ਪੜਚੋਲ ਕਰੋ

Diljit Dosanjh World Tour: ਫ਼ੈਨਜ਼ ਹੋ ਜਾਣ ਤਿਆਰ, 19 ਜੂਨ ਤੋਂ ਇਨ੍ਹਾਂ ਸ਼ਹਿਰਾਂ `ਚ ਹੋਵੇਗਾ ਦਿਲਜੀਤ ਦੋਸਾਂਝ ਦਾ ਮਿਊਜ਼ਿਕ ਕੰਸਰਟ

ਦਿਲਜੀਤ ਦੋਸਾਂਝ ਨੇ ਬੀਤੇ ਦਿਨ ਵੈਨਕੂਵਰ (ਕੈਨੇਡਾ) ਵਿੱਚ ਮਿਊਜ਼ਿਕ ਕੰਸਰਟ ਦਾ ਐਲਾਨ ਕੀਤਾ। ਦਿਲਜੀਤ 19 ਜੂਨ ਨੂੰ ਵੈਨਕੂਵਰ ਚ ਸ਼ੋਅ ਕਰਨ ਜਾ ਰਹੇ ਹਨ, ਜਿਸ ਦੀਆਂ ਤਿਆਰੀਆਂ ਦੋਸਾਂਝ ਤੇ ਉਨ੍ਹਾਂ ਦੇ ਕਰੂ ਵੱਲੋਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ। 

Diljit Dosanjh Born To Shine World Tour: ਪਾਲੀਵੁੱਡ ਸੈਨਸੇਸ਼ਨ ਦਿਲਜੀਤ ਦੋਸਾਂਝ ਦੀ ਦੇਸ਼ `ਚ ਹੀ ਨਹੀਂ, ਸਗੋਂ ਵਿਦੇਸ਼ਾਂ ਵਿੱਚ ਵੀ ਜ਼ਬਰਦਸਤ ਫ਼ੈਨ ਫ਼ਾਲੋਇੰਗ ਹੈ। ਇਹੀ ਕਾਰਨ ਹੈ ਕਿ ਉਹ ਆਪਣੇ ਫ਼ੈਨਜ਼ ਲਈ ਵਰਲਡ ਟੂਰ ਕਰ ਰਹੇ ਹਨ। ਦੋਸਾਂਝ ਦੇ ਕੰਸਰਟ ਨੂੰ ਉਨ੍ਹਾਂ ਦੇ ਫ਼ੈਨਜ਼ ਵੱਲੋਂ ਖ਼ੂਬ ਪਿਆਰ ਮਿਲ ਰਿਹਾ ਹੈ। 

View this post on Instagram
 
A post shared by DILJIT DOSANJH (@diljitdosanjh)

ਦਿਲਜੀਤ ਦੋਸਾਂਝ ਨੇ ਬੀਤੇ ਦਿਨ ਵੈਨਕੂਵਰ (ਕੈਨੇਡਾ) ਵਿੱਚ ਮਿਊਜ਼ਿਕ ਕੰਸਰਟ ਦਾ ਐਲਾਨ ਕੀਤਾ। ਉਨ੍ਹਾਂ ਨੇ ਆਪਣੀ ਇੰਸਟਾਗ੍ਰਾਮ ਸਟੋਰੀ ਸ਼ੇਅਰ ਕਰ ਇਸ ਬਾਰੇ ਫ਼ੈਨਜ਼ ਨੂੰ ਜਾਣਕਾਰੀ ਦਿਤੀ। ਦਿਲਜੀਤ 19 ਜੂਨ ਨੂੰ ਵੈਨਕੂਵਰ ਚ ਸ਼ੋਅ ਕਰਨ ਜਾ ਰਹੇ ਹਨ, ਜਿਸ ਦੀਆਂ ਤਿਆਰੀਆਂ ਦੋਸਾਂਝ ਤੇ ਉਨ੍ਹਾਂ ਦੇ ਕਰੂ ਵੱਲੋਂ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀਆਂ ਹਨ। 

ਦੱਸ ਦਈਏ ਕਿ ਗਾਇਕ ਤੇ ਅਦਾਕਾਰ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ `ਤੇ ਵੀਡੀਓ ਸ਼ੇਅਰ ਕਰ ਫ਼ੈਨਜ਼ ਨਾਲ ਜਾਣਕਾਰੀ ਸ਼ੇਅਰ ਕੀਤੀ। ਦੋਸਾਂਝ 19 ਜੂਨ ਨੂੰ ਵੈਨਕੂਵਰ, 21 ਜੂਨ ਨੂੰ ਕੈਲਗਰੀ, 23 ਜੂਨ ਨੂੰ ਵਿੰਨੀਪੈੱਗ ਅਤੇ 25 ਜੂਨ ਨੂੰ ਟੋਰੰਟੋ ਵਿੱਚ ਮਿਊਜ਼ਿਕ ਕੰਸਰਟ ਕਰਨ ਜਾ ਰਹੇ ਹਨ। ਜਿਸ ਨੂੰ ਲੈਕੇ ਉਹ ਕਾਫ਼ੀ ਐਕਸਾਇਟਡ ਨਜ਼ਰ ਆ ਰਹੇ ਹਨ।

View this post on Instagram
 
A post shared by DILJIT DOSANJH (@diljitdosanjh)

ਕਾਬਿਲੇਗ਼ੌਰ ਹੈ ਕਿ ਪਾਲੀਵੁੱਡ ਤੇ ਬਾਲੀਵੁੱਡ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਸੋਸ਼ਲ ਮੀਡੀਆ `ਤੇ ਕਾਫ਼ੀ ਐਕਟਿਵ ਰਹਿੰਦੇ ਹਨ। ਉਹ ਆਪਣੇ ਵਰਕਫ਼ਰੰਟ ਨਾਲ ਜੁੜੀ ਹਰ ਜਾਣਕਾਰੀ ਆਪਣੇ ਫ਼ੈਨਜ਼ ਨਾਲ ਜ਼ਰੂਰ ਸ਼ੇਅਰ ਕਰਦੇ ਹਨ। ਇਸ ਦੇ ਨਾਲ ਹੀ ਦਿਜਲੀਤ ਪਹਿਲੇ ਪੰਜਾਬੀ ਗਾਇਕ ਤੇ ਅਦਾਕਾਰ ਹਨ ਜਿਨ੍ਹਾਂ ਦੀ ਇੰਸਟਾਗ੍ਰਾਮ `ਤੇ ਜ਼ਬਰਦਸਤ ਫ਼ੈਨ ਫ਼ਾਲੋਇੰਗ ਹੈ। ਉਨ੍ਹਾਂ ਦੇ ਇੰਸਟਾ `ਤੇ 13.4 ਮਿਲੀਅਨ ਯਾਨਿ ਡੇਢ ਕਰੋੜ ਦੇ ਕਰੀਬ ਫ਼ਾਲੋਅਰ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜ਼ਬਰਦਸਤ ਹੰਗਾਮੇ ਵਿਚਾਲੇ ਪ੍ਰਤਾਪ ਬਾਜਵਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ, ਵਿਧਾਨ ਸਭਾ ਮੁਲਤਵੀ

ਪੰਜਾਬ 'ਚ ਟਰੱਕਾਂ ਦੀ ਭੰਨਤੋੜ, 8 ਲੋਕ ਜ਼ਖ਼ਮੀ, ਜਾਣੋ ਪੂਰਾ ਮਾਮਲਾ

Crime News: ਲੁਧਿਆਣਾ 'ਚ ਵੱਡੀ ਵਾਰਦਾਤ! NRI ਮਹਿਲਾ ਨੂੰ ਜਿੰਦਾ ਸਾੜਿਆ, ਕਿਰਾਏਦਾਰ ਹਿਰਾਸਤ 'ਚ; ਅਮਰੀਕਾ ਤੋਂ ਡੇਢ ਸਾਲ ਪਹਿਲਾਂ ਆਈ ਸੀ ਭਾਰਤ

ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ
Advertisement
ABP Premium

ਵੀਡੀਓਜ਼

ਮੈਂ MSP ਦੇ ਸਕਦਾਂ ਤਾਂ ਸਰਕਾਰ ਕਿਉਂ ਨਹੀਂ? ਸਰਕਾਰ 'ਤੇ ਵਰ੍ਹੇ ਰਾਣਾ ਗੁਰਜੀਤ!ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਨੂੰ ਕੌਣ ਬਚਾ ਰਿਹਾ ?ਪੰਜਾਬ ਦੇ ਕਿਸਾਨਾਂ ਦੀ ਬਿਜਲੀ ਸਬਸਿਡੀ ਲਈ 9992 ਕਰੋੜਪਹਿਲਾਂ ਜਵਾਨ ਕੁੱਟ ਲਏ, ਫਿਰ ਕਿਸਾਨ ਲੁੱਟ ਲਏ! ਪ੍ਰਗਟ ਸਿੰਘ ਦਾ ਫੁੱਟਿਆ ਗੁੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜ਼ਬਰਦਸਤ ਹੰਗਾਮੇ ਵਿਚਾਲੇ ਪ੍ਰਤਾਪ ਬਾਜਵਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ, ਵਿਧਾਨ ਸਭਾ ਮੁਲਤਵੀ
ਜ਼ਬਰਦਸਤ ਹੰਗਾਮੇ ਵਿਚਾਲੇ ਪ੍ਰਤਾਪ ਬਾਜਵਾ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ, ਵਿਧਾਨ ਸਭਾ ਮੁਲਤਵੀ
ਪੰਜਾਬ 'ਚ ਟਰੱਕਾਂ ਦੀ ਭੰਨਤੋੜ, 8 ਲੋਕ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਟਰੱਕਾਂ ਦੀ ਭੰਨਤੋੜ, 8 ਲੋਕ ਜ਼ਖ਼ਮੀ, ਜਾਣੋ ਪੂਰਾ ਮਾਮਲਾ
Crime News: ਲੁਧਿਆਣਾ 'ਚ ਵੱਡੀ ਵਾਰਦਾਤ! NRI ਮਹਿਲਾ ਨੂੰ ਜਿੰਦਾ ਸਾੜਿਆ, ਕਿਰਾਏਦਾਰ ਹਿਰਾਸਤ 'ਚ; ਅਮਰੀਕਾ ਤੋਂ ਡੇਢ ਸਾਲ ਪਹਿਲਾਂ ਆਈ ਸੀ ਭਾਰਤ
Crime News: ਲੁਧਿਆਣਾ 'ਚ ਵੱਡੀ ਵਾਰਦਾਤ! NRI ਮਹਿਲਾ ਨੂੰ ਜਿੰਦਾ ਸਾੜਿਆ, ਕਿਰਾਏਦਾਰ ਹਿਰਾਸਤ 'ਚ; ਅਮਰੀਕਾ ਤੋਂ ਡੇਢ ਸਾਲ ਪਹਿਲਾਂ ਆਈ ਸੀ ਭਾਰਤ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ
ਪੰਜਾਬ 'ਚ 2 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ
ਜਾਣੋ ਭੋਜਨ ਕਰਨ ਤੋਂ ਬਾਅਦ ਕਿੰਨੀ ਦੇਰ ਬਾਅਦ ਪਾਣੀ ਪੀਣਾ ਰਹਿੰਦਾ ਸਹੀ

ਪੰਜਾਬ ਵਿਧਾਨ ਸਭਾ 'ਚ ਵਾਕਆਊਟ ਮਗਰੋਂ ਬੋਲੇ ਪ੍ਰਤਾਪ ਬਾਜਵਾ, ਕਿਹਾ- ਸੋਚੀ ਸਮਝੀ ਸਾਜਿਸ਼ ਦੇ ਤਹਿਤ...

IPL 2025: ਮੈਚ ਤੋਂ ਪਹਿਲਾਂ ਹੀ ਦਿੱਗਜ ਖਿਡਾਰੀ ਦੀ ਹਾਲਤ ਹੋਈ ਗੰਭੀਰ, ਹੱਥ ਟੁੱਟਣ ਕਾਰਨ ਟੀਮ ਤੋਂ ਹੋਏ ਬਾਹਰ; ਕ੍ਰਿਕਟ ਪ੍ਰੇਮੀ ਉਦਾਸ...
ਮੈਚ ਤੋਂ ਪਹਿਲਾਂ ਹੀ ਦਿੱਗਜ ਖਿਡਾਰੀ ਦੀ ਹਾਲਤ ਹੋਈ ਗੰਭੀਰ, ਹੱਥ ਟੁੱਟਣ ਕਾਰਨ ਟੀਮ ਤੋਂ ਹੋਏ ਬਾਹਰ; ਕ੍ਰਿਕਟ ਪ੍ਰੇਮੀ ਉਦਾਸ...
ਗਰਮੀਆਂ 'ਚ ਸਿਹਤ ਲਈ ਕਿਹੜੀ ਡਰਿੰਕ ਜ਼ਿਆਦਾ ਲਾਭਕਾਰੀ-ਨਾਰੀਅਲ ਪਾਣੀ ਜਾਂ ਨਿੰਬੂ ਪਾਣੀ?

Embed widget