ਪੜਚੋਲ ਕਰੋ

Diljit Dosanjh: ਦਿਲਜੀਤ ਦੋਸਾਂਝ ਨੇ ਮਾਰਕ ਜ਼ਕਰਬਰਗ ਨੂੰ ਕਰ ਦਿੱਤੀ ਅਪੀਲ, ਬੋਲੇ- 'ਮੇਰੇ ਹੱਥ ਦਿਓ ਵਟ੍ਹਸਐਪ ਦੀ ਕਮਾਨ', ਜਾਣੋ ਕਿਉਂ ਕਹੀ ਇਹ ਗੱਲ

Diljit Dosanjh WhatsApp: ਦਿਲਜੀਤ ਨੇ ਆਪਣੇ ਵਟ੍ਹਸਐਪ ਗਰੁੱਪ 'ਤੇ ਵਾਇਸ ਨੋਟ ਸ਼ੇਅਰ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਵਟ੍ਹਸਐਪ ਦੇ ਮਾਲਕ ਨੂੰ ਆਪਣੀ ਸ਼ਕਾਇਤ ਤਾਂ ਦਰਜ ਕਰਵਾਈ ਹੀ ਤੇ ਨਾਲ ਹੀ ਵਟ੍ਹਸਐਪ ਦੀ ਕਮਾਨ ਵੀ ਆਪਣੇ ਹੱਥਾਂ 'ਚ ਮੰਗੀ ਹੈ।

ਅਮੈਲੀਆ ਪੰਜਾਬੀ ਦੀ ਰਿਪੋਰਟ

Diljit Dosanjh Appeal To WhatsApp: ਦਿਲਜੀਤ ਦੋਸਾਂਝ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰਾਂ ਵਿੱਚੋਂ ਇੱਕ ਹਨ। ਉਹ ਕੋਚੇਲਾ ਪਰਫਾਰਮੈਂਸ ਤੋਂ ਬਾਅਦ ਗਲੋਬਲ ਆਈਕਨ ਬਣ ਕੇ ਉੱਭਰੇ ਹਨ। ਇਸ ਦੇ ਨਾਲ ਨਾਲ ਦਿਲਜੀਤ ਆਪਣੇ ਸ਼ਰਾਰਤ ਭਰੇ ਅੰਦਾਜ਼ ਕਰਕੇ ਵੀ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ 'ਚ ਦਿਲਜੀਤ ਨੇ ਆਪਣੇ ਵਟ੍ਹਸਐਪ ਗਰੁੱਪ 'ਤੇ ਇੱਕ ਵਾਇਸ ਨੋਟ ਸ਼ੇਅਰ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਵਟ੍ਹਸਐਪ ਦੇ ਮਾਲਕ ਨੂੰ ਆਪਣੀ ਸ਼ਕਾਇਤ ਤਾਂ ਦਰਜ ਕਰਵਾਈ ਹੀ, ਤੇ ਨਾਲ ਹੀ ਵਟ੍ਹਸਐਪ ਦੀ ਕਮਾਨ ਵੀ ਆਪਣੇ ਹੱਥਾਂ 'ਚ ਮੰਗੀ ਹੈ।  

View this post on Instagram
 
A post shared by DILJIT DOSANJH (@diljitdosanjh)

ਦਿਲਜੀਤ ਨੇ ਅੱਧੀ ਰਾਤ ਨੂੰ ਵਟ੍ਹਸਐਪ ਗਰੁੱਪ 'ਤੇ ਵਾਇਸ ਨੋਟ ਸੈਂਡ ਕਰਕੇ ਫੈਨਜ਼ ਦਾ ਹਾਲ ਚਾਲ ਪੁੱਛਿਆ। ਦਿਲਜੀਤ ਨੇ ਕਿਹਾ ਕਿ "ਅਜਿਹੇ ਗਰੁੱਪ ਦਾ ਕੀ ਫਾਇਦਾ, ਜਦੋਂ ਫੈਨਜ਼ ਹੀ ਜਵਾਬ ਨਹੀਂ ਦੇ ਸਕਦੇ। ਮੈਂ ਵਟ੍ਹਸਐਪ ਵਾਲਿਆਂ ਨੂੰ ਅਪੀਲ ਕਰਦਾ ਹਾਂ ਕਿ ਇਸ ਨੂੰ ਬਦਲਿਆ ਜਾਵੇ ਤੇ ਲੋਕਾਂ ਲਈ ਰਿਪਲਾਈ ਦਾ ਆਪਸ਼ਨ ਵੀ ਰੱਖਿਆ ਜਾਵੇ। ਮੈਂ ਵਟ੍ਹਸਐਪ ਨੂੰ ਅਪੀਲ ਕਰਦਾ ਹਾਂ ਕਿ ਮੈਨੂੰ ਆਪਣਾ ਮੀਡੀਆ ਐਡਵਾਈਜ਼ਰ ਰੱਖੋ, ਮੈਂ ਤੁਹਾਨੂੰ ਦੱਸਾਂ ਕਿ ਕਿਵੇਂ ਵਟ੍ਹਸਐਪ ਨੂੰ ਪ੍ਰਮੋਟ ਕਰਨਾ।"

Diljit Dosanjh: ਦਿਲਜੀਤ ਦੋਸਾਂਝ ਨੇ ਮਾਰਕ ਜ਼ਕਰਬਰਗ ਨੂੰ ਕਰ ਦਿੱਤੀ ਅਪੀਲ, ਬੋਲੇ- 'ਮੇਰੇ ਹੱਥ ਦਿਓ ਵਟ੍ਹਸਐਪ ਦੀ ਕਮਾਨ', ਜਾਣੋ ਕਿਉਂ ਕਹੀ ਇਹ ਗੱਲ

ਤੁਸੀਂ ਇਸ ਲੰਿਕ 'ਤੇ ਕਲਿੱਕ ਕਰਕੇ ਇਹ ਵਾਇਸ ਨੋਟ ਸੁਣ ਸਕਦੇ ਹੋ:

https://whatsapp.com/channel/0029Va32jAjGJP8G0Tod2T1l 

ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਨੇ ਹਾਲ ਹੀ 'ਚ ਆਪਣਾ 41ਵਾਂ ਜਨਮਦਿਨ ਮਨਾਇਆ ਹੈ। ਉਨ੍ਹਾਂ ਨੇ ਆਪਣੇ ਜਨਮਦਿਨ ਦੇ ਮੌਕੇ 'ਤੇ ਨਵਾਂ ਗਾਣਾ 'ਲਵ ਯਾ' ਰਿਲੀਜ਼ ਕੀਤਾ ਸੀ, ਜਿਸ ਨੂੰ ਕਾਫੀ ਜ਼ਿਆਦਾ ਕੀਤਾ ਗਿਆ। ਇਸ ਗਾਣੇ 'ਚ ਦਿਲਜੀਤ ਟੀਵੀ ਦੀ ਨਾਗਿਨ ਯਾਨਿ ਅਦਾਕਾਰਾ ਮੌਨੀ ਰਾਏ ਨਾਲ ਰੋਮਾਂਸ ਕਰਦੇ ਨਜ਼ਰ ਆਏ ਸੀ। ਇਸ ਦੇ ਨਾਲ ਨਾਲ ਦਿਲਜੀਤ ਇਸ ਸਾਲ ਫਿਲਮ 'ਚਮਕੀਲਾ' ਤੇ 'ਰੰਨਾਂ 'ਚ ਧੰਨਾ' 'ਚ ਵੀ ਨਜ਼ਰ ਆਉਣ ਵਾਲੇ ਹਨ। ਇਹ ਫਿਲਮਾਂ 2024 'ਚ ਹੀ ਰਿਲੀਜ਼ ਹੋਣ ਜਾ ਰਹੀਆਂ ਹਨ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget