ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਨੇ ਕਾਮਯਾਬ ਹੋਣ ਲਈ ਸ਼ੈਤਾਨ ਨੂੰ ਵੇਚੀ ਆਪਣੀ ਆਤਮਾ? ਅਫਵਾਹਾਂ ਉੱਡਣ ਤੋਂ ਬਾਅਦ ਗਾਇਕ ਨੇ ਦਿੱਤੀ ਸਫਾਈ

Diljit Dosanjh Illuminati:ਦਿਲਜੀਤ ਨੂੰ ਲੈਕੇ ਅਫਵਾਹ ਉੱਡ ਰਹੀ ਹੈ ਕਿ ਦਿਲਜੀਤ ਨੇ ਇੰਨੀਂ ਵੱਡੀ ਕਾਮਯਾਬੀ ਹਾਸਲ ਕਰਨ ਲਈ ਇਲੂਮਿਨਾਟੀ ਨਾਲ ਡੀਲ ਕੀਤੀ ਹੈ।

Diljit Dosanjh Illuminati: ਦਿਲਜੀਤ ਦੋਸਾਂਝ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰ ਹਨ। ਅਪ੍ਰੈਲ ਮਹੀਨੇ 'ਚ ਦਿਲਜੀਤ ਦੋਸਾਂਝ ਨੇ ਕੋਚੈਲਾ ਮਿਊਜ਼ਿਕ ਫੈਸਟੀਵਲ 'ਚ ਪਰਫਾਰਮ ਕੀਤਾ ਸੀ। ਇਸ ਤੋਂ ਬਾਅਦ ਦਿਲਜੀਤ ਗਲੋਬਲ ਆਈਕਨ ਬਣ ਗਏ ਹਨ। ਇਸ ਦੇ ਨਾਲ ਨਾਲ ਜਿਵੇਂ ਦਿਲਜੀਤ ਲਗਾਤਾਰ ਕਾਮਯਾਬੀ ਦੀਆਂ ਪੌੜੀਆਂ ਚੜ੍ਹਦੇ ਜਾ ਰਹੇ ਹਨ। ਉਸ ਨੂੰ ਦੇਖ ਕੇ ਹਰ ਕੋਈ ਦਿਲਜੀਤ ਦੀਆਂ ਤਾਰੀਫਾਂ ਕਰਦੇ ਨਹੀਂ ਥੱਕ ਰਿਹਾ ਹੈ। 

ਪਰ ਇਸ ਦੇ ਨਾਲ ਨਾਲ ਹੀ ਦਿਲਜੀਤ ਨੂੰ ਲੈਕੇ ਇੱਕ ਹੋਰ ਅਫਵਾਹ ਉੱਡ ਰਹੀ ਹੈ ਕਿ ਦਿਲਜੀਤ ਨੇ ਇੰਨੀਂ ਵੱਡੀ ਕਾਮਯਾਬੀ ਹਾਸਲ ਕਰਨ ਲਈ ਇਲੂਮਿਨਾਟੀ ਨਾਲ ਡੀਲ ਕੀਤੀ ਹੈ। ਡੀਲ ਦਾ ਮਤਲਬ ਇਹ ਹੈ ਕਿ ਕੋਈ ਇਨਸਾਨ ਕਾਮਯਾਬੀ ਹਾਸਲ ਕਰਨ ਲਈ ਆਪਣੀ ਆਤਮਾ ਸ਼ੈਤਾਨ ਨੂੰ ਵੇਚ ਦਿੰਦਾ ਹੈ ਅਤੇ ਬਦਲੇ 'ਚ ਸ਼ੈਤਾਨ ਉਸ ਦੇ ਮਨ ਦੀ ਇੱਛਾ ਨੂੰ ਪੂਰਾ ਕਰਦਾ ਹੈ। ਇਹੀ ਇਲਜ਼ਾਮ ਦਿਲਜੀਤ 'ਤੇ ਲੱਗ ਰਹੇ ਹਨ ਕਿ ਉਨ੍ਹਾਂ ਨੇ ਕਾਮਯਾਬੀ ਹਾਸਲ ਕਰਨ ਲਈ ਸ਼ੈਤਾਨ ਨਾਲ ਡੀਲ ਯਾਨਿ ਸੌਦਾ ਕੀਤਾ ਹੈ।

View this post on Instagram
 
A post shared by Diljit Dosanjh (@diljitdosanjh300_)

ਇਸ ਤੋਂ ਬਾਅਦ ਹੁਣ ਦਿਲਜੀਤ ਨੇ ਖੁਦ ਸਾਹਮਣੇ ਆ ਕੇ ਇਸ ਬਾਰੇ ਖੁੱਲ੍ਹ ਕੇ ਬਿਆਨ ਦਿੱਤਾ ਹੈ। ਦਿਲਜੀਤ ਨੇ ਹਾਲ ਹੀ 'ਚ ਇੱਕ ਤਾਜ਼ਾ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ, ਜੋ ਕਿ ਅੱਗ ਵਾਂਗ ਵਾਇਰਲ ਹੋ ਰਹੀ ਹੈ। ਦਿਲਜੀਤ ਇਸ ਵੀਡੀਓ 'ਚ ਉਨ੍ਹਾਂ ਦਾ ਇਲੂਮਿਨਾਟੀ ਯਾਨਿ ਸੀਕਰੇਟ ਸੁਸਾਇਟੀ ਨਾਲ ਰਿਸ਼ਤਾ ਬਿਆਨ ਕਰ ਰਹੇ ਹਨ। ਦਿਲਜੀਤ ਨੇ ਇਸ ਬਾਰੇ ਕੀ ਕਿਹਾ ਦੇਖੋ ਇਸ ਵੀਡੀਓ 'ਚ:

View this post on Instagram
 
A post shared by Jatin Singh Kindra (@meradiljit)

ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਪੰਜਾਬੀ ਇੰਡਸਟਰੀ ਦੇ ਜਾਣੇ ਮਾਣੇ ਗਾਇਕ ਹਨ। ਉਨ੍ਹਾਂ ਨੇ ਸਖਤ ਮੇਹਨਤ ਤੇ ਲੰਬੇ ਸੰਘਰਸ਼ ਤੋਂ ਬਾਅਦ ਇਹ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਦੀ ਇਹ ਮੇਹਨਤ ਕਈ ਸਾਲਾਂ ਬਾਅਦ ਰੰਗ ਲਿਆਈ ਹੈ ਕਿ ਦਿਲਜੀਤ ਹੁਣ ਗਲੋਬਲ ਆਈਕਨ ਬਣ ਗਏ ਹਨ। ਦੂਜੇ ਪਾਸੇ, ਇਲੂਮਿਨਾਟੀ ਯਾਨਿ ਸੀਕਰੇਟ ਸੁਸਾਇਟੀ ਦੀ ਗੱਲ ਕਰੀਏ ਤਾਂ ਕਿਹਾ ਜਾਂਦਾ ਹੈ ਕਿ ਅੱਧੀ ਤੋਂ ਜ਼ਿਆਦਾ ਬਾਲੀਵੁੱਡ ਤੇ ਪਾਲੀਵੁੱਡ ਇੰਡਸਟਰੀ ਇਲੂਮਿਨਾਟੀ ਨਾਲ ਜੁੜੀ ਹੋਈ ਹੈ। ਬਹੁਤ ਸਾਰੇ ਕਲਾਕਾਰ ਇਲੂਮਿਨਾਟੀ ਨਾਲ ਡੀਲ ਕਰਨ ਤੋਂ ਬਾਅਦ ਸਟਾਰ ਬਣੇ ਹਨ। ਇਨ੍ਹਾਂ ਅਫਵਾਹਾਂ 'ਚ ਕਿੰਨੀਂ ਸੱਚਾਈ ਹੈ ਇਸ ਬਾਰੇ ਖੁੱਲ੍ਹ ਕੇ ਕੁੱਝ ਵੀ ਕਹਿਣਾ ਮੁਸ਼ਕਲ ਹੈ।

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget