ਦਿਲਜੀਤ ਨੇ ਕਿਹਾ ਸੁਸ਼ਾਂਤ ਸਿੰਘ ਦੀ Suicide ਵਾਲੀ ਗੱਲ ਹਜ਼ਮ ਨਹੀਂ ਹੋ ਰਹੀ...

ਏਬੀਪੀ ਸਾਂਝਾ   |  16 Aug 2020 05:24 PM (IST)

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਕਹਿਣਾ ਹੈ ਕਿ ਉਹ ਸੁਸ਼ਾਂਤ ਸਿੰਘ ਰਾਜਪੂਤ ਨੂੰ ਦੋ ਵਾਰ ਮਿਲੇ ਹਨ ਤੇ ਉਸ ਦੀ ਖੁਦਕੁਸ਼ੀ ਵਾਲੀ ਗੱਲ ਹਜ਼ਮ ਨਹੀਂ ਹੋ ਰਹੀ।

ਦਿਲਜੀਤ ਨੇ ਕਿਹਾ ਸੁਸ਼ਾਂਤ ਸਿੰਘ ਦੀ Suicide ਵਾਲੀ ਗੱਲ ਹਜ਼ਮ ਨਹੀਂ ਹੋ ਰਹੀ...
ਚੰਡੀਗੜ੍ਹ: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਕਹਿਣਾ ਹੈ ਕਿ ਉਹ ਸੁਸ਼ਾਂਤ ਸਿੰਘ ਰਾਜਪੂਤ ਨੂੰ ਦੋ ਵਾਰ ਮਿਲੇ ਹਨ ਤੇ ਉਸ ਦੀ ਖੁਦਕੁਸ਼ੀ ਵਾਲੀ ਗੱਲ ਹਜ਼ਮ ਨਹੀਂ ਹੋ ਰਹੀ। ਦਰਅਸਲ, ਇੱਕ ਟਵਿਟਰ ਯੂਜ਼ਰ ਨੇ ਦਿਲਜੀਤ ਨੂੰ ਸੁਸ਼ਾਂਤ ਸਿੰਘ ਮਾਮਲੇ 'ਚ ਆਵਾਜ਼ ਚੁੱਕਣ ਲਈ ਕਿਹਾ ਸੀ। ਦਿਲਜੀਤ ਨੇ ਇਸ ਦੇ ਜਵਾਬ 'ਚ ਕਿਹਾ,
ਮੈ ਸੁਸ਼ਾਂਤ ਨੂੰ ਦੋ ਵਾਰ ਮਿਲਿਆ ਸੀ, ਖੁਦਕੁਸ਼ੀ ਵਾਲੀ ਗੱਲ ਹਜ਼ਮ ਨਹੀਂ ਹੋ ਰਹੀ, ਜਾਨਦਾਰ ਬੰਦਾ ਸੀ ਉਹ, ਬਾਕੀ ਮੈਂ ਜਾਣਦਾ ਹਾਂ, ਕਿ ਪੁਲਿਸ ਆਪਣਾ ਕੰਮ ਕਰ ਰਹੀ ਹੈ। ਸਾਨੂੰ ਇੰਤਜ਼ਾਰ ਕਰਨਾ ਚਾਹੀਦਾ ਹੈ। ਸੱਚ ਸਭ ਦੇ ਸਾਹਮਣੇ ਆਏਗਾ।-
ਇਹ ਵੀ ਪੜ੍ਹੋ: ਸ਼ਰਮਨਾਕ! ਨਾਬਾਲਗ ਨਾਲ ਬਲਾਤਕਾਰ ਕਰ ਕੀਤਾ ਕਤਲ, ਹੱਤਿਆ ਮਗਰੋਂ ਮਾਸੂਮ ਦੀਆਂ ਅੱਖਾਂ ਵੀ ਭੰਨ੍ਹੀਆਂਇਹ ਵੀ ਪੜ੍ਹੋ:  MS Dhoni Retirement: ਨਹੀਂ ਹੋਵੇਗਾ ਕੋਈ ਦੂਜਾ ਧੋਨੀ! ਜਾਣੋ ਸਭ ਤੋਂ ਕਾਮਯਾਬ ਕਪਤਾਨ ਦੇ ਸ਼ਾਨਦਾਰ ਰਿਕਾਰਡ ਦਿਲਜੀਤ ਇਸ ਤੋਂ ਪਹਿਲਾਂ ਵੀ ਸੋਸ਼ਲ ਮੀਡੀਆ ਤੇ ਸੁਸ਼ਾਂਤ ਸਿੰਘ ਬਾਰੇ ਗੱਲ ਕਰ ਚੁੱਕੇ ਹਨ। 30 ਜੂਨ ਨੂੰ ਕੀਤੀ ਆਪਣੀ ਇੱਕ ਇੰਸਟਾਗਰਾਮ ਪੋਸਟ 'ਚ ਦਿਲਜੀਤ ਨੇ ਸੁਸ਼ਾਂਤ ਨੂੰ ਇੱਕ 'ਜਾਨਦਾਰ ਬੰਦਾ' ਕਹਿ ਕੇ ਬੁਲਾਇਆ ਸੀ। ਇਹ ਵੀ ਪੜ੍ਹੋ: ਰਿਸ਼ਵਤ ਲੈਂਦੇ ਤਹਿਸੀਲਦਾਰ ਕਾਬੂ, 1 ਕਰੋੜ ਤੋਂ ਵੱਧ ਰਕਮ ਦੀ ਗਿਣਤੀ ਲਈ ਮੰਗਵਾਉਣੀ ਪਈ ਮਸ਼ੀਨ
© Copyright@2026.ABP Network Private Limited. All rights reserved.