ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਨੇ ਡਾਂਸ ਕਰਦੇ ਹੋਏ ਸ਼ੇਅਰ ਕੀਤਾ ਬੇਹੱਦ ਫ਼ਨੀ ਵੀਡੀਓ, ਲੋਕ ਹੱਸ-ਹੱਸ ਹੋਏ ਲੋਟਪੋਟ

Diljit Dosanjh Funny Video: ਦਿਲਜੀਤ ਦੋਸਾਂਝ ਨੇ ਆਪਣਾ ਇੱਕ ਬੇਹੱਦ ਮਸਤੀ ਨਾਲ ਭਰਪੂਰ ਫ਼ਨੀ ਵੀਡੀਓ ਸ਼ੇਅਰ ਕੀਤਾ ਹੈ। ਜਿਸ ਵਿੱਚ ਉਹ ਡਾਂਸ ਵੀ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸਨੂੰ ਸ਼ੇਅਰ ਕਰਦੇ ਹੋਏ ਦਿਲਜੀਤ ਨੇ ਦੋ ਇਮੋਜੀ ਵੀ ਲਗਾਏ ਹਨ

ਦਿਲਜੀਤ ਦੋਸਾਂਝ ਦੀ ਦੇਸ਼ਾਂ ਵਿਦੇਸ਼ਾਂ ਵਿੱਚ ਜ਼ਬਰਦਸਤ ਫ਼ੈਨ ਫ਼ਾਲੋਇੰਗ ਹੈ। ਉਹ ਇੰਨੀਂ ਦਿਨੀਂ ਆਪਣੇ ਬੋਰਨ ਟੂ ਸ਼ਾਈਨ ਵਰਲਡ ਟੂਰ `ਚ ਬਿਜ਼ੀ ਹਨ। ਪਰ ਇਸ ਦੌਰਾਨ ਉਹ ਸੋਸ਼ਲ ਮੀਡੀਆ ;ਤੇ ਆਪਣੀਆਂ ਗਤੀਵਿਧੀਆਂ ਬਾਰੇ ਆਪਣੇ ਫ਼ੈਨਜ਼ ਨਾਲ ਜਾਣਕਾਰੀ ਜ਼ਰੂਰ ਸ਼ੇਅਰ ਕਰਦੇ ਹਨ। 

ਇਸ ਦੌਰਾਨ ਦਿਲਜੀਤ ਨੇ ਆਪਣਾ ਇੱਕ ਬੇਹੱਦ ਮਸਤੀ ਨਾਲ ਭਰਪੂਰ ਫ਼ਨੀ ਵੀਡੀਓ ਸ਼ੇਅਰ ਕੀਤਾ ਹੈ। ਜਿਸ ਵਿੱਚ ਉਹ ਡਾਂਸ ਵੀ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸਨੂੰ ਸ਼ੇਅਰ ਕਰਦੇ ਹੋਏ ਦਿਲਜੀਤ ਨੇ ਦੋ ਇਮੋਜੀ ਵੀ ਲਗਾਏ ਹਨ. 😈🤘. ਗਾਇਕੀ ਅਤੇ ਅਦਾਕਾਰੀ ਦੇ ਨਾਲ-ਨਾਲ ਨਰਮ ਸੁਭਾਅ ਨਾਲ ਪ੍ਰਸ਼ੰਸ਼ਕਾ ਦਾ ਮਨ ਮੋਹ ਲੈਣ ਵਾਲੇ ਦਿਲਜੀਤ ਕਈ ਵਾਰ ਆਪਣੇ ਮਸਤੀ ਭਰੇ ਅੰਦਾਜ਼ ਵਿੱਚ ਵੀ ਨਜ਼ਰ ਆਉਂਦੇ ਹਨ। ਕਲਾਕਾਰ ਦੇ ਇਸ ਫਨੀ ਵੀਡੀਓ ਨੇ ਹਰ ਕਿਸੇ ਨੂੰ ਹੱਸਾ-ਹੱਸਾ ਕੇ ਲੋਟਪੋਟ ਕਰ ਦਿੱਤਾ।

View this post on Instagram
 
A post shared by DILJIT DOSANJH (@diljitdosanjh)

ਦਿਲਜੀਤ ਦੋਸਾਂਝ (Diljit Dosanjh) ਆਪਣੇ ਹਰ ਅੰਦਾਜ਼ ਨਾਲ ਦਰਸ਼ਕਾਂ ਦਾ ਮਨ ਮੋਹ ਲੈਂਦੇ ਹਨ। ਉਹ ਆਪਣੀ ਉੱਚੀ ਤੇ ਸੁੱਚੀ ਗਾਇਕੀ ਦੇ ਨਾਲ-ਨਾਲ ਅਦਾਕਾਰੀ ਅਤੇ ਮਸਤੀ ਭਰੇ ਅੰਦਾਜ਼ ਨਾਲ ਪ੍ਰਸ਼ੰਸ਼ਕਾਂ ਦਾ ਖੂਬ ਮਨੋਰੰਜਨ ਕਰਦੇ ਹਨ। ਫਿਲਹਾਲ ਕਲਾਕਾਰ ਆਪਣੇ ਵਰਲਡ ਟੂਰ ਨੂੰ ਲੈ ਕੇ ਚਰਚਾ ਵਿੱਚ ਸਨ। ਦੇਸ਼ ਅਤੇ ਵਿਦੇਸ਼ ਵਿੱਚ ਆਪਣਾ ਜਲਵਾ ਦਿਖਾ ਰਹੇ ਕਲਾਕਾਰ ਨੂੰ ਦਰਸ਼ਕਾਂ ਦਾ ਖੂਬ ਪਿਆਰ ਮਿਲ ਰਿਹਾ ਹੈ। ਇਸ ਵਿਚਕਾਰ ਹੀ ਦਿਲਜੀਤ ਲਗਾਤਾਰ ਆਪਣੇ ਸ਼ੋਸ਼ਲ ਮੀਡੀਆ ਉੱਪਰ ਐਕਟਿਵ ਹਨ ਅਤੇ ਆਪਣੀਆਂ ਫਨੀ ਵੀਡੀਓਜ਼ ਸ਼ੇਅਰ ਕਰ ਰਹੇ ਹਨ।

ਇਸ ਤੋਂ ਇਲਾਵਾ ਦਿਲਜੀਤ ਅਕਸਰ ਫਨੀ ਅੰਦਾਜ਼ ਦੇ ਨਾਲ-ਨਾਲ ਖਾਣਾ ਬਣਾਉਣ ਦਾ ਤਰੀਕਾ ਵੀ ਸ਼ੇਅਰ ਕਰਦੇ ਰਹਿੰਦੇ ਹਨ। ਇੰਸਟਾ ਪੇਜ 'ਤੇ ਵੱਖ-ਵੱਖ ਪਕਵਾਨਾਂ ਨੂੰ ਤਿਆਰ ਕਰਦੇ ਹੋਏ ਕਈ ਮਜ਼ਾਕੀਆ ਵੀਡੀਓ ਦੇਖੇ ਜਾ ਸਕਦੇ ਹਨ। ਉਹ ਅਗਲੀ ਵਾਰ ਸਰਗੁਣ ਮਹਿਤਾ ਦੇ ਨਾਲ 'ਬਾਬੇ ਭੰਗੜੇ ਪਾਂਡੇ ਨੇ' ਵਿੱਚ ਨਜ਼ਰ ਆਉਣਗੇ। ਫਿਲਮ ਦੇ ਇਸ ਸਾਲ ਸਤੰਬਰ 'ਚ ਰਿਲੀਜ਼ ਹੋਣ ਦੀ ਉਮੀਦ ਹੈ।

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget