ਪੜਚੋਲ ਕਰੋ

Diljit Dosanjh: ਕਰੀਨਾ ਕਪੂਰ ਨਾਲ ਇਸ਼ਕ ਫਰਮਾਉਂਦੇ ਨਜ਼ਰ ਆਏ ਦਿਲਜੀਤ ਦੋਸਾਂਝ, 'ਦ ਕਰੂ' ਫਿਲਮ ਦਾ ਗਾਣਾ 'ਨੈਨਾ' ਹੋਇਆ ਰਿਲੀਜ਼

Kareena Kapoor: ਦਿਲਜੀਤ ਦੋਸਾਂਝ, ਕਰੀਨਾ ਕਪੂਰ, ਤੱਬੂ ਤੇ ਕ੍ਰਿਤੀ ਸੇਨਨ ਸਟਾਰਰ ਫਿਲਮ 'ਦ ਕਰੂ' ਦਾ ਪਹਿਲਾ ਗਾਣਾ 'ਨੈਨਾ' ਰਿਲੀਜ਼ ਹੋ ਗਿਆ ਹੈ। ਇਸ ਗੀਤ 'ਚ ਦਿਲਜੀਤ ਨਾਲ ਰੈਪਰ ਬਾਦਸ਼ਾਹ ਵੀ ਨਜ਼ਰ ਆ ਰਹੇ ਹਨ।

Diljit Dosanjh kareena Kapoor Song Naina Out Now: ਪੰਜਾਬੀ ਸਿੰਗਰ ਤੇ ਗਲੋਬਲ ਆਈਕਨ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਛਾਏ ਹੋਏ ਹਨ। ਦਿਲਜੀਤ ਨੇ ਹਾਲ ਹੀ 'ਚ ਅਨੰਤ ਅੰਬਾਨੀ ਤੇ ਰਾਧਿਕਾ ਮਰਚੈਂੇਟ ਦੇ ਪ੍ਰੀ ਵੈਡਿੰਗ 'ਚ ਰੌਣਕਾਂ ਲਾਈਆਂ ਸੀ। ਦਿਲਜੀਤ ਨੇ ਆਪਣੇ ਪਾਵਰਪੈਕ ਪਰਫਾਰਮੈਂਸ ਨਾਲ ਹਾਲੀਵੁੱਡ ਗਾਇਕ ਰਿਹਾਨਾ ਨੂੰ ਵੀ ਫੇਲ੍ਹ ਕਰ ਦਿੱਤਾ ਸੀ। ਇਸ ਤੋਂ ਬਾਅਦ ਹੁਣ ਦਿਲਜੀਤ ਆਪਣੀ ਫਿਲਮ 'ਦ ਕਰੂ' ਕਰਕੇ ਫਿਰ ਸੁਰਖੀਆਂ 'ਚ ਹਨ।

ਇਹ ਵੀ ਪੜ੍ਹੋ: ਲੋਕ ਸਭਾ ਚੋਣਾਂ ਦੇ ਮੈਦਾਨ 'ਚ ਉੱਤਰੇਗੀ ਪੰਜਾਬੀ ਅਦਾਕਾਰਾ ਸੋਨੀਆ ਮਾਨ? ਕਾਂਗਰਸੀ ਆਗੂ ਨਾਲ ਕੀਤੀ ਮੁਲਾਕਾਤ

ਦਰਅਸਲ, ਦਿਲਜੀਤ ਦੋਸਾਂਝ, ਕਰੀਨਾ ਕਪੂਰ, ਤੱਬੂ ਤੇ ਕ੍ਰਿਤੀ ਸੇਨਨ ਸਟਾਰਰ ਫਿਲਮ 'ਦ ਕਰੂ' ਦਾ ਪਹਿਲਾ ਗਾਣਾ 'ਨੈਨਾ' ਰਿਲੀਜ਼ ਹੋ ਗਿਆ ਹੈ। ਇਸ ਗੀਤ 'ਚ ਦਿਲਜੀਤ ਨਾਲ ਰੈਪਰ ਬਾਦਸ਼ਾਹ ਵੀ ਨਜ਼ਰ ਆ ਰਹੇ ਹਨ। ਗਾਣੇ 'ਚ ਬਾਦਸ਼ਾਹ ਦਾ ਰੈਪ ਬਹੁਤ ਵਧੀਆ ਲੱਗ ਰਿਹਾ ਹੈ। ਪਰ ਗੀਤ 'ਚ ਸਾਰੀ ਲਾਈਮਲਾਈਟ ਦਿਲਜੀਤ ਦੋਸਾਂਝ ਤੇ ਕਰੀਨਾ ਕਪੂਰ ਦੀ ਰੋਮਾਂਟਿਕ ਕੈਮਿਸਟਰੀ ਨੇ ਚੋਰੀ ਕਰ ਲਈ ਹੈ। ਦਿਲਜੀਤ ਤੇ ਕਰੀਨਾ ਦੀ ਕੈਮਿਸਟਰੀ ਨੇ ਸਭ ਦਾ ਦਿਲ ਜਿੱਤ ਲਿਆ ਹੈ। ਦੋਵਾਂ ਨੇ ਇੱਕ ਦੂਜੇ ਨਾਲ ਰੋਮਾਂਟਿਕ ਸੀਨ ਦਿੱਤੇ ਹਨ। ਦਿਲਜੀਤ ਨੇ ਇਸ ਗਾਣੇ ਦੀ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀ। ਇਸ ਦੇ ਨਾਲ ਗਾਇਕ ਨੇ ਕੈਪਸ਼ਨ ਲਿਖੀ, 'ਸਾਲ ਦੇ ਸਭ ਤੋਂ ਵਧੀਆ ਗੀਤ ਨਾਲ ਝੂਮਣ ਲਈ ਤਿਆਰ ਹੋ ਜਾਓ।' ਦੇਖੋ ਵੀਡੀਓ:

View this post on Instagram
 
A post shared by DILJIT DOSANJH (@diljitdosanjh)

ਦੇਖੋ ਪੂਰਾ ਗਣਾ

ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਦੀ ਫਿਲਮ 'ਦ ਕਰੂ' 29 ਮਾਰਚ 2024 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਹਾਲ ਹੀ 'ਚ ਫਿਲਮ ਤੋਂ ਕਰੀਨਾ ਕਪੂਰ, ਤੱਬੂ ਤੇ ਕ੍ਰਿਤੀ ਸੇਨਨ ਦੇ ਕਿਰਦਾਰਾਂ ਦੀ ਝਲਕ ਸਾਹਮਣੇ ਆਈ ਸੀ। ਅਭਿਨੇਤਰੀਆਂ ਇਸ ਫਿਲਮ 'ਚ ਏਅਰ ਹੋਸਟਸ ਦੇ ਕਿਰਦਾਰ 'ਚ ਨਜ਼ਰ ਆਉਣ ਵਾਲੀਆਂ ਹਨ। ਫੈਨਜ਼ ਦਿਲਜੀਤ ਦੀ ਨਵੀਂ ਬਾਲੀਵੁੱਡ ਫਿਲਮ ਦਾ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਹਨ। 

ਇਹ ਵੀ ਪੜ੍ਹੋ: ਪੁਰਾਣੇ ਜ਼ਮਾਨੇ ਦੀ ਦਿੱਗਜ ਅਦਾਕਾਰਾ ਵੈਜੰਤੀ ਮਾਲਾ ਨਾਲ PM ਮੋਦੀ ਨੇ ਕੀਤੀ ਮੁਲਾਕਾਤ, PM ਨੇ ਤਸਵੀਰਾਂ ਸ਼ੇਅਰ ਕਰ ਕੀਤੀ ਅਭਿਨੇਤਰੀ ਦੀ ਤਾਰੀਫ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
School Holiday: ਸੂਬੇ 'ਚ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਰਹਿਣਗੀਆਂ 12 ਦਿਨਾਂ ਦੀਆਂ ਛੁੱਟੀਆਂ, 20 ਦਸੰਬਰ ਤੋਂ ਸਕੂਲ ਬੰਦ...
ਸੂਬੇ 'ਚ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਰਹਿਣਗੀਆਂ 12 ਦਿਨਾਂ ਦੀਆਂ ਛੁੱਟੀਆਂ, 20 ਦਸੰਬਰ ਤੋਂ ਸਕੂਲ ਬੰਦ...
Neha Kakkar: ਮਸ਼ਹੂਰ ਗਾਇਕਾ ਨੇਹਾ ਕੱਕੜ ਨੇ ਪਾਰ ਕੀਤੀਆਂ ਹੱਦਾਂ, ਨਵੇਂ ਗਾਣੇ 'ਚ ਡਾਂਸ ਸਟੈਪਸ ਵੇਖ ਭੜਕੇ ਲੋਕ; ਬੋਲੇ ਅਸ਼@ਲੀਲ...
ਮਸ਼ਹੂਰ ਗਾਇਕਾ ਨੇਹਾ ਕੱਕੜ ਨੇ ਪਾਰ ਕੀਤੀਆਂ ਹੱਦਾਂ, ਨਵੇਂ ਗਾਣੇ 'ਚ ਡਾਂਸ ਸਟੈਪਸ ਵੇਖ ਭੜਕੇ ਲੋਕ; ਬੋਲੇ ਅਸ਼@ਲੀਲ...
ਪੰਜਾਬ 'ਚ ਕਿਸਾਨਾਂ ਦਾ DC ਦਫਤਰਾਂ ਅੱਗੇ ਧਰਨਾ, ਬਿਜਲੀ ਸੰਸ਼ੋਧਨ ਰੱਦ ਕਰਨ ਦੀ ਮੰਗ
ਪੰਜਾਬ 'ਚ ਕਿਸਾਨਾਂ ਦਾ DC ਦਫਤਰਾਂ ਅੱਗੇ ਧਰਨਾ, ਬਿਜਲੀ ਸੰਸ਼ੋਧਨ ਰੱਦ ਕਰਨ ਦੀ ਮੰਗ
ਅੰਮ੍ਰਿਤਪਾਲ ਸਿੰਘ ਨੂੰ ਲੱਗਿਆ ਵੱਡਾ ਝਟਕਾ, ਪਟੀਸ਼ਨ 'ਤੇ ਸੁਣਾਇਆ ਆਹ ਫੈਸਲਾ
ਅੰਮ੍ਰਿਤਪਾਲ ਸਿੰਘ ਨੂੰ ਲੱਗਿਆ ਵੱਡਾ ਝਟਕਾ, ਪਟੀਸ਼ਨ 'ਤੇ ਸੁਣਾਇਆ ਆਹ ਫੈਸਲਾ
Embed widget