ਪੜਚੋਲ ਕਰੋ

ਦਿਲਜੀਤ ਦੋਸਾਂਝ ਤੇ ਸਰਗੁਣ ਮਹਿਤਾ ਦੀ ਫ਼ਿਲਮ `ਬਾਬੇ ਭੰਗੜਾ ਪਾੳੇੁਂਦੇ ਨੇ` ਦੀ ਰਿਲੀਜ਼ ਡੇਟ ਆਊਟ, ਇਸ ਦਿਨ ਹੋ ਰਹੀ ਰਿਲੀਜ਼

Babe Bhangra Paunde Ne: ਦਿਲਜੀਤ ਦੋਸਾਂਝ (Diljit Dosanjh) ਦੀ ਫਿਲਮ 'ਬਾਬੇ ਭੰਗੜਾ ਪਾਉਂਦੇ ਨੇ' (Babe Bhangra Paunde Ne) ਦੀ ਰਿਲੀਜ਼ ਡੇਟ ਆਊਟ ਹੋ ਚੁੱਕੀ ਹੈ। ਫਿਲਮ ਦਾ ਦਰਸ਼ਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸੀ

Diljit Dosanjh Sargun Mehta New Film: ਪੰਜਾਬੀ ਅਦਾਕਾਰ ਅਤੇ ਗਾਇਕ ਦਿਲਜੀਤ ਦੋਸਾਂਝ (Diljit Dosanjh) ਦੀ ਫਿਲਮ 'ਬਾਬੇ ਭੰਗੜਾ ਪਾਉਂਦੇ ਨੇ' (Babe Bhangra Paunde Ne) ਦੀ ਰਿਲੀਜ਼ ਡੇਟ ਆਊਟ ਹੋ ਚੁੱਕੀ ਹੈ। ਫਿਲਮ ਦਾ ਦਰਸ਼ਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸੀ, ਜੋ ਕਿ ਹੁਣ ਖਤਮ ਹੋ ਚੁੱਕਿਆ ਹੈ। ਇਸ ਫਿਲਮ ਵਿੱਚ ਪਹਿਲੀ ਵਾਰ ਦਿਲਜੀਤ ਨਾਲ ਅਦਾਕਾਰਾ ਸਰਗੁਣ ਮਹਿਤਾ (Sargun Mehta) ਕੰਮ ਕਰਦੇ ਹੋਏ ਨਜ਼ਰ ਆਵੇਗੀ। ਦੋਵਾਂ ਨੂੰ ਪਰਦੇ ਉੱਪਰ ਦੇਖਣ ਲਈ ਫੈਨਜ਼ ਵੀ ਬੇਤਾਬ ਹਨ।

ਫਿਲਮ ਦੇ ਰਿਲੀਜ਼ ਡੇਟ ਦੀ ਜਾਣਕਾਰੀ ਅਦਾਕਾਰ ਵੱਲੋਂ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤੀ ਗਈ ਹੈ। ਅਦਾਕਾਰ ਨੇ ਪੋਸਟਰ ਅਤੇ ਰਿਲੀਜ਼ ਡੇਟ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ- #BabeBhangraPaundeNe ਅੱਲ੍ਹੜ ਬੱਲੜ ਬਾਵੇ ਦਾ ਬਾਬਾ ਭੰਗੜਾ ਦੁਸ਼ਹਿਰੇ ਤੇ ਪਾਵੇਗਾ...🤩 ਟ੍ਰੇਲਰ ਕੱਲ੍ਹ 9:00 ਵਜੇ ਸਵੇਰੇ ਆਊਟ ਹੋਵੇਗਾ।

View this post on Instagram
 
A post shared by Sargun Mehta (@sargunmehta)

ਇਸ ਫਿਲਮ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਕਈ ਸੀਨੀਅਰ ਕਲਾਕਾਰ ਸ਼ਾਮਲ ਹਨ। ਹਾਂ, ਫਿਲਮ ਵਿੱਚ ਬਹੁਤ ਸਾਰੇ ਬਜ਼ੁਰਗ ਕਲਾਕਾਰ ਹਨ, ਅਤੇ ਅਜਿਹਾ ਲਗਦਾ ਹੈ ਕਿ ਇਹ ਉਹਨਾਂ ਲੋਕਾਂ ਦੀਆਂ ਕਹਾਣੀਆਂ 'ਤੇ ਅਧਾਰਤ ਹੈ ਜੋ ਬੁਢਾਪਾ ਘਰਾਂ ਵਿੱਚ ਰਹਿੰਦੇ ਹਨ। ਪਰ ਫਿਲਮ ਦੀ ਅਸਲ ਕਹਾਣੀ ਦਾ ਖੁੁਲਾਸਾ ਉਦੋਂ ਹੀ ਹੋਵੇਗਾ ਜਦੋਂ ਫਿਲਮ ਦਾ ਟ੍ਰੇਲਰ ਰਿਲੀਜ਼ ਹੋਵੇਗਾ। ਪੋਸਟਰ ਦੀ ਗੱਲ ਕਰੀਏ ਤਾਂ, ਇਹ ਬਹੁਤ ਹੀ ਰੰਗੀਨ ਹੈ ਜੋ ਕਿ ਦੇਖਣ ਨੂੰ ਖੁਸ਼ੀਆਂ ਨਾਲ ਭਰਿਆ ਹੋਇਆ ਲੱਗ ਰਿਹਾ ਹੈ।

ਫਿਲਮ ਦੀ ਕਹਾਣੀ ਨਰੇਸ਼ ਕਥੂਰੀਆ ਦੁਆਰਾ ਲਿਖੀ ਗਈ ਹੈ ਅਤੇ ਇਸਨੂੰ ਅਮਰਜੀਤ ਸਿੰਘ ਸਾਰੋਂ ਦੁਆਰਾ ਨਿਰਦੇਸ਼ਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਹ ਫਿਲਮ ਥਿੰਦ ਮੋਸ਼ਨ ਫਿਲਮਜ਼ ਅਤੇ ਸਟੋਰੀਟਾਈਮ ਪ੍ਰੋਡਕਸ਼ਨ ਫਿਲਮ ਦੇ ਬੈਨਰ ਹੇਠ ਰਿਲੀਜ਼ ਹੋਵੇਗੀ। ਇਹ ਫਿਲਮ 5 ਅਕਤੂਬਰ ਨੂੰ ਰਿਲੀਜ਼ ਹੋਵੇਗੀ, ਦਰਸ਼ਕ ਪੰਜਾਬੀ ਇੰਡਸਟਰੀ ਵਿੱਚ ਨਵੀਂ ਉਬਰ-ਕੂਲ ਜੋੜੀ ਨੂੰ ਦੇਖਣ ਲਈ ਬਹੁਤ ਉਤਸੁਕ ਹਨ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਦਿਲਜੀਤ ਅਤੇ ਸਰਗੁਣ ਦੋਵੇਂ ਹੀ ਹਾਲ ਹੀ ਵਿੱਚ ਆਪਣੀਆਂ-ਆਪਣੀਆਂ ਫਿਲਮਾਂ ਨੂੰ ਲੈ ਕੇ ਕਾਫੀ ਸੁਰਖੀਆਂ ਬਟੋਰ ਰਹੇ ਹਨ। ਸਰਗੁਣ ਮਹਿਤਾ ਦੇ ਮੋਹ ਨੂੰ ਦਰਸ਼ਕਾਂ ਦਾ ਖੂਬ ਪਿਆਰ ਮਿਲਿਆ ਹੈ, ਉਥੇ ਹੀ ਨੈੱਟਫਲਿਕਸ 'ਤੇ ਦਿਲਜੀਤ ਦੋਸਾਂਝ ਦੇ 'ਜੋਗੀ' ਨੇ ਦਰਸ਼ਕਾਂ ਦੇ ਦਿਲਾਂ 'ਚ ਧੂਮ ਮਚਾਈ ਹੋਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget