ਪੜਚੋਲ ਕਰੋ

Diljit Dosanjh: ਸਾਲ ਦੇ ਆਖਰੀ ਦਿਨ ਦਿਲਜੀਤ ਦੋਸਾਂਝ ਨੇ ਮੰਗੀ ਲੋਕਾਂ ਤੋਂ ਮੁਆਫੀ, ਬੋਲੇ- 'ਮੈਂ ਚੰਗਾ ਇਨਸਾਨ ਬਣਨ ਦੀ ਕੋਸ਼ਿਸ਼ ਕਰ ਰਿਹਾ'

Diljit Dosanjh Post: ਦਿਲਜੀਤ ਨੇ ਆਪਣੀਆਂ ਤਸਵੀਰਾਂ ਕਰਨ ਦੇ ਨਾਲ ਹੀ ਪੋਸਟ 'ਚ ਕੈਪਸ਼ਨ ਲਿਖੀ, '2023 ਸ਼ੁਕਰ ਸ਼ੁਕਰ'। ਮੁਆਫੀਨਾਮਾ। ਲੱਖਾਂ ਗਲਤੀਆਂ ਨੇ ਮੇਰੇ 'ਚ।

ਅਮੈਲੀਆ ਪੰਜਾਬੀ ਦੀ ਰਿਪੋਰਟ

Diljit Dosanjh Apology: ਸਾਲ 2023 ਖਤਮ ਹੋਣ ਨੂੰ ਬੱਸ ਕੁੱਝ ਘੰਟੇ ਹੀ ਬਾਕੀ ਹਨ। ਸਭ ਨੇ ਸੋਸ਼ਲ ਮੀਡੀਆ 'ਤੇ ਇੱਕ ਦੂਜੇ ਨੂੰ ਨਵੇਂ ਸਾਲ ਦੀਆਂ ਵਧਾਈਆਂ ਦੇਣਾ ਸ਼ੁਰੂ ਵੀ ਕਰ ਦਿੱਤਾ ਹੈ। ਇਸ ਮੌਕੇ ਸਾਡੇ ਪੰਜਾਬੀ ਸਟਾਰਜ਼ ਕਿਵੇਂ ਫੈਨਜ਼ ਨੂੰ ਨਵੇਂ ਸਾਲ ਦੀ ਵਧਾਈ ਦੇਣ ਤੋਂ ਪਿੱਛੇ ਹਟ ਸਕਦੇ ਹਨ। ਅਨਮੋਲ ਕਵਾਤਰਾ, ਪਰਮੀਸ਼ ਵਰਮਾ, ਸੋਨਮ ਬਾਜਵਾ ਸਭ ਨੇ ਫੈਨਜ਼ ਨੂੰ ਐਡਵਾਂਸ ਵਿੱਚ ਨਵੇਂ ਸਾਲ ਦੀਆਂ ਵਧਾਈਆਂ ਦੇਣਾ ਸ਼ੁਰੂ ਕਰ ਦਿੱਤਾ ਹੈ। ਇਸ ਲੜੀ 'ਚ ਪੰਜਾਬੀ ਸਿੰਗਰ ਤੇ ਗਲੋਬਲ ਆਈਕਨ ਦਿਲਜੀਤ ਦੋਸਾਂਝ ਦਾ ਨਾਮ ਵੀ ਸ਼ਾਮਲ ਹੋ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬੀ ਗਾਇਕਾ ਜੈਸਮੀਨ ਸੈਂਡਲਾਸ ਦੀ ਵੀਡੀਓ ਚਰਚਾ 'ਚ, ਬੋਲੀ- 'ਨਾ ਮੈਂ ਚੰਗੀ, ਨਾ ਮੈਨੂੰ ਚੰਗੀ ਬਣਨ 'ਚ ਕੋਈ ਦਿਲਚਸਪੀ...'

ਦਿਲਜੀਤ ਦੋਸਾਂਝ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਐਡਵਾਂਸ 'ਚ ਫੈਨਸ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਕੋਲੋਂ ਮੁਆਫੀ ਵੀ ਮੰਗੀ ਹੈ। ਦਿਲਜੀਤ ਨੇ ਆਪਣੀਆਂ ਤਸਵੀਰਾਂ ਕਰਨ ਦੇ ਨਾਲ ਹੀ ਪੋਸਟ 'ਚ ਕੈਪਸ਼ਨ ਲਿਖੀ, '2023 ਸ਼ੁਕਰ ਸ਼ੁਕਰ'। ਮੁਆਫੀਨਾਮਾ। ਲੱਖਾਂ ਗਲਤੀਆਂ ਨੇ ਮੇਰੇ 'ਚ। ਟਰਾਈ ਕਰ ਰਿਹਾ ਹਾਂ ਗਲਤੀਆਂ ਸੁਧਾਰਨ ਦੀ। ਗਾਲਤੀ ਨਾਲ ਵੀ ਕਿਸੇ ਦਾ ਦਿਲ ਦੁਖਾ ਗਿਆ ਹੋਵਾਂ ਤਾਂ ਸੱਚੇ ਦਿਲੋਂ ਮੁਆਫੀ, ਕੋਸ਼ਿਸ਼ ਕਰ ਰਿਹਾ ਹਾਂ ਇੱਕ ਚੰਗਾ ਇਨਸਾਨ ਬਣ ਸਕਾਂ। ਉੱਚੇ ਨੀਵੇਂ ਬੋਲਾਂ ਲਈ ਮੁਆਫੀ। ਦੇਖੋ ਅਦਾਕਾਰ ਤੇ ਗਾਇਕ ਦੀ ਇਹ ਪੋਸਟ:

View this post on Instagram
 
A post shared by DILJIT DOSANJH (@diljitdosanjh)

ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਲਈ ਸਾਲ 2023 ਖੁਸ਼ੀਆਂ ਵੀ ਲੈਕੇ ਆਇਆ ਅਤੇ ਨਾਲ ਹੀ ਉਹ ਕਾਫੀ ਵਿਵਾਦਾਂ 'ਚ ਵੀ ਰਹੇ। 2023 ਹੀ ਉਹ ਸਾਲ ਸੀ, ਜਦੋਂ ਦਿਲਜੀਤ ਪਹਿਲੇ ਪੰਜਾਬੀ ਤੇ ਭਾਰਤੀ ਕਲਾਕਾਰ ਬਣੇ, ਜਿਸ ਨੇ ਕੋਚੈਲਾ ਮਿਊਜ਼ਿਕ ਫੈਸਟੀਵਲ 'ਚ ਪਰਫਾਰਮ ਕੀਤਾ। ਇਸ ਦੇ ਨਾਲ ਨਾਲ ਦਿਲਜੀਤ ਨਿਮਰਤ ਖਹਿਰਾ ਦੇ ਨਾਲ ਫਿਲਮ 'ਜੋੜੀ' 'ਚ ਵੀ ਨਜ਼ਰ ਆਏ। ਇਸ ਫਿਲਮ ਨੂੰ ਦਰਸ਼ਕਾਂ ਨੇ ਭਰਪੂਰ ਹੁੰਗਾਰਾ ਦਿੱਤਾ।   

ਇਹ ਵੀ ਪੜ੍ਹੋ: ਦੁਬਈ ਸ਼ਿਫਟ ਹੋਣ ਤੋਂ ਬਾਅਦ ਕਰਨ ਔਜਲਾ ਹੋ ਗਿਆ ਸੀ ਦੀਵਾਲੀਆ? ਗਾਇਕ ਬੋਲਿਆ ਸੀ- 'ਹੁਣ ਮੇਰੇ ਪੱਲੇ ਕੁੱਝ ਨਹੀਂ...'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget