ਪੜਚੋਲ ਕਰੋ

ਬਿਲਬੋਰਡ ਚਾਰਟ 'ਤੇ ਛਾਇਆ ਦਿਲਜੀਤ ਦੋਸਾਂਝ, ਵੀਡੀਓ ਸ਼ੇਅਰ ਕਰ ਕੀਤਾ ਧੰਨਵਾਦ

ਸੁਪਰ ਸਟਾਰ ਦਿਲਜੀਤ ਦੋਸਾਂਝ ਆਪਣੀ ਨਵੀਂ ਐਲਬਮ ਗੋਟ ਕਰਕੇ ਪੂਰੀ ਚਰਚਾ 'ਚ ਹੈ। ਹਾਲ 'ਚ ਰਿਲੀਜ਼ ਦਿਲਜੀਤ ਦੀ 16 ਗੀਤਾਂ ਵਾਲੀ ਐਲਬਮ ਗੋਟ ਸਭ ਪਾਸੇ ਸੁਪਰਹਿੱਟ ਹੋਈ। ਇਹੀ ਨਹੀਂ ਦਿਲਜੀਤ ਦੀ ਐਲਬਮ 'ਗੋਟ' ਨੇ ਬਿਲਬੋਰਡ ਚਾਰਟ 'ਤੇ ਆਪਣੀ ਜਗ੍ਹਾ ਬਣਾਈ।

ਚੰਡੀਗੜ੍ਹ: ਸੁਪਰ ਸਟਾਰ ਦਿਲਜੀਤ ਦੋਸਾਂਝ ਆਪਣੀ ਨਵੀਂ ਐਲਬਮ ਗੋਟ ਕਰਕੇ ਪੂਰੀ ਚਰਚਾ 'ਚ ਹੈ। ਹਾਲ 'ਚ ਰਿਲੀਜ਼ ਦਿਲਜੀਤ ਦੀ 16 ਗੀਤਾਂ ਵਾਲੀ ਐਲਬਮ ਗੋਟ ਸਭ ਪਾਸੇ ਸੁਪਰਹਿੱਟ ਹੋਈ। ਇਹੀ ਨਹੀਂ ਦਿਲਜੀਤ ਦੀ ਐਲਬਮ 'ਗੋਟ' ਨੇ ਬਿਲਬੋਰਡ ਚਾਰਟ 'ਤੇ ਆਪਣੀ ਜਗ੍ਹਾ ਬਣਾਈ। ਅਮਰੀਕਨ ਇੰਟਰਟੇਨਮੈਂਟ ਮੀਡੀਆ ਬਿਲਬੋਰਡ 'ਤੇ ਦਿਲਜੀਤ ਦੀ ਐਲਬਮ ਦੇ ਗੀਤ ਟੌਪ 1 ਨੰਬਰ 'ਤੇ 16 ਨੰਬਰ 'ਤੇ ਰਹੇ। ਬੋਲਬੋਰਡ ਚਾਰਟ 'ਤੇ ਵਰਲਡ ਵਾਈਡ ਹਿੱਟ ਗਾਣਿਆਂ ਦੀ ਐਂਟਰੀ ਹੁੰਦੀ ਹੈ ਤੇ ਇਸ 'ਚ ਦੁਸਾਂਝਾਂ ਵਾਲਾ ਛਾਇਆ ਪਿਆ ਹੈ। ਬਿਲਬੋਰਡ ਨੇ ਆਪਣੇ ਚਾਰਟ ਦਾ ਬਲੈਕ ਜਿਸ 'ਤੇ ਦਿਲਜੀਤ ਦਾ ਨਾਮ ਤੇ ਉਸ ਦੀ ਐਲਬਮ ਦਾ ਨਾਮ ਹੈ, ਦਿਲਜੀਤ ਨੂੰ ਭੇਜਿਆ। ਇਨ੍ਹਾਂ ਬਲੈਕਸ ਦੀ ਅਨਬੌਕਸਿੰਗ ਕਰਦੇ ਦੀ ਵੀਡੀਓ ਦਿਲਜੀਤ ਨੇ ਆਪਣੇ ਸੋਸ਼ਲ ਮੀਡੀਆ 'ਤੇ ਸ਼ੇਅਰ ਵੀ ਕੀਤੀ। ਦਿਲਜੀਤ ਨੇ ਲਿਖਿਆ, "ਸੱਚੀ ਇੰਨੀ ਔਕਾਤ ਨਹੀਂ ਜਿੰਨੀ ਕ੍ਰਿਪਾ ਹੈ, ਇਹ ਸੱਚ ਹੈ ਦੁਨੀਆ ਤੇ ਜੋ ਚਲ ਰਿਹਾ ਸਭ ਡਰਾਮਾ ਹੈ ਪਰ ਜੇਕਰ ਡਰਾਮੇ ਦਾ ਆਪਣਾ ਪਾਰਟ ਹੈ ਤਾਂ ਸਾਨੂੰ ਵੀ ਆਪਣਾ ਰੋਲ ਪਲੇ ਕਰਨਾ ਹੀ ਪੈਣਾ। ਪਰਮਾਤਮਾ ਸਭ ਨੂੰ ਖੁਸ਼ੀ ਖੁਸ਼ੀ ਰੋਲ ਪਲੇ ਕਰਨ ਦੀ ਤਾਕਤ ਬਕਸ਼ੇ, ਐਲਬਮ ਦੀ ਸਾਰੀ ਟੀਮ ਦਾ ਦਿਲੋਂ ਧੰਨਵਾਦ"
ਐਲਬਮ ਦਾ ਰਿਲੀਜ਼ ਹੋਇਆ ਇੱਕ-ਇੱਕ ਗੀਤ ਕਈ ਦੇਸ਼ਾਂ ਦੇ ਯੂਟਿਊਬ 'ਤੇ ਟ੍ਰੈਂਡਿੰਗ 'ਤੇ ਚੱਲਿਆ। ਸੁਪਰਸਟਾਰ ਦਿਲਜੀਤ ਦੁਸਾਂਝ ਦਾ ਜਾਦੂਈ ਟੱਚ ਕਿਸੇ ਵੀ ਐਲਬਮ ਨੂੰ ਅੰਬਰਾਂ ਦੀ ਉਚਾਈ 'ਤੇ ਲੈ ਕੇ ਜਾ ਸਕਦਾ ਹੈ। ਦਿਲਜੀਤ ਦੀ ਰਿਲੀਜ਼ ਹੋਈ ਐਲਬਮ 'ਗੋਟ' ਦੀ ਸਕਸੈਸ ਦੀ ਕਹਾਣੀ ਇਸ ਤੋਂ ਵੱਖਰੀ ਨਹੀਂ। ਦਿਲਜੀਤ ਦੀ ਇਸ ਐਲਬਮ ਨੂੰ  ਰਿਕਾਰਡ ਤੋੜ ਔਪਨਿੰਗ ਮਿਲੀ ਤੇ ਬਹੁਤ ਘੱਟ ਸਮੇਂ ਵਿੱਚ ਵੱਖ-ਵੱਖ ਦੇਸ਼ਾਂ ਵਿੱਚ ਨੰਬਰ 1 ਟ੍ਰੈਂਡਿੰਗ 'ਤੇ ਇਸ ਐਲਬਮ ਨੇ ਆਪਣੀ ਜਗ੍ਹਾ ਬਣਾਈ। 'ਆਪ' ਨੇ ਅਨਮੋਲ ਗਗਨ ਮਾਨ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕੇਜਰੀਵਾਲ ਨੇ ਨਵਾਂ ਪੰਜਾਬ ਬਣਾਉਣ ਲਈ ਕਿਹਾ ਇਹੀ ਨਹੀਂ ਦਿਲਜੀਤ ਦੋਸਾਂਝ ਖੁਦ ਸਰਪ੍ਰਾਈਜ਼ ਹੋਣ ਤੋਂ ਬਾਅਦ ਆਪਣੇ ਫੈਨਜ਼ ਨੂੰ ਬਾਲੀਵੁੱਡ ਫਿਲਮ 'ਸੂਰਜ ਪੇ ਮੰਗਲ ਭਾਰੀ ਨਾਲ' ਸਰਪ੍ਰਾਈਜ਼ ਕਰਨ ਵਾਲੇ ਹਨ ਜੋ ਇਸ ਦੀਵਾਲੀ 'ਤੇ ਸਿਨੇਮਾ ਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ।  ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!
Nana Patekar: ਮਨੋਰੰਜਨ ਜਗਤ 'ਚ ਮਾਤਮ ਦਾ ਮਾਹੌਲ, ਨਾਨਾ ਪਾਟੇਕਰ ਦੀ ਮੌਤ ਦੀ ਵਜ੍ਹਾ- ਛਾਤੀ 'ਚ ਤੇਜ਼ ਦਰਦ ਅਤੇ ਫਿਰ ਦਿਲ ਦਾ ਦੌਰਾ; ਡਾਕਟਰਾਂ ਨੇ ICU 'ਚ 45 ਮਿੰਟਾਂ ਤੱਕ...
ਮਨੋਰੰਜਨ ਜਗਤ 'ਚ ਮਾਤਮ ਦਾ ਮਾਹੌਲ, ਨਾਨਾ ਪਾਟੇਕਰ ਦੀ ਮੌਤ ਦੀ ਵਜ੍ਹਾ- ਛਾਤੀ 'ਚ ਤੇਜ਼ ਦਰਦ ਅਤੇ ਫਿਰ ਦਿਲ ਦਾ ਦੌਰਾ; ਡਾਕਟਰਾਂ ਨੇ ICU 'ਚ 45 ਮਿੰਟਾਂ ਤੱਕ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Embed widget