ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਨੇ ਡਾਊਨ ਟੂ ਅਰਥ ਸੁਭਾਅ ਨਾਲ ਜਿੱਤਿਆ ਦਿਲ, ਸਪੈਸ਼ਲ ਫੈਨ ਲਈ ਕੀਤਾ ਇਹ ਕੰਮ, ਵੀਡੀਓ ਵਾਇਰਲ

Diljit Dosanjh Fans: ਦਿਲਜੀਤ ਦੋਸਾਂਝ ਇਸ ਵਾਇਰਲ ਵੀਡੀਓ 'ਚ ਆਪਣੀ ਇੱਕ ਸਪੈਸ਼ਲ ਫੈਨ ਨਾਲ ਨਜ਼ਰ ਆ ਰਹੇ ਹਨ। ਇਹ ਫੈਨ ਵ੍ਹੀਲ ਚੇਅਰ ਹੈ ਤੇ ਦਿਲਜੀਤ ਦੋਸਾਂਝ ਦੇ ਸ਼ੋਅ 'ਚ ਉਨ੍ਹਾਂ ਨੂੰ ਮਿਲਣ ਆਈ ਹੈ।

Diljit Dosanjh Viral Video: ਪੰਜਾਬੀ ਇੰਡਸਟਰੀ ਦੇ ਰੌਕਸਟਾਰ ਤੇ ਗਲੋਬਲ ਆਈਕਨ ਦਿਲਜੀਤ ਦੋਸਾਂਝ ਅਕਸਰ ਹੀ ਸੁਰਖੀਆਂ 'ਚ ਬਣੇ ਰਹਿੰਦੇ ਹਨ। ਇੰਨੀਂ ਦਿਨੀਂ ਸਿੰਗਰ ਆਪਣੇ ਲਾਈਵ ਸ਼ੋਅਜ਼ 'ਦਿਲੂਮਿਨਾਟੀ ਟੂਰ' ਵਿੱਚ ਬਿਜ਼ੀ ਹੈ। ਇੱਥੋਂ ਦਿਲਜੀਤ ਦੇ ਲਾਈਵ ਕੰਸਰਟ ਦੀਆਂ ਕਈ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਇੱਕ ਹੋਰ ਵੀਡੀਓ ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀ ਹੈ, ਜੋ ਨਾ ਸਿਰਫ ਵਾਇਰਲ ਹੋ ਰਹੀ ਹੈ, ਬਲਕਿ ਫੈਨਜ਼ ਦੇ ਨਾਲ ਨਾਲ ਪੂਰੀ ਦੁਨੀਆ ਦਾ ਦਿਲ ਜਿੱਤ ਰਹੀ ਹੈ। ਇਸ ਵੀਡੀਓ ਨੂੰ ਦੇਖ ਕੇ ਇਹ ਪਤਾ ਲੱਗਦਾ ਹੈ ਕਿ ਅਸਲ ਕਾਮਯਾਬ ਇਨਸਾਨ ਉਹੀ ਹੈ, ਜੋ ਉਚਾਈ 'ਤੇ ਪਹੁੰਚ ਕੇ ਵੀ ਆਪਣੇ ਕਦਮਾਂ ਨੂੰ ਜ਼ਮੀਨ 'ਤੇ ਰੱਖਣਾ ਜਾਣਦਾ ਹੋਵੇ।  

ਇਹ ਵੀ ਪੜ੍ਹੋ: ਗਿੱਪੀ ਗਰੇਵਾਲ ਲਈ ਭਾਗਾਂ ਵਾਲਾ ਸਾਬਤ ਹੋ ਰਿਹਾ ਸਾਲ 2024, ਐਕਟਰ ਦੀ ਲਗਾਤਾਰ ਦੂਜੀ ਫਿਲਮ ਨੇ ਕੀਤੀ ਕਰੋੜਾਂ ਦੀ ਕਮਾਈ, ਜਾਣੋ ਕਲੈਕਸ਼ਨ

ਦਿਲਜੀਤ ਦੋਸਾਂਝ ਇਸ ਵਾਇਰਲ ਵੀਡੀਓ 'ਚ ਆਪਣੀ ਇੱਕ ਸਪੈਸ਼ਲ ਫੈਨ ਨਾਲ ਨਜ਼ਰ ਆ ਰਹੇ ਹਨ। ਇਹ ਫੈਨ ਵ੍ਹੀਲ ਚੇਅਰ ਹੈ ਤੇ ਦਿਲਜੀਤ ਦੋਸਾਂਝ ਦੇ ਸ਼ੋਅ 'ਚ ਉਨ੍ਹਾਂ ਨੂੰ ਮਿਲਣ ਆਈ ਹੈ। ਦਿਲਜੀਤ ਦੋਸਾਂਝ ਵੀ ਆਪਣੀ ਇਸ ਸਪੈਸ਼ਲ ਫੈਨ ਨੂੰ ਨਿਰਾਸ਼ ਨਹੀਂ ਕਰਦੇ ਅਤੇ ਉਸ ਨੂੰ ਸਟੇਜ 'ਤੇ ਬੁਲਾ ਕੇ ਉਸ ਦਾ ਖੂਬ ਆਦਰ ਸਤਿਕਾਰ ਕਰਦੇ ਹਨ। ਦੇਖੋ ਇਹ ਵੀਡੀਓ:

View this post on Instagram
 
A post shared by DILJIT DOSANJH (@diljitdosanjh)

ਸ਼ਾਹਰੁਖ ਦੀ ਰਾਹ 'ਤੇ ਚੱਲ ਰਹੇ ਦਿਲਜੀਤ?
ਦੱਸ ਦਈਏ ਕਿ ਦਿਲਜੀਤ ਤੋਂ ਇਲਾਵਾ ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖਾਨ ਨੂੰ ਹੀ ਇਨ੍ਹਾਂ ਜ਼ਿਆਦਾ ਹੰਬਲ ਤੇ ਡਾਊਨ ਟੂ ਅਰਥ ਦੇਖਿਆ ਗਿਆ ਹੈ, ਜੋ ਆਪਣੇ ਫੈਨਜ਼ ਲਈ ਕੁੱਝ ਵੀ ਕਰਨ ਲਈ ਤਿਆਰ ਹੋ ਜਾਂਦੇ ਹਨ। ਕੁੱਝ ਸਾਲ ਪਹਿਲਾਂ ਸ਼ਾਹਰੁਖ ਦਾ ਵੀ ਇੱਕ ਅਜਿਹਾ ਹੀ ਵੀਡੀਓ ਵਾਇਰਲ ਹੋਇਆ ਸੀ, ਜਿਸ ਵਿੱਚ ਉਹ ਆਪਣੀ ਇੱਕ ਸਪੈਸ਼ਲ ਫੈਨ ਨੂੰ ਮਿਲਣ ਲਈ ਸਟੇਜ ਤੋਂ ਹੇਠਾਂ ਉੱਤਰ ਕੇ ਉਸ ਕੋਲ ਗਏ ਸੀ। ਉਨ੍ਹਾਂ ਨੇ ਉਸ ਫੈਨ ਦਾ ਮੱਥਾ ਚੁੰਮ ਕੇ ਤੇ ਉਸ ਦੇ ਲਈ ਡਾਂਸ ਕਰਕੇ ਉਸ ਦਾ ਖੂਬ ਆਦਰ ਸਤਿਕਾਰ ਕੀਤਾ। ਹੁਣ ਦਿਲਜੀਤ ਵੀ ਆਪਣੇ ਇਸ ਵੀਡੀਓ 'ਚ ਸੇਮ ਟੂ ਸੇਮ ਇਹੀ ਕੰਮ ਕਰਦੇ ਨਜ਼ਰ ਆ ਰਹੇ ਹਨ।

ਵਰਕਫਰੰਟ ਦੀ ਗੱਲ ਕਰੀਏ ਤਾਂ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਆਪਣੇ ਦਿਲੂਮਿਨਾਟੀ ਟੂਰ 'ਚ ਬਿਜ਼ੀ ਹਨ। ਇਸ ਦੇ ਨਾਲ ਨਾਲ ਉਹ ਹਾਲ ਹੀ 'ਚ ਫਿਲਮ 'ਅਮਰ ਸਿੰਘ ਚਮਕੀਲਾ' 'ਚ ਨਜ਼ਰ ਆਏ ਸੀ। ਇਸ ਤੋਂ ਬਾਅਦ ਦਿਲਜੀਤ ਦੀ ਫਿਲਮ 'ਜੱਟ ਐਂਡ ਜੂਲੀਅਟ 3' 28 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਜਿਸ ਦਾ ਦਰਸ਼ਕ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਹਨ। 

ਇਹ ਵੀ ਪੜ੍ਹੋ: ਸੋਨਮ ਬਾਜਵਾ ਤੇ ਐਮੀ ਵਿਰਕ ਦੀ ਫਿਲਮ ਦਾ ਟਾਈਟਲ ਟਰੈਕ 'ਕੁੜੀ ਹਰਿਆਣੇ ਵੱਲ ਦੀ' ਹੋਇਆ ਰਿਲੀਜ਼, ਫੈਨਜ਼ ਨੂੰ ਖੂਬ ਆ ਰਿਹਾ ਪਸੰਦ

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget