ਪੜਚੋਲ ਕਰੋ
Advertisement
ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ ‘ਛੜਾ’ ਦਾ ਵੇਖੋ ਟ੍ਰੇਲਰ
ਕਾਫੀ ਦਿਨਾਂ ਤੋਂ ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਆਉਣ ਵਾਲੀ ਫ਼ਿਲਮ ‘ਛੜਾ’ ਸੁਰਖੀਆਂ ‘ਚ ਸੀ। ਆਏ ਦਿਨ ਦਿਲਜੀਤ ਆਪਣੀ ਫ਼ਿਲਮ ਬਾਰੇ ਜਾਣਕਾਰੀ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਰਹਿੰਦੇ ਸੀ।
ਚੰਡੀਗੜ੍ਹ: ਕਾਫੀ ਦਿਨਾਂ ਤੋਂ ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਆਉਣ ਵਾਲੀ ਫ਼ਿਲਮ ‘ਛੜਾ’ ਸੁਰਖੀਆਂ ‘ਚ ਸੀ। ਆਏ ਦਿਨ ਦਿਲਜੀਤ ਆਪਣੀ ਫ਼ਿਲਮ ਬਾਰੇ ਜਾਣਕਾਰੀ ਨੂੰ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੇ ਰਹਿੰਦੇ ਸੀ। ਹੁਣ ਕੁਝ ਸਮਾਂ ਪਹਿਲਾਂ ਹੀ ਫ਼ਿਲਮ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ‘ਚ ਇੱਕ ਵਾਰ ਫੇਰ ਤੋਂ ਦਿਲਜੀਤ ਤੇ ਨੀਰੂ ਬਾਜਵਾ ਦੀ ਕੈਮਿਸਟਰੀ ਦੇਖਣ ਨੂੰ ਮਿਲੇਗੀ।
ਫ਼ਿਲਮ ਦਾ ਟ੍ਰੇਲਰ ਸੋਸ਼ਲ ਮੀਡੀਆ ‘ਤੇ ਵੀ ਸ਼ੇਅਰ ਕੀਤਾ ਗਿਆ ਤੇ ਇਸ ਨੂੰ ਦਰਸ਼ਕਾਂ ਦੇ ਨਾਲ-ਨਾਲ ਬਾਲੀਵੁੱਡ ਸਟਾਰਸ ਦਾ ਵੀ ਖੂਬ ਪਿਆਰ ਮਿਲ ਰਿਹਾ ਹੈ। ਬੀ-ਟਾਉਨ ਦੇ ਕਈ ਸਟਾਰਸ ਨੇ ਵੀ ਟ੍ਰੇਲਰ ਨੂੰ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਸ਼ੇਅਰ ਕੀਤਾ ਹੈ।ਇਸ ਫ਼ਿਲਮ ਨੂੰ ਜਗਦੀਪ ਸਿੱਧੂ ਨੇ ਡਾਇਰੈਕਟ ਕੀਤਾ ਹੈ। ਫ਼ਿਲਮ ਦੀ ਸਟੋਰੀ, ਸਕਰੀਨ ਪਲੇਅ ਤੇ ਡਾਈਲੌਗ ਵੀ ਜਗਦੀਪ ਨੇ ਹੀ ਲਿਖੇ ਹਨ। ਫ਼ਿਲਮ ‘ਚ ਦਿਲਜੀਤ ਤੇ ਨੀਰੂ ਤੋਂ ਇਲਾਵਾ ਹਰਦੀਪ ਗਿੱਲ, ਅਨੀਤਾ ਦੇਵਗਨ, ਗੁਰਪ੍ਰੀਤ ਭੰਗੂ, ਰਵਿੰਦਰ ਮੰਡ, ਮਨਵੀਰ ਰਾਏ ਜਿਹੇ ਕਲਾਕਾਰ ਨਜ਼ਰ ਆਉਣਗੇ। ਫ਼ਿਲਮ 21 ਜੂਨ ਨੂੰ ਰਿਲੀਜ਼ ਹੋ ਰਹੀ ਹੈ।https://t.co/Vd0fv4vumo SHADI - Budi Di Life ch Bande di Uni hee Zarurat aa Jini Machi 🐟 Nu Cycle 🚲 Di.. SHADAA - Bande Di Life ch V Budi Di Oni Hee Zarurat aa Jini Daddu 🐸 Nu Rajai Di.. P.S - Dekho Japani Viah Kion Ni Kara Rahe 😎 TRAILER OUT NOW 🥳 SHARE , LIKE , LAUGH
— DILJIT DOSANJH (@diljitdosanjh) 21 May 2019
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਸਿਹਤ
ਲੁਧਿਆਣਾ
ਸਿਹਤ
Advertisement