ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਮਨਾ ਰਹੇ 39ਵਾਂ ਜਨਮਦਿਨ, 150 ਕਰੋੜ ਜਾਇਦਾਦ ਦੇ ਮਾਲਕ, ਅਮਰੀਕਾ 'ਚ ਕਰੋੜਾਂ ਦਾ ਘਰ

Diljit Dosanjh Net Worth: ਦਿਲਜੀਤ ਦੋਸਾਂਝ 20 ਮਿਲੀਅਨ ਡਾਲਰ ਯਾਨਿ 150 ਕਰੋੜ ਦੀ ਜਾਇਦਾਦ ਦੇ ਮਾਲਕ ਹਨ। ਉਹ ਲਗਜ਼ਰੀ ਲਾਈਫ਼ ਜਿਉਂਦੇ ਹਨ। ਉਨ੍ਹਾਂ ਦਾ ਅਮਰੀਕਾ ਦੇ ਕੈਲੀਫ਼ੋਰਨੀਆ `ਚ ਸ਼ਾਨਦਾਰ ਬੰਗਲਾ ਹੈ।

Diljit Dosanjh Birthday: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਸ਼ੁੱਕਰਵਾਰ ਯਾਨੀ 6 ਜਨਵਰੀ ਨੂੰ ਆਪਣਾ 39ਵਾਂ ਜਨਮਦਿਨ ਮਨਾ ਰਹੇ ਹਨ। ਦਿਲਜੀਤ ਦੋਸਾਂਝ ਦਾ ਨਾਂ ਪੂਰੀ ਦੁਨੀਆ `ਚ ਮਸ਼ਹੂਰ ਹੈ। ਉਨ੍ਹਾਂ ਨੇ ਆਪਣੇ ਟੈਲੇਂਟ ਦੇ ਦਮ ਤੇ ਇਹ ਮੁਕਾਮ ਹਾਸਲ ਕੀਤਾ ਹੈ। ਪਰ ਉਨ੍ਹਾਂ ਨੂੰ ਵੀ ਇਸ ਮੁਕਾਮ ਤੱਕ ਪਹੁੰਚਣ ਲਈ ਕਾਫ਼ੀ ਸੰਘਰਸ਼ ਕਰਨਾ ਪਿਆ ਸੀ। ਦਿਲਜੀਤ ਨੇ ਆਪਣੇ ਇਕ ਇੰਟਰਵਿਊ `ਚ ਦੱਸਿਆ ਸੀ ਕਿ ਉਨ੍ਹਾਂ ਦਾ ਇੰਡਸਟਰੀ `ਚ ਕੋਈ ਗੌਡਫ਼ਾਦਰ ਨਹੀਂ ਸੀ। ਪਰ ਗਾਉਣਾ ਉਨ੍ਹਾਂ ਦਾ ਜਨੂੰਨ ਸੀ। ਉਨ੍ਹਾਂ ਨੇ ਸੋਚ ਲਿਆ ਸੀ ਕਿ ਉਹ ਸਿੰਗਰ ਬਣ ਕੇ ਰਹਿਣਗੇ। 

Diljit Dosanjh: ਦਿਲਜੀਤ ਦੋਸਾਂਝ ਮਨਾ ਰਹੇ 39ਵਾਂ ਜਨਮਦਿਨ, 150 ਕਰੋੜ ਜਾਇਦਾਦ ਦੇ ਮਾਲਕ, ਅਮਰੀਕਾ 'ਚ ਕਰੋੜਾਂ ਦਾ ਘਰ

ਦਿਲਜੀਤ ਦੱਸਦੇ ਹਨ ਕਿ ਉਨ੍ਹਾਂ ਨੇ ਜਦੋਂ ਪੰਜਾਬੀ ਮਿਊਜ਼ਿਕ ਇੰਡਸਟਰੀ `ਚ ਕਦਮ ਰੱਖਿਆ ਤਾਂ ਉਨ੍ਹਾਂ ਨੂੰ ਪਤਾ ਸੀ ਕਿ ਕਿਵੇਂ ਸ਼ੁਰੂ ਕਰਨਾ ਹੈ ਤੇ ਕਿਵੇਂ ਪੈਸੇ ਕਮਾਉਣੇ ਹਨ। ਉਹ ਜ਼ਿਆਦਾ ਪੜ੍ਹੇ ਲਿਖੇ ਨਹੀਂ ਸੀ ਤਾਂ ਉਨ੍ਹਾਂ ਕੋਲ ਦੋ ਹੀ ਆਪਸ਼ਨ ਸੀ। ਜਾਂ ਤਾਂ ਉਹ ਸਿੰਗਰ ਬਣਦੇ ਜਾਂ ਫ਼ਿਰ ਫ਼ੈਕਟਰੀ `ਚ ਕੰਮ ਕਰਦੇ। ਕਿਸੇ ਤਰ੍ਹਾਂ ਸੰਘਰਸ਼ਾਂ ਨਾਲ ਉਨ੍ਹਾਂ ਆਪਣਾ ਪਹਿਲਾ ਸਿੰਗਲ ਟਰੈਕ ਕੱਢਿਆ। ਇਸ ਤੋਂ ਬਾਅਦ ਉਨ੍ਹਾਂ ਨੇ ਹੌਲੀ ਹੌਲੀ ਮਿਊਜ਼ਿਕ ਇੰਡਸਟਰੀ `ਚ ਪੈਰ ਜਮਾਏ।

Diljit Dosanjh: ਦਿਲਜੀਤ ਦੋਸਾਂਝ ਮਨਾ ਰਹੇ 39ਵਾਂ ਜਨਮਦਿਨ, 150 ਕਰੋੜ ਜਾਇਦਾਦ ਦੇ ਮਾਲਕ, ਅਮਰੀਕਾ 'ਚ ਕਰੋੜਾਂ ਦਾ ਘਰ

ਉਨ੍ਹਾਂ ਦਾ ਪਹਿਲਾ ਗੀਤ `ਨੱਚਦੀ ਦੇ` ਸੀ। ਇਹ ਗੀਤ ਚੱਲ ਤਾਂ ਗਿਆ ਸੀ। ਪਰ ਦਿਲਜੀਤ ਨੂੰ ਵੱਡੇ ਬਰੇਕ ਦੀ ਉਡੀਕ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਹੋਰ ਗੀਤ ਆਏ। `ਪਟਿਆਲਾ ਪੈੱਗ', 'ਪਰੋਪਰ ਪਟੋਲਾ', 'ਨੱਚਦੀਆਂ ਅੱਲੜ੍ਹਾਂ ਕੁਆਰੀਆਂ' ਵਰਗੇ ਗੀਤਾਂ ਨੇ ਦਿਲਜੀਤ ਨੂੰ ਸਟਾਰ ਬਣਾ ਦਿਤਾ। 

20 ਮਿਲੀਅਨ ਡਾਲਰ ਦੀ ਸੰਪਤੀ ਦੇ ਮਾਲਕ
ਦਿਲਜੀਤ ਦੋਸਾਂਝ ਅੱਜ 20 ਮਿਲੀਅਨ ਡਾਲਰ (ਅਮਰੀਕੀ) ਯਾਨਿ 150 ਕਰੋੜ ਤੋਂ ਜ਼ਿਆਦਾ ਦੀ ਜਾਇਦਾਦ ਦੇ ਮਾਲਕ ਹਨ। ਇਹ ਸਾਰੀ ਜਾਇਦਾਦ ਉਨ੍ਹਾਂ ਨੇ ਆਪਣੀ ਮੇਹਨਤ ਤੇ ਟੈਲੇਂਟ ਦੇ ਦਮ ਤੇ ਬਣਾਈ ਹੈ। ਉਨ੍ਹਾਂ ਦੀ ਦੇਸ਼ਾਂ ਵਿਦੇਸ਼ਾਂ ਵਿੱਚ ਜ਼ਬਰਦਸਤ ਫ਼ੈਨ ਫ਼ਾਲੋਇੰਗ ਹੈ। ਇਹੀ ਨਹੀਂ ਉਨ੍ਹਾਂ ਨੇ ਬਾਲੀਵੁੱਡ ;ਚ ਵੀ ਖੂਬ ਨਾਮ ਕਮਾਇਆ ਹੈ।

ਦਿਲਜੀਤ ਦੇ ਘਰ
ਦਿਲਜੀਤ ਦੋਸਾਂਝ ਸ਼ਾਹੀ ਜੀਵਨ ਜਿਉਂਦੇ ਹਨ। ਉਨ੍ਹਾਂ ਦੇ ਦੇਸ਼ `ਚ ਹੀ ਨਹੀਂ ਵਿਦੇਸ਼ਾਂ `ਚ ਵੀ ਆਲੀਸ਼ਾਨ ਘਰ ਹਨ। ਪੰਜਾਬ ਦੇ ਲੁਧਿਆਣਾ ਦੇ ਦੁੱਗਰੀ ਫ਼ੇਜ਼ 2 `ਚ ਦਿਲਜੀਤ ਦੀ ਪ੍ਰਾਪਰਟੀ ਹੈ। ਉਨ੍ਹਾਂ ਦਾ ਮੁੰਬਈ `ਚ 13 ਕਰੋੜ ਦਾ ਆਲੀਸ਼ਾਨ ਘਰ ਹੈ। ਇਹੀ ਨਹੀਂ ਕੈਲੀਫ਼ੋਰਨੀਆ `ਚ ਦਿਲਜੀਤ ਦਾ ਦੋ ਮੰਜ਼ਿਲਾ ਸ਼ਾਨਦਾਰ ਬੰਗਲਾ ਹੈ। ਕਿਹਾ ਜਾਂਦਾ ਹੈ ਕਿ ਇਸ ਘਰ ਦੀ ਕੀਮਤ ਕਰੋੜਾਂ ਡਾਲਰ ;ਚ ਹੈ। 

Diljit Dosanjh: ਦਿਲਜੀਤ ਦੋਸਾਂਝ ਮਨਾ ਰਹੇ 39ਵਾਂ ਜਨਮਦਿਨ, 150 ਕਰੋੜ ਜਾਇਦਾਦ ਦੇ ਮਾਲਕ, ਅਮਰੀਕਾ 'ਚ ਕਰੋੜਾਂ ਦਾ ਘਰ

ਕਾਰ ਕਲੈਕਸ਼ਨ
ਦਿਲਜੀਤ ਮਹਿੰਗੀਆਂ ਕਾਰਾਂ ਦੇ ਸ਼ੌਕੀਨ ਹਨ। ਦਿਲਜੀਤ ਦੇ ਕਾਰ ਕਲੈਕਸ਼ਨ `ਚ ਇੱਕ ਤੋਂ ਇੱਕ ਲਗਜ਼ਰੀ ਕਾਰ ਹੈ। ਉਨ੍ਹਾਂ ਕੋਲ ਪਜੇਰੋ (28 ਲੱਖ), ਮਰਸਡੀਜ਼ ਬੈਂਜ਼ ਜੀ 63 (ਢਾਈ ਕਰੋੜ), ਬੀਐਮਡਬਲਿਊ 520ਡੀ (1.92 ਕਰੋੜ) ਵਰਗੀਆਂ ਕਾਰਾਂ ਹਨ।

ਮਹਿੰਗੇ ਜੁੱਤਿਆਂ ਦੇ ਸ਼ੌਕੀਨ
ਦਿਲਜੀਤ ਦੀ ਸ਼ਾਹੀ ਜ਼ਿੰਦਗੀ ਦਾ ਅੰਦਾਜ਼ਾ ਇਸੇ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਦੇ ਜੁੱਤਿਆਂ ਦਾ ਹਰ ਜੋੜਾ ਲੱਖ ਦੀ ਕੀਮਤ ਤੋਂ ਘੱਟ ਨਹੀਂ ਹੈ। ਰਿਪੋਰਟ ਮੁਤਾਬਕ ਉਨ੍ਹਾਂ ਕੋਲ ਆਡੀਡਾਸ, ਨਾਈਕ ਵਰਗੇ ਬਰੈਂਡ ਦੇ ਜੁੱਤੇ ਹਨ। ਜਿਨ੍ਹਾਂ ਦੀ ਕੀਮਤ 5 ਲੱਖ ਰੁਪਏ ਹੈ।

Diljit Dosanjh: ਦਿਲਜੀਤ ਦੋਸਾਂਝ ਮਨਾ ਰਹੇ 39ਵਾਂ ਜਨਮਦਿਨ, 150 ਕਰੋੜ ਜਾਇਦਾਦ ਦੇ ਮਾਲਕ, ਅਮਰੀਕਾ 'ਚ ਕਰੋੜਾਂ ਦਾ ਘਰ

ਮਹਿੰਗੇ ਕੱਪੜੇ
ਦਿਲਜੀਤ ਮਹਿੰਗੇ ਕੱਪੜੇ ਖਾਸ ਕਰਕੇ ਬਰਾਂਡਿਡ ਜੈਕਟਾਂ ਦੇ ਸ਼ੌਕੀਨ ਹਨ। ਉਨ੍ਹਾਂ ਦੇ ਕੋਲ ਤਕਰੀਬਨ ਢਾਈ ਲੱਖ ਦੀਆਂ ਜੈਕਟਾਂ ਹਨ। 

ਇਹ ਵੀ ਪੜ੍ਹੋ: ਰਣਜੀਤ ਬਾਵਾ ਦਾ ਗਾਣਾ 'ਆਲ ਆਈਜ਼ ਆਨ ਮੀ' ਰਿਲੀਜ਼, ਗੀਤ ਰਾਹੀਂ ਕਿਸ 'ਤੇ ਕੱਸਿਆ ਤੰਜ?

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget