ਪੜਚੋਲ ਕਰੋ

ਦਿੱਗਜ਼ ਕਲਾਕਾਰ ਦਿਲਜੀਤ, ਗਿੱਪੀ, ਜੈਜ਼ੀ ਹੋਏ ਇਕੱਠੇ, ਆਖਰ ਕੀ ਸੀ ਵਜ੍ਹਾ

ਅਕਸਰ ਗਿੱਪੀ ਨੂੰ ਦਿਲਜੀਤ ਨਾਲ ਅਤੇ ਜੈਜ਼ੀ ਨੂੰ ਜਿਊਜ਼ ਨਾਲ ਦੇਖਿਆ ਗਿਆ ਹੈ, ਪਰ ਇਨ੍ਹਾਂ ਚਾਰਾਂ ਨੂੰ ਇਕੱਠੇ ਪਹਿਲੀ ਵਾਰ ਦੇਖਿਆ ਗਿਆ ਹੈ। ਗਿੱਪੀ ਨੇ ਇਸ ਤਸਵੀਰ ਨੂੰ ਸ਼ੇਅਰ ਕਰ ਇਕ ਖੂਬਸੂਰਤ ਕੈਪਸ਼ਨ ਲਿਖਿਆ ਹੈ।

ਚੰਡੀਗੜ੍ਹ: ਪੰਜਾਬੀ ਗਾਇਕ ਦਿਲਜੀਤ ਦੋਸਾਂਝ, ਗਿੱਪੀ ਗਰੇਵਾਲ, ਜੈਜ਼ੀ ਬੀ ਤੇ ਡਾ.ਜ਼ਿਊਸ ਇਕੱਠੇ ਨਜ਼ਰ ਆਏ। ਵੈਸੇ ਤਾਂ ਐਵਾਰਡ ਫ਼ੰਕਸ਼ਨ 'ਤੇ ਅਕਸਰ ਸਿਤਾਰਿਆਂ ਦਾ ਇਕੱਠ ਵੇਖਣ ਨੂੰ ਮਿਲਦਾ ਹੈ, ਜਿਥੇ ਵੱਡੇ-ਵੱਡੇ ਸਿਤਾਰੇ ਇਕੱਠੇ ਬੈਠੇ ਦਿਖਾਈ ਦਿੰਦੇ ਹਨ।

ਇਹ ਚਾਰੇ ਸਿਤਾਰੇ ਬਿਨ੍ਹਾਂ ਕਿਸੇ ਐਵਾਰਡ ਫ਼ੰਕਸ਼ਨ ਦੇ ਇਕੱਠੇ ਦਿਖਾਈ ਦਿੱਤੇ ਗਏ। ਗਿੱਪੀ ਗਰੇਵਾਲ ਨੇ ਇਕ ਪੁਰਾਣੀ ਤਸਵੀਰ ਸ਼ੇਅਰ ਕੀਤੀ ਹੈ ਜਿਸ ਵਿੱਚ ਗਿੱਪੀ ਗਰੇਵਾਲ, ਦਿਲਜੀਤ ਦੋਸਾਂਝ, ਜੈਜ਼ੀ ਬੀ ਤੇ ਡਾ. ਜਿਊਜ਼ ਇਕੱਠੇ ਦਿਖਾਈ ਦੇ ਰਹੇ ਹਨ।

ਪੁਲਿਸ ਮੁਲਾਜ਼ਮ ਹੀ ਸੀ ਵਿਕਾਸ ਦੁਬੇ ਦੇ ਮੁਖ਼ਬਰ, ਹੋਇਆ ਖ਼ੁਲਾਸਾ

ਅਕਸਰ ਗਿੱਪੀ ਨੂੰ ਦਿਲਜੀਤ ਨਾਲ ਅਤੇ ਜੈਜ਼ੀ ਨੂੰ ਜਿਊਜ਼ ਨਾਲ ਦੇਖਿਆ ਗਿਆ ਹੈ, ਪਰ ਇਨ੍ਹਾਂ ਚਾਰਾਂ ਨੂੰ ਇਕੱਠੇ ਪਹਿਲੀ ਵਾਰ ਦੇਖਿਆ ਗਿਆ ਹੈ। ਗਿੱਪੀ ਨੇ ਇਸ ਤਸਵੀਰ ਨੂੰ ਸ਼ੇਅਰ ਕਰ ਇਕ ਖੂਬਸੂਰਤ ਕੈਪਸ਼ਨ ਲਿਖਿਆ ਹੈ। "ਜ਼ਿੰਦਗੀ ਛੋਟੀ ਹੈ, ਇਸ ਨੂੰ ਜੀਓ, ਪਿਆਰ ਬਹੁਤ ਘੱਟ ਹੈ, ਇਸ ਨੂੰ ਹਾਸਿਲ ਕਰੋ, ਗੁੱਸਾ ਬੁਰਾ ਹੈ, ਇਸ ਦਾ ਤਿਆਗ ਕਰੋ, ਡਰ ਭਿਆਨਕ ਹੈ, ਇਸ ਦਾ ਸਾਹਮਣਾ ਕਰੋ, ਯਾਦਾਂ ਮਿੱਠੀਆਂ ਹੁੰਦੀਆਂ ਹਨ, ਇਸ ਦਾ ਪਾਲਣ ਕਰੋ।"

ਸੁਖਬੀਰ ਬਾਦਲ ਲਈ ਨਵੀਂ ਮੁਸੀਬਤ! ਹੁਣ ਵਿਧਾਨ ਸਭਾ ਚੋਣਾਂ 'ਚ ਦੇਵੇਗੀ ਬੀਜੇਪੀ ਝਟਕਾ?

ਲੌਕਡਾਊਨ ਦੌਰਾਨ ਸੋਸ਼ਲ ਮੀਡੀਆ 'ਤੇ ਗਿੱਪੀ ਗਰੇਵਾਲ ਕਾਫੀ ਐਕਟਿਵ ਨਜ਼ਰ ਆਏ। ਆਪਣੇ ਬੱਚਿਆਂ ਦੀਆਂ ਵੀਡੀਓਜ਼ ਤੋਂ ਲੈ ਕੇ ਪੁਰਾਣੀਆਂ ਯਾਦਾਂ ਤੱਕ ਗਿੱਪੀ ਨੇ ਹਰ ਪਲ ਸਾਂਝੇ ਕੀਤੇ ਹਨ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget