ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਦੀ ਕੋਚੈਲਾ ਪਰਫਾਰਮੈਂਸ ਦਾ ਪੂਰਾ ਵੀਡੀਓ ਹੋਇਆ ਜਾਰੀ, ਦੇਖਣ ਲਈ ਕਰਨਾ ਪਵੇਗਾ ਇਹ ਕੰਮ

ਉਹ ਲੋਕ ਜਿਹੜੇ ਦਿਲਜੀਤ ਦੀ ਪੂਰੀ ਪਰਫਾਰਮੈਂਸ ਨੂੰ ਲਾਈਵ ਨਹੀਂ ਦੇਖ ਸਕੇ ਸੀ। ਉਹ ਲੋਕਾਂ ਲਈ ਹੁਣ ਮੌਕਾ ਹੈ। ਜੀ ਹਾਂ, ਕੋਚੈਲਾ ਨੇ ਆਪਣੇ ਅਧਿਕਾਰਤ ਯੂਟਿਊਬ ਅਕਾਊਂਟ 'ਤੇ ਦਿਲਜੀਤ ਦੋਸਾਂਝ ਦੀ ਪੂਰੀ ਪਰਫਾਰਮੈਂਸ ਦਾ ਵੀਡੀਓ ਅਪਲੋਡ ਕਰ ਦਿੱਤਾ ਹੈ। 

Diljit Dosanjh Coachella Performance: ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਲਗਾਤਾਰ ਚਰਚਾ 'ਚ ਬਣੇ ਹੋਏ ਹਨ। ਉਨ੍ਹਾਂ ਨੇ ਕੋਚੈਲਾ ਮਿਊਜ਼ਿਕ ਫੈਸਟੀਵਲ 'ਚ ਪਰਫਾਰਮ ਕਰਕੇ ਇਤਿਹਾਸ ਰਚ ਦਿੱਤਾ ਹੈ। ਉਹ ਲੋਕ ਜਿਹੜੇ ਦਿਲਜੀਤ ਦੀ ਪੂਰੀ ਪਰਫਾਰਮੈਂਸ ਨੂੰ ਲਾਈਵ ਨਹੀਂ ਦੇਖ ਸਕੇ ਸੀ। ਉਹ ਲੋਕਾਂ ਲਈ ਹੁਣ ਮੌਕਾ ਹੈ। ਜੀ ਹਾਂ, ਕੋਚੈਲਾ ਨੇ ਆਪਣੇ ਅਧਿਕਾਰਤ ਯੂਟਿਊਬ ਅਕਾਊਂਟ 'ਤੇ ਦਿਲਜੀਤ ਦੋਸਾਂਝ ਦੀ ਪੂਰੀ ਪਰਫਾਰਮੈਂਸ ਦਾ ਵੀਡੀਓ ਅਪਲੋਡ ਕਰ ਦਿੱਤਾ ਹੈ। 

ਇਹ ਵੀ ਪੜ੍ਹੋ: ਟਵਿੱਟਰ ਤੋਂ ਬਲੂ ਟਿੱਕ ਹਟਣ ਤੋਂ ਬਾਅਦ ਅਮਿਤਾਭ ਬੱਚਨ ਨੇ ਦਿੱਤਾ ਇਹ ਰਿਐਕਸ਼ਨ, ਬੋਲੇ, 'ਪੈਸੇ ਭਰ ਦਿੱਤੇ ਨੇ, ਹੁਣ ਤਾਂ...'

ਦੱਸ ਦਈਏ ਕਿ ਇਸ ਵੀਡੀਓ ਨੂੰ ਕੋਚੈਲਾ ਨੇ ਤਕਰੀਬਨ 16 ਘੰਟੇ ਪਹਿਲਾਂ ਅਪਲੋਡ ਕੀਤਾ ਹੈ। ਖਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ 2 ਲੱਖ ਦੇ ਕਰੀਬ ਲੋਕ ਦੇਖ ਚੁੱਕੇ ਹਨ। ਪ੍ਰਸ਼ੰਸਕ ਦਿਲਜੀਤ ਦੀ ਪੂਰੀ ਪਰਫਾਰਮੈਂਸ ਦੇਖ ਕੇ ਕਾਫੀ ਖੁਸ਼ ਹੋ ਰਹੇ ਹਨ। ਉਹ ਆਪਣੀ ਖੁਸ਼ੀ ਨੂੰ ਕਮੈਂਟ ਬਾਕਸ 'ਚ ਕਮੈਂਟ ਕਰ ਜ਼ਾਹਰ ਕਰ ਰਹੇ ਹਨ। 4 ਮਿੰਟ 44 ਸਕਿੰਟ ਦੇ ਇਸ ਵੀਡੀਓ ਨੂੰ ਤੁਸੀਂ ਵੀ ਦੇਖੋ:

ਪੂਰੀ ਦੁਨੀਆ ਦਿਲਜੀਤ ਦੀ ਹੋਈ ਕਾਇਲ
ਦਿਲਜੀਤ ਦੋਸਾਂਝ ਨੇ ਕੋਚੈਲਾ 'ਚ ਧਮਾਕੇਦਾਰ ਪਰਫਾਰਮੈਂਸ ਦਿੱਤੀ ਹੈ। ਉਨ੍ਹਾਂ ਦੇ ਚਰਚੇ ਹਾਲੀਵੁੱਡ ਤੱਕ ਹੋ ਰਹੇ ਹਨ। ਇਹੀ ਨਹੀਂ ਉਨ੍ਹਾਂ ਦੇ ਇਸ ਵੀਡੀਓ 'ਤੇ ਸੋਸ਼ਲ ਮੀਡੀਆ ਪਲੇਟਫਾਰਮ ਯੂਟਿਊਬ ਨੇ ਵੀ ਕਮੈਂਟ ਕੀਤਾ ਹੈ। ਯੂਟਿਊਬ ਨੇ ਕਮੈਂਟ ਕੀਤਾ, 'ਦਿਲ ਜਿੱਤਣ ਵਾਲਾ ਪਲ'।

Diljit Dosanjh: ਦਿਲਜੀਤ ਦੋਸਾਂਝ ਦੀ ਕੋਚੈਲਾ ਪਰਫਾਰਮੈਂਸ ਦਾ ਪੂਰਾ ਵੀਡੀਓ ਹੋਇਆ ਜਾਰੀ, ਦੇਖਣ ਲਈ ਕਰਨਾ ਪਵੇਗਾ ਇਹ ਕੰਮ

ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਨੇ 16 ਅਪ੍ਰੈਲ ਨੂੰ ਕੋਚੈਲਾ 'ਚ ਪਰਫਾਰਮ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ 'ਗੋਟ' ਗਾਣੇ ਤੋਂ ਹੀ ਪਰਫਾਰਮੈਂਸ ਸ਼ੁਰੂ ਕੀਤੀ ਸੀ। ਹੁਣ ਇਸ ਤੋਂ ਬਾਅਦ ਯੂਟਿਊਬ 'ਤੇ ਇਸ ਗਾਣੇ ਨੂੰ ਖੂਬ ਪਿਆਰ ਮਿਲ ਰਿਹਾ ਹੈ। ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਦਿਲਜੀਤ ਦੀ ਕੋਚੈਲਾ 'ਚ ਦੂਜੀ ਪਰਫਾਰਮੈਂਸ 22 ਅਪ੍ਰੈਲ ਨੂੰ ਦੇਖਣ ਨੂੰ ਮਿਲੇਗੀ।

View this post on Instagram
 
A post shared by Coachella (@coachella)

ਇਹ ਵੀ ਪੜ੍ਹੋ: ਹਨੀ ਸਿੰਘ ਨੇ ਖੁਦ 'ਤੇ ਲੱਗੇ ਕਿਡਨੈਪਿੰਗ ਤੇ ਕੁੱਟਮਾਰ ਦੇ ਦੋਸ਼ਾਂ ਨੂੰ ਦੱਸਿਆ ਬੇਬੁਨੀਆਦ, ਕਰਨਗੇ ਮਾਣਹਾਨੀ ਦਾ ਕੇਸ

ਟਾਪ ਹੈਡਲਾਈਨ

Petrol- Diesel Price Today: 4 ਸਤੰਬਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਨਵੇਂ ਰੇਟ, ਜਾਣੋ ਤੁਹਾਡੇ ਸ਼ਹਿਰ 'ਚ ਕਿੰਨੇ ਦਾ ਵਿੱਕ ਰਿਹਾ ਤੇਲ?

ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਹੁੰਮਸ ਵਾਲੀ ਗਰਮੀ ਤੋਂ ਮਿਲੀ ਰਾਹਤ; ਮੀਂਹ ਨੂੰ ਲੈਕੇ ਅਲਰਟ ਜਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਸਤੰਬਰ 2026

Punjab News : ਮੁਲਾਜ਼ਮਾਂ ਦੇ DA ਦੇ ਮਸਲੇ 'ਤੇ ਪੰਜਾਬ ਸਰਕਾਰ ਦਾ ਬਿਆਨ , ਕਿਹਾ- DA ਵਧਾ ਕੇ 42% ਕੀਤਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol- Diesel Price Today: 4 ਸਤੰਬਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਨਵੇਂ ਰੇਟ, ਜਾਣੋ ਤੁਹਾਡੇ ਸ਼ਹਿਰ 'ਚ ਕਿੰਨੇ ਦਾ ਵਿੱਕ ਰਿਹਾ ਤੇਲ?
Petrol- Diesel Price Today: 4 ਸਤੰਬਰ ਨੂੰ ਜਾਰੀ ਹੋਏ ਪੈਟਰੋਲ-ਡੀਜ਼ਲ ਦੇ ਨਵੇਂ ਰੇਟ, ਜਾਣੋ ਤੁਹਾਡੇ ਸ਼ਹਿਰ 'ਚ ਕਿੰਨੇ ਦਾ ਵਿੱਕ ਰਿਹਾ ਤੇਲ?
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਹੁੰਮਸ ਵਾਲੀ ਗਰਮੀ ਤੋਂ ਮਿਲੀ ਰਾਹਤ; ਮੀਂਹ ਨੂੰ ਲੈਕੇ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਹੁੰਮਸ ਵਾਲੀ ਗਰਮੀ ਤੋਂ ਮਿਲੀ ਰਾਹਤ; ਮੀਂਹ ਨੂੰ ਲੈਕੇ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਸਤੰਬਰ 2026
Punjab News : ਮੁਲਾਜ਼ਮਾਂ ਦੇ DA ਦੇ ਮਸਲੇ 'ਤੇ ਪੰਜਾਬ ਸਰਕਾਰ ਦਾ ਬਿਆਨ , ਕਿਹਾ- DA ਵਧਾ ਕੇ 42% ਕੀਤਾ
Punjab News : ਮੁਲਾਜ਼ਮਾਂ ਦੇ DA ਦੇ ਮਸਲੇ 'ਤੇ ਪੰਜਾਬ ਸਰਕਾਰ ਦਾ ਬਿਆਨ , ਕਿਹਾ- DA ਵਧਾ ਕੇ 42% ਕੀਤਾ
Mukesh Ambani Ice Cream : ਹੁਣ ਕੋਲਡ ਡ੍ਰਿੰਕ-ਪਾਣੀ ਤੋਂ ਬਾਅਦ ਆਈਸਕ੍ਰੀਮ ਵੀ ਸਸਤੀ , ਸਿਰਫ਼ 10 ਰੁਪਏ ’ਚ

Mohali News: ਵੱਡੀ ਖਬਰ, ASI ਦੀ ਗੋਲੀ ਲੱਗਣ ਨਾਲ ਮੌਤ, ਸੇਵਾਮੁਕਤ ਅਫਸਰ ਦਾ ਸੀ ਗੰਨਮੈਨ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ASI ਦੀ ਗੋਲੀ ਲੱਗਣ ਨਾਲ ਮੌਤ, ਸੇਵਾਮੁਕਤ ਅਫਸਰ ਦਾ ਸੀ ਗੰਨਮੈਨ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Bank Holiday : ਕੱਲ੍ਹ ਸ਼ੁੱਕਰਵਾਰ ਨੂੰ ਇਨ੍ਹਾਂ ਥਾਵਾਂ ’ਤੇ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ ਐਲਾਨ

Big News: ਵੱਡੀ ਖਬਰ, 'ਆਪ' ਦੇ ਸੀਨੀਅਰ ਆਗੂ ਨੂੰ ਮਿਲੀ ਜਮਾਨਤ, ਅਦਾਲਤ ਨੇ ਦਿੱਤੀ ਰਾਹਤ...

Embed widget