ਪੜਚੋਲ ਕਰੋ

ਦਿਲਜੀਤ ਦੋਸਾਂਝ ਦੀ ਫ਼ੈਨ ਨੇ ਕਿਹਾ ਤੂੰ ਟੂਰ ਤੇ ਰਹਿੰਦਾ, ਮੈਨੂੰ ਰੋਟੀ ਬਣਾਉਣ ਲਈ ਕੰਮ `ਤੇ ਰੱਖ ਲਾ, ਸਿੰਗਰ ਨੇ ਦਿੱਤਾ ਮਜ਼ੇਦਾਰ ਜਵਾਬ, ਵੀਡੀਓ ਵਾਇਰਲ

Diljit Dosanjh Fan: ਦਿਲਜੀਤ ਦੋਸਾਂਝ ਇਸ ਸਮੇਂ ਆਪਣੇ ਟੂਰ 'ਤੇ ਰੁੱਝੇ ਹੋਏ ਹਨ। ਦਿਲਜੀਤ ਦੇ ਇੱਕ ਪ੍ਰਸ਼ੰਸਕ ਨੇ ਸੋਸ਼ਲ ਮੀਡੀਆ 'ਤੇ ਉਨ੍ਹਾਂ ਨੂੰ ਬਿਜ਼ਨੈੱਸ ਦਾ ਪ੍ਰਸਤਾਵ ਦਿੱਤਾ ਹੈ।

Diljit Dosanjh Video: ਸੈਲੇਬ੍ਰਿਟੀਆਂ ਤੋਂ ਅਕਸਰ ਉਨ੍ਹਾਂ ਦੇ ਪ੍ਰਸ਼ੰਸਕ ਅਕਸਰ ਆਟੋਗ੍ਰਾਫ, ਜੱਫੀ ਜਾਂ ਸੈਲਫੀ ਦੀ ਮੰਗ ਕਰਦੇ ਦੇਖੇ ਜਾਂਦੇ ਹਨ। ਸੈਲੇਬ੍ਰਿਟੀ ਵੀ ਆਪਣੇ ਪ੍ਰਸ਼ੰਸਕਾਂ ਦੀਆਂ ਇਨ੍ਹਾਂ ਮੰਗਾਂ ਨੂੰ ਪੂਰਾ ਕਰਨ ਤੋਂ ਪਿੱਛੇ ਨਹੀਂ ਹਟਦੇ। ਪਰ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਪ੍ਰਸ਼ੰਸਕ ਨੇ ਆਪਣੇ ਪਸੰਦੀਦਾ ਸੈਲੇਬ੍ਰਿਟੀ ਨੂੰ ਕਾਰੋਬਾਰ ਦਾ ਪ੍ਰਸਤਾਵ ਦਿੱਤਾ ਹੈ। ਜੀ ਹਾਂ, ਅਜਿਹਾ ਹੀ ਕੁਝ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨਾਲ ਹੋਇਆ ਹੈ। ਉਨ੍ਹਾਂ ਦੇ ਇੱਕ ਪ੍ਰਸ਼ੰਸਕ ਨੇ ਉਨ੍ਹਾਂ ਨੂੰ ਬਹੁਤ ਹੀ ਮਜ਼ਾਕੀਆ ਢੰਗ ਨਾਲ ਵਪਾਰਕ ਪ੍ਰਸਤਾਵ ਦਿੱਤਾ ਹੈ। ਜਿਸ ਦੀ ਵੀਡੀਓ ਦਿਲਜੀਤ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਫੈਨ ਨੇ ਕਿਹਾ ਹੈ ਕਿ ਉਹ ਦੋ ਮਿੰਟਾਂ 'ਚ ਦਿਲਜੀਤ ਲਈ ਰੋਟੀ ਬਣਾ ਦੇਵੇਗੀ।

ਵੀਡੀਓ 'ਚ ਦਿਲਜੀਤ ਦੀ ਇੱਕ ਫ਼ੀਮੇਲ ਫ਼ੈਨ ਪੰਜਾਬੀ ਅਤੇ ਅੰਗਰੇਜ਼ੀ 'ਚ ਗੱਲ ਕਰਦੀ ਨਜ਼ਰ ਆ ਰਹੀ ਹੈ। ਉਹ ਕਹਿੰਦੀ ਦਿਲਜੀਤ ਪਹਿਲਾਂ ਮੇਰੀ ਗੱਲ ਸੁਣ, ਤੂੰ ਟੂਰ 'ਤੇ ਗਿਆ ਏਂ, ਇੰਨਾ ਭੰਗੜਾ ਪਾ ਕੇ ਬੰਦਾ ਭੁੱਖਾ ਲੱਗਦਾ ਹੈ। ਜੇ ਤੁਹਾਨੂੰ ਰੋਟੀ ਖਾਣ ਦਾ ਮਨ ਹੈ, ਤਾਂ ਮੈਨੂੰ ਕੰਮ ਤੇ ਰੱਖਲਾ, ਸੈਲਰੀ ਦਈ ਜਾਇਆ ਕਰੀਂ। ਤੁਹਾਨੂੰ ਰੋਟੀ ਬਣਾਉਣ ਵਾਲੇ ਦੀ ਲੋੜ ਹੈ। ਮੈਂ ਦੋ ਮਿੰਟਾਂ ਵਿੱਚ ਰੋਟੀ ਬਣਾ ਕੇ ਖੁਆ ਦਿਆ ਕਰਾਂਗੀ।

 
 
 
 
 
View this post on Instagram
 
 
 
 
 
 
 
 
 
 
 

A post shared by DILJIT DOSANJH (@diljitdosanjh)

ਦਿਲਜੀਤ ਨੂੰ ਦਿੱਤਾ ਬਿਜ਼ਨਸ ਪ੍ਰਪੋਜ਼ਲ 
ਦਿਲਜੀਤ ਦੀ ਫੈਨ ਨੇ ਅੱਗੇ ਕਿਹਾ ਕਿ ਉਸ ਕੋਲ ਕੋਈ ਕੰਮ ਵੀ ਨਹੀਂ ਹੈ ਅਤੇ ਉਹ ਰਾਤ ਨੂੰ 1 ਵਜੇ ਵੀਡੀਓ ਬਣਾ ਰਹੀ ਹੈ। ਉਹ ਅੱਗੇ ਕਹਿੰਦੀ ਹੈ- ਮੈਂ ਸਿਰਫ ਇਹ ਕਹਿ ਰਹੀ ਹਾਂ ਕਿ ਇਹ ਬਹੁਤ ਵਧੀਆ ਕਾਰੋਬਾਰੀ ਵਿਚਾਰ ਹੈ।

ਦਿਲਜੀਤ ਨੇ ਜਵਾਬ ਦਿੱਤਾ
ਦਿਲਜੀਤ ਨੇ ਨਵਪ੍ਰੀਤ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਵੀਡੀਓ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ- ਤੁਹਾਡੇ ਸ਼ਬਦ ਮੇਰੇ ਤੱਕ ਪਹੁੰਚ ਗਏ ਹਨ। ਮੈਂ ਇਸ ਬਾਰੇ ਸੋਚਦਾ ਹਾਂ।

ਦਿਲਜੀਤ ਦੀ ਇਸ ਪੋਸਟ 'ਤੇ ਫੈਨਜ਼ ਕਾਫੀ ਕਮੈਂਟ ਕਰ ਰਹੇ ਹਨ। ਇਕ ਪ੍ਰਸ਼ੰਸਕ ਨੇ ਲਿਖਿਆ- ਇਹ ਬਹੁਤ ਪਿਆਰਾ ਹੈ। ਜਦਕਿ ਦੂਜੇ ਨੇ ਲਿਖਿਆ- ਹਾਇਰ ਕਾਰਲੋ ਬ੍ਰੋ। ਸਾਨੂੰ ਰੋਟੀਆਂ ਵੀ ਮਿਲ ਜਾਣਗੀਆਂ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget