ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਨੇ ਸੁਣਾਇਆ ਬਚਪਨ ਦਾ ਕਿੱਸਾ, ਬੋਲੇ, 'ਜਦੋਂ ਵੀ ਘਰ ਮਹਿਮਾਨ ਆਉਂਦੇ ਸੀ, ਮੈਨੂੰ ਟੈਂਸ਼ਨ ਹੁੰਦੀ ਸੀ ਕਿਤੇ...'

Diljit Dosanjh Video: ਦਿਲਜੀਤ ਦੋਸਾਂਝ ਦਾ ਇੱਕ ਪੁਰਾਣਾ ਵੀਡੀਓ ਸੋਸ਼ਲ ਮੀਡੀਆ 'ਤੇ ਛਾਇਆ ਹੋਇਆ ਹੈ। ਇਹ ਵੀਡੀਓ ਉਦੋਂ ਦਾ ਹੈ, ਜਦੋਂ ਦਿਲਜੀਤ ਕਪਿਲ ਸ਼ਰਮਾ ਦੇ ਸ਼ੋਅ 'ਤੇ ਮਹਿਮਾਨ ਬਣ ਕੇ ਪਹੁੰਚੇ ਸੀ। ਦੇਖੋ ਇਹ ਮਜ਼ੇਦਾਰ ਵੀਡੀਓ :

Diljit Dosanjh Video: ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੇ ਹੋਏ ਹਨ। ਉਨ੍ਹਾਂ ਨੇ 16 ਅਪ੍ਰੈਲ ਨੂੰ ਕੋਚੈਲਾ 'ਚ ਧਮਾਕੇਦਾਰ ਪਰਫਾਰਮੈਂਸ ਦਿੱਤੀ ਸੀ। ਇਸ ਤੋਂ ਬਾਅਦ ਚਾਰੇ ਪਾਸੇ ਦਿਲਜੀਤ ਹੀ ਛਾਏ ਹੋਏ ਹਨ। ਇਸ ਦੌਰਾਨ ਦਿਲਜੀਤ ਦੋਸਾਂਝ ਦੇ ਕਈ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਹਨ।

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੀ ਪਰਿਵਾਰ ਨਾਲ ਬੇਹੱਦ ਖੂਬਸੂਰਤ ਤਸਵੀਰ ਆਈ ਸਾਹਮਣੇ, ਮਿੰਟਾਂ 'ਚ ਹੋਈ ਵਾਇਰਲ

ਇੰਨੀਂ ਦਿਨੀਂ ਦਿਲਜੀਤ ਦੋਸਾਂਝ ਦਾ ਇੱਕ ਪੁਰਾਣਾ ਵੀਡੀਓ ਸੋਸ਼ਲ ਮੀਡੀਆ 'ਤੇ ਛਾਇਆ ਹੋਇਆ ਹੈ। ਇਹ ਵੀਡੀਓ ਉਦੋਂ ਦਾ ਹੈ, ਜਦੋਂ ਦਿਲਜੀਤ ਕਪਿਲ ਸ਼ਰਮਾ ਦੇ ਸ਼ੋਅ 'ਤੇ ਮਹਿਮਾਨ ਬਣ ਕੇ ਪਹੁੰਚੇ ਸੀ। ਇਸ ਵੀਡੀਓ 'ਚ ਦਿਲਜੀਤ ਆਪਣੇ ਬਚਪਨ ਨਾਲ ਜੁੜਿਆ ਇੱਕ ਕਿੱਸਾ ਸੁਣਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ "ਜਦੋਂ ਵੀ ਉਨ੍ਹਾਂ ਦੇ ਘਰ ਮਹਿਮਾਨ ਆਉਂਦੇ ਸੀ, ਤਾਂ ਘਰ ਵਿੱਚ ਬਾਲਟੀ ਭਰ ਕੇ ਰੂਅਫਜ਼ਾ ਬਣਦਾ ਸੀ। ਫਿਰ ਇਹ ਟੈਂਸ਼ਨ ਲੱਗੀ ਰਹਿੰਦੀ ਸੀ ਕਿ ਕਿਤੇ ਮਹਿਮਾਨ ਸਾਰਾ ਰੂਅਫਜ਼ਾ ਨਾ ਖਤਮ ਕਰ ਦੇਣ, ਕਿਉਂਕਿ ਘਰ ਕਿਹੜਾ ਰੋਜ਼-ਰੋਜ਼ ਰੂਅਫਜ਼ਾ ਬਣਦਾ ਸੀ।" ਤੁਸੀਂ ਵੀ ਦੇਖੋ ਇਹ ਮਜ਼ੇਦਾਰ ਵੀਡੀਓ:

View this post on Instagram
 
A post shared by DILJIT DOSANJH ♥️ ( Sehaj ) (@diljit_06.fanpage)

ਕਾਬਿਲੇਗ਼ੌਰ ਹੈ ਕਿ ਦਿਲਜੀਤ ਨੇ 16 ਅਪ੍ਰੈਲ ਨੂੰ ਕੋਚੈਲਾ 'ਚ ਸ਼ਾਨਦਾਰ ਪਰਫਾਰਮੈਂਸ ਦਿੱਤੀ ਸੀ। ਹੁਣ ਤੁਹਾਨੂੰ ਦੱਸ ਦਈਏ ਕਿ ਕੋਚੈਲੇ ਮਿਊਜ਼ਿਕ ਫੈਸਟੀਵਲ 'ਚ ਕਲਾਕਾਰ ਦੀ ਇੱਕ ਹੋਰ ਪਰਫਾਰਮੈਂਸ ਹੋਵੇਗੀ। ਦਿਲਜੀਤ ਕੋਚੈਲਾ ਦੇ ਮੰਚ 'ਤੇ 22 ਅਪ੍ਰੈਲ ਨੂੰ ਫਿਰ ਤੋਂ ਪਰਫਾਰਮ ਕਰਦੇ ਨਜ਼ਰ ਆਉਣਗੇ। ਇਸ ਬਾਰੇ ਦਿਲਜੀਤ ਦੋਸਾਂਝ ਨੇ ਖੁਦ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰ ਫੈਨਜ਼ ਨੂੰ ਜਾਣਕਾਰੀ ਦਿੱਤੀ ਹੈ।

ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਨੇ ਪੰਜਾਬੀਆਂ ਦੀ ਨਾ ਸਿਰਫ ਦੇਸ਼ ਸਗੋਂ ਵਿਦੇਸ਼ ਵਿੱਚ ਵੀ ਬੱਲੇ-ਬੱਲੇ ਕਰਵਾਈ ਹੈ। ਦੱਸ ਦੇਈਏ ਕਿ ਫਿਲਮ ਚਮਕੀਲਾ ਤੋਂ ਬਾਅਦ ਕਲਾਕਾਰ ਕੋਚੈਲਾ 'ਚ ਆਪਣੀ ਪਰਫਾਰਮ ਨੂੰ ਲੈ ਸੁਰਖੀਆਂ ਬਟੋਰ ਰਹੇ ਹਨ। ਇਸ ਵਿਚਕਾਰ ਖਾਸ ਗੱਲ ਇਹ ਹੈ ਕਿ ਦਿਲਜੀਤ ਦੋਸਾਂਝ ਕੋਚੈਲਾ ਵਿੱਚ ਪਰਫਾਰਮ ਕਰਨ ਵਾਲੇ ਪਹਿਲੇ ਭਾਰਤੀ ਹਨ। ਇਸ ਲਈ ਇਹ ਪੰਜਾਬੀਆਂ ਲਈ ਵੀ ਮਾਣ ਵਾਲੀ ਗੱਲ ਹੈ।

ਇਹ ਵੀ ਪੜ੍ਹੋ: 'ਕੈਰੀ ਆਨ ਜੱਟਾ' ਅਦਾਕਾਰਾ ਮਾਹੀ ਗਿੱਲ ਨੇ ਚੋਰੀ ਚੁਪਕੇ ਕੀਤਾ ਵਿਆਹ, ਜਾਣੋ ਕੌਣ ਹੈ ਮਾਹੀ ਦਾ ਪਤੀ?

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

ABP Premium

ਵੀਡੀਓਜ਼

Kangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ

58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Embed widget