ਪੜਚੋਲ ਕਰੋ

Diljit Dosanjh: ਕੈਨੇਡਾ 'ਚ ਅੱਜ ਇਤਿਹਾਸ ਰਚਣਗੇ ਦਿਲਜੀਤ ਦੋਸਾਂਝ, ਵੈਨਕੂਵਰ ਦੇ ਸਟੇਡੀਅਮ 'ਚ ਪਹਿਲੀ ਵਾਰ ਕਿਸੇ ਪੰਜਾਬੀ ਲਈ ਇਕੱਠੀ ਹੋਵੇਗੀ ਇੰਨੀਂ ਭੀੜ

Diljit Dosanjh Live Show: ਦਿਲਜੀਤ ਦਿਲੂਮਿਨਾਟੀ ਟੂਰ ਦਾ ਸ਼ੋਅ ਕੈਨੇਡਾ ਦੇ ਵੈਨਕੂਵਰ ਦੇ BC ਸਟੇਡੀਅਮ 'ਚ ਲਗਾ ਰਹੇ ਹਨ, ਜਿਸ 'ਚ 54 ਹਜ਼ਾਰ ਲੋਕਾਂ ਦੇ ਬੈਠਣ ਦੀ ਸਮੱਰਥਾ ਹੈ। ਸ਼ੋਅ ਦੀ 54 ਹਜ਼ਾਰ ਟਿਕਟਾਂ ਕਾਫੀ ਪਹਿਲਾਂ ਹੀ ਬੁੱਕ ਹੋ ਚੁੱਕੀਆਂ ਹਨ

ਅਮੈਲੀਆ ਪੰਜਾਬੀ ਦੀ ਰਿਪੋਰਟ

Diljit Dosanjh All Set To Create History: ਪੰਜਾਬੀ ਇੰਡਸਟਰੀ ਦੇ ਰੌਕਸਟਾਰ ਤੇ ਗਲੋਬਲ ਆਈਕਨ ਦਿਲਜੀਤ ਦੋਸਾਂਝ ਇੱਕ ਵਾਰ ਫਿਰ ਇਤਿਹਾਸ ਰਚਣ ਜਾ ਰਹੇ ਹਨ। ਅੱਜ ਯਾਨਿ 27 ਅਪ੍ਰੈਲ ਨੂੰ ਗਾਇਕ ਦਾ ਕੈਨੇਡਾ ਦੇ ਵੈਨਕੂਵਰ 'ਚ ਲਾਈਵ ਸ਼ੋਅ ਹੋਣ ਵਾਲਾ ਹੈ, ਜਿਸ ਨੂੰ ਲੈਕੇ ਹਰ ਕੋਈ ਐਕਸਾਇਟਡ ਹੈ। ਗੱਲ ਵੀ ਐਕਸਾਇਟਡ ਹੋਣ ਵਾਲੀ ਹੈ ਕਿਉੇਂਕਿ ਦਿਲਜੀਤ ਦੋਸਾਂਝ ਪਹਿਲੇ ਅਜਿਹੇ ਪੰਜਾਬੀ ਕਲਾਕਾਰ ਹੋਣਗੇ, ਜਿਸ ਦੇ ਲਾਈਵ ਸ਼ੋਅ 'ਚ  ਇਸ ਜਗ੍ਹਾ 'ਤੇ ਇੰਨੀਂ ਜ਼ਿਆਦਾ ਭੀੜ ਇਕੱਠੀ ਹੋਵੇਗੀ।   

ਇਹ ਵੀ ਪੜ੍ਹੋ: ਘਰ 'ਤੇ ਹੋਈ ਫਾਇਰਿੰਗ ਤੋਂ ਬਾਅਦ ਸਲਮਾਨ ਖਾਨ ਨੇ ਘਰ ਸ਼ਿਫਟ ਕਰਨ ਦਾ ਲਿਆ ਫੈਸਲਾ? ਭਰਾ ਅਰਬਾਜ਼ ਨੇ ਦੱਸੀ ਸੱਚਾਈ

ਦੱਸ ਦਈਏ ਕਿ ਦਿਲਜੀਤ ਆਪਣੇ ਦਿਲੂਮਿਨਾਟੀ ਟੂਰ ਦਾ ਪਹਿਲਾ ਸ਼ੋਅ ਕੈਨੇਡਾ ਦੇ ਵੈਨਕੂਵਰ ਦੇ ਬੀਸੀ ਸਟੇਡੀਅਮ 'ਚ ਲਗਾ ਰਹੇ ਹਨ, ਜਿਸ ਵਿੱਚ 54 ਹਜ਼ਾਰ ਲੋਕਾਂ ਦੇ ਬੈਠਣ ਦੀ ਸਮੱਰਥਾ ਹੈ। ਇਸ ਸ਼ੋਅ ਦੀਆਂ ਸਾਰੀਆਂ 54 ਹਜ਼ਾਰ ਟਿਕਟਾਂ ਕਾਫੀ ਪਹਿਲਾਂਹੀ ਬੁੱਕ ਹੋ ਚੁੱਕੀਆਂ ਹਨ। ਇਸ ਤਰ੍ਹਾਂ ਦਿਲਜੀਤ ਦੇ ਨਾਮ ਵੈਨਕੂਵਰ ਦੇ ਬੀਸੀ ਸਟੇਡੀਅਮ 'ਚ ਸਭ ਤੋਂ ਜ਼ਿਆਦਾ ਭੀੜ ਇਕੱਠੀ ਕਰਨ ਦਾ ਰਿਕਾਰਡ ਹੋ ਗਿਆ ਹੈ। 

Diljit Dosanjh: ਕੈਨੇਡਾ 'ਚ ਅੱਜ ਇਤਿਹਾਸ ਰਚਣਗੇ ਦਿਲਜੀਤ ਦੋਸਾਂਝ, ਵੈਨਕੂਵਰ ਦੇ ਸਟੇਡੀਅਮ 'ਚ ਪਹਿਲੀ ਵਾਰ ਕਿਸੇ ਪੰਜਾਬੀ ਲਈ ਇਕੱਠੀ ਹੋਵੇਗੀ ਇੰਨੀਂ ਭੀੜ

Diljit Dosanjh: ਕੈਨੇਡਾ 'ਚ ਅੱਜ ਇਤਿਹਾਸ ਰਚਣਗੇ ਦਿਲਜੀਤ ਦੋਸਾਂਝ, ਵੈਨਕੂਵਰ ਦੇ ਸਟੇਡੀਅਮ 'ਚ ਪਹਿਲੀ ਵਾਰ ਕਿਸੇ ਪੰਜਾਬੀ ਲਈ ਇਕੱਠੀ ਹੋਵੇਗੀ ਇੰਨੀਂ ਭੀੜ

ਜਾਣਕਾਰੀ ਦੇ ਮੁਤਾਬਕ ਦਿਲਜੀਤ ਦੀ ਕੈਨੇਡਾ 'ਚ ਜ਼ਬਰਦਸਤ ਫੈਨ ਫਾਲੋਇੰਗ ਹੈ, ਇਸ ਦੀ ਇੱਕ ਵਜ੍ਹਾ ਇਹ ਵੀ ਹੈ ਕਿ ਉੱਥੇ ਜ਼ਿਆਦਾ ਗਿਣਤੀ 'ਚ ਪੰਜਾਬੀ ਵੱਸਦੇ ਹਨ। ਇਹ ਵੀ ਦੱਸ ਦਈਏ ਕਿ ਕੈਨੇਡਾ ਦੇ ਟਾਈਮ ਮੁਤਾਬਕ 27 ਅਪ੍ਰੈਲ ਨੂੰ ਸ਼ਾਮੀਂ ਸਾਢੇ 6 ਵਜੇ ਦਿਲਜੀਤ ਦਾ ਸ਼ੋਅ ਸ਼ੁਰੂ ਹੋਵੇਗਾ। ਇਸ ਸ਼ੋਅ ਦੀ ਟਿਕਟ 44 ਡਾਲਰ (2600 ਰੁਪਏ) ਤੋਂ ਸ਼ੁਰੂ ਹੋ ਕੇ 374 ਕੈਨੇਡੀਅਨ ਡਾਲਰ (22, 799.18 ਰੁਪਏ) ਤੱਕ ਹੈ। ਦੂਜੇ ਪਾਸੇ ਦਿਲਜੀਤ ਖੁਦ ਵੀ ਆਪਣੇ ਇਸ ਸ਼ੋਅ ਨੂੰ ਲੈਕੇ ਕਾਫੀ ਐਕਸਾਇਟਡ ਨਜ਼ਰ ਆ ਰਹੇ ਹਨ। ਇਸ ਬਾਰੇ ਉਹ ਲਗਾਤਾਰ ਸੋਸ਼ਲ ਮੀਡੀਆ 'ਤੇ ਪੋਸਟਾਂ ਸ਼ੇਅਰ ਕਰਦੇ ਰਹਿੰਦੇ ਹਨ। 

View this post on Instagram
 
A post shared by DILJIT DOSANJH (@diljitdosanjh)

ਵਰਕਫਰੰਟ ਦੀ ਗੱਲ ਕਰੀਏ ਤਾਂ ਦਿਲਜੀਤ ਦੋਸਾਂਝ ਨੂੰ ਹਾਲ ਹੀ 'ਚ ਫਿਲਮ 'ਅਮਰ ਸਿੰਘ ਚਮਕੀਲਾ' 'ਚ ਦੇਖਿਆ ਗਿਆ ਸੀ। ਇਸ ਫਿਲਮ 'ਚ ਦਿਲਜੀਤ ਦੇ ਨਾਲ ਪਰਿਣੀਤੀ ਚੋਪੜਾ ਵੀ ਨਜ਼ਰ ਆਈ ਸੀ। ਦੋਵਾਂ ਨੇ ਸਕ੍ਰੀਨ 'ਤੇ ਚਮਕੀਲਾ ਅਮਰਜੋਤ ਦੀ ਪ੍ਰੇਮ ਕਹਾਣੀ ਨੂੰ ਫਿਰ ਤੋਂ ਜ਼ਿੰਦਾ ਕਰ ਦਿੱਤਾ ਹੈ। 

ਇਹ ਵੀ ਪੜ੍ਹੋ: ਇਨ੍ਹਾਂ ਪੰਜਾਬੀ ਸਿਤਾਰਿਆਂ ਦੇ ਬੱਚੇ ਕਿਉਂ ਨਹੀਂ ਕਰ ਪਾਏ ਇੰਡਸਟਰੀ 'ਚ ਕਮਾਲ? ਬਦਕਿਸਮਤੀ ਜਾਂ ਇੰਡਸਟਰੀ ਦੀ ਇਗਨੋਰੈਂਸ?

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Advertisement
ABP Premium

ਵੀਡੀਓਜ਼

Akali Dal | Sukhbir Badal ਦੇ ਅਸਤੀਫ਼ੇ 'ਤੇ ਅਕਾਲੀ ਦਲ ਦਾ ਵੱਡਾ ਫ਼ੈਸਲਾ! |Abp SanjhaEncounter News|Crime|ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਨਹੀਂ ਖ਼ੈਰ!Mohali ਪੁਲਿਸ ਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂChandigradh Haryana Vidhan Sbah|ਚੰਡੀਗੜ੍ਹ 'ਚ ਹਰਿਆਣਾ ਨੂੰ ਨਹੀਂ ਮਿਲੇਗੀ ਥਾਂ?Punjab ਗਵਰਨਰ ਨੇ ਖ਼ੁਲਾਸਾ!Canada ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਝੱਟਕਾ ! ਪੰਜਾਬੀ ਨਹੀਂ ਕਰ ਪਾਉਣਗੇ ਕੈਨੇਡਾ 'ਚ ਇਹ ਕੰਮ.. | Justin Trudeau

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ

Punjab News: ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
Embed widget