ਪੜਚੋਲ ਕਰੋ

ਦਿਲਜੀਤ ਦੋਸਾਂਝ ਨੇ ਅਨੋਖੇ ਤੇ ਫ਼ਨੀ ਅੰਦਾਜ਼ `ਚ ਆਪਣੇ ਗਾਣੇ `ਪੀਚਿਜ਼` ਦਾ ਕੀਤਾ ਪ੍ਰਮੋਸ਼ਨ, ਦੇਖੋ ਵੀਡੀਓ

Diljit Dosanjh: ਵੀਡੀਓ `ਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਦਿਲਜੀਤ ਆਪਣੇ ਗੀਤ ਪੀਚਿਜ਼ ਨੂੰ ਪ੍ਰਮੋਟ ਕਰਦੇ ਨਜ਼ਰ ਆ ਰਹੇ ਹਨ। ਬੈਕਗਰਾਊਂਡ ਵਿੱਚ ਉਨ੍ਹਾਂ ਦਾ ਗਾਣਾ ਚੱਲ ਰਿਹਾ ਹੈ ਤੇ ਉਹ ਆਪਣੇ ਮਸਤੀ ਭਰੇ ਅੰਦਾਜ਼ ਨਾਲ ਫ਼ੈਨਜ਼ ਦਾ ਮਨੋਰੰਜਨ ਕਰ ਰਹੇ ਹਨ

Diljit Dosanjh Peaches: ਪਾਲੀਵੁੱਡ ਦੇ ਹੈਂਡਸਮ ਹੰਕ ਦਿਲਜੀਤ ਦੋਸਾਂਝ ਆਪਣੇ ਮਸਤੀ ਤੇ ਮਜ਼ਾਕੀਆ ਭਰੇ ਅੰਦਾਜ਼ ਨਾਲ ਜਾਣੇ ਜਾਂਦੇ ਹਨ। ਇਹ ਤਾਂ ਸਭ ਜਾਣਦੇ ਹਨ ਕਿ ਦਿਲਜੀਤ ਦੋਸਾਂਝ ਇੰਨੀਂ ਆਪਣੇ ਬੋਰਨ ਟੂ ਸ਼ਾਈਨ ਵਰਲਡ ਟੂਰ `ਚ ਕਾਫ਼ੀ ਬਿਜ਼ੀ ਹਨ। ਇਸ ਸਮੇਂ ਉਹ ਅਮਰੀਕਾ `ਚ ਮਿਊਜ਼ਿਕ ਕੰਸਰਟ `ਚ ਬਿਜ਼ੀ ਹਨ। ਇਸ ਦੌਰਾਨ ਉਨ੍ਹਾਂ ਦਾ ਗੀਤ ਪੀਚਿਜ਼ (Peaches) ਰਿਲੀਜ਼ ਹੋਇਆ। ਜਿਸ ਨੂੰ ਉਨ੍ਹਾਂ ਦੇ ਦੇਸ਼ ਵਿਦੇਸ਼ਾਂ `ਚ ਵੱਸਦੇ ਫ਼ੈਨਜ਼ ਵੱਲੋਂ ਭਰਵਾਂ ਹੁੰਗਾਰਾ ਦਿਤਾ ਜਾ ਰਿਹਾ ਹੈ। ਇਸ ਦੌਰਾਨ ਦਿਲਜੀਤ ਨੂੰ ਇੱਕ ਮਾਲ ਵਿੱਚ ਮਸਤੀ ਕਰਦੇ ਦੇਖਿਆ ਗਿਆ। ਉਨ੍ਹਾਂ ਨੇ ਖੁਦ ਇਸ ਦਾ ਵੀਡੀਓ ਸ਼ੇਅਰ ਕੀਤਾ ਹੈ। ਦੇਖੋ ਵੀਡੀਓ:

View this post on Instagram
 
A post shared by DILJIT DOSANJH (@diljitdosanjh)

ਵੀਡੀਓ `ਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਦਿਲਜੀਤ ਆਪਣੇ ਗੀਤ ਪੀਚਿਜ਼ ਨੂੰ ਪ੍ਰਮੋਟ ਕਰਦੇ ਨਜ਼ਰ ਆ ਰਹੇ ਹਨ। ਬੈਕਗਰਾਊਂਡ ਵਿੱਚ ਉਨ੍ਹਾਂ ਦਾ ਗਾਣਾ ਚੱਲ ਰਿਹਾ ਹੈ ਤੇ ਉਹ ਆਪਣੇ ਮਸਤੀ ਭਰੇ ਅੰਦਾਜ਼ ਨਾਲ ਫ਼ੈਨਜ਼ ਦਾ ਮਨੋਰੰਜਨ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਪੀਚਿਜ਼ ਗੀਤ ਨੂੰ ਪਿਆਰ ਦੇਣ ਦੀ ਅਪੀਲ ਕਰ ਰਹੇ ਹਨ। 

ਦਿਲਜੀਤ ਨੇ ਇੰਸਟਾਗ੍ਰਾਮ `ਤੇ ਵੀਡੀਓ ਪੋਸਟ ਕੀਤੀ ਹੈ, ਜਿਸ ਵਿੱਚ ਕੈਪਸ਼ਨ ਲਿਖੀ ਗਈ ਹੈ, "ਆਈ ਲਵ ਪੀਚਿਜ਼, ਆਈ ਲਵ ਯੂ, ਮਿਲਦੇ ਆ 17 ਜੁਲਾਈ ਨੂੰ ਨਿਊ ਯਾਰਕ `ਚ, ਲਾਈਵ ਇਨ ਕੰਸਰਟ। ਵਨ ਪੀਚ ਏ ਡੇਅ, ਕੀਪ ਬੈਡ ਥਾਟ ਅਵੇਅ।"

ਦਿਲਜੀਤ ਦਾ ਇਹ ਮਸਤੀ ਭਰਿਆ ਅੰਦਾਜ਼ ਉਨ੍ਹਾਂ ਦੇ ਫ਼ੈਨਜ਼ ਦਾ ਦਿਲ ਜਿੱਤ ਰਿਹਾ ਹੈ। ਇਹੀ ਨਹੀਂ ਦੇਸ਼ਾਂ ਵਿਦੇਸ਼ਾਂ `ਚ ਪੀਚਿਜ਼ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਬਾਰੇ ਜਾਣਕਾਰੀ ਦਿੰਦਿਆਂ ਦੋਸਾਂਝ ਨੇ ਇੰਸਟਾਗ੍ਰਾਮ `ਤੇ ਸਟੋਰੀ ਸ਼ੇਅਰ ਕਰ ਲਿਖਿਆ ਹੈ। ਇਹ ਗੀਤ ਕੈਨੇਡਾ `ਚ ਨੰਬਰ 1 `ਤੇ ਟਰੈਂਡ ਕਰ ਰਿਹਾ ਹੈ।   

ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਬੋਰਨ ਟੂ ਸ਼ਾਈਨ ਵਰਲਡ ਟੂਰ ;ਤੇ ਹਨ। ਉਹ ਅਮਰੀਕਾ `ਚ ਮਿਊਜ਼ਿਕ ਕੰਸਰਟ ਕਰ ਰਹੇ ਹਨ। ਪਿਛਲੇ ਮਹੀਨੇ ਉਹ ਕੈਨੇਡਾ `ਚ ਸਨ। ਇਥੇ ਉਨ੍ਹਾਂ ਦੇ ਮਿਊਜ਼ਿਕ ਸ਼ੋਅ ਨੇ ਇਤਿਹਾਸ ਰਚਿਆ ਸੀ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget