ਪੜਚੋਲ ਕਰੋ

ਕੰਗਣਾ ਨਾਲ ਲੜਾਈ ਦਿਲਜੀਤ ਨੂੰ ਆਈ ਰਾਸ! ਟਵਿਟਰ-ਇੰਸਟਾਗ੍ਰਾਮ 'ਤੇ ਦਿਲਜੀਤ ਦਾ ਸਿੱਕਾ

ਕੰਗਣਾ ਤੇ ਦਿਲਜੀਤ ਵਿਵਾਦ 'ਚ ਟਵਿਟਰ ਯੂਜ਼ਰਸ ਨੇ ਦਿਲਜੀਤ ਦਾ ਪੱਖ ਲਿਆ ਤੇ ਉਨ੍ਹਾਂ ਨੂੰ ਜੇਤੂ ਬਣਾਇਆ। ਇਸ ਤੋਂ ਬਾਅਦ ਟਵਿਟਰ 'ਤੇ ਉਨ੍ਹਾਂ ਦੀ ਫੈਲ ਫੌਲੋਇੰਗ ਕਾਫੀ ਤੇਜ਼ੀ ਨਾਲ ਵਧੀ ਹੈ।

ਕਿਸਾਨ ਅੰਦੋਲਨ ਨੂੰ ਲੈਕੇ ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਤੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਵਿਚਾਲੇ ਦੋ ਦਿਨ ਪਹਿਲਾਂ ਟਵਿੱਟਰ 'ਤੇ ਜ਼ੁਬਾਨੀ ਜੰਗ ਸ਼ੁਰੂ ਹੋਈ। ਦੋਵਾਂ ਦੇ ਵਿਚ ਬਹਿਸ ਉਸ ਸਮੇਂ ਸ਼ੁਰੂ ਹੋਈ ਜਦੋਂ ਦਿਲਜੀਤ ਦੋਸਾਂਝ ਨੇ ਕੰਗਣਾ ਰਣੌਤ 'ਤੇ ਕਿਸਾਨ ਪ੍ਰਦਰਸ਼ਨਕਾਰੀਆਂ ਦੇ ਵਿਚ ਖੜੀ ਇਕ ਬਜ਼ੁਰਗ ਮਹਿਲਾ ਨੂੰ ਸ਼ਾਹੀਨ ਬਾਗ ਦੀ ਬਿਲਕਿਸ ਦੱਸਣ ਨੂੰ ਲੈਕੇ ਨਿਸ਼ਾਨਾ ਸਾਧਿਆ। ਕੰਗਣਾ ਨੇ ਇਹ ਵੀ ਕਿਹਾ ਕਿ ਇਹ ਮਹਿਲਾ 100 ਰੁਪਏ 'ਚ ਅੰਦੋਲਨ 'ਚ ਸ਼ਾਮਲ ਹੋਣ ਲਈ ਉਪਲਬਧ ਹੈ। ਹਾਲਾਂਕਿ ਕੰਗਣਾ ਰਣੌਤ ਨੇ ਕਾਫੀ ਵਿਰੋਧ ਤੇ ਸੱਚ ਸਾਹਮਣੇ ਆਉਣ ਤੋਂ ਬਾਅਦ ਆਪਣਾ ਟਵੀਟ ਡਿਲੀਟ ਕਰ ਦਿੱਤਾ ਸੀ। ਪਰ ਉਦੋਂ ਤਕ ਕਾਫੀ ਦੇਰ ਹੋ ਚੁੱਕੀ ਸੀ। ਦਿਲਜੀਤ ਦੋਸਾਂਝ ਨੇ ਟਵੀਟ ਕਰਕੇ ਇਸਦਾ ਉੱਤਰ ਦਿੱਤਾ। 'ਇਹ ਮਹਿੰਦਰ ਕੌਰ ਜੀ ਹਨ। ਇਸ ਸਬੂਤ ਨੂੰ ਸੁਣ ਲਉ ਕੰਗਣਾ ਰਣੌਤ, ਏਨਾ ਵੀ ਅੰਨਾ ਨਹੀਂ ਹੋਣਾ ਚਾਹੀਦਾ। ਇਹ ਕੁਝ ਕਹਿ ਰਹੀ ਹੈ।' ਦਿਲਜੀਤ ਨੇ ਮਹੇਂਦਰ ਕੌਰ ਦਾ ਕਿਸਾਨਾਂ ਦੇ ਵਿਚ ਗੱਲ ਕਰਦਿਆਂ ਵੀਡੀਓ ਸ਼ੇਅਰ ਕੀਤਾ। ਕੰਗਣਾ ਤੇ ਦਿਲਜੀਤ ਵਿਵਾਦ 'ਚ ਟਵਿਟਰ ਯੂਜ਼ਰਸ ਨੇ ਦਿਲਜੀਤ ਦਾ ਪੱਖ ਲਿਆ ਤੇ ਉਨ੍ਹਾਂ ਨੂੰ ਜੇਤੂ ਬਣਾਇਆ। ਇਸ ਤੋਂ ਬਾਅਦ ਟਵਿਟਰ 'ਤੇ ਉਨ੍ਹਾਂ ਦੀ ਫੈਲ ਫੌਲੋਇੰਗ ਕਾਫੀ ਤੇਜ਼ੀ ਨਾਲ ਵਧੀ ਹੈ। ਬੁੱਧਵਾਰ ਤੇ ਵੀਰਵਾਰ ਆਮ ਦਿਨਾਂ ਦੇ ਮੁਕਾਬਲੇ ਉਨ੍ਹਾਂ ਨੂੰ ਕਾਫੀ ਲੋਕਾਂ ਨੇ ਫੌਲੋ ਕੀਤਾ ਹੈ। ਉਹ ਟਵਿਟਰ 'ਤੇ ਲਗਾਤਾਰ ਟ੍ਰੈਂਡ ਕਰ ਰਹੇ ਹਨ। 29 ਨਵੰਬਰ ਤਕ ਉਨ੍ਹਾਂ ਦੇ 38 ਲੱਖ, 37 ਹਜ਼ਾਰ, 703 ਫੌਲੋਅਰਸ ਸਨ ਜੋਕਿ ਹੁਣ 40 ਲੱਖ, 30 ਹਜ਼ਾਰ ਤੋਂ ਵੀ ਜ਼ਿਆਦਾ ਹੋ ਗਏ ਹਨ। ਇੱਥੇ ਦੇਖੋ ਟਵਿਟਰ ਫੌਲੋਅਰਸ: ਕੰਗਣਾ ਨਾਲ ਲੜਾਈ ਦਿਲਜੀਤ ਨੂੰ ਆਈ ਰਾਸ! ਟਵਿਟਰ-ਇੰਸਟਾਗ੍ਰਾਮ 'ਤੇ ਦਿਲਜੀਤ ਦਾ ਸਿੱਕਾ ਗੂਗਲ 'ਤੇ ਦੇਖੇ ਜਾ ਰਹੇ ਗਾਣੇ ਇਸ ਤੋਂ ਇਲਾਵਾ ਇੰਸਟਾਗ੍ਰਾਮ 'ਤੇ ਵੀ ਦਿਲਜੀਤ ਦੋਸਾਂਝ ਦੇ ਇੰਸਟਾਗ੍ਰਾਮ ਫੌਲੋਅਰਸ ਦੀ ਗਿਣਤੀ ਕਾਫੀ ਤੇਜ਼ੀ ਨਾਲ ਵਧੀ ਹੈ। 29 ਨਵੰਬਰ ਤਕ ਉਨ੍ਹਾਂ ਦੇ ਇੰਸਟਾਗ੍ਰਾਮ 'ਤੇ ਇਕ ਕਰੋੜ ਪੰਜ ਲੱਖ 58 ਹਜ਼ਾਰ, 519 ਫੌਲੋਅਰਸ ਸਨ। ਜੋਕਿ ਇਕ ਕਰੋੜ ਸੱਤ ਲੱਖ ਤੋਂ ਵੀ ਜ਼ਿਆਦਾਹੋ ਗਏ ਹਨ। ਇਸ ਤੋਂ ਇਲਾਵਾ ਗੂਗਲ 'ਤੇ ਦਿਲਜੀਤ ਦੋਸਾਂਝ ਦੇ ਗਾਣਿਆਂ ਨੂੰ ਵੀ ਪਿਛਲੇ ਦੋ ਦਿਨਾਂ 'ਚ ਸਭ ਤੋਂ ਜ਼ਿਆਦਾ ਸੁਣਿਆ ਤੇ ਦੇਖਿਆ ਗਿਆ। ਹਾਲਾਂਕਿ ਕੰਗਣਾ ਰਣੌਤ ਦੇ ਫੌਲੋਅਰਸ 'ਚ ਕੋਈ ਖਾਸ ਇਜ਼ਾਫਾ ਨਹੀਂ ਹੋਇਆ। ਇੱਥੇ ਦੇਖੋ ਇੰਸਟਾਗ੍ਰਾਮ ਫੌਲੋਅਰਸ ਕੰਗਣਾ ਨਾਲ ਲੜਾਈ ਦਿਲਜੀਤ ਨੂੰ ਆਈ ਰਾਸ! ਟਵਿਟਰ-ਇੰਸਟਾਗ੍ਰਾਮ 'ਤੇ ਦਿਲਜੀਤ ਦਾ ਸਿੱਕਾ ਕੇਂਦਰ ਨੇ ਲੱਭਿਆ ਕਿਸਾਨਾਂ ਨੂੰ ਮਨਾਉਣ ਦਾ ਹੱਲ, ਕਿਸਾਨ ਕਾਨੂੰਨ ਰੱਦ ਕਰਾਉਣ 'ਤੇ ਅੜੇ ਖੇਤੀ ਕਾਨੂੰਨਾਂ 'ਚ ਅੰਬਾਨੀ-ਅਡਾਨੀ ਦਾ ਹੱਥ! ਵਾਇਰਲ ਵੀਡੀਓ ਦਾ ਇਹ ਹੈ ਸੱਚ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Aamir Khan Third Marriage: ਆਮਿਰ ਖਾਨ ਦੇ ਤੀਜੇ ਵਿਆਹ ਦੀਆਂ ਤਿਆਰੀਆਂ ਸ਼ੁਰੂ, 61 ਸਾਲ ਦੀ ਉਮਰ 'ਚ ਲਾੜਾ ਬਣਨ ਲਈ ਤਿਆਰ; ਸਾਹਮਣੇ ਆਇਆ ਪਹਿਲਾ ਵੀਡੀਓ...
ਆਮਿਰ ਖਾਨ ਦੇ ਤੀਜੇ ਵਿਆਹ ਦੀਆਂ ਤਿਆਰੀਆਂ ਸ਼ੁਰੂ, 61 ਸਾਲ ਦੀ ਉਮਰ 'ਚ ਲਾੜਾ ਬਣਨ ਲਈ ਤਿਆਰ; ਸਾਹਮਣੇ ਆਇਆ ਪਹਿਲਾ ਵੀਡੀਓ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Embed widget