ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਬਚਪਨ ਨਾਲ ਭਰਾ ਨਾਲ ਮਿਲ ਕੇ ਕਰਦੇ ਸੀ ਇਹ ਕੰਮ, ਮਾਂ ਤੋਂ ਪੈਂਦੀ ਸੀ ਖੂਬ ਮਾਰ, ਸੁਣੋ ਇਹ ਕਿੱਸਾ

Diljit Dosanjh Video: ਦਿਲਜੀਤ ਦੋਸਾਂਝ ਦਾ ਇੱਕ ਪੁਰਾਣਾ ਵੀਡੀਓ ਸੋਸ਼ਲ ਮੀਡੀਆ 'ਤੇ ਛਾਇਆ ਹੋਇਆ ਹੈ, ਜਿਸ ਵਿਚ ਉਹ ਆਪਣੇ ਬਚਪਨ ਦਾ ਕਿੱਸਾ ਸ਼ੇਅਰ ਕਰ ਰਹੇ ਹਨ।

Diljit Dosanjh Video: ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਛਾਏ ਹੋਏ ਹਨ। ਹਾਲ ਹੀ 'ਚ ਉਨ੍ਹਾਂ ਨੇ ਕੋਚੈਲਾ 'ਚ ਪਰਫਾਰਮੈਂਸ ਦਿੱਤੀ ਸੀ। ਪੂਰੀ ਦੁਨੀਆ 'ਚ ਦਿਲਜੀਤ ਦੋਸਾਂਝ ਆਪਣੀ ਪਰਫਾਰਮੈਂਸ ਨਾਲ ਛਾਏ ਹੋਏ ਹਨ। ਇਸ ਦੇ ਨਾਲ ਨਾਲ ਇੰਨੀਂ ਦਿਨੀਂ ਦਿਲਜੀਤ ਦੇ ਕੁੱਝ ਪੁਰਾਣੇ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਹਨ।

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੀ ਵਜ੍ਹਾ ਕਰਕੇ ਇਸ ਦੇਸ਼ ਦੀ ਇਮੀਗਰੇਸ਼ਨ ਅਫਸਰ ਨੇ ਰੱਦ ਕੀਤਾ ਸੀ ਗੁਲਸ਼ਨ ਗਰੋਵਰ ਦਾ ਵੀਜ਼ਾ, ਪੜ੍ਹੋ ਇਹ ਕਿੱਸਾ

ਇਸ ਦੌਰਾਨ ਦਿਲਜੀਤ ਦੋਸਾਂਝ ਦਾ ਇੱਕ ਪੁਰਾਣਾ ਵੀਡੀਓ ਸੋਸ਼ਲ ਮੀਡੀਆ 'ਤੇ ਛਾਇਆ ਹੋਇਆ ਹੈ, ਜਿਸ ਵਿਚ ਉਹ ਆਪਣੇ ਬਚਪਨ ਦਾ ਕਿੱਸਾ ਸ਼ੇਅਰ ਕਰ ਰਹੇ ਹਨ। ਦਿਲਜੀਤ ਕਹਿੰਦੇ ਹਨ ਕਿ ''ਜਦੋਂ ਅਸੀਂ ਛੋਟੇ ਹੁੰਦੇ ਸੀ ਤਾਂ ਘਰ ਦੇ ਵਿਹੜੇ 'ਚ ਅਸੀਂ ਖੇਡਦੇ ਖੇਡਦੇ ਕੰਨ ਨੂੰ ਫੋਨ ਲਾ ਲੈਣਾ। ਮੇਰੇ ਭਰਾ ਨੇ ਫੋਨ 'ਤੇ ਕਹਿਣਾ ਕਿ ਭਾਜੀ ਦਿਲਜੀਤ ਦੋਸਾਂਝ ਨੂੰ ਬੁੱਕ ਕਰਨਾ ਹੈ, ਕਿੰਨੇ ਪੈਸੇ ਲੱਗਣਗੇ।'' ਅੱਗੋਂ ਦਿਲਜੀਤ ਨੇ ਕਿਹਾ, '25000 ਰੁਪਏ।' ਇਸ 'ਤੇ ਅੱਗੇ ਦਿਲਜੀਤ ਨੇ ਕਿਹਾ, 'ਅੱਗੋਂ ਮੇਰੀ ਮਾਂ ਨੇ ਮੇਰੇ ਚੱਪਲ ਮਾਰੀ। ਮੇਰੀ ਮਾਂ ਨੇ ਕਿਹਾ ਕਿ ਇੰਨੇ ਪੈਸੇ ਤਾਂ ਸਾਡੇ ਕੋਲ ਹੈ ਨੀ, ਇਹੋ ਜਿਹੀਆਂ ਗੱਲਾਂ ਕਰਕੇ ਤੁਸੀਂ ਘਰ ਵਿੱਚ ਚੋਰੀ ਕਰਾਉਣੀ ਹੈ....' ਤੁਸੀਂ ਵੀ ਦੇਖੋ ਇਹ ਮਜ਼ੇਦਾਰ ਵੀਡੀਓ:

View this post on Instagram
 
A post shared by 𝐃𝐈𝐋𝐉𝐈𝐓 𝐃𝐎𝐒𝐀𝐍𝐉𝐇 𓃵 (@diljit.dosanjh.fan.page)

ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਨੇ 16 ਅਪ੍ਰੈਲ ਨੂੰ ਕੋਚੈਲਾ 'ਚ ਪਰਫਾਰਮ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ 'ਗੋਟ' ਗਾਣੇ ਤੋਂ ਹੀ ਪਰਫਾਰਮੈਂਸ ਸ਼ੁਰੂ ਕੀਤੀ ਸੀ। ਹੁਣ ਇਸ ਤੋਂ ਬਾਅਦ ਯੂਟਿਊਬ 'ਤੇ ਇਸ ਗਾਣੇ ਨੂੰ ਖੂਬ ਪਿਆਰ ਮਿਲ ਰਿਹਾ ਹੈ। ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਦਿਲਜੀਤ ਦੀ ਕੋਚੈਲਾ 'ਚ ਦੂਜੀ ਪਰਫਾਰਮੈਂਸ 22 ਅਪ੍ਰੈਲ ਨੂੰ ਦੇਖਣ ਨੂੰ ਮਿਲੇਗੀ।

ਇਹ ਵੀ ਪੜ੍ਹੋ: ਪੰਜਾਬੀ ਅਦਾਕਾਰਾ ਨਿਰਮਲ ਰਿਸ਼ੀ ਨੇ ਸਿੱਧੂ ਮੂਸੇਵਾਲਾ ਵਾਂਗ ਪੱਟ 'ਤੇ ਮਾਰੀ ਥਾਪੀ, ਵੀਡੀਓ ਦੇਖ ਫੈਨਜ਼ ਨੇ ਕਹੀ ਇਹ ਗੱਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ

Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ

HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ

Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Embed widget