ਪੜਚੋਲ ਕਰੋ

"ਮੈਨੂੰ ਪਾਲਿਟਿਕਸ ਤੋਂ ਦੂਰ ਹੀ ਰੱਖੋ...', ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ- 'ਸਾਰਾ ਸੰਸਾਰ ਦੁਖੀ ਹੈ' 

Diljit Dosanjh On Cockroach Janta Party Protest : ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਆਪਣੇ ਬਿਆਨਾਂ, ਕਨਸਰਟਾਂ ਅਤੇ ਫ਼ਿਲਮਾਂ ਨੂੰ ਲੈ ਕੇ ਅਕਸਰ ਚਰਚਾ ਵਿੱਚ ਰਹਿੰਦੇ ਹਨ। ਇਨ੍ਹਾਂ ਦਿਨਾਂ ਉਹ ਆਪਣੀ ਫ਼ਿਲਮ ਮੈਂ

Diljit Dosanjh On Cockroach Janta Party Protest : ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ (Diljit Dosanjh ) ਆਪਣੇ ਬਿਆਨਾਂ, ਕਨਸਰਟਾਂ ਅਤੇ ਫ਼ਿਲਮਾਂ ਨੂੰ ਲੈ ਕੇ ਅਕਸਰ ਚਰਚਾ ਵਿੱਚ ਰਹਿੰਦੇ ਹਨ। ਇਨ੍ਹਾਂ ਦਿਨਾਂ ਉਹ ਆਪਣੀ ਫ਼ਿਲਮ ਮੈਂ ਵਾਪਸ ਆਵਾਂਗਾ' ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਇਸੇ ਦੌਰਾਨ ਉਹ ਇੰਸਟਾਗ੍ਰਾਮ 'ਤੇ ਲਾਈਵ ਆਏ ਅਤੇ ਆਪਣੇ ਪ੍ਰਸ਼ੰਸਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਜਦੋਂ ਉਨ੍ਹਾਂ ਤੋਂ ਦਿੱਲੀ ਦੇ ਜੰਤਰ-ਮੰਤਰ 'ਤੇ ਚੱਲ ਰਹੇ ਕਾਕਰੋਚ ਜਨਤਾ ਪਾਰਟੀ ( Cockroach Janta Party Protest) ਦੇ ਪ੍ਰਦਰਸ਼ਨ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਇਸ 'ਤੇ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ 'ਤੇ ਕੀ ਬੋਲੇ ਦਿਲਜੀਤ?

ਇੰਸਟਾਗ੍ਰਾਮ ਲਾਈਵ ਦੌਰਾਨ ਦਿਲਜੀਤ ਦੋਸਾਂਝ ਨੇ ਕਿਹਾ, "ਜੰਤਰ-ਮੰਤਰ 'ਤੇ ਕਿਹੜਾ ਪ੍ਰੋਟੈਸਟ ਚੱਲ ਰਿਹਾ ਹੈ ਬ੍ਰੋ? ਮੈਨੂੰ ਇਨ੍ਹਾਂ ਪ੍ਰੋਟੈਸਟਾਂ ਤੋਂ ਦੂਰ ਹੀ ਰੱਖੋ। ਮੈਂ ਇੱਕ ਆਰਟਿਸਟ ਹਾਂ, ਕੋਈ ਨੇਤਾ ਨਹੀਂ। ਜ਼ਿੰਦਗੀ ਵਿੱਚ ਹਰ ਚੀਜ਼ ਕਦੇ ਵੀ ਪੂਰੀ ਤਰ੍ਹਾਂ ਠੀਕ ਨਹੀਂ ਹੋ ਸਕਦੀ। ਇਸ ਦੁਨੀਆ ਵਿੱਚ ਸਭ ਕੁਝ ਕਦੇ ਵੀ ਠੀਕ ਨਹੀਂ ਹੋਵੇਗਾ। ਸਾਰਾ ਸੰਸਾਰ ਦੁਖੀ ਹੈ। ਜੋ ਪ੍ਰੋਟੈਸਟ ਕਰ ਰਹੇ ਹਨ, ਉਨ੍ਹਾਂ ਨੂੰ ਵੀ ਮੁਬਾਰਕ ਅਤੇ ਜਿਨ੍ਹਾਂ ਲਈ ਪ੍ਰੋਟੈਸਟ ਹੋ ਰਿਹਾ ਹੈ, ਉਨ੍ਹਾਂ ਨੂੰ ਵੀ ਮੁਬਾਰਕ। ਮੈਨੂੰ ਇਸ ਬਾਰੇ ਕੁਝ ਨਹੀਂ ਪਤਾ।

ਕਿਉਂ ਹੋ ਰਿਹਾ ਹੈ ਕਾਕਰੋਚ ਜਨਤਾ ਪਾਰਟੀ ਦਾ ਪ੍ਰਦਰਸ਼ਨ?

ਜੇਕਰ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਦੀ ਗੱਲ ਕਰੀਏ ਤਾਂ ਦਿੱਲੀ ਦੇ ਜੰਤਰ-ਮੰਤਰ 'ਤੇ ਇਹ ਵਿਰੋਧ ਪ੍ਰਦਰਸ਼ਨ ਪੇਪਰ ਲੀਕ ਅਤੇ ਹੋਰ ਕਥਿਤ ਗੜਬੜੀਆਂ ਦੇ ਖ਼ਿਲਾਫ਼ ਕੀਤਾ ਜਾ ਰਿਹਾ ਹੈ।ਪ੍ਰਦਰਸ਼ਨਕਾਰੀਆਂ ਵੱਲੋਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ।

 ਫ਼ਿਲਮ 'ਮੈਂ ਵਾਪਸ ਆਵਾਂਗਾ' ਨੂੰ ਮਿਲ ਰਿਹਾ ਹੈ ਵਧੀਆ ਰਿਸਪਾਂਸ

ਦਿਲਜੀਤ ਦੋਸਾਂਝ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਫ਼ਿਲਮ 'ਮੈਂ ਵਾਪਸ ਆਵਾਂਗਾ ਨੂੰ ਦਰਸ਼ਕਾਂ ਵੱਲੋਂ ਚੰਗਾ ਪਿਆਰ ਮਿਲ ਰਿਹਾ ਹੈ। ਬਾਕਸ ਆਫਿਸ 'ਤੇ ਵੀ ਫ਼ਿਲਮ ਸ਼ਾਨਦਾਰ ਪ੍ਰਦਰਸ਼ਨ ਕਰ ਰਹੀ ਹੈ। ਸੈਕਨਿਲਕ ਦੇ ਅਨੁਸਾਰ, ਫ਼ਿਲਮ ਨੇ 21 ਦਿਨਾਂ ਵਿੱਚ **51.15 ਕਰੋੜ ਰੁਪਏ ਦਾ ਨੈੱਟ ਕਲੈਕਸ਼ਨ ਕਰ ਲਿਆ ਹੈ।

Advertisement

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Advertisement

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget