ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਆਪਣੀ ਇਸ ਆਦਤ ਤੋਂ ਹਨ ਬੇਹੱਦ ਪਰੇਸ਼ਾਨ, ਬੋਲੇ- 'ਬਦਲਨਾ ਚਾਹੁੰਦਾ ਹਾਂ, ਪਰ ਕੀ ਕਰਾਂ...'

Diljit Dosanjh Video: ਦਿਲਜੀਤ ਦੋਸਾਂਝ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਛਾਇਆ ਹੋਇਆ ਹੈ। ਇਸ ਵੀਡੀਓ 'ਚ ਗਾਇਕ ਨਿਮਰਤ ਖਹਿਰਾ ਨਾਲ ਨਜ਼ਰ ਆ ਰਿਹਾ ਹੈ। ਇਸ ਵੀਡੀਓ 'ਚ ਦਿਲਜੀ ਆਪਣੀ ਇੱਕ ਬੁਰੀ ਆਦਤ ਦਾ ਜ਼ਿਕਰ ਕਰਦੇ ਨਜ਼ਰ ਆ ਰਹੇ ਹਨ..

Diljit Dosanjh Video: ਦਿਲਜੀਤ ਦੋਸਾਂਝ ਦਾ ਨਾਮ ਅਕਸਰ ਹੀ ਸੁਰਖੀਆਂ 'ਚ ਬਣਿਆ ਰਹਿੰਦਾ ਹੈ। ਉਹ ਕੋਚੈਲਾ ਪਰਫਾਰਮੈਂਸ ਤੋਂ ਬਾਅਦ ਗਲੋਬਲ ਸਟਾਰ ਬਣ ਕੇ ਉੱਭਰੇ ਹਨ। ਦਿਲਜੀਤ ਦੋਸਾਂਝ ਅੱਜ ਜਿਸ ਮੁਕਾਮ 'ਤੇ ਹਨ, ਉਸ ਤੱਕ ਪਹੁੰਚਣਾ ਕਈ ਲੋਕਾਂ ਦਾ ਸੁਪਨਾ ਹੈ, ਪਰ ਹਾਲੇ ਤੱਕ ਬਹੁਤ ਘੱਟ ਪੰਜਾਬੀ ਕਲਾਕਾਰ ਹਨ, ਜਿਨ੍ਹਾਂ ਨੇ ਇੰਨੀਂ ਜ਼ਿਆਦਾ ਨਾਮ ਤੇ ਪ੍ਰਸਿੱਧੀ ਖੱਟੀ ਹੈ। 

ਇਹ ਵੀ ਪੜ੍ਹੋ: ਗਾਇਕ ਕਾਕੇ ਨੇ ਕੀਤੀ ਅਜੀਬੋ ਗਰੀਬ ਹਰਕਤ, ਬੀਅਰ 'ਚ ਬਿਸਕੁਟ ਡੁਬੋ ਕੇ ਖਾਂਦਾ ਆਇਆ ਨਜ਼ਰ

ਦਿਲਜੀਤ ਦੋਸਾਂਝ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਛਾਇਆ ਹੋਇਆ ਹੈ। ਇਸ ਵੀਡੀਓ 'ਚ ਗਾਇਕ ਨਿਮਰਤ ਖਹਿਰਾ ਨਾਲ ਨਜ਼ਰ ਆ ਰਿਹਾ ਹੈ। ਇਸ ਵੀਡੀਓ 'ਚ ਦਿਲਜੀ ਆਪਣੀ ਇੱਕ ਬੁਰੀ ਆਦਤ ਦਾ ਜ਼ਿਕਰ ਕਰਦੇ ਨਜ਼ਰ ਆ ਰਹੇ ਹਨ। ਦਿਲਜੀਤ ਕਹਿੰਦੇ ਹਨ ਕਿ ਉਹ ਅਕਸਰ ਹੀ ਆਪਣੀਆਂ ਚੀਜ਼ਾਂ ਗੁਆ ਦਿੰਦੇ ਹਨ। ਇੱਥੋਂ ਤੱਕ ਕਿ ਉਹ ਕਈ ਵਾਰ ਏਅਰਪੋਰਟ 'ਤੇ ਚੈਕਿੰਗ ਦੇ ਸਮੇਂ ਆਪਣਾ ਪਾਸਪੋਰਟ ਵਾਪਸ ਲੈਣਾ ਵੀ ਭੁੱਲ ਜਾਂਦੇ ਹਨ। 

ਦਿਲਜੀਤ ਨੇ ਇੱਕ ਕਿੱਸਾ ਸੁਣਾਉਂਦਿਆਂ ਕਿਹਾ ਕਿ ਇੱਕ ਵਾਰ ਉਹ ਇੱਕ ਵਾਰ ਸਕਿਉਰਟੀ ਕੋਲ ਪਾਸਪੋਰਟ ਚੈੱਕ ਕਰਵਾ ਰਹੇ ਸੀ। ਉਹ ਆਪਣਾ ਸਾਮਾਨ ਚੁੱਕ ਰਹੇ ਸੀ ਕਿ ਇੰਨੀਂ ਦੇਰ ਨੂੰ ਇੱਕ ਸ਼ਰਾਬੀ ਬੰਦਾ ਉਨ੍ਹਾਂ ਦਾ ਪਾਸਪੋਰਟ ਚੁੱਕ ਕੇ ਲੈ ਗਿਆ। ਉਸ ਨੇ ਆਪਣੇ ਪਾਸਪੋਰਟ ਦੇ ਨਾਲ ਨਾਲ ਦਿਲਜੀਤ ਦਾ ਪਾਸਪੋਰਟ ਵੀ ਆਪਣੀ ਜੇਬ 'ਚ ਪਾ ਲਿਆ। ਫਿਰ ਅੱਗੇ ਜੋ ਹੋਇਆ, ਦੇਖੋ ਇਸ ਵੀਡੀਓ 'ਚ:

View this post on Instagram
 
A post shared by 𝐃𝐈𝐋𝐉𝐈𝐓 𝐃𝐎𝐒𝐀𝐍𝐉𝐇 𓃵 (@diljit.dosanjh.fan.page)

ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਪੰਜਾਬੀ ਇੰਡਸਟਰੀ ਦੇ ਸਭ ਤੋਂ ਸਫਲ ਕਲਾਕਾਰ ਹਨ। ਉਨ੍ਹਾਂ ਨੇ ਪੰਜਾਬੀ ਇੰਡਸਟਰੀ ਦੇ ਨਾਲ ਨਾਲ ਬਾਲੀਵੁੱਡ ਤੋਂ ਲੈਕੇ ਹਾਲੀਵੁੱਡ ਤੱਕ ਵੱਡਾ ਨਾਮ ਕਮਾਇਆ ਹੈ। ਅਪ੍ਰੈਲ ਮਹੀਨੇ 'ਚ ਦਿਲਜੀਤ ਨੇ ਕੋਚੈਲਾ ਮਿਊਜ਼ਿਕ ਫੈਸਟੀਵਲ 'ਚ ਪਰਫਾਰਮ ਕੀਤਾ ਸੀ। ਉੱਥੋਂ ਦਿਲਜੀਤ ਗਲੋਬਲ ਸਟਾਰ ਬਣੇ ਹਨ। ਵਰਕਫਰੰਟ ਦੀ ਗੱਲ ਕਰੀਏ ਤਾਂ ਦਿਲਜੀਤ ਦੀ ਨਿਮਰਤ ਖਹਿਰਾ ਨਾਲ ਫਿਲਮ 'ਜੋੜੀ' ਰਿਲੀਜ਼ ਹੋਈ ਸੀ। ਇਸ ਦੇ ਨਾਲ ਨਾਲ ਦਿਲਜੀਤ ਦੀ ਇੱਕ ਹੋਰ ਫਿਲਮ 'ਚਮਕੀਲਾ' ਵੀ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ਨੂੰ ਇਮਇਆਜ਼ ਅਲੀ ਨੇ ਡਾਇਰੈਕਟ ਕੀਤਾ ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਨਵੇਂ ਗੀਤ 'ਚੋਰਨੀ' ਨੂੰ ਲੈਕੇ ਕਿਉਂ ਭੜਕਿਆ ਵਿਵਾਦ? ਜਾਣੋ ਕਿਸ ਨੇ ਕੀਤੀ ਡੀਜੀਪੀ ਨੂੰ ਸ਼ਿਕਾਇਤ

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget