ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ-ਨਿਮਰਤ ਖਹਿਰਾ ਦੀ 'ਜੋੜੀ' ਨੇ ਰਚਿਆ ਇਤਿਹਾਸ, ਤੋੜਿਆ 'ਚੱਲ ਮੇਰਾ ਪੁੱਤ 2' ਦਾ ਰਿਕਾਰਡ

Diljit Dosanjh Nimrat Khaira: 'ਜੋੜੀ' ਫਿਲਮ ਨੂੰ ਲੈਕੇ ਇੱਕ ਨਵੀਂ ਅਪਡੇਟ ਸਾਹਮਣੇ ਆ ਰਹੀ ਹੈ। ਉਹ ਇਹ ਹੈ ਕਿ 25 ਦਿਨਾਂ ਬਾਅਦ ਵੀ ਫਿਲਮ ਦੀ ਕਮਾਈ ਦੀ ਰਫਤਾਰ ਘੱਟ ਨਹੀਂ ਹੋਈ ਹੈ। ਫਿਲਮ ਨੇ 25 ਕਰੋੜ ਦੇ ਕਰੀਬ ਕਾਰੋਬਾਰ ਕਰ ਲਿਆ ਹੈ।

ਅਮੈਲੀਆ ਪੰਜਾਬੀ ਦੀ ਰਿਪੋਰਟ

Jodi Breaks Chal Mera Putt 2 Record: ਦਿਲਜੀਤ ਦੋਸਾਂਝ-ਨਿਮਰਤ ਖਹਿਰਾ ਦੀ 'ਜੋੜੀ' ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਦਿਲਜੀਤ-ਨਿਮਰਤ ਨੇ ਪਹਿਲੀ ਵਾਰ ਇਸ ਫਿਲਮ 'ਚ ਸਕ੍ਰੀਨ ਸ਼ੇਅਰ ਕੀਤੀ ਸੀ। ਦੋਵਾਂ ਨੇ ਫਿਲਮ 'ਚ ਕਮਾਲ ਦੀ ਐਕਟਿੰਗ ਕੀਤੀ ਹੈ। ਇਹੀ ਨਹੀਂ ਫਿਲਮ 'ਚ ਦਿਲਜੀਤ ਨਿਮਰਤ ਦੀ ਲਵ ਕੈਮਿਸਟਰੀ ਨੂੰ ਵੀ ਖੂਬ ਪਿਆਰ ਮਿਲ ਰਿਹਾ ਹੈ। ਫਿਲਮ ਲਗਾਤਾਰ 25 ਦਿਨਾਂ ਤੋਂ ਦਰਸ਼ਕਾਂ ਦਾ ਮਨੋਰੰਜਨ ਕਰ ਰਹੀ ਹੈ।

ਹੁਣ 'ਜੋੜੀ' ਫਿਲਮ ਨੂੰ ਲੈਕੇ ਇੱਕ ਨਵੀਂ ਅਪਡੇਟ ਸਾਹਮਣੇ ਆ ਰਹੀ ਹੈ। ਉਹ ਇਹ ਹੈ ਕਿ 25 ਦਿਨਾਂ ਬਾਅਦ ਵੀ ਫਿਲਮ ਦੀ ਕਮਾਈ ਦੀ ਰਫਤਾਰ ਘੱਟ ਨਹੀਂ ਹੋਈ ਹੈ। ਫਿਲਮ ਨੇ 25 ਕਰੋੜ ਦੇ ਕਰੀਬ ਕਾਰੋਬਾਰ ਕਰ ਲਿਆ ਹੈ। ਇਸ ਦੇ ਨਾਲ ਨਾਲ ਫਿਲਮ ਨੇ ਅਮਰੀਕਾ-ਕੈਨੇਡਾ 'ਚ ਕਮਾਈ ਦੇ ਰਿਕਾਰਡ ਵੀ ਤੋੜ ਦਿੱਤੇ ਹਨ। 

'ਜੋੜੀ' ਨੇ ਤੋੜਿਆ 'ਚੱਲ ਮੇਰਾ ਪੁੱਤ 2' ਦਾ ਰਿਕਾਰਡ
'ਜੋੜੀ' ਫਿਲਮ ਨੇ ਅਮਰੀਕਾ ਕੈਨੇਡਾ 'ਚ 2.84 ਮਿਲੀਅਨ ਡਾਲਰ ਦੀ ਕਮਾਈ ਕਰ ਲਈ ਹੈ। ਇਸ ਦੇ ਨਾਲ ਹੀ ਫਿਲਮ 'ਚੱਲ ਮੇਰਾ ਪੁੱਤ 2' ਦਾ ਰਿਕਾਰਡ ਵੀ ਤੋੜ ਦਿੱਤਾ ਹੈ। ਜਿਸ ਹਿਸਾਬ ਨਾਲ ਚੌਥੇ ਹਫਤੇ ਵੀ ਫਿਲਮ ਦੇ ਸ਼ੋਅਜ਼ ਹਾਊਸਫੁੱਲ ਚੱਲ ਰਹੇ ਹਨ। ਉਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਫਿਲਮ ਜਲਦ ਹੀ ਪੂਰੀ ਦੁਨੀਆ 'ਚ 3 ਮਿਲੀਅਨ ਡਾਲਰ ਦਾ ਅੰਕੜਾ ਛੂਹ ਲਵੇਗੀ। ਇਸ ਬਾਰੇ ਨਿਮਰਤ ਖਹਿਰਾ ਨੇ ਆਪਣੇ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਜਾਣਕਾਰੀ ਦਿੱਤੀ ਹੈ। ਦੇਖੋ ਨਿਮਰਤ ਦੀ ਇਹ ਪੋਸਟ:

Diljit Dosanjh: ਦਿਲਜੀਤ ਦੋਸਾਂਝ-ਨਿਮਰਤ ਖਹਿਰਾ ਦੀ 'ਜੋੜੀ' ਨੇ ਰਚਿਆ ਇਤਿਹਾਸ, ਤੋੜਿਆ 'ਚੱਲ ਮੇਰਾ ਪੁੱਤ 2' ਦਾ ਰਿਕਾਰਡ

ਫੈਨਜ਼ ਨੂੰ ਭਾਵੁਕ ਕਰ ਰਹੀ ਫਿਲਮ
ਦੱਸ ਦਈਏ ਕਿ 'ਜੋੜੀ' ਫੈਨਜ਼ ਨੂੰ ਭਾਵੁਕ ਕਰ ਰਹੀ ਹੈ। ਖਾਸ ਕਰਕੇ ਫਿਲਮ ਦਾ ਆਖਰੀ ਸੀਨ, ਜਿਸ ਵਿੱਚ ਖਾੜਕੂ ਚਮਕੀਲਾ ਅਮਰਜੋਤ ਯਾਨਿ ਦਿਲਜੀਤ ਨਿਮਰਤ ਨੂੰ ਮਾਰਦੇ ਹਨ। ਇਹ ਸੀਨ ਦੇਖ ਕੇ ਅੱਖਾਂ ਨਮ ਹੋ ਜਾਂਦੀਆਂ ਹਨ।

View this post on Instagram
 
A post shared by 𝐃𝐈𝐋𝐉𝐈𝐓 𝐃𝐎𝐒𝐀𝐍𝐉𝐇 𓃵 (@diljit.dosanjh.fan.page)

ਕਾਬਿਲੇਗ਼ੌਰ ਹੈ ਕਿ 'ਜੋੜੀ' ਫਿਲਮ 5 ਮਈ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੀ। ਫਿਲਮ 'ਚ ਦਿਲਜੀਤ ਨਿਮਰਤ 'ਤੇ ਫਿਰ ਤੋਂ ਚਮਕੀਲਾ-ਅਮਰਜੋਤ ਦੀ ਪ੍ਰੇਮ ਕਹਾਣੀ ਨੂੰ ਜ਼ਿੰਦਾ ਕੀਤਾ ਹੈ। ਇਸ ਫਿਲਮ ਨੂੰ ਦਰਸ਼ਕਾਂ ਨੇ ਖੂਬ ਪਿਆਰ ਦਿੱਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ

ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ

ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ

Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Advertisement
ABP Premium

ਵੀਡੀਓਜ਼

ਇਨ ਡ੍ਰਾਈਵ ਬਣੀ ਡ੍ਰਾਇਵਰਾਂ ਲਈ ਖ਼ਤਰਾ  ਦੇਖੋ  ਕਿਸ ਤਰਾਂ ਲੁਟੇਰੀਆਂ ਨੇ ਲੁਟੀਆਂ ਕਾਰਾ!ਅਸੀਂ ਜੰਮੇ ਅਕਾਲੀ, ਪਲੇ ਅਕਾਲੀ   ਮਰਾਂਗੇ ਵੀ ਅਕਾਲੀ - ਬਾਗੀ ਧੜਾFaridkot News | Window AC ਪੱਟ ਕੇ ਨਸ਼ਾ ਛੁਡਾਊ ਕੇਂਦਰ 'ਚੋਂ ਫ਼ਰਾਰ ਹੋਏ ਨੌਜਵਾਨHimachal Landslide | ਹਿਮਾਚਲ 'ਚ ਲੈਂਡਸਲਾਈਡ - 6 ਗੱਡੀਆਂ ਮਲਬੇ ਹੇਠਾਂ ਦੱਬੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
Amritsar News: ਟੋਲ 'ਤੇ ਬੱਸ ਲੰਘਾਉਣ ਨੂੰ ਲੈ ਕੇ ਹੰਗਾਮਾ, ਮੁਲਾਜ਼ਮਾਂ ਤੇ PRTC ਕੰਡਕਟਰ ਵਿਚਾਲੇ ਝੜਪ, ਹੱਥੋ-ਪਾਈ ‘ਚ ਲੱਥੀ ਪੱਗ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਸਰਕਾਰ ਦਾ ਵੱਡਾ ਐਲਾਨ- ਜੁਲਾਈ ਤੋਂ ਔਰਤਾਂ ਨੂੰ ਮਿਲਣਗੇ 1500 ਰੁਪਏ ਮਹੀਨਾ, 3 ਸਿਲੰਡਰ ਫਰੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
ਪੰਜਾਬ ਦੇ 2 ਸੈਲਾਨੀਆਂ ‘ਤੇ ਦੋਸ਼, ਹਿਮਾਚਲ ਦਾ ਟੈਕਸੀ ਡਰਾਈਵਰ ਕੀਤਾ ਅਗਵਾ, ਲੁਧਿਆਣਾ ਤੋਂ ਮਿਲੀ ਗੱਡੀ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
Punjab News: ਮਾਨ ਸਰਕਾਰ ਦਾ ਵੱਡਾ ਮਾਰਕਾ ! ਹਰ ਰੋਜ਼ ਪੰਜਾਬੀਆਂ ਨੂੰ ਹੋ ਰਿਹਾ 58.77 ਲੱਖ ਦਾ ਫਾਇਦਾ
ਅੱਤ ਦੀ ਗਰਮੀ ਤੋਂ ਮੀਂਹ ਪਿਆ, ਪਰ ਬਜਾਰ ਹੋਏ ਪਾਣੀ ਹੀ ਪਾਣੀ

Google Translate: ਗੂਗਲ ਨੇ ਕੀਤਾ ਵੱਡਾ ਐਲਾਨ, ਆ ਰਿਹਾ 110 ਨਵੀਆਂ ਭਾਸ਼ਾਵਾਂ ਲਈ ਸਪੋਰਟ

Punjab News: ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ, ਪੜ੍ਹਾਈ ਕਰਨ ਲਈ 10 ਮਹੀਨੇ ਪਹਿਲਾਂ ਛੱਡਿਆ ਸੀ ਪੰਜਾਬ

UP Politics: OBC ਨਿਯੁਕਤੀਆਂ ਨੂੰ ਲੈ ਕੇ ਯੋਗੀ ਸਰਕਾਰ ਨੂੰ ਲਿਖੇ ਅਨੁਪ੍ਰਿਆ ਪਟੇਲ ਦੇ ਇਸ ਪੱਤਰ ਨੇ ਮਚਾਈ  ਹਲਚਲ

Embed widget