ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਨੇ ਸੋਸ਼ਲ ਮੀਡੀਆ `ਤੇ ਦਿੱਤਾ ਗਿਆਨ ਦਾ ਡੋਜ਼, ਸ਼ੇਅਰ ਕੀਤੀ ਇਹ ਪੋਸਟ

Diljit Dosanjh: ਦਿਲਜੀਤ ਦੋਸਾਂਝ ਨੇ ਤਾਜ਼ਾ ਪੋਸਟ `ਚ ਆਪਣੇ ਫ਼ੈਨਜ਼ ਨੂੰ ਗਿਆਨ ਦਾ ਡੋਜ਼ ਦਿੱਤਾ। ਜਿਸ ਵਿੱਚ ਉਨ੍ਹਾਂ ਨੇ ਮੁਆਫ਼ ਕਰਨ `ਤੇ ਜ਼ੋਰ ਦਿੱਤਾ ਹੈ। ਦਿਲਜੀਤ ਨੇ ਪੋਸਟ ਵਿੱਚ ਕਿਹਾ, "ਫ਼ੋਰਗਿਵਨੈੱਸ (ਮੁਆਫ਼ ਕਰਨਾ) ਬਹੁਤ ਹੀ ਕਮਾਲ ਦਾ ਫ਼ੀਚਰ ਹੈ।

Diljit Dosanjh Inspirational Message For Fans: ਦਿਲਜੀਤ ਦੋਸਾਂਝ ਪੰਜਾਬੀ ਇੰਡਸਟਰੀ ਦਾ ਚਮਕਦਾ ਹੋਇਆ ਸਿਤਾਰਾ ਹਨ। ਉਹ ਇੰਨੀਂ ਦਿਨੀਂ ਆਪਣੇ ਵਰਲਡ ਟੂਰ `ਬੋਰਨ ਟੂ ਸ਼ਾਈਨ` ਵਿੱਚ ਰੁੱਝੇ ਹੋਏ ਹਨ। ਪਰ ਇਸ ਦੇ ਬਾਵਜੂਦ ਉਹ ਆਪਣੇ ਫ਼ੈਨਜ਼ ਦਾ ਮਨੋਰੰਜਨ ਕਰਨਾ ਨਹੀਂ ਭੁੱਲਦੇ। 

ਦਿਲਜੀਤ ਦੋਸਾਂਝ ਨੇ ਤਾਜ਼ਾ ਪੋਸਟ `ਚ ਆਪਣੇ ਫ਼ੈਨਜ਼ ਨੂੰ ਗਿਆਨ ਦਾ ਡੋਜ਼ ਦਿੱਤਾ ਹੈ। ਜਿਸ ਵਿੱਚ ਉਨ੍ਹਾਂ ਨੇ ਮੁਆਫ਼ ਕਰਨ `ਤੇ ਜ਼ੋਰ ਦਿੱਤਾ ਹੈ। ਦਿਲਜੀਤ ਨੇ ਪੋਸਟ ਵਿੱਚ ਕਿਹਾ, "ਫ਼ੋਰਗਿਵਨੈੱਸ (ਮੁਆਫ਼ ਕਰਨਾ) ਬਹੁਤ ਹੀ ਕਮਾਲ ਦਾ ਫ਼ੀਚਰ ਹੈ। ਜੇ ਤੁਸੀਂ ਚਾਹੁੰਦੇ ਹੋ ਕਿ ਰੱਬ ਤੁਹਾਡੀਆਂ ਗ਼ਲਤੀਆਂ ਮੁਆਫ਼ ਕਰੇ ਤਾਂ ਤੁਹਾਨੂੰ ਵੀ ਆਪਣੇ ਕਸੂਰਵਾਰਾਂ ਦੀਆਂ ਗ਼ਲਤੀਆਂ ਨੂੰ ਮੁਆਫ਼ ਕਰਨਾ ਪਵੇਗਾ। ਤਾਂ ਬਿਨਾਂ ਦੇਰੀ ਦੇ ਇਹ ਫ਼ੀਚਰ ਨੂੰ ਡਾਊਨਲੋਡ ਕਰੋ।"   

ਦੱਸ ਦਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਦਿਲਜੀਤ ਨੇ ਆਪਣੇ ਫ਼ੈਨਜ਼ ਨਾਲ ਇਸ ਤਰ੍ਹਾਂ ਦਾ ਕੋਈ ਮੈਸੇਜ ਸ਼ੇਅਰ ਕੀਤਾ ਹੈ। ਉਹ ਅਕਸਰ ਫ਼ੈਨਜ਼ ਨੂੰ ਗਿਆਨ ਦਾ ਡੋਜ਼ ਦਿੰਦੇ ਰਹਿੰਦੇ ਹਨ।

Diljit Dosanjh: ਦਿਲਜੀਤ ਦੋਸਾਂਝ ਨੇ ਸੋਸ਼ਲ ਮੀਡੀਆ `ਤੇ ਦਿੱਤਾ ਗਿਆਨ ਦਾ ਡੋਜ਼, ਸ਼ੇਅਰ ਕੀਤੀ ਇਹ ਪੋਸਟ

ਇਸ ਦੇ ਨਾਲ ਨਾਲ ਦਿਲਜੀਤ ਦੋਸਾਂਝ ਸੋਸ਼ਲ ਮੀਡੀਆ `ਤੇ ਕਾਫ਼ੀ ਐਕਟਿਵ ਰਹਿੰਦੇ ਹਨ। ਉਹ ਆਪਣੇ ਫ਼ੈਨਜ਼ ਨਾਲ ਹਰ ਛੋਟੀ ਵੱਡੀ ਅਪਡੇਟ ਸ਼ੇਅਰ ਕਰਦੇ ਰਹਿੰਦੇ ਹਨ। ਉਹ ਇੰਨੀਂ ਆਪਣੇ ਬੋਰਨ ਟੂ ਸ਼ਾਈਨ ਵਰਲਡ ਟੂਰ `ਚ ਬਿਜ਼ੀ ਹਨ। ਉਨ੍ਹਾਂ ਨੇ ਅਮਰੀਕਾ, ਕੈਨੇਡਾ ਤੇ ਇੰਗਲੈਂਡ `ਚ ਮਿਊਜ਼ਿਕ ਸ਼ੋਅ ਕੀਤੇ, ਜਿਨ੍ਹਾਂ ਨੇ ਨਵੇਂ ਰਿਕਾਰਡ ਕਾਇਮ ਕੀਤੇ। ਇਸ ਦੇ ਨਾਲ ਨਾਲ ਦਿਲਜੀਤ ਦੋਸਾਂਝ ਦੀ `ਜੋਗੀ` ਫ਼ਿਲਮ 16 ਸਤੰਬਰ ਨੂੰ ਨੈੱਟਫ਼ਲਿਕਸ ਤੇ ਰਿਲੀਜ਼ ਹੋਣ ਜਾ ਰਹੀ ਹੈ। ਇਸ ਵਿੱਚ ਦਿਲਜੀਤ ਜੋਗੀ ਦੇ ਕਿਰਦਾਰ `ਚ ਨਜ਼ਰ ਆਉਣਗੇ। ਇਹ ਫ਼ਿਲਮ 1984 ਦੇ ਸਿੱਖ ਕਤਲੇਆਮ ਦੀ ਦਰਦਨਾਕ ਤਸਵੀਰ ਪੇਸ਼ ਕਰੇਗੀ। ਇਹੀ ਨਹੀਂ ਇਸ ਫ਼ਿਲਮ ਦਿਲਜੀਤ ਦੋਸਾਂਝ ਪਹਿਲੀ ਬਗ਼ੈਰ ਪੱਗ ਦੇ ਨਜ਼ਰ ਆਉਣਗੇ।   

ਦਿਲਜੀਤ ਦੋਸਾਂਝ ਦੇ ਵਰਕਫ਼ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਉਹ ਪੰਜਾਬੀ ਇੰਡਸਟਰੀ ਦੇ ਉਨ੍ਹਾਂ ਐਕਟਰਾਂ `ਚੋਂ ਹਨ, ਜੋ ਨਾ ਸਿਰਫ਼ ਵਧੀਆ ਸਿੰਗਰ ਹਨ, ਬਲਕਿ ਮਾਹਰ ਐਕਟਰ ਵੀ ਹਨ। ਦਿਲਜੀਤ ਦੋਸਾਂਝ ਜਿੰਨੇ ਵਧੀਆ ਤਰੀਕੇ ਨਾਲ ਕਾਮੇਡੀ ਰੋਲ ਕਰਦੇ ਹਨ। ਉਨ੍ਹਾਂ ਹੀ ਬੇਹਤਰੀਨ ਉਹ ਸੀਰੀਅਸ ਰੋਲ ਵੀ ਕਰਦੇ ਹਨ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget