ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਨੇ ਮੁੰਬਈ ਕੰਸਰਟ ‘ਚ ਪਾਈਆਂ ਧਮਾਲਾਂ, ਬਾਲੀਵੁੱਡ ਕਲਾਕਾਰਾਂ ਵੀ ਹੋਏ ਸ਼ੋਅ ‘ਚ ਸ਼ਾਮਲ, ਦੇਖੋ ਵੀਡੀਓ

Diljit Dosanjh Conceer: ਅੰਗਦ ਬੇਦੀ ਅਤੇ ਦਿਲਜੀਤ ਦੀ ਦੋਸਤੀ ਕਾਫੀ ਮਸ਼ਹੂਰ ਹੈ। ਹਾਲ ਹੀ 'ਚ ਅੰਗਦ ਅਤੇ ਨੇਹਾ ਧੂਪੀਆ ਮੁੰਬਈ 'ਚ ਦਿਲਜੀਤ ਦੋਸਾਂਝ ਦੇ ਕੰਸਰਟ 'ਤੇ ਗਏ ਸਨ। ਜਿੱਥੇ ਉਸ ਨੇ ਵੀਡੀਓ ਸ਼ੇਅਰ ਕੀਤੀ ਹੈ।

Diljit Dosanjh Concert: ਪੰਜਾਬੀ ਸਿੰਗਰ ਐਕਟਰ ਦਿਲਜੀਤ ਦੋਸਾਂਝ ਦਾ ਬੀਤੇ ਦਿਨ ਯਾਨਿ 9 ਦਸੰਬਰ ਨੂੰ ਮੁੰਬਈ ‘ਚ ਕੰਸਰਟ ਸੀ। ਇਸ ਦੌਰਾਨ ਗਾਇਕ ਨੇ ਖੂਬ ਧਮਾਲਾਂ ਪਾਈਆਂ। ਦਿਲਜੀਤ ਦੇ ਕੰਸਰਟ ਦੌਰਾਨ ਹਾਲ ਲੋਕਾਂ ਨਾਲ ਪੂਰੀ ਤਰ੍ਹਾਂ ਭਰਿਆ ਹੋਇਆ ਸੀ। ਇਸ ਦੌਰਾਨ ਬਾਲੀਵੁੱਡ ਕਲਾਕਾਰਾਂ ਨੇ ਵੀ ਦਿਲਜੀਤ ਦੋਸਾਂਝ ਦੇ ਕੰਸਰਟ ‘ਚ ਹਿੱਸਾ ਲਿਆ। ਬਾਲੀਵੁੱਡ ‘ਚ ਦਿਲਜੀਤ ਦੇ ਕਈ ਦੋਸਤ ਹਨ। ਉਨ੍ਹਾਂ ਵਿੱਚੋਂ ਇੱਕ ਹੈ ਅੰਗਦ ਬੇਦੀ। ਅੰਗਦ ਬੇਦੀ ਨਾਲ ਦਿਲਜੀਤ ਦੀ ਦੋਸਤੀ ਉਦੋਂ ਹੋਈ, ਜਦੋਂ ਉਹ ‘ਸੂਰਮਾ’ ਫਿਲਮ ਦੀ ਸ਼ੂਟਿੰਗ ਹੋਈ ਸੀ। ਅੰਗਦ ਬੇਦੀ ਤੇ ਦਿਲਜੀਤ ਉਦੋਂ ਤੋਂ ਦੋਸਤ ਹਨ ਜਦੋਂ ਉਹ ਫਿਲਮ 'ਸੂਰਮਾ' ਦੇ ਸੈੱਟ 'ਤੇ ਮਿਲੇ ਸਨ ਅਤੇ ਉਸ ਸਮੇਂ ਦੌਰਾਨ ਇਕੱਠੇ ਕੰਮ ਕੀਤਾ ਸੀ। ਅੰਗਦ ਨੇ ਆਪਣੀ ਪਤਨੀ ਨੇਹਾ ਧੂਪੀਆ ਦੇ ਨਾਲ ਬੀਤੀ ਰਾਤ ਮੁੰਬਈ ਵਿੱਚ ਦਿਲਜੀਤ ਦੋਸਾਂਝ ਦੇ ਸੰਗੀਤ ਸਮਾਰੋਹ ਵਿੱਚ ਸ਼ਿਰਕਤ ਕੀਤੀ। ਜਿੱਥੇ ਦਿਲਜੀਤ ਅਤੇ ਅੰਗਦ ਨੇ ਦਿਲ ਨੂੰ ਛੂਹ ਲੈਣ ਵਾਲੇ ਪਲ ਦੀ ਵੀਡੀਓ ਸ਼ੇਅਰ ਕੀਤੀ ਹੈ ਅਤੇ ਇਸ ਦੇ ਨਾਲ ਇੱਕ ਸ਼ਾਨਦਾਰ ਕੈਪਸ਼ਨ ਵੀ ਲਿਖਿਆ ਹੈ। ਦਿਲਜੀਤ ਨੇ ਭੀੜ 'ਚ ਅੰਗਦ ਨੂੰ ਦੇਖਿਆ ਅਤੇ ਦੋਹਾਂ 'ਚ ਖੂਬ ਗੱਲਬਾਤ ਹੋਈ।

ਦਿਲਜੀਤ ਨੇ ਬਾਲੀਵੁੱਡ ਅਦਾਕਾਰ ਅੰਗਦ ਬੇਦੀ ਨੂੰ ਕਹੀ ਇਹ ਗੱਲ
ਦਿਲਜੀਤ ਨੇ ਆਪਣਾ ਮਾਈਕ ਫੜਿਆ ਅਤੇ ਪੰਜਾਬੀ ਵਿੱਚ ਕਿਹਾ - 'ਆਈ ਲਵ ਯੂ ਭਰਾ, ਮੈਂ ਤੁਹਾਨੂੰ ਸਫਲਤਾ ਦੀਆਂ ਨਵੀਆਂ ਉਚਾਈਆਂ ਨੂੰ ਛੂਹਦਾ ਦੇਖ ਕੇ ਬਹੁਤ ਖੁਸ਼ ਹਾਂ, ਤੁਸੀਂ ਫਿਲਮ ਇੰਡਸਟਰੀ ਵਿੱਚ ਇੱਕਲੌਤੇ ਅਜਿਹੇ ਅਦਾਕਾਰ ਹੋ ਜਿਸਦੇ ਮੈਂ ਇੰਨਾ ਨੇੜੇ ਹਾਂ ਅਤੇ ਅਸੀਂ ਅਜਿਹਾ ਕਦੇ ਨਹੀਂ ਦੇਖਿਆ ਹੈ। ਕਦੇ ਸੋਚਿਆ ਨਹੀਂ ਸੀ ਕਿ ਅਸੀਂ ਐਨੇ ਕਰੀਬ ਹੋ ਜਾਵਾਂਗੇ, ਇਹ ਦੋਸਤੀ ਉਦੋਂ ਤੋਂ ਕਾਇਮ ਹੈ ਜਦੋਂ ਅਸੀਂ ਪਹਿਲੀ ਵਾਰ ਆਪਣੀ ਫਿਲਮ 'ਸੂਰਮਾ' 'ਤੇ ਮਿਲੇ ਸੀ।

ਅੰਗਦ ਬੇਦੀ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਪੋਸਟ
ਵੀਡੀਓ ਸ਼ੇਅਰ ਕਰਦੇ ਹੋਏ ਅੰਗਦ ਨੇ ਕੈਪਸ਼ਨ 'ਚ ਲਿਖਿਆ, 'ਹੁਨਰ ਬਕਮਾਲ, ਰਬ ਦਾ ਬੰਦਾ ਮੇਰਾ ਦੋਸਾਂਝਵਾਲਾ, ਤੁਮ ਖੁਦਾ ਹੋ, ਤੁਸੀਂ ਇੱਕ ਭਾਵਨਾ ਹੋ ਜੋ ਹਮੇਸ਼ਾ ਮੇਰੇ ਨਾਲ ਹੈ, ਮੈਂ ਤੁਹਾਨੂੰ ਪਿਆਰ ਕਰਦਾ ਹਾਂ। ਤੇਰੇ ਵਰਗਾ ਕਦੇ ਨਹੀਂ ਜੰਮਣਾ, ਵਾਹਿਗੁਰੂ ਚੜ੍ਹਦੀ ਕਲਾ ਵਿੱਚ ਰੱਖੇ ਧੰਨਵਾਦ ਵੀਰ, ਇਹ ਇੱਕ ਸ਼ਾਨਦਾਰ ਅਨੁਭਵ ਸੀ।

 
 
 
 
 
View this post on Instagram
 
 
 
 
 
 
 
 
 
 
 

A post shared by ANGAD BEDI (@angadbedi)

ਫੈਨਜ਼ ਨੇ ਕਹੀ ਇਹ ਗੱਲ
ਅੰਗਦ ਦੀ ਪੋਸਟ 'ਤੇ ਕਈ ਲੋਕ ਕਮੈਂਟ ਕਰ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, 'ਯੇ ਪੰਜਾਬ ਕੀ ਜਾਨ ਹੋ'। ਇਕ ਹੋਰ ਨੇ ਲਿਖਿਆ, 'ਇਹ ਪਲ ਸ਼ਾਨਦਾਰ ਹੈ', 'ਦਿਲਜੀਤ 'ਤੇ ਬਹੁਤ ਮਾਣ ਹੈ ਅਤੇ ਬਹੁਤ ਖੁਸ਼ ਵੀ, ਇਹ ਸੱਚਮੁੱਚ ਇਕ ਭਾਵਨਾਤਮਕ ਪਲ ਹੈ।' ਇੱਕ ਯੂਜ਼ਰ ਨੇ ਦਿਲਜੀਤ ਦੇ ਪੂਰੇ ਨਾਮ ਨੂੰ ਵਿਸਥਾਰ ਵਿੱਚ ਦੱਸਿਆ ਅਤੇ ਲਿਖਿਆ, ਦਿਲਜੀਤ ਦਾ ਨਾਮ ਹੀ ਇਸਦੀ ਵਿਆਖਿਆ ਕਰਦਾ ਹੈ.... ਕਿਸੇ ਨੇ ਲਿਖਿਆ, ਮੈਂ ਬਹੁਤ ਖੁਸ਼ ਹਾਂ ਕਿ ਮੈਂ ਇਸ ਪਲ ਨੂੰ ਲਾਈਵ ਦੇਖਿਆ ਅਤੇ ਮਹਿਸੂਸ ਕੀਤਾ।

ਦਿਲਜੀਤ ਦੋਸਾਂਝ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ‘ਚਮਕੀਲਾ’ ਫਿਲਮ ਦੀ ਸ਼ੂਟਿੰਗ ਕਰਨ ਜਾ ਰਹੇ ਹਨ। ਇਸ ਫਿਲਮ ਨੂੰ ਇਮਤਿਆਜ਼ ਅਲੀ ਡਾਇਰੈਕਟ ਕਰ ਰਹੇ ਹਨ। ਇਸ ਫਿਲਮ ‘ਚ ਦਿਲਜੀਤ ਦੋਸਾਂਝ ਨਾਲ ਨਿਸ਼ਾ ਬਾਨੋ ਵੀ ਨਜ਼ਰ ਆ ਸਕਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Advertisement
ABP Premium

ਵੀਡੀਓਜ਼

ਬਿਕਰਮ ਮਜੀਠੀਆ ਨੂੰ ਭੇਜਿਆ ਸੰਮਣ ਪੰਜਾਬ ਸਰਕਾਰ ਨੇ ਕਿਉਂ ਲਿਆ ਵਾਪਿਸਪਤੀ ਤੋਂ ਪਿੱਛਾ ਛੁਡਾਉਣ ਲਈ ਪਤਨੀ ਨੇ ਅਪਣਾਇਆ ਇਹ ਹੱਥਕੰਡਾ, ਦਿੱਤੀ ਖਤਰਨਾਕ ਮੌਤਭਰਾ ਨੇ ਕੀਤਾ ਭਰਾ 'ਤੇ ਜਾਨਲੇਵਾ ਹਮਲਾ, ਗੋਲੀਆਂ ਚੱਲ਼ਣ ਦੀ Live ਵੀਡੀਓ ਆਈ ਸਾਹਮਣੇBatala 'ਚ ਇਮੀਗਰੇਸ਼ਨ ਦੇ ਦਫਤਰ 'ਤੇ ਚੱਲੀਆਂ ਗੋਲੀਆਂ | Firing at immigration Office

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Chandigarh News: ਪੰਜਾਬ ਤੇ ਹਿਮਾਚਲ ਦੇ ਟੈਕਸੀ ਡਰਾਈਵਰਾਂ ਦਾ ਵਿਵਾਦ ਹੋਇਆ ਹੋਰ ਡੂੰਘਾ, ਚੰਡੀਗੜ੍ਹ ਵਿੱਚ ਇਕੱਠੇ ਹੋਏ ਪੰਜਾਬ ਦੇ ਟੈਕਸੀ ਚਾਲਕਾਂ ਨੇ ਕੀਤਾ ਵੱਡਾ ਐਲਾਨ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Jalandhar By Poll: ਰਾਜਾ ਵੜਿੰਗ ਨੇ ਲਾਏ ਗੰਭੀਰ ਦੋਸ਼, ਕਿਹਾ- ਸੱਤਾ ਦੀ ਦੁਰਵਰਤੋਂ ਕਰ ਰਹੀ ਆਪ, ਵੋਟਾਂ ਲਈ ਨੇਤਾ ਵੰਡ ਰਹੇ ਨੇ ਸ਼ਰਾਬ
Russia Ukraine War: ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
ਪੀਐਮ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਰੂਸ ਦਾ ਵੱਡਾ ਐਕਸ਼ਨ, ਪੰਜ ਸ਼ਹਿਰਾਂ 'ਤੇ ਦਾਗੀਆਂ 40 ਤੋਂ ਵੱਧ ਮਿਜ਼ਾਈਲਾਂ 
UAE 10 Year Passport: ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
ਖੁਸ਼ਖਬਰੀ! UAE ਵੱਲੋਂ 10 ਸਾਲਾ ਪਾਸਪੋਰਟ ਸੇਵਾ ਲਾਂਚ, ਨਾਗਰਿਕਾਂ ਨੂੰ ਹੋਏਗਾ ਵੱਡਾ ਫਾਇਦਾ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ
Jalandhar News: ਕੁੱਲ੍ਹੜ ਪੀਜ਼ਾ ਵਾਲੇ ਜੋੜੇ ਦੀ ਕਾਰ 'ਤੇ ਹੋਇਆ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤਾ ਪਥਰਾਅ, ਲਾਈਵ ਹੋ ਦੱਸੀ ਹੱਡਬੀਤੀ
Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !
Drug Case: 6000 ਕਰੋੜ ਦੇ ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਫੈਸਲਾ !
ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ
ਦੇਸ਼ 'ਚ ਨਵੀਂ ਸਰਕਾਰ ਬਣਦਿਆਂ ਲੱਗੀ ਔਰਤਾਂ ਦੀ ਲਾਟਰੀ, 1500 ਰੁਪਏ ਮਹੀਨਾ ਪੈਨਸ਼ਨ, ਬੱਸ 'ਚ ਮੁਫਤ ਸਫਰ
Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ
Visa free entry for Indian: ਭਾਰਤੀਆਂ ਲਈ ਖੁਸ਼ਖਬਰੀ ! ਹੁਣ ਇਹ ਦੇਸ਼ ਦੇਣ ਜਾ ਰਿਹਾ ਹੈ ਵੀਜ਼ਾ ਫ੍ਰੀ ਐਂਟਰੀ, ਬੱਸ ਪੂਰੀ ਕਰਨੀ ਪਵੇਗੀ ਇਹ ਸ਼ਰਤ
Embed widget