ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਦੀ ਨਵੀਂ ਐਲਬਮ 'ਗੋਸਟ' ਹੋਈ ਰਿਲੀਜ਼, ਜਾਣੋ ਕਿੱਥੇ ਤੇ ਕਿਵੇਂ ਸੁਣ ਸਕਦੇ ਹੋ ਸਾਰੇ ਗਾਣੇ

DIljit Dosanjh New Album: ਦਿਲਜੀਤ ਦੋਸਾਂਝ ਪਿਛਲੇ ਲੰਬੇ ਸਮੇਂ ਤੋਂ ਆਪਣੀ ਐਲਬਮ 'ਗੋਸਟ' ਨੂੰ ਲੈਕੇ ਚਰਚਾ ਵਿੱਚ ਹਨ। ਹੁਣ ਦਿਲਜੀਤ ਨੇ ਫੈਨਜ਼ ਦਾ ਇੰਤਜ਼ਾਰ ਕਰਦਿਆਂ ਆਪਣੀ ਨਵੀਂ ਐਲਬਮ ਨੂੰ ਰਿਲੀਜ਼ ਕਰ ਦਿੱਤਾ ਹੈ।

Diljit Dosanjh Ghost Album: ਦਲਿਜੀਤ ਦੋਸਾਂਝ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਦਰਅਸਲ, ਦਿਲਜੀਤ ਪਿਛਲੇ ਲੰਬੇ ਸਮੇਂ ਤੋਂ ਆਪਣੀ ਐਲਬਮ 'ਗੋਸਟ' ਨੂੰ ਲੈਕੇ ਚਰਚਾ ਵਿੱਚ ਹਨ। ਹੁਣ ਦਿਲਜੀਤ ਨੇ ਫੈਨਜ਼ ਦਾ ਇੰਤਜ਼ਾਰ ਕਰਦਿਆਂ ਆਪਣੀ ਨਵੀਂ ਐਲਬਮ ਨੂੰ ਰਿਲੀਜ਼ ਕਰ ਦਿੱਤਾ ਹੈ। ਜੀ ਹਾਂ, ਬੀਤੇ ਦਿਨੀਂ ਐਲਬਮ ਦਾ ਪਹਿਲਾ ਗਾਣਾ ਰਿਲੀਜ਼ ਹੋਇਆ ਸੀ। ਹੁਣ ਦਿਲਜੀਤ ਦੀ ਐਲਬਮ ਦੇ ਸਾਰੇ ਗਾਣੇ ਰਿਲੀਜ਼ ਹੋ ਚੁੱਕੇ ਹਨ।

ਇਹ ਵੀ ਪੜ੍ਹੋ: ਇਸ ਕ੍ਰਿਸਮਸ 'ਤੇ ਹੋਵੇਗੀ ਸ਼ਾਹਰੁਖ ਖਾਨ ਤੇ ਪ੍ਰਭਾਸ ਦੀ ਟੱਕਰ, ਦੋਵਾਂ ਦੀਆਂ ਫਿਲਮਾਂ ਇਕੱਠੀਆਂ ਹੋਣਗੀਆਂ ਰਿਲੀਜ਼

ਇਸ ਬਾਰੇ ਦਿਲਜੀਤ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ। ਦਿਲਜੀਤ ਨੇ ਆਪਣੀਆਂ ਕੁੱਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਜਿਨ੍ਹਾਂ ਵਿੱਚ ਦਿਲਜੀਤ ਕਾਫੀ ਹੈਂਡਸਮ ਨਜ਼ਰ ਆਂ ਰਹੇ ਹਨ। ਇਸ ਦੇ ਨਾਲ ਹੀ ਗਾਇਕ ਨੇ ਕੈਪਸ਼ਨ 'ਚ ਲਿਿਖਿਆ, 'ਗੋਸਟ ਐਲਬਮ ਰਿਲੀਜ਼ ਹੋ ਗਈ ਹੈ। ਤੁਹਾਡਾ ਮਨਪਸੰਦ ਗੀਤ ਕਿਹੜਾ ਹੈ?' ਦੇਖੋ ਦਿਲਜੀਤ ਦੀਆਂ ਇਹ ਤਸਵੀਰਾਂ:

View this post on Instagram
 
A post shared by DILJIT DOSANJH (@diljitdosanjh)

ਕਿੱਥੇ ਸੁਣ ਸਕਦੇ ਹੋ ਗਾਣੇ?
ਦੱਸ ਦਈਏ ਕਿ ਦਿਲਜੀਤ ਦੋਸਾਂਝ ਦੀ ਇਹ ਐਲਬਮ ਪੂਰੀ ਦੁਨੀਆ ਵਿੱਚ ਰਿਲੀਜ਼ ਹੋਈ ਹੈ। ਇਸ ਐਲਬਮ ਦੇ ਗਾਣਿਆਂ ਦੀ ਵੀਡੀਓ ਯੂਟਿਊਬ ਤੇ ਮੌਜੂਦ ਹੈ। ਤੁਸੀਂ ਸਾਰੇ ਗਾਣੇ ਯੂਟਿੳਬ 'ਤੇ 'ਦਿਲਜੀਤ ਦੋਸਾਂਝ ਗੋਸਟ ਐਲਬਮ' () ਲਿਖ ਕੇ ਸਰਚ ਕਰ ਸਕਦੇ ਹੋ। ਇਸ ਤੋਂ ਇਲਾਵਾ ਦਿਲਜੀਤ ਦੀ ਐਲਬਮ ਯੂਟਿਊਬ ਮਿਊਜ਼ਿਕ, ਸਪੌਟੀਫਾਈ ਸਣੇ ਹੋਰ ਸਾਰੀਆਂ ਮਿਊਜ਼ਿਕ ਐਪਸ 'ਤੇ ਮੌਜੂਦ ਹੈ। 

ਕਾਬਿਲੇਗ਼ੌਰ ਹੈ ਕਿ ਫੈਨਜ਼ ਲੰਬੇ ਸਮੇਂ ਤੋਂ ਦਿਲਜੀਤ ਦੀ ਇਸ ਐਲਬਮ ਦਾ ਇੰਤਜ਼ਾਰ ਕਰ ਰਹੇ ਸੀ। ਹੁਣ ਦਿਲਜੀਤ ਨੇ ਫਾਈਨਲੀ ਫੈਨਜ਼ ਦਾ ਇੰਤਜ਼ਾਰ ਖਤਮ ਕਰ ਦਿੱਤਾ ਹੈ ਅਤੇ ਐਲਬਮ ਨੂੰ ਰਿਲੀਜ਼ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹਾਲ ਹੀ 'ਚ ਦਿਲਜੀਤ ਦੋਸਾਂਝ ਨੇ ਸੋਨਮ ਬਾਜਵਾ ਤੇ ਸ਼ਹਿਨਾਜ਼ ਗਿੱਲ ਦੇ ਨਾਲ ਨਵੀਂ ਫਿਲਮ 'ਰੰਨਾਂ 'ਚ ਧੰਨਾਂ' ਦਾ ਐਲਾਨ ਵੀ ਕਰ ਦਿੱਤਾ ਹੈ।

ਇਹ ਵੀ ਪੜ੍ਹੋ: ਕਰਨ ਔਜਲਾ ਨੇ ਖਰੀਦੀ ਸ਼ਾਨਦਾਰ ਰੋਲਜ਼ ਰਾਇਸ ਕਾਰ, ਸੋਸ਼ਲ ਮੀਡੀਆ 'ਤੇ ਤਸਵੀਰਾਂ ਕੀਤੀਆਂ ਸ਼ੇਅਰ, ਫੈਨਜ਼ ਦੇ ਰਹੇ ਵਧਾਈ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
Advertisement
ABP Premium

ਵੀਡੀਓਜ਼

Punjab Police|ਪੁਲਿਸ ਐਕਸ਼ਨ ਮਗਰੋਂ ਪੰਜਾਬ ਸਰਕਾਰ ਦਾ ਦਾਅਵਾ,ਕਿਸਾਨਾਂ ਦੀਆਂ ਮੰਗਾਂ ਨਾਲ ਸਹਿਮਤ|Punjab SarkaarPunjab Police| Kisan| ਮੈਂ ਵੀ ਕਿਸਾਨ ਜਥੇਬੰਦੀ ਦਾ ਮੈਂਬਰ ਰਿਹਾ, ਮੰਤਰੀ ਲਾਲਜੀਤ ਭੁਲੱਰ ਦੀ ਸੁਣੋ ਬੇਨਤੀHaryana |Punjab| ਹਰਿਆਣਾ ਸਰਕਾਰ ਨੇ ਬੈਰੀਕੇਡ ਹਟਾਉਣੇ ਸ਼ੁਰੂ ਕੀਤੇ, ਜੇਸੀਬੀ ਮਸ਼ੀਨਾਂ ਮੰਗਾਈਆਂਅੰਦੋਲਨ ਗ੍ਰਿਫ਼ਤਾਰੀਆਂ ਤੇ ਤੰਬੂ ਉਖਾੜਨ ਨਾਲ ਖਤਮ ਨਹੀਂ ਹੁੰਦੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
Farmers Protest: ਅੰਦੋਲਨ ਗ੍ਰਿਫ਼ਤਾਰੀਆਂ ਤੇ ਤੰਬੂ ਉਖਾੜਨ ਨਾਲ ਖਤਮ ਨਹੀਂ ਹੁੰਦੇ...ਕਿਸਾਨਾਂ ਨੇ ਕੀਤਾ ਵੱਡਾ ਐਲਾਨ
Farmers Protest: ਅੰਦੋਲਨ ਗ੍ਰਿਫ਼ਤਾਰੀਆਂ ਤੇ ਤੰਬੂ ਉਖਾੜਨ ਨਾਲ ਖਤਮ ਨਹੀਂ ਹੁੰਦੇ...ਕਿਸਾਨਾਂ ਨੇ ਕੀਤਾ ਵੱਡਾ ਐਲਾਨ
ਪੰਜਾਬ ਦੀ ਅਦਾਲਤ 'ਚ ਕੁੜੀ ਨੇ ਮਾਰੀ ਛਾਲ, ਮੱਚ ਗਿਆ ਚੀਕ ਚੀਹਾੜਾ
ਪੰਜਾਬ ਦੀ ਅਦਾਲਤ 'ਚ ਕੁੜੀ ਨੇ ਮਾਰੀ ਛਾਲ, ਮੱਚ ਗਿਆ ਚੀਕ ਚੀਹਾੜਾ
ਅੰਮ੍ਰਿਤਪਾਲ ਦੇ ਤਿੰਨ ਸਾਥੀ ਜਹਾਜ਼ ਰਾਹੀਂ ਦਿੱਲੀ ਲਈ ਰਵਾਨਾ, 7 ਸਾਥੀਆਂ ਤੋਂ ਹਟਿਆ NSA, ਜਾਣੇ ਅੱਗੇ ਦਾ ਪਲਾਨ
ਅੰਮ੍ਰਿਤਪਾਲ ਦੇ ਤਿੰਨ ਸਾਥੀ ਜਹਾਜ਼ ਰਾਹੀਂ ਦਿੱਲੀ ਲਈ ਰਵਾਨਾ, 7 ਸਾਥੀਆਂ ਤੋਂ ਹਟਿਆ NSA, ਜਾਣੇ ਅੱਗੇ ਦਾ ਪਲਾਨ
ਰਸੋਈ ਦਾ ਇਹ ਮਸਾਲਾ ਸਿਹਤ ਲਈ ਵਰਦਾਨ! ਪੇਟ ਤੋਂ ਲੈ ਕੇ ਪਾਚਨ ਸੰਬੰਧੀ ਸਮੱਸਿਆਵਾਂ ਦਾ ਚਮਤਕਾਰੀ ਇਲਾਜ
ਰਸੋਈ ਦਾ ਇਹ ਮਸਾਲਾ ਸਿਹਤ ਲਈ ਵਰਦਾਨ! ਪੇਟ ਤੋਂ ਲੈ ਕੇ ਪਾਚਨ ਸੰਬੰਧੀ ਸਮੱਸਿਆਵਾਂ ਦਾ ਚਮਤਕਾਰੀ ਇਲਾਜ
Embed widget

We use cookies to improve your experience, analyze traffic, and personalize content. By clicking "Allow All Cookies", you agree to our use of cookies.