ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਨੇ 'ਚਮਕੀਲਾ' ਫਿਲਮ ਲਈ ਕਟਵਾ ਦਿੱਤੇ ਕੇਸ? ਬਿਨਾਂ ਪੱਗ ਸ਼ੂਟਿੰਗ ਕਰਦੇ ਦੇਖ ਭੜਕੇ ਲੋਕ, ਕੀਤਾ ਟਰੋਲ

Diljit Dosanjh Trolled: ਦਿਲਜੀਤ ਦੋਸਾਂਝ ਨੇ ਚਮਕੀਲਾ ਦੀ ਬਾਇਓਪਿਕ ਲਈ ਵਾਲ ਕਟਵਾਏ ਹਨ। ਲੋਕਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ। ਇਹੀ ਨਹੀਂ ਦਿਲਜੀਤ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਉਹ ਚਮਕੀਲਾ ਦੀ ਸ਼ੂਟਿੰਗ ਕਰਦੇ ਨਜ਼ਰ ਆ ਰਹੇ ਹਨ

ਅਮੈਲੀਆ ਪੰਜਾਬੀ ਦੀ ਰਿਪੋਰਟ

Diljit Dosanjh Trolled: ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਦਿਲਜੀਤ ਇੰਨੀਂ ਦਿਨੀਂ ਪ੍ਰਸਿੱਧ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ 'ਚ ਬਿਜ਼ੀ ਹਨ। ਇਸ ਦੇ ਲਈ ਦਿਲਜੀਤ ਨੇ ਖੁਦ ਨੂੰ ਪੂਰੀ ਤਰ੍ਹਾਂ ਚਮਕੀਲਾ ਲੁੱਕ ;ਚ ਢਾਲ ਲਿਆ ਹੈ। ਦਿਲਜੀਤ ਨੂੰ ਪਹਿਚਾਨਣਾ ਮੁਸ਼ਕਲ ਹੋ ਰਿਹਾ ਹੈ। ਨਵੇਂ ਲੁੱਕ 'ਚ ਦਿਲਜੀਤ ਦੀ ਸ਼ਕਲ ਬਿਲਕੁਲ ਚਮਕੀਲਾ ਵਰਗੀ ਲੱਗ ਰਹੀ ਹੈ। 

ਹੁਣ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਦਿਲਜੀਤ ਦੋਸਾਂਝ ਨੇ ਚਮਕੀਲਾ ਦੀ ਬਾਇਓਪਿਕ ;ਚ ਕੰਮ ਕਰਨ ਲਈ ਆਪਣੇ ਵਾਲ ਕਟਵਾਏ ਹਨ। ਕਈ ਲੋਕਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਹੈ। ਇਹੀ ਨਹੀਂ ਦਿਲਜੀਤ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਉਹ ਚਮਕੀਲਾ ਦੀ ਸ਼ੂਟਿੰਗ ਕਰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਦਿਲਜੀਤ ਨੂੰ ਬਿਨਾਂ ਪੱਗ ਦੇ ਸ਼ੂਟਿੰਗ ਕਰਦੇ ਦੇਖ ਲੋਕ ਕਾਫੀ ਭੜਕ ਗਏ ਹਨ। ਇਸ ਫਿਲਮ ਦੇ ਸ਼ੂਟਿੰਗ ਵੀਡੀਓ ਨੂੰ 'ਬਰਿੱਟ ਏਸ਼ੀਆ' ਨੇ ਆਪਣੇ ਇੰਸਟਾਗ੍ਰਾਮ ਪੇਜ 'ਤੇ ਸ਼ੇਅਰ ਕੀਤਾ ਹੈ। ਲੋਕ ਇਸ ਵੀਡੀਓ ਨੂੰ ਲੈਕੇ ਦਿਲਜੀਤ ਨੂੰ ਰੱਜ ਕੇ ਟਰੋਲ ਕਰ ਰਹੇ ਹਨ। ਦੇਖੋ ਇਹ ਵੀਡੀਓ:

View this post on Instagram
 
A post shared by BritAsia TV (@britasiatv)

