ਪੜਚੋਲ ਕਰੋ

ਟੋਰਾਂਟੋ ਦੀ ਲਿਲੀ ਤੇ ਦਿਲਜੀਤ ਦੋਸਾਂਝਾਂਵਾਲਾ, ਵੀਡੀਓ ਵਾਇਰਲ

ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਯੂ-ਟਿਊਬ ਸਟਾਰ ਲਿਲੀ ਸਿੰਘ ਨਾਲ ਕਾਮੇਡੀ ਵੀਡੀਓ ਰਾਹੀਂ ਆਪਣੀਆਂ ਪੰਜਾਬ ਨਾਲ ਜੁੜੀਆਂ ਜੜ੍ਹਾਂ ਨੂੰ ਹਾਸਰਸ ਅੰਦਾਜ਼ ਵਿੱਚ ਪੇਸ਼ ਕੀਤਾ ਹੈ। ‘ਸੁਪਰਵਿਮੈਨ’ ਦੇ ਨਾਂ ਨਾਲ ਮਸ਼ਹੂਰ ਲਿਲੀ ਨੇ ਇਸ ਵੀਡੀਓ ਨੂੰ ਇੰਸਟਾਗ੍ਰਾਮ ਉੱਤੇ ਆਪਣੇ ਪ੍ਰਸ਼ੰਸਕਾਂ ਨਾਲ ਸਾਂਝਾ ਕੀਤਾ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਗਈ।

ਮੁੰਬਈ: ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਯੂ-ਟਿਊਬ ਸਟਾਰ ਲਿਲੀ ਸਿੰਘ ਨਾਲ ਕਾਮੇਡੀ ਵੀਡੀਓ ਰਾਹੀਂ ਆਪਣੀਆਂ ਪੰਜਾਬ ਨਾਲ ਜੁੜੀਆਂ ਜੜ੍ਹਾਂ ਨੂੰ ਹਾਸਰਸ ਅੰਦਾਜ਼ ਵਿੱਚ ਪੇਸ਼ ਕੀਤਾ ਹੈ। ‘ਸੁਪਰਵਿਮੈਨ’ ਦੇ ਨਾਂ ਨਾਲ ਮਸ਼ਹੂਰ ਲਿਲੀ ਨੇ ਇਸ ਵੀਡੀਓ ਨੂੰ ਇੰਸਟਾਗ੍ਰਾਮ ਉੱਤੇ ਆਪਣੇ ਪ੍ਰਸ਼ੰਸਕਾਂ ਨਾਲ ਸਾਂਝਾ ਕੀਤਾ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਗਈ।
View this post on Instagram
 
When you meet someone from the motherland 😂😂 this is DEF how Punjabis greet each other, complete with a 5 minute long hand holding session and family tree check in. To be honest, @diljitdosanjh and I aren’t even acting... someone was just rolling when we met up. 🙏🏽😂

A post shared by Lilly Singh (@iisuperwomanii) on

ਵੀਡੀਓ ਰਾਹੀਂ ਦੋਵਾਂ ਨੇ ਦਰਸਾਇਆ ਹੈ ਕਿ ਜਦ ਦੋ ਪੰਜਾਬੀ, ਪੰਜਾਬ ਤੋਂ ਬਾਹਰ ਇੱਕ-ਦੂਜੇ ਨੂੰ ਮਿਲਦੇ ਹਨ ਤਾਂ ਕਿਵੇਂ ਪੇਸ਼ ਆਉਂਦੇ ਹਨ। ਲਿਲੀ ਨੇ ਵੀਡੀਓ ਸ਼ੇਅਰ ਕਰਦਿਆਂ ਲਿਖਿਆ ਕਿ ਉਸ ਨੇ ਤੇ ਦਿਲਜੀਤ ਨੇ ਕੋਈ ਅਦਾਕਾਰੀ ਨਹੀਂ ਕੀਤੀ ਬਲਕਿ ਸੁਭਾਵਕ ਤੌਰ ’ਤੇ ਹੀ ਇਹ ਵੀਡੀਓ ਬਣ ਗਈ ਕਿਉਂਕਿ ਅਸਲ ਵਿੱਚ ਵੀ ਪੰਜਾਬੀ ਇਸੇ ਤਰ੍ਹਾਂ ਇੱਕ-ਦੂਜੇ ਨਾਲ ਮਿਲਦੇ ਹਨ। ਵੀਡੀਓ ਨੂੰ ਭਾਰਤੀ ਫ਼ਿਲਮ ਸਨਅਤ ਦੇ ਸਿਤਾਰਿਆਂ ਤੇ ਟੈਲੀ ਸਟਾਰਾਂ ਨੇ ਵੀ ਪਸੰਦ ਤੇ ਸ਼ੇਅਰ ਕੀਤਾ ਹੈ। ਦਿਲਜੀਤ ਨੇ ਵੀਡੀਓ ਸ਼ੇਅਰ ਕਰਦਿਆਂ ਲਿਖਿਆ ਕਿ ‘ਟੋਰਾਂਟੋ ਦੀ ਲਿਲੀ ਤੇ ਦੋਸਾਂਝਾਂਵਾਲਾ’। ਲਿਲੀ ਭਾਰਤ ਵਿੱਚ ਹੋਏ ਯੂ-ਟਿਊਬ ਫੈਨ ਫੈਸਟ ਵਿੱਚ ਹਿੱਸਾ ਲੈਣ ਲਈ ਮੁੰਬਈ ਆਈ ਹੋਈ ਹੈ।

ਟਾਪ ਹੈਡਲਾਈਨ

ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
Embed widget