ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਤੇ ਕਪਿਲ ਸ਼ਰਮਾ ਦੀ ਅੰਗਰੇਜ਼ੀ ਸੁਣ ਹੱਸ-ਹੱਸ ਹੋ ਜਾਵੇਗਾ ਬੁਰਾ ਹਾਲ, ਦੇਖੋ ਇਹ ਵੀਡੀਓ

Kapil Sharma Diljit Dosanjh: ਵੀਡੀਓ 'ਚ ਦਿਲਜੀਤ ਕਪਿਲ ਸ਼ਰਮਾ ਦੇ ਸ਼ੋਅ 'ਚ ਪਹੁੰਚੇ ਹੋਏ ਹਨ। ਇੱਥੇ ਕਪਿਲ ਸ਼ਰਮਾ ਨੇ ਦਿਲਜੀਤ ਨੂੰ ਇੰਗਲੀਸ਼ ਯਾਨਿ ਅੰਗਰੇਜ਼ੀ 'ਚ ਗੱਲ ਕਰਨ ਲਈ ਕਿਹਾ ਤਾਂ ਦਿਲਜੀਤ ਦੇ ਪਸੀਨੇ ਛੁੱਟ ਗਏ। 

Diljit Dosanjh Kapil Sharma: ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਹੈ। ਦਿਲਜੀਤ ਦੋਸਾਂਝ ਇੰਨੀਂ ਦਿਨੀਂ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ ;ਚ ਬਿਜ਼ੀ ਹਨ। ਉਹ ਇਸ ਫਿਲਮ 'ਚ ਚਮਕੀਲਾ ਦਾ ਕਿਰਦਾਰ ਨਿਭਾ ਰਹੇ ਹਨ। ਦਿਲਜੀਤ ਨੇ ਆਪਣੇ ਚਮਕੀਲਾ ਲੁੱਕ ਪਹਿਲਾਂ ਹੀ ਸਾਰੀ ਲਾਈਮਲਾਈਟ ਆਪਣੇ ਨਾਂ ਕਰ ਲਈ ਹੈ।

ਹਾਲ ਹੀ 'ਚ ਦਿਲਜੀਤ ਦੋਸਾਂਝ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਵੀਡੀਓ 'ਚ ਦਿਲਜੀਤ ਕਪਿਲ ਸ਼ਰਮਾ ਦੇ ਸ਼ੋਅ 'ਚ ਪਹੁੰਚੇ ਹੋਏ ਹਨ। ਇੱਥੇ ਕਪਿਲ ਸ਼ਰਮਾ ਨੇ ਦਿਲਜੀਤ ਨੂੰ ਇੰਗਲੀਸ਼ ਯਾਨਿ ਅੰਗਰੇਜ਼ੀ 'ਚ ਗੱਲ ਕਰਨ ਲਈ ਕਿਹਾ ਤਾਂ ਦਿਲਜੀਤ ਦੇ ਪਸੀਨੇ ਛੁੱਟ ਗਏ। 

ਇਹ ਵੀ ਪੜ੍ਹੋ: ਗਿੱਪੀ ਗਰੇਵਾਲ ਤੇ ਐਲੀ ਮਾਂਗਟ ਖਿਲਾਫ ਦਰਜ, ਗਾਣਿਆਂ 'ਚ ਡਰੱਗ ਕਲਚਰ ਪ੍ਰਮੋਟ ਕਰਨ ਦਾ ਇਲਜ਼ਾਮ

ਇਹ ਤਾਂ ਸਭ ਨੂੰ ਹੀ ਪਤਾ ਹੈ ਕਿ ਪੰਜਾਬੀਆਂ ਦਾ ਹੱਥ ਅੰਗਰੇਜ਼ੀ 'ਚ ਜ਼ਿਆਦਾਤਰ ਟਾਈਟ ਹੀ ਹੁੰਦਾ ਹੈ। ਇਹੀ ਗੱਲ ਇਸ ਵੀਡੀਓ 'ਚ ਦੇਖਣ ਨੂੰ ਮਿਲ ਰਹੀ ਹੈ। ਇਸ ਵੀਡੀਓ ਨੂੰ ਦੇਖ ਲੋਕਾਂ ਦਾ ਹਾਸਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਦੇਖੋ ਵੀਡੀਓ:

 
 
 
 
 
View this post on Instagram
 
 
 
 
 
 
 
 
 
 
 

A post shared by Syed The Creator (@ta_tabyby)

ਕਾਬਿਲੇਗ਼ੌਰ ਹੈ ਕਿ ਦਿਲਜੀਤ ਤੇ ਕਪਿਲ ਉਹ ਸਿਤਾਰੇ ਹਨ, ਜਿਨ੍ਹਾਂ ਨੇ ਪੰਜਾਬ ਤੋਂ ਨਿਕਲ ਕੇ ਬਾਲੀਵੁੱਡ ਇੰਡਸਟਰੀ ਤੱਕ ਨਾਮ ਕਮਾਇਆ ਹੈ। ਬਹੁਤ ਹੀ ਘੱਟ ਅਜਿਹੇ ਪੰਜਾਬੀ ਕਲਾਕਾਰ ਹਨ, ਜਿਨ੍ਹਾਂ ਨੇ ਬਾਲੀਵੱੁਡ ਤੱਕ ਪਹੁੰਚ ਬਣਾਈ ਹੈ। ਇਨ੍ਹਾਂ ਵਿੱਚੋਂ ਕਪਿਲ ਤੇ ਦਿਲਜੀਤ ਦਾ ਨਾਂ ਵੀ ਸ਼ਾਮਲ ਹੈ। ਇੰਨੀਂ ਦਿਨੀਂ ਦਿਲਜੀਤ ਚਮਕੀਲਾ ਦੀ ਬਾਇਓਪਿਕ 'ਚ ਬਿਜ਼ੀ ਹਨ। ਉਹ ਇਸ ਫਿਲਮ 'ਚ ਚਮਕੀਲਾ ਦਾ ਕਿਰਦਾਰ ਨਿਭਾ ਰਹੇ ਹਨ। ਉਨ੍ਹਾਂ ਦੇ ਨਾਲ ਇਸ ਫਿਲਮ 'ਚ ਪਰੀਨਿਤੀ ਚੋਪੜਾ ਤੇ ਨਿਸ਼ਾ ਬਾਨੋ ਵੀ ਮੁੱਖ ਭੂਮਿਕਾਵਾਂ 'ਚ ਨਜ਼ਰ ਆਉਣ ਵਾਲੀਆਂ ਹਨ।

ਇਹ ਵੀ ਪੜ੍ਹੋ: ਜ਼ਿੰਦਗੀ 'ਚ ਹਾਰ ਮੰਨਣ ਤੋਂ ਪਹਿਲਾਂ ਪੜ੍ਹ ਲਓ ਇਸ ਮਾਡਲ ਦੀ ਕਹਾਣੀ, ਦਿਹਾੜੀ ਕਰਨ ਤੋਂ ਲੈਕੇ ਟੌਪ ਮਾਡਲ ਬਣਨ ਦਾ ਸਫਰ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
Embed widget