ਕਮੈਂਟਸ ਦੀ ਗੱਲ ਕਰੀਏ ਤਾਂ ਇੱਕ ਯੂਜ਼ਰ ਨੇ ਲਿੱਖਿਆ, 'ਇੱਕ ਇੰਟਰਵਿਊ 'ਚ ਦਿਲਜੀਤ ਨੇ ਖੁਦ ਕਿਹਾ ਸੀ ਕਿ ਉਹ ਕਦੇ ਵੀ ਬਿਨਾਂ ਪੱਗ ਦੇ ਫਿਲਮ 'ਚ ਕੰਮ ਨਹੀਂ ਕਰੇਗਾ, ਪਰ ਹੁਣ ਆਪ ਹੀ ਥੁਕ ਕੇ ਚੱਟੀ ਜਾਂਦਾ।' ਇਕ ਹੋਰ ਯੂਜ਼ਰ ਨੇ ਕਮੈਂਟ ਕੀਤਾ, 'ਕੇਸ ਕੱਟ ਕੇ ਮੂਵੀ ਬਣਾਉਣਾ ਕੋਈ ਸਿਆਣਪ ਨਹੀਂ।' ਇੱਕ ਹੋਰ ਯੂਜ਼ਰ ਨੇ ਕਿਹਾ, 'ਇਹ ਪੰਜਾਬੀ ਇੰਡਸਟਰੀ ਨੌਜਵਾਨਾਂ ਨੂੰ ਗਲਤ ਰਸਤੇ 'ਤੇ ਲਿਜਾ ਰਹੀ ਹੈ।' ਪੜ੍ਹੋ ਇਹ ਕਮੈਂਟਸ:

Diljit Dosanjh: ਦਿਲਜੀਤ ਦੋਸਾਂਝ ਨੇ 'ਚਮਕੀਲਾ' ਫਿਲਮ ਲਈ ਕਟਵਾ ਦਿੱਤੇ ਕੇਸ? ਬਿਨਾਂ ਪੱਗ ਸ਼ੂਟਿੰਗ ਕਰਦੇ ਦੇਖ ਭੜਕੇ ਲੋਕ, ਕੀਤਾ ਟਰੋਲ

Diljit Dosanjh: ਦਿਲਜੀਤ ਦੋਸਾਂਝ ਨੇ 'ਚਮਕੀਲਾ' ਫਿਲਮ ਲਈ ਕਟਵਾ ਦਿੱਤੇ ਕੇਸ? ਬਿਨਾਂ ਪੱਗ ਸ਼ੂਟਿੰਗ ਕਰਦੇ ਦੇਖ ਭੜਕੇ ਲੋਕ, ਕੀਤਾ ਟਰੋਲ

Diljit Dosanjh: ਦਿਲਜੀਤ ਦੋਸਾਂਝ ਨੇ 'ਚਮਕੀਲਾ' ਫਿਲਮ ਲਈ ਕਟਵਾ ਦਿੱਤੇ ਕੇਸ? ਬਿਨਾਂ ਪੱਗ ਸ਼ੂਟਿੰਗ ਕਰਦੇ ਦੇਖ ਭੜਕੇ ਲੋਕ, ਕੀਤਾ ਟਰੋਲ

ਕਾਬਿਲੇਗ਼ੌਰ ਹੈ ਕਿ 'ਚਮਕੀਲਾ' ਫਿਲਮ ਇਸੇ ਸਾਲ ਰਿਲੀਜ਼ ਹੋ ਸਕਦੀ ਹੈ। ਜਦੋਂ ਤੋਂ ਇਸ ਫਿਲਮ ਦਾ ਐਲਾਨ ਹੋਇਆ ਹੈ, ਦਿਲਜੀਤ ਉਦੋਂ ਤੋਂ ਹੀ ਲਗਾਤਾਰ ਲਾਈਮਲਾਈਟ ;ਚ ਬਣੇ ਹੋਏ ਹਨ। ਰਿਪੋਰਟਾਂ ਮੁਤਾਬਕ ਇਸ ਫਿਲਮ 'ਚ ਦਿਲਜੀਤ ਦੇ ਨਾਲ ਪਰੀਨਿਤੀ ਚੋਪੜਾ ਤੇ ਨਿਸ਼ਾ ਬਾਨੋ ਨਜ਼ਰ ਆਉਣਗੀਆਂ। ਫਿਲਮ 'ਚ ਪਰੀਨਿਤੀ ਚਮਕੀਲਾ ਦੀ ਦੂਜੀ ਪਤਨੀ ਅਮਰਜੋਤ ਦੇ ਕਿਰਦਾਰ 'ਚ ਨਜ਼ਰ ਆਉਣ ਵਾਲੀ ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਨੂੰ ਯਾਦ ਕਰ ਭਾਵੁਕ ਹੋਇਆ ਸੰਨੀ ਮਾਲਟਨ, ਕਿਹਾ- 9 ਮਹੀਨੇ ਤੋਂ ਮਜ਼ਬੂਤ ਹੋਣ ਦੀ ਐਕਟਿੰਗ ਕਰ ਰਿਹਾਂ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 

ABP Premium

ਵੀਡੀਓਜ਼

Sunil Jakhar| ਅੰਮ੍ਰਿਤਪਾਲ ਸਿੰਘ 'ਤੇ ਕੀ ਬੋਲੇ ਸੁਨੀਲ ਜਾਖੜ ?Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 

Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ

3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !

Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ

Embed widget