ਪੜਚੋਲ ਕਰੋ

Diljit Dosanjh: ਸਪੌਟੀਫਾਈ ਦੇ ਬਿਲਬੋਰਡ 'ਤੇ ਛਾਏ ਦਿਲਜੀਤ ਦੋਸਾਂਝ ਤੇ ਗੁਰਦਾਸ ਮਾਨ, 'ਛੱਲਾ' ਗਾਣੇ ਦਾ ਰੀਮਿਕਸ ਬਣਿਆ ਲੋਕਾਂ ਦੀ ਪਸੰਦ

'ਛੱਲੇ' ਨੂੰ ਸਪੌਟੀਫਾਈ ਇੰਡੀਆ ਦੇ ਬਿਲਬੋਰਡ 'ਤੇ ਵੀ ਜਗ੍ਹਾ ਮਿਲੀ ਹੈ। ਜੀ ਹਾਂ, ਦਿਲਜੀਤ ਦੋਸਾਂਝ ਨੇ ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਵਿੱਚ ਗੁਰਦਾਸ ਮਾਨ ਤੇ ਦਿਲਜੀਤ ਦੋਸਾਂਝ ਸਪੌਟੀਫਾਈ ਦੇ ਬਿਲਬੋਰਡ 'ਤੇ ਨਜ਼ਰ ਆ ਰਹੇ ਹਨ।

Diljit Dosanjh Gurdas Maan On Spotify Billboard: ਪੰਜਾਬੀ ਸਿੰਗਰ ਦਿਲਜੀਤ ਦੋਸਾਂਝ ਇੰਨੀਂ ਕਾਫੀ ਜ਼ਿਆਦਾ ਸੁਰਖੀਆਂ 'ਚ ਬਣੇ ਹੋਏ ਹਨ। ਉਨ੍ਹਾਂ ਨੇ ਹਾਲ ਹੀ 'ਚ ਚਮਕੀਲਾ ਦੀ ਬਾਇਓਪਿਕ ਦੀ ਸ਼ੂਟਿੰਗ ਪੂਰੀ ਕੀਤੀ ਹੈ। ਚਮਕੀਲਾ ਦੇ ਸੈੱਟ ਤੋਂ ਅਕਸਰ ਹੀ ਦਿਲਜੀਤ ਦੋਸਾਂਝ ਦੀਆਂ ਤਸਵੀਰਾਂ ਤੇ ਵੀਡੀਓਜ਼ ਲੀਕ ਹੁੰਦੀਆਂ ਰਹਿੰਦੀਆਂ ਸੀ। 

ਇਹ ਵੀ ਪੜ੍ਹੋ: ਪੰਜਾਬ ਦੇ ਹਾਲਾਤ 'ਤੇ ਬੋਲੇ ਕਰਨ ਔਜਲਾ, ਪੋਸਟ ਸ਼ੇਅਰ ਕਰ ਕਿਹਾ- ਪੰਜਾਬ ਦੀਆਂ ਮਾਵਾਂ ਦਾ ਕੀ ਕਸੂਰ?

ਇਸ ਦੇ ਨਾਲ ਨਾਲ ਹਾਲ ਹੀ ਗੁਰਦਾਸ ਮਾਨ ਤੇ ਦਿਲਜੀਤ ਦੋਸਾਂਝ ਨੇ 'ਛੱਲਾ' ਗਾਣੇ ਨੂੰ ਰੀਕ੍ਰਿਏਟ ਕੀਤਾ। ਛੱਲਾ ਗੁਰਦਾਸ ਮਾਨ ਦਾ ਇਕ ਅਜਿਹਾ ਗਾਣਾ ਹੈ, ਜੋ ਹਮੇਸ਼ਾ ਸਦਾਬਹਾਰ ਰਹੇਗਾ। ਇਸ ਗਾਣੇ ਨੂੰ ਮਾਨ ਨੇ ਕਰੀਬ 40 ਸਾਲਾਂ ਦੇ ਬਾਅਦ ਰੀਕ੍ਰਿਏਟ ਕੀਤਾ। ਦਿਲਜੀਤ ਤੇ ਗੁਰਦਾਸ ਮਾਨ ਦੀ ਆਵਾਜ਼ 'ਚ ਇਸ ਦਾ ਰੀਮਿਕਸ ਵਰਜ਼ਨ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ।

View this post on Instagram
 
A post shared by Gurdas Maan (@gurdasmaanjeeyo)

ਇਹੀ ਨਹੀਂ ਹੁਣ 'ਛੱਲੇ' ਨੂੰ ਸਪੌਟੀਫਾਈ ਇੰਡੀਆ ਦੇ ਬਿਲਬੋਰਡ 'ਤੇ ਵੀ ਜਗ੍ਹਾ ਮਿਲੀ ਹੈ। ਜੀ ਹਾਂ, ਦਿਲਜੀਤ ਦੋਸਾਂਝ ਨੇ ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਵਿੱਚ ਗੁਰਦਾਸ ਮਾਨ ਤੇ ਦਿਲਜੀਤ ਦੋਸਾਂਝ ਸਪੌਟੀਫਾਈ ਦੇ ਬਿਲਬੋਰਡ 'ਤੇ ਨਜ਼ਰ ਆ ਰਹੇ ਹਨ। ਦੇਖੋ ਇਹ ਤਸਵੀਰ:

Diljit Dosanjh: ਸਪੌਟੀਫਾਈ ਦੇ ਬਿਲਬੋਰਡ 'ਤੇ ਛਾਏ ਦਿਲਜੀਤ ਦੋਸਾਂਝ ਤੇ ਗੁਰਦਾਸ ਮਾਨ, 'ਛੱਲਾ' ਗਾਣੇ ਦਾ ਰੀਮਿਕਸ ਬਣਿਆ ਲੋਕਾਂ ਦੀ ਪਸੰਦ

ਦੇਖੋ ਇਹ ਗਾਣਾ

ਦੱਸ ਦਈਏ ਕਿ ਗੁਰਦਾਸ ਮਾਨ ਦਾ ਗਾਣਾ 'ਛੱਲਾ' ਉਨ੍ਹਾਂ ਦੇ ਗਾਇਕੀ ਦੇ ਕਰੀਅਰ ਦੇ ਬੈਸਟ ਗਾਣਿਆਂ 'ਚੋਂ ਇੱਕ ਹੈ। ਇਸ ਗਾਣੇ 'ਚ ਗੁਰਦਾਸ ਮਾਨ ਰਾਜ ਬੱਬਰ ਦੇ ਨਾਲ ਨਜ਼ਰ ਆਏ ਸੀ। ਇਹ ਇੱਕ ਸਦਾਬਹਾਰ ਪੰਜਾਬੀ ਗਾਣਾ ਹੈ। ਹੁਣ ਤਕਰੀਬਨ 35-40 ਸਾਲਾਂ ਦੇ ਬਾਅਦ ਇਸ ਗਾਣੇ ਨੂੰ ਰੀਕ੍ਰਿਏਟ ਕੀਤਾ ਗਿਆ ਹੈ, ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਗਿਆ ਹੈ।

ਦੂਜੇ ਪਾਸੇ ਗੱਲ ਕਰੀਏ ਦਿਲਜੀਤ ਦੋਸਾਂਝ ਦੇ ਵਰਕਫਰੰਟ ਦੀ ਤਾਂ ਉਨ੍ਹਾਂ ਨੇ ਹਾਲ ਹੀ ਚਮਕੀਲਾ ਦੀ ਬਾਇਓਪਿਕ ਦੀ ਸ਼ੂਟਿੰਗ ਪੂਰੀ ਕੀਤੀ ਹੈ। 

ਇਹ ਵੀ ਪੜ੍ਹੋ: ਗਿੱਪੀ ਗਰੇਵਾਲ ਦੇ ਪਾਲਤੂ ਕੁੱਤੇ ਜੈਕੀ ਦਾ ਹੋਇਆ ਦੇਹਾਂਤ, ਗਾਇਕ ਨੇ ਤਸਵੀਰਾਂ ਕੀਤੀਆਂ ਸ਼ੇਅਰ

ਟਾਪ ਹੈਡਲਾਈਨ

Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
Public Holidays : ਦੇਸ਼ ਦੇ ਇਸ ਰਾਜ 'ਚ ਮਿਲਦੀਆਂ ਹਨ ਸਭ ਤੋਂ ਵੱਧ ਸਰਕਾਰੀ ਛੁੱਟੀਆਂ
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
LPG Price : 1 ਅਗਸਤ ਤੋਂ ਬਦਲਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ, ਜਾਣੋ ਮਹਿੰਗਾ ਹੋਵੇਗਾ ਜਾਂ ਸਸਤਾ?
Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Embed widget