ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਨੇ ਕੰਗਨਾ ਰਣੌਤ ਨੂੰ ਦਿੱਤਾ ਕਰਾਰਾ ਜਵਾਬ, ਬੋਲੇ, ਮੁਹੱਬਤ ਤੇ ਦਿਆਲਤਾ ਮੇਰਾ ਧਰਮ, ਦੇਖੋ ਗਾਇਕ ਦੀ ਪੋਸਟ

ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਕੰਗਨਾ ਨੂੰ ਕਰਾਰਾ ਜਵਾਬ ਦਿੱਤਾ ਹੈ। ਦਿਲਜੀਤ ਨੇ ਆਪਣੀ ਪੋਸਟ ਵਿੱਚ ਕਿਹਾ ਕਿ 'ਦਿਆਲਤਾ ਨੂੰ ਪਿਆਰ ਕਰਨਾ ਮੇਰਾ ਮਜ਼ਹਬ ਹੈ।'

ਅਮੈਲੀਆ ਪੰਜਾਬੀ ਦੀ ਰਿਪੋਰਟ

Diljit Dosanjh Reply To Kangana Ranaut: ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਦਰਅਸਲ, ਉਨ੍ਹਾਂ ਦਾ ਨਾਂ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਕਰਕੇ ਇੱਕ ਵਾਰ ਫਿਰ ਸੁਰਖੀਆਂ 'ਚ ਹੈ। ਹਾਲ ਹੀ 'ਚ ਕੰਗਨਾ ਰਣੌਤ ਨੇ ਪੰਜਾਬ ਦੇ ਹਾਲਾਤ 'ਤੇ ਇੱਕ ਟਵੀਟ ਕੀਤਾ ਸੀ। ਜਿਸ ਵਿੱਚ ਉਸ ਨੇ ਦਿਲਜੀਤ ਦੋਸਾਂਝ 'ਤੇ ਵੀ ਤਿੱਖੇ ਤੰਜ ਕੱਸੇ ਸੀ। ਇਹੀ ਨਹੀਂ ਉਸ ਨੇ ਦਿਲਜੀਤ ਦੋਸਾਂਝ ਨੂੰ ਖਾਲਿਸਤਾਨੀ ਸਮਰਥਕ ਤੱਕ ਕਹਿ ਦਿੱਤਾ ਸੀ। ਕੰਗਨਾ ਨੇ ਨਾਲ ਹੀ ਇਹ ਵੀ ਕਿਹਾ ਸੀ ਕਿ ਸਾਰੇ ਖਾਲਿਸਤਾਨੀ ਸਮਰਥਕਾਂ ਨੂੰ ਜੇਲ੍ਹ ਜਾਣਾ ਪਵੇਗਾ। ਇਸ 'ਤੇ ਹੁਣ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ ਆਇਆ ਹੈ।

ਇਹ ਵੀ ਪੜ੍ਹੋ: ਮਹਾਂਠੱਗ ਸੁਕੇਸ਼ ਚੰਦਰਸ਼ੇਖਰ ਨੂੰ ਜੈਕਲੀਨ 'ਤੇ ਆਇਆ ਪਿਆਰ, ਆਪਣੇ ਜਨਮਦਿਨ 'ਤੇ ਅਦਾਕਾਰਾ ਨੂੰ ਜੇਲ੍ਹ ਤੋਂ ਲਿਖਿਆ ਲਵ ਲੈਟਰ

ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਕੰਗਨਾ ਨੂੰ ਕਰਾਰਾ ਜਵਾਬ ਦਿੱਤਾ ਹੈ। ਦਿਲਜੀਤ ਨੇ ਆਪਣੀ ਪੋਸਟ ਵਿੱਚ ਕਿਹਾ ਕਿ 'ਦਿਆਲਤਾ ਨੂੰ ਪਿਆਰ ਕਰਨਾ ਮੇਰਾ ਮਜ਼ਹਬ ਹੈ।' ਇਸ ਦੇ ਨਾਲ ਹੀ ਦੋਸਾਂਝ ਨੇ ਹੱਥ ਜੋੜਨ ਵਾਲੀ ਇਮੋਜੀ ਵੀ ਲਗਾਈ ਹੈ। ਦੇਖੋ ਦੋਸਾਂਝ ਦੀ ਇਹ ਪੋਸਟ:

Diljit Dosanjh: ਦਿਲਜੀਤ ਦੋਸਾਂਝ ਨੇ ਕੰਗਨਾ ਰਣੌਤ ਨੂੰ ਦਿੱਤਾ ਕਰਾਰਾ ਜਵਾਬ, ਬੋਲੇ, ਮੁਹੱਬਤ ਤੇ ਦਿਆਲਤਾ ਮੇਰਾ ਧਰਮ, ਦੇਖੋ ਗਾਇਕ ਦੀ ਪੋਸਟ

ਕੰਗਨਾ ਨੇ ਦਿਲਜੀਤ ਨੂੰ ਦਿੱਤੀ ਸੀ ਇਹ ਚੇਤਾਵਨੀ
ਇਸ ਤੋਂ ਪਹਿਲਾਂ ਕੰਗਨਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਦਿਲਜੀਤ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰਨ ਦੀ ਚਿਤਾਵਨੀ ਦਿੱਤੀ ਸੀ। ਉਸ ਨੇ 'ਪੋਲਜ਼ ਆ ਆ ਚੁੱਕੀ ਹੈ' ਦੀ ਵਰਤੋਂ ਕੀਤੀ, ਜੋ ਪੰਜਾਬ ਪੁਲਿਸ ਦੀ ਕਾਰਵਾਈ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਹੈ। ਕੰਗਨਾ ਨੇ ਇੰਸਟਾ ਸਟੋਰੀ 'ਤੇ ਇਕ ਪੋਸਟ 'ਚ ਦਿਲਜੀਤ ਦੋਸਾਂਝ ਨੂੰ ਚੇਤਾਵਨੀ ਦਿੱਤੀ, ''ਖਾਲਿਸਤਾਨੀਆਂ ਦਾ ਸਮਰਥਨ ਕਰਨ ਵਾਲੇ ਸਾਰੇ ਯਾਦ ਰੱਖੋ ਅਗਲਾ ਨੰਬਰ ਤੁਹਾਡਾ ਹੈ, ਪੋਲਜ਼ ਆ ਗਈ ਹੈ। ਇਹ ਉਹ ਸਮਾਂ ਨਹੀਂ ਜਦੋਂ ਕੋਈ ਕੁਝ ਵੀ ਕਰਦਾ ਸੀ, ਦੇਸ਼ ਨੂੰ ਧੋਖਾ ਦੇਣਾ ਜਾਂ ਤੋੜਨ ਦੀ ਕੋਸ਼ਿਸ਼ ਕਰਨਾ ਹੁਣ ਮਹਿੰਗਾ ਪਵੇਗਾ।"

Diljit Dosanjh: ਦਿਲਜੀਤ ਦੋਸਾਂਝ ਨੇ ਕੰਗਨਾ ਰਣੌਤ ਨੂੰ ਦਿੱਤਾ ਕਰਾਰਾ ਜਵਾਬ, ਬੋਲੇ, ਮੁਹੱਬਤ ਤੇ ਦਿਆਲਤਾ ਮੇਰਾ ਧਰਮ, ਦੇਖੋ ਗਾਇਕ ਦੀ ਪੋਸਟ

Diljit Dosanjh: ਦਿਲਜੀਤ ਦੋਸਾਂਝ ਨੇ ਕੰਗਨਾ ਰਣੌਤ ਨੂੰ ਦਿੱਤਾ ਕਰਾਰਾ ਜਵਾਬ, ਬੋਲੇ, ਮੁਹੱਬਤ ਤੇ ਦਿਆਲਤਾ ਮੇਰਾ ਧਰਮ, ਦੇਖੋ ਗਾਇਕ ਦੀ ਪੋਸਟ

ਕੰਗਨਾ ਅਤੇ ਦਿਲਜੀਤ ਦੀ ਲੜਾਈ ਸਾਲ 2020 ਵਿੱਚ ਹੋਈ ਸੀ ਸ਼ੁਰੂ
ਦੱਸ ਦਈਏ ਕਿ ਕੰਗਨਾ ਅਤੇ ਦਿਲਜੀਤ ਦੋਸਾਂਝ ਵਿਚਾਲੇ ਸੋਸ਼ਲ ਮੀਡੀਆ 'ਤੇ ਜੰਗ 2020 'ਚ ਸ਼ੁਰੂ ਹੋਈ ਸੀ, ਜਦੋਂ ਦਿਲਜੀਤ ਨੇ ਉਸ ਨੂੰ ਝੂਠਾ ਦਾਅਵਾ ਕਰਨ 'ਤੇ ਸਹੀ ਕੀਤਾ ਸੀ, ਕਿ ਸ਼ਾਹੀਨ ਬਾਗ ਦੀ ਦਾਦੀ, ਕਿਸਾਨ ਪ੍ਰਦਰਸ਼ਨ 'ਚ ਹਿੱਸਾ ਲੈਣ ਵਾਲੀ ਬਜ਼ੁਰਗ ਸਿੱਖ ਔਰਤ ਬਿਲਕਿਸ ਬਾਨੋ ਵਰਗੀ ਮਹਿਲਾ ਸੀ। ਦੋਵਾਂ ਵਿਚਾਲੇ ਟਵਿਟਰ 'ਤੇ ਜੰਗ ਛਿੜ ਗਈ, ਜਿੱਥੇ ਦੋਵਾਂ ਨੇ ਇਕ-ਦੂਜੇ ਨੂੰ ਕਾਫੀ ਨਿਸ਼ਾਨਾ ਬਣਾਇਆ।

ਇਹ ਵੀ ਪੜ੍ਹੋ: ਨਿਮਰਤ ਖਹਿਰਾ ਨੇ ਰਚਿਆ ਇਤਿਹਾਸ, ਇੱਕ ਮਹੀਨੇ 'ਚ ਦੂਜੀ ਵਾਰ ਟਾਈਮ ਸਕੁਐਰ 'ਤੇ ਫੀਚਰ ਹੋਣ ਵਾਲੀ ਪਹਿਲੀ ਮਹਿਲਾ ਪੰਜਾਬੀ ਕਲਾਕਾਰ

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget