ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ 'ਚਮਕੀਲਾ' ਦੀ ਸ਼ੂਟਿੰਗ ਦੌਰਾਨ ਮਸਤੀ ਕਰਦੇ ਆਏ ਨਜ਼ਰ, ਦੇਖੋ ਵੀਡੀਓ

Diljit Dosanjh Chamkeela: ਦਿਲਜੀਤ ਨੇ ਇਸ ਫਿਲਮ ਦੇ ਲਈ ਆਪਣੇ ਲੁੱਕ ਨੂੰ ਕਾਫੀ ਬਦਲਿਆ ਹੈ। ਦਿਲਜੀਤ ਇਸ ਫਿਲਮ ਚ ਬਿਲਕੁਲ ਚਮਕੀਲਾ ਵਰਗੇ ਨਜ਼ਰ ਆ ਰਹੇ ਹਨ। ਚਮਕੀਲਾ ਲੁੱਕ 'ਚ ਦਿਲਜੀਤ ਦੀਆਂ ਤਸਵੀਰਾਂ ਤੇ ਵੀਡੀਓਜ਼ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ

Diljit Dosanjh New Video: ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਦਾ ਨਾਂ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਛਾਇਆ ਹੋਇਆ ਹੈ। ਉਹ ਆਪਣੀ ਆਉਣ ਵਾਲੀ ਫਿਲਮ 'ਚਮਕੀਲਾ' ਕਰਕੇ ਕਾਫੀ ਚਰਚਾ ਵਿੱਚ ਹਨ। ਇਹ ਫਿਲਮ ਪੰਜਾਬ ਦੇ ਮਸ਼ਹੂਰ ਗਾਇਕ ਮਰਹੂਮ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ਹੈ। 

ਇਹ ਵੀ ਪੜ੍ਹੋ: ਡੇਢ ਕਰੋੜ ਦੀ ਚੇਨ, 80 ਹਜ਼ਾਰ ਦੇ ਜੁੱਤੇ, ਕਰੋੜਾਂ ਦਾ ਮਾਲਕ ਹੈ ਬਿੱਗ ਬੌਸ ਜੇਤੂ ਐਮਸੀ ਸਟੈਨ, ਜਾਣੋ ਉਸ ਦੀ ਜਾਇਦਾਦ ਬਾਰੇ

ਦਿਲਜੀਤ ਨੇ ਇਸ ਫਿਲਮ ਦੇ ਲਈ ਆਪਣੇ ਲੁੱਕ ਨੂੰ ਕਾਫੀ ਬਦਲਿਆ ਹੈ। ਦਿਲਜੀਤ ਇਸ ਫਿਲਮ 'ਚ ਬਿਲਕੁਲ ਚਮਕੀਲਾ ਵਰਗੇ ਨਜ਼ਰ ਆ ਰਹੇ ਹਨ। ਚਮਕੀਲਾ ਲੁੱਕ 'ਚ ਦਿਲਜੀਤ ਦੀਆਂ ਤਸਵੀਰਾਂ ਤੇ ਵੀਡੀਓਜ਼ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ। 

View this post on Instagram
 
A post shared by DILJIT DOSANJH (@diljitdosanjh)

ਇਸ ਦੌਰਾਨ ਦਿਲਜੀਤ ਦੋਸਾਂਝ ਦਾ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਇਸ ਵੀਡੀਓ 'ਚ ਦਿਲਜੀਤ ਚਮਕੀਲਾ ਦੇ ਸੈੱਟ 'ਤੇ ਨਜ਼ਰ ਆ ਰਹੇ ਹਨ। ਉਹ ਮੰਜੀ 'ਤੇ ਚਾਹ ਤੇ ਰਸ ਦਾ ਅਨੰਦ ਮਾਣਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਦਿਲਜੀਤ ਨੇ ਕੈਪਸ਼ਨ 'ਚ ਲਿਖਿਆ, 'ਮਜ਼ੇ'।

View this post on Instagram
 
A post shared by DILJIT DOSANJH (@diljitdosanjh)

ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਆਪਣੀ ਫਿਲਮ 'ਚਮਕੀਲਾ' ਦੀ ਬਾਇਓਪਿਕ 'ਚ ਬਿਜ਼ੀ ਹਨ । ਇਸ ਫਿਲਮ ਨੂੰ ਪ੍ਰਸਿੱਧ ਬਾਲੀਵੁੱਡ ਡਾਇਰੈਕਟਰ ਇਮਤਿਆਜ਼ ਅਲੀ ਡਾਇਰੈਕਟ ਕਰ ਰਹੇ ਹਨ । ਇਸ ਫਿਲਮ 'ਚ ਦਿਲਜੀਤ ਦੇ ਨਾਲ ਪਰੀਨੀਤੀ ਚੋਪੜਾ ਤੇ ਨਿਸ਼ਾਨ ਬਾਨੋ ਵੀ ਐਕਟਿੰਗ ਕਰਦੀਆਂ ਨਜ਼ਰ ਆਉਣਗੀਆਂ । ਇਹ ਦੋਵੇਂ ਅਭਿਨੇਤਰੀਆਂ ਆਨਸਕ੍ਰੀਨ ਦਿਲਜੀਤ ਯਾਨਿ ਚਮਕੀਲੇ ਦੀਆਂ ਪਤਨੀਆਂ ਦਾ ਕਿਰਦਾਰ ਨਿਭਾਉਂਦੀਆਂ ਨਜ਼ਰ ਆਉਣਗੀਆਂ ।

ਇਹ ਵੀ ਪੜ੍ਹੋ: ਵੈਲੇਨਟਾਈਨ ਹਫਤੇ 'ਚ ਰਿਲੀਜ਼ ਹੋਇਆ ਸਲਮਾਨ ਖਾਨ ਦੀ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦਾ ਪਹਿਲਾ ਗੀਤ, ਦੇਖੋ ਵੀਡੀਓ

ਟਾਪ ਹੈਡਲਾਈਨ

E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget