੀਤ ਦੁਸਾਂਝ ਨੇ 6 ਜਨਵਰੀ ਨੂੰ ਆਪਣਾ 35ਵਾਂ ਜਨਮ ਦਿਨ ਮਨਾਇਆ। ‘ਸੂਰਮਾ’, ‘ਉੜਤਾ ਪੰਜਾਬ’, ‘ਫਿਲੌਰੀ’ ਤੇ ‘ਵੈਲਕਮ ਟੂ ਨਿਊਯਾਰਕ’ ਵਰਗੀਆਂ ਫਿਲਮਾਂ ਵਿੱਚ ਕੰਮ ਕਰ ਚੁੱਕੇ ਦਿਲਜੀਤ ਨੂੰ ਪੰਜਾਬੀ ਸਿਨੇਮਾ ਦਾ ‘ਸ਼ਾਹਰੁਖ਼ ਖ਼ਾਨ’ ਵੀ ਕਿਹਾ ਜਾਂਦਾ ਹੈ। ਲੋਕਾਂ ਦੇ ਦਿਲਾਂ ਵਿੱਚ ਵੱਸਣ ਵਾਲਾ ਦਿਲਜੀਤ ਆਪਣੀ ਨਿੱਜੀ ਜ਼ਿੰਦਗੀ ਬਾਰੇ ਘੱਟ ਹੀ ਗੱਲ ਕਰਦਾ ਹੈ। ਇਸ ਗੱਲ਼ ਦੀ ਵੀ ਖੂਬ ਚਰਚਾ ਹੈ ਕਿ ਉਹ ਵਿਆਹਿਆ ਹੋਇਆ ਹੈ। ਕਈ ਮੀਡੀਆ ਰਿਪੋਰਟਾਂ ਮੁਤਾਬਕ ਦਿਲਜੀਤ ਦਾ ਵਿਆਹ ਹੋ ਚੁੱਕਿਆ ਹੈ। ਉਸ ਦੀ ਪਤਨੀ ਦਾ ਨਾਂ ਸਨਦੀਪ ਕੌਰ ਹੈ ਜੋ ਆਪਣੇ ਮੁੰਡੇ ਨਾਲ ਅਮਰੀਕਾ ਵਿੱਚ ਰਹਿੰਦੀ ਹੈ। ਦਿਲਜੀਤ ਉਨ੍ਹਾਂ ਅਦਾਕਾਰਾਂ ਵਿੱਚੋਂ ਹੈ, ਜਿਨ੍ਹਾਂ ਕੋਲ ਆਪਣਾ ਜਹਾਜ਼ ਵੀ ਹੈ। ਉਸ ਨੇ ਟਵਿੱਟਰ ’ਤੇ ਆਪਣੇ ਪ੍ਰਾਈਵੇਟ ਜਹਾਜ਼ ਦਾ ਐਲਾਨ ਕੀਤਾ ਸੀ। ਇਸ ਤੋਂ ਇਲਾਵਾ ਉਸ ਦੀਆਂ ਆਪਣੀਆਂ ਦੋ ਕਲੋਦਿੰਗ ਲਾਈਨਜ਼ ਵੀ ਹਨ। ਇਸ ਤੋਂ ਪਹਿਲਾਂ ਦਿਲਜੀਤ ਕਾਫ਼ੀ ਸਧਾਰਨ ਪਰਿਵਾਰ ਨਾਲ ਸਬੰਧ ਰੱਖਦਾ ਸੀ। ਦਿਲਜੀਤ ਦੇ ਪਿਤਾ ਪੰਜਾਬ ਰੋਡਵੇਜ਼ ਦੇ ਸੇਵਾ ਮੁਕਤ ਮੁਲਾਜ਼ਮ ਹਨ। ਮਾਂ ਹਾਊਸ ਵਾਈਫ ਹੈ। ਹਾਲ ਹੀ ਵਿੱਚ ਦਿਲਜੀਤ ਆਪਣੇ ਦੋਸਤ ਬਾਦਸ਼ਾਹ ਨਾਲ ‘ਕਾਫ਼ੀ ਵਿਦ ਕਰਨ’ ਵਿੱਚ ਪੁੱਜਾ ਸੀ। ਇਸ ਦੌਰਾਨ ਉਸ ਨੇ ਆਪਣੀ ਸੈਕਸ ਲਾਈਫ ਬਾਰੇ ਵੀ ਖ਼ੁਲਾਸਾ ਕੀਤਾ ਸੀ। ਫਿਲਮ ‘ਜੱਟ ਐਂਡ ਜੂਲੀਅਟ’ ਦੀ ਪ੍ਰੋਮੋਸ਼ਨ ਦੌਰਾਨ ਦਿਲਜੀਤ ਨੇ ਕਿਹਾ ਸੀ ਕਿ ਇਹ ਅਫ਼ਵਾਹ ਹੈ। ਮੇਰੇ ਕੋਲ ਬਹੁਤ ਪੈਸਾ ਨਹੀਂ ਜਿਸ ਕਰਕੇ ਮੈਂ ਖ਼ਬਰਾਂ ਵਿੱਚ ਰਹਾਂ। ਉਸ ਨੇ ਮੰਨਿਆ ਕਿ ਉਹ ਆਪਣੀ ਨਿੱਜੀ ਜ਼ਿੰਦਗੀ ਬਾਰੇ ਗੱਲ ਨਹੀਂ ਕਰਦਾ। ਦਿਲਜੀਤ ਨੇ ਕਿਹਾ ਕਿ ਲੋਕ ਭਾਵੇਂ ਉਸ ਬਾਰੇ ਕਿੰਨਾ ਵੀ ਬੁਰਾ-ਭਲਾ ਕਹਿਣ, ਪਰ ਉਹ ਆਪਣੇ ਪਰਿਵਾਰ ਵਾਲਿਆਂ ਬਾਰੇ ਕੁਝ ਵੀ ਗ਼ਲਤ ਨਹੀਂ ਸੁਣ ਸਕਦਾ।

ਟਾਪ ਹੈਡਲਾਈਨ

ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
Embed widget