ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਪੂਰਾ ਦਿਨ ਕੀ ਕਰਦੇ ਹਨ? ਸਾਹਮਣੇ ਆਈ ਦੋਸਾਂਝਵਾਲਾ ਦੀ ਡੇਲੀ ਰੂਟੀਨ, ਫੈਨਜ਼ ਨੇ ਕਹੀ ਇਹ ਗੱਲ

Diljit Dosanjh Daily Routine: ਦਿਲਜੀਤ ਨੇ ਕਿਹਾ ਕਿ ਉਹ ਖੂਬ ਖਾਂਦੇ ਹਨ, ਪਰ ਵਰਕਆਊਟ ਵੀ ਕਾਫੀ ਜ਼ਿਆਦਾ ਕਰਦੇ ਹਨ। ਵੀਡੀਓ 'ਚ ਦਿਲਜੀਤ ਬੋਲਦੇ ਨਜ਼ਰ ਆ ਰਹੇ ਹਨ। ਕਿ ਸਵੇਰੇ 8 ਵਜੇ ਉੱਠ ਕੇ ਉਹ ਹਲਕਾ ਫੁਲਕਾ ਖਾਂਦੇ ਹਨ।

ਅਮੈਲੀਆ ਪੰਜਾਬੀ ਦੀ ਰਿਪੋਰਟ

Diljit Dosanjh Fitness: ਦਿਲਜੀਤ ਦੋਸਾਂਝ ਪੰਜਾਬੀ ਇੰਡਸਟਰੀ ਦੇ ਟੌਪ ਦੇ ਕਲਾਕਾਰ ਹਨ। ਇਹੀ ਨਹੀਂ ਦਿਲਜੀਤ ਉਨ੍ਹਾਂ ਚੋਣਵੇਂ ਪੰਜਾਬੀ ਕਲਾਕਾਰਾਂ ਵਿੱਚੋਂ ਇੱਕ ਹਨ, ਜਿਨ੍ਹਾਂ ਨੇ ਪੰਜਾਬੀ ਇੰਡਸਟਰੀ ਦੇ ਨਾਲ ਨਾਲ ਬਾਲੀਵੁੱਡ ਤੋਂ ਲੈਕੇ ਹਾਲੀਵੁੱਡ ਤੱਕ ਨਾਮ ਕਮਾਇਆ ਹੈ। ਕੋਚੈਲਾ ਪਰਫਾਰਮੈਂਸ ਤੋਂ ਬਾਅਦ ਤਾਂ ਦਿਲਜੀਤ ਪੂਰੀ ਦੁਨੀਆ 'ਚ ਛਾਏ ਹੋਏ ਹਨ।  

ਇਹ ਵੀ ਪੜ੍ਹੋ: 'ਕੈਰੀ ਆਨ ਜੱਟਾ 3' ਨੇ ਰਚਿਆ ਇਤਿਹਾਸ, ਪਹਿਲੇ ਦਿਨ 10 ਕਰੋੜ ਦੀ ਕਮਾਈ, ਕੀ ਫਿਲਮ ਛੂਹ ਸਕੇਗੀ 100 ਕਰੋੜ ਦਾ ਅੰਕੜਾ

ਇਸ ਦਰਮਿਆਨ ਅਸੀਂ ਅੱਜ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਦਿਲਜੀਤ ਦੀ ਫਿੱਟ ਤੇ ਤੰਦਰੁਸਤ ਬੌਡੀ ਦਾ ਕੀ ਰਾਜ਼ ਹੈ। ਇਸ ਦੇ ਬਾਰੇ ਦਿਲਜੀਤ ਨੇ ਖੁਦ ਗੱਲ ਕੀਤੀ ਸੀ। ਹਾਲਾਂਕਿ ਉਨ੍ਹਾਂ ਦਾ ਲਹਿਜ਼ਾ ਕਾਫੀ ਜ਼ਿਆਦਾ ਮਜ਼ਾਕੀਆ ਲੱਗ ਰਿਹਾ ਹੈ, ਪਰ ਗੱਲਾਂ ਗੱਲਾਂ 'ਚ ਉਨ੍ਹਾਂ ਨੇ ਆਪਣੀ ਡੇਲੀ ਰੂਟੀਨ ਫੈਨਜ਼ ਨਾਲ ਸ਼ੇਅਰ ਕੀਤੀ ਸੀ। 

ਦਿਲਜੀਤ ਨੇ ਕਿਹਾ ਕਿ ਉਹ ਖੂਬ ਖਾਂਦੇ ਹਨ, ਪਰ ਵਰਕਆਊਟ ਵੀ ਕਾਫੀ ਜ਼ਿਆਦਾ ਕਰਦੇ ਹਨ। ਵੀਡੀਓ 'ਚ ਦਿਲਜੀਤ ਬੋਲਦੇ ਨਜ਼ਰ ਆ ਰਹੇ ਹਨ। ਕਿ ਸਵੇਰੇ 8 ਵਜੇ ਉੱਠ ਕੇ ਉਹ ਹਲਕਾ ਫੁਲਕਾ ਖਾਂਦੇ ਹਨ। ਫਿਰ 11 ਵਜੇ ਉਹ ਫਿਰ ਕੁੱਝ ਖਾਂਦੇ ਹਨ। ਇਸ ਤੋਂ ਬਾਅਦ ਉਹ ਦੁਪਹਿਰ ਨੂੰ ਰੋਟੀ ਖਾਂਦੇ ਹਨ। ਇਸ ਤੋਂ ਬਾਅਦ ਸ਼ਾਮ ਨੂੰ ਉਹ ਪਕੌੜੇ ਤੇ ਚਾਹ ਲੈਂਦੇ ਹਨ ਅਤੇ ਫਿਰ ਰਾਤ ਨੂੰ ਦੁੱਧ ਨਾਲ ਕੁੱਝ ਖਾ ਲੈਂਦੇ ਹਨ। ਦੇਖੋ ਵੀਡੀਓ:

View this post on Instagram
 
A post shared by 𝐃𝐈𝐋𝐉𝐈𝐓 𝐃𝐎𝐒𝐀𝐍𝐉𝐇 𓃵 (@diljit.dosanjh.fan.page)

ਦਿਲਜੀਤ ਦੇ ਇਸ ਵੀਡੀਓ ਨੂੰ ਦੇਖ ਫੈਨਜ਼ ਹੱਸ ਹੱਸ ਕੇ ਲੋਟਪੋਟ ਹੋ ਰਹੇ ਹਨ। ਉਹ ਇਸ ਪੋਸਟ 'ਤੇ ਖੂਬ ਕਮੈਂਟ ਵੀ ਕਰ ਰਹੇ ਹਨ। ਕਮੈਂਟ 'ਚ ਫੈਨਜ਼ ਬੋਲ ਰਹੇ ਹਨ ਕਿ 'ਕੀ ਦਿਲਜੀਤ ਪੂਰਾ ਦਿਨ ਖਾਂਦੇ ਹੀ ਰਹਿੰਦੇ ਹਨ।' 

ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰ ਹਨ। ਉਹ ਕੋਚੈਲਾ ਮਿਊਜ਼ਿਕ ਫੈਸਟੀਵਲ ਤੋਂ ਬਾਅਦ ਗਲੋਬਲ ਸਟਾਰ ਬਣ ਗਏ ਹਨ। ਹਾਲ ਹੀ 'ਚ ਦਿਲਜੀਤ ਦੋਸਾਂਝ ਦਾ ਨਾਮ ਅਮਰੀਕੀ ਸੰਸਦ ਵਿੱਚ ਵੀ ਗੂੰਜਿਆ ਸੀ। ਅਮਰੀਕੀ ਵਿਦੇਸ਼ ਮੰਤਰੀ ਨੇ ਪੀਐਮ ਮੋਦੀ ਦੇ ਸਾਹਮਣੇ ਦਿਲਜੀਤ ਦੀ ਤਾਰੀਫ ਕਰਦਿਆਂ ਕਿਹਾ ਸੀ ਕਿ 'ਅਮਰੀਕਾ ਦਿਲਜੀਤ ਦੀਆਂ ਧੁਨਾਂ 'ਤੇ ਨੱਚਦਾ ਹੈ।'

ਇਹ ਵੀ ਪੜ੍ਹੋ: 'ਮੈਂ ਤਾਲੀ ਬਜਾਤੀ ਨਹੀਂ, ਬਜਵਾਤੀ ਹੂੰ', ਸੁਸ਼ਮਿਤਾ ਸੇਨ ਦੇ ਜ਼ਬਰਦਸਤ ਡਾਇਲੌਗ ਨਾਲ 'ਤਾਲੀ' ਦਾ ਮੋਸ਼ਨ ਪੋਸਟਰ ਰਿਲੀਜ਼

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ

Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ

Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ

ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ

ਵੀਡੀਓਜ਼

ਪੰਜਾਬ 'ਚ ਨਸ਼ਾ ਕੌਣ ਵੇਚ ਰਿਹਾ? ਕੇਜਰੀਵਾਲ ਨੇ ਕਰਤਾ ਵੱਡਾ ਖੁਲਾਸਾ
ਰਿਸ਼ਤੇਦਾਰੀ 'ਤੇ ਟਿਕਟ ਨਹੀਂ ਮਿਲਦੀ ! CM ਮਾਨ ਦਾ ਸਿੱਧਾ ਐਲਾਨ
ਵਿਰੋਧੀਆਂ 'ਤੇ ਭੜਕੇ CM ਮਾਨ, ਕਿਹਾ..ਅਕਾਲੀ, ਕਾਂਗਰਸ ਤੇ BJP ਇਕੱਠੇ
ਅਕਾਲ ਤਖ਼ਤ ਸਾਹਿਬ 'ਤੇ ਬੋਲੇ CM ਮਾਨ, ਉਸ ਤੋਂ ਵੱਡੀ ਕੋਈ ਪਦਵੀ ਨਹੀਂ
ਨਸ਼ਾ, ਟਿਕਟਾਂ ਤੇ ਵਿਰੋਧੀ! ਇੱਕ ਹੀ ਭਾਸ਼ਣ 'ਚ CM ਮਾਨ ਦੇ ਤਿੱਖੇ ਵਾਰ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
Ludhiana 'ਚ ਸ਼ਰਾਬ ਤਸਕਰੀ ਦਾ ਵੱਡਾ ਖੁਲਾਸਾ! ਗੈਸ ਸਿਲੰਡਰਾਂ 'ਚ ਲੁਕਾ ਕੇ ਲਿਜਾਈ ਜਾ ਰਹੀ ਸੀ ਸ਼ਰਾਬ, ਇੱਕ ਗ੍ਰਿਫ਼ਤਾਰ

Navjot Sidhu ਦੀ ਵਿਰੋਧੀਆਂ ਨੂੰ ਚੇਤਾਵਨੀ, ਕਿਹਾ- ਹਵਾਓਂ ਨੇ ਰੁੱਖ ਬਦਲ ਤੋਂ ਖਾਕ ਵੀ...

ਲੁਧਿਆਣਾ 'ਚ ਚੋਰੀ ਕਰਦੇ ਨੌਜਵਾਨ ਨੂੰ ਲੋਕਾਂ ਨੇ ਰੰਗੇ ਹੱਥ ਫੜਿਆ, ਫਿਰ ਕੀਤੀ ਛਿੱਤਰ-ਪਰੇਡ

ਮੈਚ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਪਵੇਲੀਅਨ ਵਾਪਸ ਜਾਂਦੇ ਸਮੇਂ ਭਾਰਤੀ ਕ੍ਰਿਕਟਰ ਦੀ ਹਾਰਟ ਅਟੈਕ ਨਾਲ ਮੌਤ, ਖੇਡ ਜਗਤ 'ਚ ਛਾਈ ਸੋਗ ਦੀ ਲਹਿਰ

Embed widget