ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਨੇ ਲਾਈਵ ਸ਼ੋਅ 'ਚ ਫੈਨ 'ਤੇ ਲੁਟਾਇਆ ਪਿਆਰ, ਲੱਖਾਂ ਦੀ ਜੈਕਟ ਵੀ ਕੀਤੀ ਗਿਫਟ, ਫੈਨਜ਼ ਬੋਲੇ- 'ਡਾਊਨ ਟੂ ਅਰਥ'

Diljit Dosanjh Video: ਦਿਲਜੀਤ ਦੇ ਨਿਊ ਜ਼ੀਲੈਂਡ ਸ਼ੋਅ ਤੋਂ ਇੱਕ ਵੀਡੀਓ ਜ਼ਬਰਦਸਤ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਦਿਲਜੀਤ ਦੋਸਾਂਝ ਨੂੰ ਸਟੇਜ 'ਤੇ ਪਰਫਾਰਮ ਕਰਦੇ ਦੇਖਿਆ ਜਾ ਸਕਦਾ ਹੈ।

Diljit Dosanjh Video: ਦਿਲਜੀਤ ਦੋਸਾਂਝ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰ ਹਨ। ਉਨ੍ਹਾਂ ਦੀ ਪੂਰੀ ਦੁਨੀਆ ਵਿੱਚ ਜ਼ਬਰਦਸਤ ਫੈਨ ਫਾਲੋਇੰਗ ਹੈ। ਦਿਲਜੀਤ ਦੇ ਕੋਚੈਲਾ ਪਰਫਾਰਮੈਂਸ ਤੋਂ ਬਾਅਦ ਉਹ ਗਲੋਬਲ ਆਈਕਨ ਬਣ ਗਏ ਹਨ। ਇਸ ਦੇ ਨਾਲ ਨਾਲ ਦਿਲਜੀਤ ਕਿਸੇ ਨਾ ਕਿਸੇ ਵਜ੍ਹਾ ਕਰਕੇ ਅਕਸਰ ਹੀ ਸੁਰਖੀਆਂ 'ਚ ਰਹਿੰਦੇ ਹਨ। 

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਨੂੰ ਮੌਤ ਤੋਂ ਇੱਕ ਦਿਨ ਪਹਿਲਾਂ ਯੋਗਰਾਜ ਸਿੰਘ ਨੇ ਕੀ ਨਸੀਹਤ ਦਿੱਤੀ ਸੀ, ਸਾਬਕਾ ਕ੍ਰਿਕੇਟਰ ਨੇ ਕੀਤਾ ਖੁਲਾਸਾ

ਹਾਲ ਹੀ 'ਚ ਦਿਲਜੀਤ ਦਾ ਆਸਟਰੇਲੀਆ ਦੇ ਮੇਲਬੋਰਨ ਵਿਖੇ ਸ਼ੋਅ ਹਾਊਸਫੁੱਲ ਰਿਹਾ ਸੀ। ਦਿਲਜੀਤ ਦੇ ਕੰਸਰਟ ਲਈ ਸਾਰੀਆਂ ਟਿਕਟਾਂ ਵਿਕੀਆਂ, ਇਹ ਰਿਕਾਰਡ ਬਣਾਉਣ ਵਾਲੇ ਦਿਲਜੀਤ ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਬਣੇ। ਹੁਣ ਦਿਲਜੀਤ ਦੇ ਨਿਊ ਜ਼ੀਲੈਂਡ ਸ਼ੋਅ ਤੋਂ ਇੱਕ ਵੀਡੀਓ ਜ਼ਬਰਦਸਤ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਦਿਲਜੀਤ ਦੋਸਾਂਝ ਨੂੰ ਸਟੇਜ 'ਤੇ ਪਰਫਾਰਮ ਕਰਦੇ ਦੇਖਿਆ ਜਾ ਸਕਦਾ ਹੈ। ਇਸ ਦੌਰਾਨ ਉਨ੍ਹਾਂ ਦੇ ਕੋਲ ਇੱਕ ਫੈਨ ਪਹੁੰਚਿਆ ਤਾਂ ਦਿਲਜੀਤ ਨੇ ਬੜੇ ਪਿਆਰ ਤੇ ਰਿਸਪੈਕਟ ਦੇ ਨਾਲ ਉਸ ਨੂੰ ਟ੍ਰੀਟ ਕੀਤਾ ਅਤੇ ਇਹੀ ਨਹੀਂ ਦੋਸਾਂਝਵਾਲਾ ਆਪਣੇ ਫੈਨ 'ਤੇ ਰੱਜ ਕੇ ਪਿਆਰ ਲੁਟਾਉਂਦਾ ਹੋਇਆ ਨਜ਼ਰ ਆਇਆ। ਇਸ ਦੌਰਾਨ ਦਿਲਜੀਤ ਨੇ ਆਪਣੀ ਲੱਖਾਂ ਦੀ ਕੀਮਤ ਦੀ ਬਰਾਂਡਿਡ ਜੈਕੇਟ ਵੀ ਉਸ ਫੈਨ ਨੂੰ ਗਿਫਟ ਕਰ ਦਿੱਤੀ। ਦਿਲਜੀਤ ਦਾ ਇਹ ਡਾਊਨ ਟੂ ਅਰਥ ਸੁਭਾਅ ਫੈਨਜ਼ ਦਾ ਖੂਬ ਦਿਲ ਜਿੱਤ ਰਿਹਾ ਹੈ। ਦੇਖੋ ਇਹ ਵੀਡੀਓ:

View this post on Instagram
 
A post shared by Diljit Dosanjh (@diljitdosanjh300_)

ਇਸ ਦੇ ਨਾਲ ਨਾਲ ਦਿਲਜੀਤ ਨੇ ਖੁਦ ਵੀ ਆਪਣੇ ਨਿਊ ਜ਼ੀਲੈਂਡ ਸ਼ੋਅ ਦੀਆਂ ਕੁੱਝ ਝਲਕੀਆਂ ਸੋਸ਼ਲ ਮੀਡੀਆ ;ਤੇ ਸ਼ੇਅਰ ਕਤਿੀਆਂ ਹਨ। ਜਿਸ ਵਿੱਚ ਉਹ ਆਪਣੇ ਫੈਨ ਨੂੰ ਪਿਆਰ ਕਰਦੇ ਨਜ਼ਰ ਆ ਰਹੇ ਹਨ। ਇਨ੍ਹਾਂ ਫੋਟੋਆਂ ਨੂੰ ਸੋਸ਼ਲ ਮੀਡੀਆ 'ਤੇ ਖੂਬ ਪਿਆਰ ਮਿਲ ਰਿਹਾ ਹੈ।

View this post on Instagram
 
A post shared by DILJIT DOSANJH (@diljitdosanjh)

ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਆਪਣੇ 'ਬੋਰਨ ਟੂ ਸ਼ਾਈਨ' ਵਰਲਡ ਟੂਰ ਨੂੰ ਲੈਕੇ ਸੁਰਖੀਆਂ 'ਚ ਹਨ। ਵਰਕਫਰੰਟ ਦੀ ਗੱਲ ਕਰੀਏ ਤਾਂ ਦਿਲਜੀਤ ਦੀ ਐਲਬਮ 'ਗੋਸਟ' ਹਾਲ ਹੀ 'ਚ ਰਿਲੀਜ਼ ਹੋਈ ਹੈ। ਇਸ ਦੇ ਨਾਲ; ਨਾਲ ਦਿਲਜੀਤ ਜਲਦ ਹੀ ਸੋਨਮ ਬਾਜਵਾ ਤੇ ਸ਼ਹਿਨਾਜ਼ ਗਿੱਲ ਦੇ ਨਾਲ ਫਿਲਮ 'ਰੰਨਾਂ 'ਚ ਧੰਨਾਂ' ਦੀ ਸ਼ੂਟਿੰਗ ਸ਼ੁਰੂ ਕਰਨ ਵਾਲੇ ਹਨ। 

ਇਹ ਵੀ ਪੜ੍ਹੋ: ਕਰਤਾਰਪੁਰ ਸਾਹਿਬ ਨਤਮਸਤਕ ਹੋਏ ਗਿੱਪੀ ਗਰੇਵਾਲ, ਬਿੰਨੂੰ ਢਿੱਲੋਂ ਤੇ ਕਰਮਜੀਤ ਅਨਮੋਲ, ਫਿਲਮ ਦੀ ਕਾਮਯਾਬੀ ਲਈ ਕੀਤੀ ਅਰਦਾਸ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget