ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਦੇ ਡਾਊਨ ਟੂ ਅਰਥ ਸੁਭਾਅ ਨੇ ਜਿੱਤਿਆ ਦਿਲ, ਫੈਨਜ਼ ਨੂੰ ਇੰਝ ਲਾਇਆ ਗਲੇ, ਵੀਡੀਓ ਹੋ ਰਹੀ ਵਾਇਰਲ

Diljit Dosanjh Video: ਦਿਲਜੀਤ ਦੋਸਾਂਝ ਨੇ ਖੁਦ ਇਸ ਵੀਡੀਓ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਆਪਣੇ ਫੈਨਜ਼ ਨੂੰ ਮਿਲਦੇ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਆਪਣੇ ਫੈਨਜ਼ ਦੇ ਨਾਲ ਸੜਕ ;ਤੇ ਮੁਲਾਕਾਤ ਕੀਤੀ।

ਅਮੈਲੀਆ ਪੰਜਾਬੀ ਦੀ ਰਿਪੋਰਟ

Diljit Dosanjh Video: ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਅਕਸਰ ਹੀ ਸੁਰਖੀਆਂ 'ਚ ਬਣੇ ਰਹਿੰਦੇ ਹਨ। ਦਿਲਜੀਤ ਲਈ ਸਾਲ 2023 ਬੇਹਤਰੀਨ ਰਿਹਾ ਹੈ। ਉਨ੍ਹਾਂ ਨੇ ਇਸ ਸਾਲ ਅਪ੍ਰੈਲ ਮਹੀਨੇ 'ਚ ਕੈਲੀਫੋਰਨੀਆ ਦੇ ਕੋਚੈਲਾ ਮਿਊਜ਼ਿਕ ਫੈਸਟੀਵਲ 'ਚ ਪਰਫਾਰਮ ਕੀਤਾ ਸੀ। ਇਸ ਤੋਂ ਬਾਅਦ ਦਿਲਜੀਤ ਗਲੋਬਲ ਆਈਕਨ ਬਣ ਕੇ ਉੱਭਰੇ ਹਨ। ਇੰਨੀਂ ਜ਼ਿਆਦਾ ਕਾਮਯਾਬੀ ਦੇ ਬਾਵਜੂਦ ਦਿਲਜੀਤ ਉਨ੍ਹਾਂ ਸੈਲੇਬਸ ਦੇ ਵਿੱਚੋਂ ਇੱਕ ਹਨ, ਜੋ ਬੇਹੱਦ ਨਾਈਸ ਤੇ ਡਾਊਨ ਟੂ ਅਰਥ ਹਨ। ਇਸ ਦਾ ਪਤਾ ਦਿਲਜੀਤ ਦੀ ਤਾਜ਼ਾ ਵੀਡੀਓ ਦੇਖ ਕੇ ਲੱਗਦਾ ਹੈ, ਜਿਸ ਵਿੱਚ ਦੋਸਾਂਝਵਾਲਾ ਆਪਣੇ ਫੈਨਜ਼ ਨੂੰ ਮਿਲਦਾ ਨਜ਼ਰ ਆ ਰਿਹਾ ਹੈ।    

ਇਹ ਵੀ ਪੜ੍ਹੋ: ਸਰਗੁਣ ਮਹਿਤਾ ਰਵੀ ਦੂਬੇ ਨਾਲ ਇੰਗਲੈਂਡ 'ਚ ਮਨਾ ਰਹੀ ਛੁੱਟੀਆਂ, ਸੜਕ 'ਤੇ ਪਤੀ ਨਾਲ ਦਿੱਤੇ ਰੋਮਾਂਟਿਕ ਪੋਜ਼

ਦਿਲਜੀਤ ਦੋਸਾਂਝ ਨੇ ਖੁਦ ਇਸ ਵੀਡੀਓ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਆਪਣੇ ਫੈਨਜ਼ ਨੂੰ ਮਿਲਦੇ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਆਪਣੇ ਫੈਨਜ਼ ਦੇ ਨਾਲ ਸੜਕ ;ਤੇ ਮੁਲਾਕਾਤ ਕੀਤੀ। ਕਿਸੇ ਨੂੰ ਉਨ੍ਹਾਂ ਨੇ ਸਿਰ ਝੁਕਾ ਕੇ ਗ੍ਰੀਟ ਕੀਤਾ, ਕਿਸੇ ਨੂੰ ਗਲ ਨਾਲ ਲਾਇਆ ਅਤੇ ਸਭ ਦੇ ਨਾਲ ਤਸਵੀਰਾਂ ਖਿਚਵਾਈਆਂ। ਇਸ ਦਰਮਿਆਨ ਇੱਕ ਫੀਮੇਲ ਫੈਨ, ਜੋ ਕਿ ਦਿਲਜੀਤ ਨੂੰ ਮਿਲ ਕੇ ਭਾਵੁਕ ਹੋ ਗਈ, ਉਸ ਨੂੰ ਦਿਲਜੀਤ ਨੇ ਤੁਰੰਤ ਗਲੇ ਲਗਾ ਲਿਆ। ਦੇਖੋ ਇਹ ਵੀਡੀਓ:

View this post on Instagram
 
A post shared by DILJIT DOSANJH (@diljitdosanjh)

ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਅਕਸਰ ਹੀ ਸੁਰਖੀਆਂ 'ਚ ਰਹਿੰਦੇ ਹਨ। ਇਹ ਪੂਰਾ ਸਾਲ ਦਿਲਜੀਤ ਖੂਬ ਲਾਈਮਲਾਈਟ 'ਚ ਰਹੇ ਹਨ। ਵਰਕਫਰੰਟ ਦੀ ਗੱਲ ਕਰੀਏ ਤਾਂ ਦਿਲਜੀਤ ਦੀ ਐਲਬਮ 'ਗੋਸਟ' ਹਾਲ ਹੀ 'ਚ ਰਿਲੀਜ਼ ਹੋਈ ਸੀ, ਜਿਸ ਨੂੰ ਪੂਰੀ ਦੁਨੀਆ 'ਚ ਭਰਵਾਂ ਹੁੰਗਾਰਾ ਮਿਿਲਿਆ ਹੈ। ਇਸ ਦੇ ਨਾਲ ਨਾਲ ਦਿਲਜੀਤ ਦਾ ਆਸਟਰੇਲੀਅਨ ਗਾਇਕਾ ਸੀਆ ਦੇ ਨਾਲ ਗਾਣਾ 'ਹੱਸ ਹੱਸ' ਲੋਕਾਂ ਦੀ ਪਹਿਲੀ ਪਸੰਦ ਬਣਿਆ ਹੋਇਆ ਹੈ। ਇਸ ਗੀਤ ਨੂੰ ਦਿਨਾਂ 'ਚ ਹੀ ਯੂਟਿਊਬ 'ਤੇ ਮਿਲੀਅਨਜ਼ ਵਿੱਚ ਵਿਊਜ਼ ਮਿਲੇ ਹਨ। ਇਹ ਗਾਣਾ ਇੰਸਟਾਗ੍ਰਾਮ 'ਤੇ ਵੀ ਖੂਬ ਟਰੈਂਡ ਕਰ ਰਿਹਾ ਹੈ। ਹੁਣ ਤੱਕ ਇਸ ਗਾਣੇ ;ਤੇ ਡੇਢ ਮਿਲੀਅਨ ਤੋਂ ਵੱਧ ਰੀਲਾਂ ਬਣ ਚੁੱਕੀਆਂ ਹਨ। 

ਇਹ ਵੀ ਪੜ੍ਹੋ: ਕੈਨੇਡਾ ਜਾਣ ਦੇ ਚਾਹਵਾਨਾਂ ਲਈ ਖਾਸ ਖਬਰ, ਜੇ ਤੁਹਾਡੇ ਵੀ IELTS 'ਚੋਂ ਓਵਰਆਲ 6 ਬੈਂਡ ਹਨ ਤਾਂ ਤੁਹਾਡੇ ਲਈ ਹੈ ਇਹ ਵੀਡੀਓ, ਦੇਖੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget