ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਦੀ ਪਹਿਲੀ ਕਾਰ ਦਾ ਕਿੱਸਾ ਹੈ ਬੇਹੱਦ ਦਿਲਚਸਪ, ਕਾਰ 'ਚ ਬੈਠ ਕੇ ਕਰਦੇ ਹੁੰਦੇ ਸੀ ਇਹ ਕੰਮ

Diljit Dosanjh Facts: ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਦਿਲਜੀਤ ਦੋਸਾਂਝ ਨਾਲ ਜੁੜਿਆ ਇੱਕ ਮਜ਼ੇਦਾਰ ਕਿੱਸਾ, ਜੋ ਸ਼ਾਇਦ ਹੀ ਤੁਸੀਂ ਕਦੇ ਸੁਣਿਆ ਹੋਵੇਗਾ। ਇਹ ਗੱਲ ਉਦੋਂ ਦੀ ਹੈ, ਜਦੋਂ ਦਿਲਜੀਤ ਗਾਇਕ ਨਹੀਂ ਬਣੇ ਸੀ।

Diljit Dosanjh First Car: ਦਿਲਜੀਤ ਦੋਸਾਂਝ ਇੰਨੀਂ ਦਿਨੀਂ ਪੂਰੀ ਦੁਨੀਆ 'ਚ ਛਾਏ ਹੋਏ ਹਨ। ਉਨ੍ਹਾਂ ਨੇ ਹਾਲ ਹੀ 'ਚ ਕੈਲੀਫੋਰਨੀਆ ਦੇ ਕੋਚੈਲਾ ਮਿਊਜ਼ਿਕ ਫੈਸਟੀਵਲ 'ਚ ਧਮਾਕੇਦਾਰ ਪਰਫਾਰਮੈਂਸ ਦਿੱਤੀ ਹੈ। ਉਨ੍ਹਾਂ ਦੀ ਸ਼ਾਨਦਾਰ ਪਰਫਾਰਮੈਂਸ ਦੇ ਕਈ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਏ ਹਨ। ਇਸ ਦਰਮਿਆਨ ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ, ਦਿਲਜੀਤ ਦੋਸਾਂਝ ਨਾਲ ਜੁੜਿਆ ਇੱਕ ਮਜ਼ੇਦਾਰ ਕਿੱਸਾ, ਜੋ ਸ਼ਾਇਦ ਹੀ ਤੁਸੀਂ ਕਦੇ ਸੁਣਿਆ ਹੋਵੇਗਾ।

ਇਹ ਵੀ ਪੜ੍ਹੋ: ਫਿਲਮਫੇਅਰ 'ਚ ਆਲੀਆ ਭੱਟ ਨੇ ਮਾਰੀ ਬਾਜ਼ੀ, 'ਗੰਗੂਬਾਈ' ਲਈ ਮਿਲਿਆ ਬੇਹਤਰੀਨ ਅਦਾਕਾਰਾ ਦਾ ਪੁਰਸਕਾਰ, ਦੇਖੋ ਪੂਰੀ ਲਿਸਟ

View this post on Instagram
 
A post shared by Coachella (@coachella)

ਇਹ ਗੱਲ ਉਦੋਂ ਦੀ ਹੈ, ਜਦੋਂ ਦਿਲਜੀਤ ਦੋਸਾਂਝ ਗਾਇਕ ਨਹੀਂ ਬਣੇ ਸੀ। ਉਹ ਇੱਕ ਮਿਡਲ ਕਲਾਸ ਪਰਿਵਾਰ ਨਾਲ ਸਬੰਧ ਰੱਖਦੇ ਹਨ, ਜਿੱਥੇ ਹਰ ਚੀਜ਼ ਖਰੀਦਣ ਤੋਂ ਪਹਿਲਾਂ ਇਨਸਾਨ 2 ਵਾਰ ਸੋਚਦਾ ਹੈ। ਦਿਲਜੀਤ ਨੇ ਇੱਕ ਇੰਟਰਵਿਊ 'ਚ ਖੁਦ ਦੱਸਿਆ ਸੀ ਕਿ 'ਉਸ ਸਮੇਂ ਸਾਡੇ ਕੋਲ ਪੈਸੇ ਥੋੜੇ ਸੀ, ਜਾਂ ਤਾਂ ਅਸੀਂ ਉਨ੍ਹਾਂ ਪੈਸਿਆਂ ਨਾਲ ਜਨਰੇਟਰ ਖਰੀਦ ਲੈਂਦੇ ਜਾਂ ਫਿਰ ਕਾਰ। ਪਰ ਮੈਂ ਤੇ ਮੇਰੇ ਭਰਾ ਨੇ ਕਾਰ ਖਰੀਦਣ ਦਾ ਸੋਚਿਆ। ਕਿਉਂਕਿ ਅਸੀਂ ਇਹ ਸੋਚਦੇ ਸੀ ਕਿ ਲੋਕ ਕਹਿਣਗੇ ਕਿ ਹਾਲੇ ਤੱਕ ਇਨ੍ਹਾਂ ਕੋਲ ਇੱਕ ਗੱਡੀ ਵੀ ਨਹੀਂ ਹੈ। ਇਸ ਕਰਕੇ ਮੈਂ ਚੱਕ ਚਕਾ 'ਚ ਜ਼ੈੱਨ ਕਾਰ ਖਰੀਦ ਲਈ। ਜਦੋਂ ਅਸੀਂ ਗੱਡੀ ਲਈ ਅਤੇ ਇਸ ਤੋਂ ਬਾਅਦ ਜਦੋਂ ਵੀ ਘਰ ਲਾਈਟ ਜਾਂਦੀ ਹੁੰਦੀ ਸੀ ਅਸੀਂ ਕਾਰ ਵਿੱਚ ਜਾ ਕੇ ਏਸੀ ਆਨ ਕਰਕੇ ਬਹਿ ਜਾਣਾ। ਹੁਣ ਮੈਨੂੰ ਉਹ ਜ਼ੈੱਨ ਦੀ ਬਹੁਤ ਯਾਦ ਆਉਂਦੀ ਹੈ।'

ਕਾਬਿਲੇਗੌਰ ਹੈ ਕਿ ਦਿਲਜੀਤ ਦੋਸਾਂਝ ਹਾਲ ਹੀ 'ਚ ਕੋਚੈਲਾ 2023 ਵਿੱਚ ਪਰਫਾਰਮ ਕਰਦੇ ਨਜ਼ਰ ਆਏ ਸੀ। ਇਸ ਦੇ ਨਾਲ ਨਾਲ ਦਿਲਜੀਤ ਦੋਸਾਂਝ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਨਿਮਰਤ ਖਹਿਰਾ ਨਾਲ ਫਿਲਮ 'ਜੋੜੀ' 5 ਮਈ ਨੂੰ ਰਿਲੀਜ਼ ਹੋਣ ਲਈ ਤਿਆਰ ਹੈ। ਪ੍ਰਸ਼ੰਸਕ ਇਸ ਫਿਲਮ ਦਾ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਇਹ ਵੀ ਪੜ੍ਹੋ: ਸਲਮਾਨ ਖਾਨ-ਐਸ਼ਵਰਿਆ ਰਾਏ ਦਾ ਇਕੱਠੇ ਵੀਡੀਓ ਆਇਆ ਸਾਹਮਣੇ, ਜਾਣੋ ਕੀ ਹੈ ਇਸ ਦੀ ਸੱਚਾਈ

ਟਾਪ ਹੈਡਲਾਈਨ

Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Embed widget