ਪੜਚੋਲ ਕਰੋ

Diljit Dosanjh: ਸੋਸ਼ਲ ਮੀਡੀਆ 'ਤੇ ਛਾਇਆ ਦਿਲਜੀਤ ਦੋਸਾਂਝ ਤੇ ਸੀਆ ਦਾ ਨਵਾਂ ਗਾਣਾ 'ਹੱਸ ਹੱਸ', ਕਰ ਰਿਹਾ ਟਰੈਂਡ, ਮਿਲੀਅਨ ਤੋਂ ਵੱਧ ਰੀਲਾਂ ਬਣੀਆਂ

Diljit Dosanjh Sia Hass Hass: ਇਹ ਗਾਣਾ ਦਿਲਜੀਤ ਦੋਸਾਂਝ ਦੇ ਨਾਲ ਆਸਟਰੇਲੀਅਨ ਗਾਇਕਾ ਸੀਆ ਨੇ ਗਾਇਆ ਹੈ। ਗਾਣੇ ਨੂੰ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ। ਇਹੀ ਨਹੀਂ ਸੋਸ਼ਲ ਮੀਡੀਆ 'ਤੇ ਵੀ ਦਿਲਜੀਤ-ਸੀਆ ਦਾ ਇਹ ਗਾਣਾ ਛਾਇਆ ਹੋਇਆ ਹੈ।

ਅਮੈਲੀਆ ਪੰਜਾਬੀ ਦੀ ਰਿਪੋਰਟ

Diljit Dosanjh Sia Hass Hass Trending For Reels On Instagram: ਦਿਲਜੀਤ ਦੋਸਾਂਝ ਸਿਰਫ ਪੰਜਾਬੀ ਸਿੰਗਰ ਹੀ ਨਹੀਂ, ਬਲਕਿ ਉਹ ਗਲੋਬਲ ਸਟਾਰ ਹਨ। ਕੋਚੈਲਾ ਪਰਫਾਰਮੈਂਸ ਤੋਂ ਬਾਅਦ ਦਿਲਜੀਤ ਦੋਸਾਂਝ ਗਲੋਬਲ ਸਟਾਰ ਬਣ ਗਏ ਹਨ। ਇਸ ਦੇ ਨਾਲ ਨਾਲ ਹੀ ਇੰਨੀਂ ਦਿਨੀਂ ਦਿਲਜੀਤ ਆਪਣੇ ਨਵੇਂ ਗਾਣੇ 'ਹੱਸ ਹੱਸ' ਕਰਕੇ ਸੁਰਖੀਆਂ 'ਚ ਹਨ। ਉਨ੍ਹਾਂ ਦਾ ਇਹ ਗਾਣਾ ਪੂਰੀ ਦੁਨੀਆ 'ਚ ਲੋਕਾਂ ਦੀ ਪਹਿਲੀ ਪਸੰਦ ਬਣਿਆ ਹੋਇਆ ਹੈ। 

ਇਹ ਵੀ ਪੜ੍ਹੋ: ਖਾਲਿਸਤਾਨੀਆਂ ਦੇ ਨਿਸ਼ਾਨੇ 'ਤੇ ਪੰਜਾਬੀ ਇੰਡਸਟਰੀ! ਗਾਇਕ ਐਲੀ ਮਾਂਗਟ ਨੂੰ ਮਾਰਨ ਦੀ ਸਾਜਸ਼ ਨਾਕਾਮ, ਦੋ ਸ਼ੂਟਰ ਗ੍ਰਿਫਤਾਰ

ਇਹ ਗਾਣਾ ਦਿਲਜੀਤ ਦੋਸਾਂਝ ਦੇ ਨਾਲ ਆਸਟਰੇਲੀਅਨ ਗਾਇਕਾ ਸੀਆ ਨੇ ਗਾਇਆ ਹੈ। ਗਾਣੇ ਨੂੰ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ। ਇਹੀ ਨਹੀਂ ਸੋਸ਼ਲ ਮੀਡੀਆ 'ਤੇ ਵੀ ਦਿਲਜੀਤ-ਸੀਆ ਦਾ ਇਹ ਗਾਣਾ ਛਾਇਆ ਹੋਇਆ ਹੈ। ਇੰਸਟਾਗ੍ਰਾਮ 'ਤੇ ਰੀਲਜ਼ ਦੇ ਲਈ ਇਹ ਗਾਣਾ ਟਰੈਂਡ ਕਰ ਰਿਹਾ ਹੈ। ਕੁੱਝ ਦਿਨਾਂ 'ਚ ਹੀ 'ਹੱਸ ਹੱਸ' ਗਾਣੇ 'ਤੇ 1 ਮਿਲੀਅਨ ਤੋਂ ਵੀ ਜ਼ਿਆਦਾ ਰੀਲਾਂ ਬਣ ਚੁੱਕੀਆਂ ਹਨ। ਇਹੀ ਨਹੀਂ ਸੈਲੇਬਸ ਦੇ ਸਿਰ 'ਤੇ ਵੀ ਇਸ ਗਾਣੇ ਦਾ ਖੁਮਾਰ ਸਿਰ ਚੜ੍ਹ ਕੇ ਬੋਲ ਰਿਹਾ ਹੈ। ਸਰਗੁਣ ਮਹਿਤਾ, ਨੀਰੂ ਬਾਜਵਾ ਸਮੇਤ ਬਾਲੀਵੁੱਡ ਸੈਲੇਬਸ ਵੀ ਇਸ ਗਾਣੇ 'ਤੇ ਖੂਬ ਰੀਲਾਂ ਬਣਾ ਰਹੇ ਹਨ। 

Diljit Dosanjh: ਸੋਸ਼ਲ ਮੀਡੀਆ 'ਤੇ ਛਾਇਆ ਦਿਲਜੀਤ ਦੋਸਾਂਝ ਤੇ ਸੀਆ ਦਾ ਨਵਾਂ ਗਾਣਾ 'ਹੱਸ ਹੱਸ', ਕਰ ਰਿਹਾ ਟਰੈਂਡ, ਮਿਲੀਅਨ ਤੋਂ ਵੱਧ ਰੀਲਾਂ ਬਣੀਆਂ

ਸਰਗੁਣ ਮਹਿਤਾ ਨੇ ਬਣਾਈ ਦਿਲਜੀਤ-ਸੀਆ ਦੇ ਗਾਣੇ 'ਤੇ ਰੀਲ

View this post on Instagram
 
A post shared by Ravi Dubey (@ravidubey2312)

ਬਾਲੀਵੁੱਡ ਤੇ ਟੀਵੀ ਅਦਾਕਾਰਾ ਅਵਿਕਾ ਗੌਰ

View this post on Instagram
 
A post shared by Avika Gor (@avikagor)

View this post on Instagram
 
A post shared by DILJIT DOSANJH (@diljitdosanjh)

ਦੇਖੋ ਪੂਰਾ ਗਾਣਾ:

ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰ ਹਨ। ਉਨ੍ਹਾਂ ਦੀ ਹਾਲ ਹੀ 'ਚ ਐਲਬਮ 'ਗੋਸਟ' ਰਿਲੀਜ਼ ਹੋਈ ਸੀ, ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਦਿਲਜੀਤ-ਸੀਆ ਦਾ ਗਾਣਾ ਹੱਸ ਹੱਸ ਲੋਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਇਸ ਤੋਂ ਇਲਾਵਾ ਦਿਲਜੀਤ ਨੇ ਹਾਲ ਹੀ 'ਚ ਨੀਰੂ ਬਾਜਵਾ ਨਾਲ ਆਪਣੀ ਆਉਣ ਵਾਲੀ ਫਿਲਮ 'ਜੱਟ ਐਂਡ ਜੂਲੀਅਟ 3' ਦੀ ਸ਼ੂਟਿੰਗ ਮੁਕੰਮਲ ਕੀਤੀ ਹੈ। ਇਹ ਫਿਲਮ ਅਗਲੇ ਸਾਲ ਯਾਨਿ 2024 'ਚ ਰਿਲੀਜ਼ ਹੋਵੇਗੀ।  

ਇਹ ਵੀ ਪੜ੍ਹੋ: ਬਿੱਗ ਬੌਸ 'ਚ ਨੀਲ ਭੱਟ ਨੇ ਅੰਕਿਤਾ ਲੋਖੰਡੇ ਨਾਲ ਕਰ ਦਿੱਤੀ ਅਜਿਹੀ ਹਰਕਤ, ਭੜਕੇ ਲੋਕ, ਬੋਲੇ- 'ਕਿੰਨਾ ਘਟੀਆ ਆਦਮੀ...'

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget