ਪੜਚੋਲ ਕਰੋ

ਵੀਡੀਓ ਵੇਖ ਭਾਵੁਕ ਹੋਏ ਦਿਲਜੀਤ ਦੌਸਾਂਝ, ਦੱਸੀ ਆਪਣੀ ਪਹਿਲੀ ਕਮਾਈ

ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਹਾਲ ਹੀ 'ਚ ਇੱਕ ਵੀਡੀਓ ਵੇਖ ਕਾਫੀ ਭਾਵੁਕ ਹੋ ਗਏ। ਉਨ੍ਹਾਂ ਨਾਲ ਹੀ ਇਸ ਵੀਡੀਓ 'ਤੇ ਆਪਣੀ ਕਹਾਣੀ ਸੁਣਾ ਆਪਣੇ ਫੈਨਸ ਨੂੰ ਵੀ ਭਾਵੁਕ ਕਰ ਦਿੱਤਾ।

ਚੰਡੀਗੜ੍ਹ: ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਹਾਲ ਹੀ 'ਚ ਇੱਕ ਵੀਡੀਓ ਵੇਖ ਕਾਫੀ ਭਾਵੁਕ ਹੋ ਗਏ। ਉਨ੍ਹਾਂ ਨਾਲ ਹੀ ਇਸ ਵੀਡੀਓ 'ਤੇ ਆਪਣੀ ਕਹਾਣੀ ਸੁਣਾ ਆਪਣੇ ਫੈਨਸ ਨੂੰ ਵੀ ਭਾਵੁਕ ਕਰ ਦਿੱਤਾ। ਦਰਅਸਲ, ਦਿਲਜੀਤ ਨੇ ਵੀਡੀਓ ਪੋਸਟ ਕੀਤੀ ਹੈ ਜਿਸ ਵਿੱਚ ਇੱਕ ਛੋਟੀ ਉਮਰ ਦਾ ਮੁੰਡਾ ਆਪਣਾ ਬੈਂਕ ਖਾਤਾ ਖੁੱਲ੍ਹਵਾਉਣ ਤੇ ਕਾਫੀ ਖੁਸ਼ ਨਜ਼ਰ ਆ ਰਿਹਾ ਹੈ। ਇਸ ਵੀਡੀਓ ਵਿੱਚ ਮੁੰਡੇ ਨੇ ਦੱਸਿਆ ਕਿ, ਉਹ ਤੇ ਉਸ ਦਾ ਪਿਤਾ ਬੈਂਕ ਤੋਂ ਖਾਤਾ ਖੁੱਲ੍ਹਾ ਕੇ ਆਏ ਹਨ ਤੇ ਉਸ ਦੇ ਅਕਾਊਂਟ 'ਚ 10 ਹਜ਼ਾਰ ਰੁਪਏ ਜਮ੍ਹਾ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਦਿਲਜੀਤ ਨੇ ਆਪਣੀ ਕਹਾਣੀ ਸ਼ੇਅਰ ਕੀਤੀ ਹੈ। ਦਿਲਜੀਤ ਨੇ ਲਿਖਿਆ, ਵੀਡੀਓ ਦਾ ਕੀ ਬੇਸ ਹੈ ਮੈਨੂੰ ਪਤਾ ਨਹੀਂ। ਇਹ ਕੌਣ ਲੋਕ ਨੇ ਮੈਂ ਇਹ ਵੀ ਨਹੀਂ ਜਾਣਦਾ ਪਰ ਪੰਜਾਬੀ ਹੋਣ ਦੇ ਨਾਤੇ ਮੈਨੂੰ ਖੁਸ਼ੀ ਹੋ ਰਹੀ ਹੈ। ਇਸ ਵੀਡੀਓ ਨੇ ਮੈਨੂੰ ਰੁਆ ਦਿੱਤਾ। ਦਿਲਜਿਤ ਨੇ ਕਿਹਾ ਕਿ, "ਮੈਂ ਫਾਈਨਟੋਨ 'ਚ 5 ਸਾਲਾਂ ਲਈ ਐਗਰੀਮੈਂਟ ਬੌਂਡ 'ਚ ਸੀ, ਪਹਿਲਾ ਸ਼ੋਅ ਲਾਉਣ ਤੇ ਮੈਨੂੰ 5 ਹਜ਼ਾਰ ਰੁਪਏ ਮਿਲੇ ਸਨ। ਸਮਝ ਨਹੀਂ ਆ ਰਹੀ ਸੀ, ਕੀ ਕਰ੍ਹਾਂ ਇਨ੍ਹਾਂ ਪੈਸਿਆਂ ਦਾ, ਮੇਰੀ ਪਹਿਲੀ ਕਮਾਈ ਸੀ ਤੇ ਗੁਰਦੁਆਰਾ ਸਾਹਿਬ ਹੀ ਝੜਾਉਣੀ ਸੀ। ਇੱਕ ਅੰਕਲ ਹੁੰਦੇ ਸੀ ਜਿੱਥੇ ਮੈਂ ਰਹਿੰਦਾ ਹੁੰਦਾ ਸੀ, ਉਹ ਇਕੱਲੇ ਹੀ ਰਹਿੰਦੇ ਸਨ, ਉਨ੍ਹਾਂ ਨਾਲ ਵਾਦਾਅ ਕੀਤਾ ਸੀ, ਕਿ ਜਦ ਕਮਾਉਣ ਲੱਗ ਪਿਆ, ਤਾਂ ਉਨ੍ਹਾਂ ਨੂੰ ਸਾਈਕਲ ਲੈ ਕਿ ਦਵਾਂਗਾ। ਜਦੋਂ ਉਨ੍ਹਾਂ ਨੂੰ ਸਾਈਕਲ ਲੈ ਕੇ ਦਿੱਤਾ ਸੀ ਤਾਂ ਇਨ੍ਹਾਂ ਹੀ ਖੁਸ਼ ਸੀ ਮੈਂ ਵੀ। ਖੁਸ਼ ਰਵੋ..." ਦਿਲਜੀਤ ਦੀ ਇਸ ਪੋਸਟ ਹੇਠਾਂ ਕਈ ਸਿਤਾਰੇ ਆਪਣਾ ਆਪਣਾ ਰੀਐਕਸ਼ਨ ਦੇ ਰਹੇ ਹਨ।
View this post on Instagram

Video Da ki Base aa .. eh Kon ne..Mai Personally Nahi Jaanda Ena Nu.. Par Being a Punjabi mai Khushi Mehsoos Kar sakda .. Rawaa Ta Es Video ne Mainu ???????????? Finetone ch 5 Saal Lai Bond Agreement ch c Mai .. First Show Laun Te 5 Hazaar Miley C Mainu Te Mainu Samjh Ni c Aa Rahi ke ki Ki Kara Mai 5 Hazaar Naal ???????????????? Pheli Kamai C Tan Gurdwara Sahib Hee Jhadauni C .. And Ek Uncle Hunde c jithey Mai Rehnda Hunda c Oh Kalle Hee Rehnde Hunde c ..Ona Nu Promise kita c ke jadon Mai Kam Karn Lagg Peya Ona nu cycle Ley Ke Daunga ???????? Jadon Ona Nu Cycle Ley Ke Dita c Tan Ena Hee Khush c Mai v Sachi ???????? KHUSH RAHO SAREY..BABA CHARDI KALAA CH RAKHE ???????? P.S - Hun Paise tan Baut Kamaa Laye Par Khushi Gwaach Gai .. Haigi aa Khushi Par Oni Ni Rahi Jinni Odon Hundi c ???????????? Chalo koi Ni Rabb Jaanda Sab Kush ????????

A post shared by DILJIT DOSANJH (@diljitdosanjh) on

ਟਾਪ ਹੈਡਲਾਈਨ

Punjab Congress: ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
Sugar Price May Drop: ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
ਪੰਜਾਬ 'ਚ ਕਾਂਗਰਸ ਸੂਬਾ ਪ੍ਰਧਾਨ ਦੀ ਦੌੜ 'ਚ ਆਹ ਨਾਮ ਅੱਗੇ, ਵੜਿੰਗ ਤੋਂ ਬਾਅਦ ਇਨ੍ਹਾਂ ਚੋਂ ਇੱਕ ਨੂੰ ਮਿਲ ਸਕਦੀ ਜ਼ਿੰਮੇਵਾਰੀ; ਜਾਣੋ
ਪੰਜਾਬ 'ਚ ਕਾਂਗਰਸ ਸੂਬਾ ਪ੍ਰਧਾਨ ਦੀ ਦੌੜ 'ਚ ਆਹ ਨਾਮ ਅੱਗੇ, ਵੜਿੰਗ ਤੋਂ ਬਾਅਦ ਇਨ੍ਹਾਂ ਚੋਂ ਇੱਕ ਨੂੰ ਮਿਲ ਸਕਦੀ ਜ਼ਿੰਮੇਵਾਰੀ; ਜਾਣੋ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
Sugar Price May Drop: ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
ਪੰਜਾਬ 'ਚ ਕਾਂਗਰਸ ਸੂਬਾ ਪ੍ਰਧਾਨ ਦੀ ਦੌੜ 'ਚ ਆਹ ਨਾਮ ਅੱਗੇ, ਵੜਿੰਗ ਤੋਂ ਬਾਅਦ ਇਨ੍ਹਾਂ ਚੋਂ ਇੱਕ ਨੂੰ ਮਿਲ ਸਕਦੀ ਜ਼ਿੰਮੇਵਾਰੀ; ਜਾਣੋ
ਪੰਜਾਬ 'ਚ ਕਾਂਗਰਸ ਸੂਬਾ ਪ੍ਰਧਾਨ ਦੀ ਦੌੜ 'ਚ ਆਹ ਨਾਮ ਅੱਗੇ, ਵੜਿੰਗ ਤੋਂ ਬਾਅਦ ਇਨ੍ਹਾਂ ਚੋਂ ਇੱਕ ਨੂੰ ਮਿਲ ਸਕਦੀ ਜ਼ਿੰਮੇਵਾਰੀ; ਜਾਣੋ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਮੱਚੀ ਹਲਚਲ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਮੱਚੀ ਹਲਚਲ
ਮਹਿੰਗਾਈ ਦਾ ਵੱਡਾ ਝਟਕਾ, 1 ਅਕਤੂਬਰ ਤੋਂ 62 ਰੁਪਏ ਮਹਿੰਗਾ ਹੋਇਆ LPG ਸਿਲੰਡਰ
ਮਹਿੰਗਾਈ ਦਾ ਵੱਡਾ ਝਟਕਾ, 1 ਅਕਤੂਬਰ ਤੋਂ 62 ਰੁਪਏ ਮਹਿੰਗਾ ਹੋਇਆ LPG ਸਿਲੰਡਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਕਤੂਬਰ 2026
Amritsar ’ਚ 11ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ , ਅਧਿਆਪਕਾਂ ’ਤੇ ਪਰੇਸ਼ਾਨ ਕਰਨ ਦੇ ਆਰੋਪ 
Amritsar ’ਚ 11ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ , ਅਧਿਆਪਕਾਂ ’ਤੇ ਪਰੇਸ਼ਾਨ ਕਰਨ ਦੇ ਆਰੋਪ 
Embed widget